Protesting farmers break police barricade Archives - Daily Post Punjabi

ਕਿਸਾਨ ਅੰਦੋਲਨ: ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਤੋੜੇ ਬੈਰੀਕੇਡ, ਪਰੇਡ ਲਈ ਵਧੇ ਦਿੱਲੀ ਵੱਲ ਨੂੰ
Protesting farmers break police barricade: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 62ਵਾਂ ਦਿਨ ਹੈ। ਇਸ ਵਿਚਾਲੇ ਕਿਸਾਨ ਦਿੱਲੀ ਦੇ 3 ਬਾਰਡਰਾਂ ਤੋਂ ਅੱਜ 12 ਵਜੇ ਤੋਂ ਟਰੈਕਟਰ ਰੈਲੀ ਕੱਢਣਗੇ। ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਖੁਦ ਹੀ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ । ਪੁਲਿਸ ਵੱਲੋਂ ਜੋ ਟਰੱਕ ਖੜ੍ਹੇ ਕੀਤੇ ਗਏ ਸਨ, ਕਿਸਾਨਾਂ ਨੇ ਉਨ੍ਹਾਂ ਨੂੰ ਟਰੈਕਟਰ ਨਾਲ ਧੱਕ ਦਿੱਤਾ ਹੈ।  ਇਸ ਤੋਂ ਇਲਾਵਾ ਉੱਥੇ ਜੋ ਕੰਟੇਨਰ ਰੱਖੇ ਗਏ ਸਨ ਉਨ੍ਹਾਂ ਨੂੰ ਵੀ ਟਰੈਕਟਰ ਨਾਲ ਬੰਨ੍ਹ ਕੇ ਹਟਾ ਦਿੱਤਾ ਗਿਆ ਹੈ।

Protesting farmers break police barricade

ਦੱਸ ਦੇਈਏ ਕਿ ਹਜ਼ਾਰਾਂ ਕਿਸਾਨਾਂ ਦੀ ਭੀੜ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਜੁੱਟ ਗਈ ਹੈ। ਦਿੱਲੀ ਦੇ ਸਾਰੇ ਬਰਡਰਾਂ ‘ਤੇ ਦੂਰ-ਦੂਰ ਤੱਕ ਕਿਸਾਨ ਹੀ ਦਿਖਾਈ ਦੇ ਰਹੇ ਹਨ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਸਿਰਫ 5000 ਟਰੈਕਟਰਾਂ ਨਾਲ ਰੈਲੀ ਕਰਨ ਦੀ ਆਗਿਆ ਦਿੱਤੀ ਹੈ। ਹਾਲਾਂਕਿ, ਇਕੱਲੇ ਹੀ ਸਿੰਘੂ ਬਾਰਡਰ ‘ਤੇ 20 ਹਜ਼ਾਰ ਤੋਂ ਵੱਧ ਟਰੈਕਟਰ ਪਹੁੰਚ ਚੁੱਕੇ ਹਨ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਤਕਰੀਬਨ ਇੱਕ ਲੱਖ ਟਰੈਕਟਰ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਪਹੁੰਚਣਗੇ।

ਇਹ ਵੀ ਦੇਖੋ: ਟਰੈਕਟਰ ਨਹੀਂ ਇਹ ਹੈ ਟੈਂਕ, ਕੀਮਤ 1 ਕਰੋੜ, 26 ਨੂੰ ਕਰੇਗਾ ਮਾਰਚ ਦੀ ਅਗਵਾਈ ਲੱਗਣ ਜਾ ਰਹੀ ਹੈ ਤੋਪ

The post ਕਿਸਾਨ ਅੰਦੋਲਨ: ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਤੋੜੇ ਬੈਰੀਕੇਡ, ਪਰੇਡ ਲਈ ਵਧੇ ਦਿੱਲੀ ਵੱਲ ਨੂੰ appeared first on Daily Post Punjabi.