PSEB 10th Class Result Archives - Daily Post Punjabi

PSEB ਦੇ 10ਵੀਂ ਜਮਾਤ ‘ਚ Top ਕਰਨ ਵਾਲੇ ਬੱਚਿਆਂ ਨੂੰ ਮਿਲੇ CM ਮਾਨ, ਵਿਦਿਆਰਥੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਿੰਜਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਆਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕਿਹਾ ਕਿ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤੁਹਾਡੇ ਪੰਜਾਬ ਦੇ ਬੱਚਿਆਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਮੈਂ ਵਿਸ਼ੇਸ਼ ਤੌਰ ‘ਤੇ ਹਰਲੀਨ ਸ਼ਰਮਾ ਨੂੰ 99.38% (646/650) ਅੰਕਾਂ ਨਾਲ ਪਹਿਲਾ ਸਥਾਨ, ਅਤੇ ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੂੰ 99.23% (645/650) ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਅੱਜ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਇਹ ਵੀ ਪੜ੍ਹੋ : NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਉਨ੍ਹਾਂ ਕਿਹਾ ਤੁਹਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਅਜਿਹੀਆਂ ਉੱਚੀਆਂ ਉਡਾਣਾਂ ਭਰਨ ਦੇ ਬਰਾਬਰ ਮੌਕੇ ਮਿਲ ਸਕਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਹੋਏ ਦੇਸ਼ ਤੇ ਦੁਨੀਆ ਵਿੱਚ ਪੰਜਾਬ ਦਾ ਨਾਂ ਚਮਕਾਉਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PSEB ਦੇ 10ਵੀਂ ਜਮਾਤ ‘ਚ Top ਕਰਨ ਵਾਲੇ ਬੱਚਿਆਂ ਨੂੰ ਮਿਲੇ CM ਮਾਨ, ਵਿਦਿਆਰਥੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ appeared first on Daily Post Punjabi.

ਵਿਦਿਆਰਥੀਆਂ ਦੀ ਉਡੀਕ ਖ਼ਤਮ, ਪੰਜਾਬ ਬੋਰਡ ਭਲਕੇ ਐਲਾਣੇਗਾ 10ਵੀਂ ਦੇ ਨਤੀਜੇ
ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ ਯਾਨੀ 16 ਮਈ ਨੂੰ ਦਸਵੀਂ ਜਮਾਤ ਦਾ ਨਤੀਜਾ ਐਲਾਨੇਗਾ। ਪੀਐਸਈਬੀ ਨੇ ਨਤੀਜਾ ਐਲਾਨਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਵਿਦਿਆਰਥੀ ਦੁਪਹਿਰ 2:30 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਜਾਂ ਆਪਣੇ ਸਕੂਲ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ। ਇਹ ਜਾਣਕਾਰੀ ਪੀਐਸਈਬੀ ਵੱਲੋਂ ਦਿੱਤੀ ਗਈ ਹੈ। ਨਤੀਜੇ ਲਈ ਵੱਖਰਾ ਗਜਟ ਤਿਆਰ ਨਹੀਂ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਕੋਸ਼ਿਸ਼ ਹੈ ਕਿ ਤੈਅ ਸਮੇਂ ਦੇ ਅੰਦਰ ਨਤੀਜੇ ਐਲਾਨੇ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਦਾਖਲਾ ਲੈਣ ਆਦਿ ਵਿੱਚ ਕੋਈ ਮੁਸ਼ਕਲ ਨਾ ਆਵੇ।

ਬੋਰਡ ਵੱਲੋਂ ਵੈੱਬਸਾਈਟ ‘ਤੇ ਜੋ ਨਤੀਜਾ ਐਲਾਨਿਆ ਜਾਵੇਗਾ ਉਹ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇ ਇਸ ਵਿੱਚ ਕੋਈ ਕੁਤਾਹੀ ਹੋਈ ਹੈ, ਤਾਂ ਬੋਰਡ ਜ਼ਿੰਮੇਵਾਰ ਹੋਵੇਗਾ।

ਇੰਝ ਚੈੱਕ ਕਰੋ ਨਤੀਜਾ

ਜਿਵੇਂ ਹੀ ਨਤੀਜਾ ਜਾਰੀ ਹੋਵੇਗਾ ਤੁਹਾਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣਾ ਪਵੇਗਾ।

ਹੋਮਪੇਜ ‘ਤੇ ਨਤੀਜੇ ਦੇ ਐਕਟਿਵ ਲਿੰਕ ‘ਤੇ ਕਲਿੱਕ ਕਰੋ।

ਹੁਣ ਆਪਣਾ ਰੋਲ ਨੰਬਰ ਭਰੋ ਤੇ ਸਬਮਿਟ ਬਟਨ ‘ਤੇ ਕਲਿੱਕ ਕਰੋ।

ਤੁਹਾਡਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।

ਨਤੀਜਾ ਚੈੱਕ ਕਰਨ ਤੋਂ ਇਲਾਵਾ ਤੁਸੀਂ ਇਸਨੂੰ ਡਾਊਨਲੋਡ ਵੀ ਕਰ ਸਕਦੇ ਹੋ। ਇਸਦਾ ਪ੍ਰਿੰਟਆਊਟ ਜ਼ਰੂਰ ਲਓ।

