PRTC-Punbus chakka jam Archives - Daily Post Punjabi

ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਮਾਨ ਸਰਕਾਰ ਤੇ PRTC ਮੁਲਾਜ਼ਮਾਂ ਵਿਚਾਲੇ ਬਣੀ ਸਹਿਮਤੀ
ਪੰਜਾਬ ਵਿੱਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ, ਜਦਕਿ ਹੋਰ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਪੰਜ ਫੀਸਦੀ ਵਾਧੇ ਨੂੰ ਮਨਜ਼ੂਰੀ ਦੇਣ ਦੀ ਗੱਲ ਆਖੀ। ਇਸ ਤੋਂ ਇਲਾਵਾ ਧਰਨੇ ਵਿੱਚ ਹਿੱਸਾ ਲੈ ਕੇ ਮੁਅੱਤਲ ਕੀਤੇ ਕੰਡਕਟਰਾਂ, ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਵੀ ਅਗਲੇ 15 ਦਿਨਾਂ ਵਿੱਚ ਬਹਾਲ ਕਰ ਦਿੱਤਾ ਜਾਵੇਗਾ।

ਅੱਜ ਸਵੇਰੇ ਹੀ ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਹੜਤਾਲ ’ਤੇ ਹਨ। ਉਨ੍ਹਾਂ 2800 ਦੇ ਕਰੀਬ ਬੱਸਾਂ ਨੂੰ ਰੋਕਿਆ। ਇਸ ਕਾਰਨ ਪੂਰੇ ਸੂਬੇ ਵਿੱਚ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੀਟਿੰਗ ਦਾ ਸਮਾਂ ਲਗਾਤਾਰ ਵਧਾਉਣ ਕਾਰਨ ਰੋਡਵੇਜ਼ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ਼ ਹਨ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਹਿਮਾਚਲ ਅਤੇ ਜੰਮੂ ਸਮੇਤ ਚਾਰ ਰਾਜਾਂ ਦੀਆਂ ਲੰਬੇ ਰੂਟ ਦੀਆਂ ਬੱਸ ਸੇਵਾਵਾਂ ਨੂੰ ਵੀ ਰੋਕ ਦਿੱਤਾ ਗਿਆ ਸੀ, ਜੋ ਹੁਣ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸਾਬਕਾ ਮੰਤਰੀ ਦੇ ਘਰ ਚੋਰੀ ਕਰਨ ਵਾਲੇ 3 ਕਾਬੂ, 1 ਕਰੋੜ ਦੇ ਗਹਿਣੇ ਤੇ 2.76 ਲੱਖ ਦੀ ਨਕਦੀ ਬਰਾਮਦ

ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਦੁਪਹਿਰ 12.30 ਵਜੇ ਮੀਟਿੰਗ ਲਈ ਸਮਾਂ ਦਿੱਤਾ ਹੈ। ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਵਾਰ ਸਿਰਫ਼ ਜ਼ੁਬਾਨੀ ਭਰੋਸੇ ’ਤੇ ਭਰੋਸਾ ਨਹੀਂ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਮਾਨ ਸਰਕਾਰ ਤੇ PRTC ਮੁਲਾਜ਼ਮਾਂ ਵਿਚਾਲੇ ਬਣੀ ਸਹਿਮਤੀ appeared first on Daily Post Punjabi.

ਪੰਜਾਬ ‘ਚ ਅੱਜ PRTC-ਪਨਬੱਸ ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ
ਪੰਜਾਬ ਵਿੱਚ ਸਰਕਾਰੀਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਹੈ। PRTC-ਪਨਬੱਸ ਨੇ ਇੱਕ ਵਾਰ ਫਿਰ ਜਾਮ ਕਰ ਦਿੱਤਾ ਹੈ। ਅੱਜ ਸੂਬੇ ਵਿੱਚ ਕਈ ਥਾਵਾਂ ’ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਹ ਜਾਣਕਾਰੀ PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ।

ਦਰਅਸਲ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗਾਂ ਦਾ ਸਮਾਂ ਲਗਾਤਾਰ ਵਧਾਏ ਜਾਣ ਤੋਂ ਰੋਡਵੇਜ਼ ਮੁਲਾਜ਼ਮ ਨਾਰਾਜ਼ ਹਨ। ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਠਾਨਕੋਟ-ਸੁਜਾਨਪੁਰ ਰੋਡ ‘ਤੇ ਹਾਦਸਾ, ਸਕੂਟਰ ਸਲਿੱਪ ਹੋਣ ਕਾਰਨ ਸਰਕਾਰੀ ਅਧਿਆਪਕ ਦੀ ਹੋਈ ਮੌ.ਤ

PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਫ਼ਿਰੋਜ਼ਪੁਰ ਡਿਪੂ ਵਿਖੇ ਮੀਟਿੰਗ ਕੀਤੀ ਗਈ। ਇਸੇ ਮੀਟਿੰਗ ਵਿੱਚ 20 ਸਤੰਬਰ ਨੂੰ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ। ਕੱਚੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪੰਜਾਬ ‘ਚ ਅੱਜ PRTC-ਪਨਬੱਸ ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ appeared first on Daily Post Punjabi.