PRTC employee Archives - Daily Post Punjabi

ਬਰਨਾਲਾ ‘ਚ PRTC ਮੁਲਾਜ਼ਮ ਦੀ ਡਿਊਟੀ ਦੌਰਾਨ ਗਰਮੀ ਕਾਰਨ ਹੋਈ ਮੌਤ !
ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ । ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਇਸ ਵਿਚਾਲੇ ਬਰਨਾਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ PRTC ਦੇ ਮੁਲਾਜ਼ਮ ਦੀ ਗਰਮੀ ਕਾਰਨ ਮੌਤ ਹੋ ਗਈ ।

ਇਹ ਵੀ ਪੜ੍ਹੋ: ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਸੜਕ ਹਾਦਸੇ ‘ਚ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪੀਆਰਟੀਸੀ ਡਿਪੂ ਵਿੱਚ ਮਿਸਤਰੀ ਦਾ ਕੰਮ ਕਰਦਾ ਸੀ। ਪਟਿਆਲਾ ਵਿੱਚ ਖਰਾਬ ਹੋਈ ਪੀਆਰਟੀਸੀ ਦੀ ਬੱਸ ਦੀ ਮੁਰੰਮਤ ਕਰਕੇ ਵਾਪਸ ਆਉਂਦੇ ਸਮੇਂ ਅਚਾਨਕ ਉਸਦੀ ਤਬੀਅਤ ਵਿਗੜ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਸਦੀ ਮੌਤ ਹੋ ਗਈ।

PRTC employee death

ਦੱਸ ਦੇਈਏ ਕਿ PRTC ਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉੱਥੇ ਹੀ ਦੂਜੇ ਪਾਸੇ ਪੀਆਰਟੀਸੀ ਮੈਨੇਜਮੈਂਟ ਦੇ ਨਾਲ ਯੂਨੀਅਨ ਦੀ ਬੈਠਕ ਵੀ ਹੋਈ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਜਿਸ ਦੇ ਰੋਸ ਵਜੋਂ ਬਰਨਾਲਾ ਡਿਪੂ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਬਰਨਾਲਾ ‘ਚ PRTC ਮੁਲਾਜ਼ਮ ਦੀ ਡਿਊਟੀ ਦੌਰਾਨ ਗਰਮੀ ਕਾਰਨ ਹੋਈ ਮੌਤ ! appeared first on Daily Post Punjabi.