ਇਹ ਵੀ ਪੜ੍ਹੋ : ਟਰੰਪ ਦਾ ਵੱਡਾ ਬਿਆਨ ! ਐਪਲ ਦੇ CEO ਨੂੰ ਕਿਹਾ- ‘ਮੈਂ ਨਹੀਂ ਚਾਹੁੰਦਾ ਤੁਸੀਂ ਭਾਰਤ ‘ਚ ਆਈਫੋਨ…

ਮੋਬਾਈਲ ਫੋਨ ਤੋਂ SMS ਰਾਹੀਂ ਵੀ ਨਤੀਜਾ ਆਫਲਾਈਨ ਵੇਖਿਆ ਜਾ ਸਕਦਾ ਹੈ। ਇਸਦੇ ਲਈ ਟੈਕਸਟ ਮੈਸੇਜ PB10 (ਸਪੇਸ) ਆਪਣਾ ਰੋਲ ਨੰਬਰ ਟਾਈਪ ਕਰੋ ਤੇ ਇਸ ਨੂੰ 5676750 ‘ਤੇ ਭੇਜੋ। ਜਲਦ ਹੀ SMS ਰਾਹੀਂ ਤੁਹਾਨੂੰ ਨਤੀਜਾ ਮਿਲ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿਦਿਆਰਥੀਆਂ ਦੀ ਉਡੀਕ ਖ਼ਤਮ, ਪੰਜਾਬ ਬੋਰਡ ਭਲਕੇ ਐਲਾਣੇਗਾ 10ਵੀਂ ਦੇ ਨਤੀਜੇ appeared first on Daily Post Punjabi.

PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ। ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਲੁਧਿਆਣਾ ਦੀ ਅਲੀਸ਼ਾ ਸ਼ਰਮਾ 99.24 ਅੰਕ ਲੈ ਕੇ ਦੂਜੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ 99.23 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਦੱਸ ਦੇਈਏ ਕਿ ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ appeared first on Daily Post Punjabi.

PSEB ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ, ਫਰੀਦਕੋਟ ਦੀ ਧੀ ਨੇ ਲਏ 100 ਫੀਸਦੀ ਨੰਬਰ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਸ਼੍ਰੇਣੀ ਦੀ ਮਾਰਚ 2023 ਵਿੱਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਸ਼ੁੱਕਰਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੁੜੀਆਂ ਨੇ ਹੀ ਮੱਲ੍ਹਾਂ ਮਾਰੀਆਂ ਹਨ। ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿਚੋਂ 650 ਨੰਬਰ ਲੈ ਕੇ 100 ਫ਼ੀਸਦੀ ਨਾਲ ਸੂਬੇ ਵਿੱਚੋਂ ਟਾਪ ਕੀਤਾ ਹੈ। ਇਸ ਤੋਂ ਇਲਾਵਾ ਫਰੀਦਕੋਟ ਦੀ ਹੀ ਨਵਜੋਤ ਕੌਰ ਨੇ 648 ਅੰਕ ਲੈ ਕੇ 99.69 ਫ਼ੀਸਦੀ ਨਾਲ ਦੂਜਾ ਸਥਾਨ ਤੇ ਮਾਨਸਾ ਦੀ ਹਰਮਨਦੀਪ ਕੌਰ ਨੇ 646 ਅੰਕ ਲੈ ਕੇ 99.38 ਫ਼ੀਸਦੀ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।

PSEB 10th Class Result

ਇਸ ਵਾਰ 10ਵੀਂ ਜਮਾਤ ਦਾ ਕੁੱਲ ਨਤੀਜਾ 97.54 ਫ਼ੀਸਦੀ ਰਿਹਾ । ਸਰਕਾਰੀ ਸਕੂਲਾਂ ਦਾ ਪਾਸ ਫ਼ੀਸਦ 97.76 ਰਿਹਾ ਤੇ ਪ੍ਰਾਈਵੇਟ ਸਕੂਲਾਂ ਦਾ ਨਤੀਜਾ 97% ਰਿਹਾ। 10ਵੀਂ ਜਮਾਤ ਵਿੱਚੋ 98.46 ਫ਼ੀਸਦੀ ਕੁੜੀਆਂ ਤੇ 96.73 ਫ਼ੀਸਦੀ ਮੁੰਡੇ ਪਾਸੇ ਹੋਏ ਹਨ ।

ਇਹ ਵੀ ਪੜ੍ਹੋ: ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ- ‘ਲੋਕ ਵੀ ਇਸ ਲਈ ਆਉਣ ਅੱਗੇ’

ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ 27 ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ www,pseb.ac.in ਤੇ www.indiaresults.com ’ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਦੋਵੇਂ ਵੈੱਬ-ਸਾਈਟਜ਼ ਤੋਂ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਦੇਖ ਤੇ ਡਾਊਨਲੋਡ ਕਰ ਸਕਣਗੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post PSEB ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ, ਫਰੀਦਕੋਟ ਦੀ ਧੀ ਨੇ ਲਏ 100 ਫੀਸਦੀ ਨੰਬਰ appeared first on Daily Post Punjabi.