PRTC bus driver Archives - Daily Post Punjabi

ਪਟਿਆਲਾ ‘ਚ PRTC ਬੱਸ ਡ੍ਰਾਈਵਰ ਨੇ ਮਹਿਲਾ ਟੋਲ ਕਰਮਚਾਰੀ ਨੂੰ ਮਾਰਿਆ ਥੱਪੜ, CCTV ‘ਚ ਕੈਦ ਹੋਈ ਘਟਨਾ
ਪੰਜਾਬ ਦੇ ਬਨੂੜ, ਪਟਿਆਲਾ ਵਿੱਚ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ‘ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡ੍ਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਦੱਸਿਆ ਜਾ ਰਿਹਾ ਹੈ ਬੱਸ ਚੰਡੀਗੜ੍ਹ ਤੋਂ ਪਟਿਆਲਾ ਜਾ ਰਹੀ ਸੀ। ਬੱਸ ਦੀ ਪਛਾਣ ਇਸ ਦੇ ਨੰਬਰ ਤੋਂ ਕੀਤੀ ਗਈ ਹੈ। ਹੁਣ ਸੀਸੀਟੀਵੀ ਪਟਿਆਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਬਨੂੜ ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ 19 ਜੁਲਾਈ ਦੁਪਹਿਰ ਡੇਢ ਵਜੇ ਦੇ ਕਰੀਬ ਵਾਪਰੀ। ਟੋਲ ਪਲਾਜ਼ਾ ‘ਤੇ ਕਾਫੀ ਦੇਰ ਤੱਕ ਆਵਾਜਾਈ ਰੁਕੀ ਰਹੀ। ਇਸ ਦੌਰਾਨ ਉਕਤ ਬੱਸ ਦੇ ਕੰਡਕਟਰ ਨੇ ਟੋਲ ਪਲਾਜ਼ਾ ਦਾ ਬੈਰੀਕੇਡ ਹਟਾ ਦਿੱਤਾ ਅਤੇ ਇਸ ਦੌਰਾਨ ਤਿੰਨ ਤੋਂ ਚਾਰ ਵਾਹਨ ਟੋਲ ਪਲਾਜ਼ਾ ਤੋਂ ਲੰਘ ਗਏ। ਜਿਸ ਤੋਂ ਬਾਅਦ ਜਦੋਂ ਉਕਤ ਬੱਸ ਟੋਲ ਕੱਟ ਕੇ ਰਵਾਨਾ ਹੋਣ ਲੱਗੀ ਤਾਂ ਬੱਸ ਦੇ ਕੰਡਕਟਰ ਵੱਲੋਂ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਫੜੇ 3 ਨ.ਸ਼ਾ ਤ.ਸਕ.ਰ, 1 ਕਿੱਲੋ ICE ਡ.ਰੱ.ਗ ਕੀਤੀ ਜ਼ਬਤ

ਹਾਲਾਂਕਿ ਟੋਲ ‘ਤੇ ਮੌਜੂਦ ਮੁਲਾਜ਼ਮਾਂ ਵੱਲੋਂ ਇਤਰਾਜ਼ ਵੀ ਜਤਾਇਆ ਗਿਆ। ਜਿਸ ਤੋਂ ਬਾਅਦ ਉਕਤ ਬੱਸ ਚਾਲਕ ਬੱਸ ਨੂੰ ਉਕਤ ਜਗ੍ਹਾ ਤੋਂ ਭਜਾ ਕੇ ਲੈ ਗਿਆ। ਥੱਪੜ ਮਾਰਨ ਦਾ ਕਾਰਨ ਕੀ ਸੀ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਟਿਆਲਾ ਪੁਲਿਸ ਜਲਦੀ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਟਿਆਲਾ ‘ਚ PRTC ਬੱਸ ਡ੍ਰਾਈਵਰ ਨੇ ਮਹਿਲਾ ਟੋਲ ਕਰਮਚਾਰੀ ਨੂੰ ਮਾਰਿਆ ਥੱਪੜ, CCTV ‘ਚ ਕੈਦ ਹੋਈ ਘਟਨਾ appeared first on Daily Post Punjabi.