PSPCL clears outstanding arrears of electricity bills Archives - Daily Post Punjabi

CM ਚੰਨੀ ਦਾ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ, 2 KW ਤੋਂ ਘੱਟ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲਾਂ ਦੇ ਬਕਾਏ ਕੀਤੇ ਮੁਆਫ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ।

PSPCL clears outstanding arrears of electricity bills

ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ, ਸਰਹੱਦੀ ਜ਼ੋਨ ਜਿਸ ਵਿੱਚ ਸਬ-ਅਰਬਨ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਸਿਟੀ ਸਰਕਲ ਆਉਂਦੇ ਹਨ, ਕੇਂਦਰੀ ਜ਼ੋਨ (ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਖੰਨਾ, ਸਬ-ਅਰਬਨ ਲੁਧਿਆਣਾ), ਉੱਤਰੀ ਜ਼ੋਨ ( ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ), ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ) ਅਤੇ ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ), ਵਿੱਚ ਕੁੱਲ 15.85 ਲਾਭਪਾਤਰੀ ਹਨ ਜਿਨ੍ਹਾਂ ਦੇ ਨਾਮ 1505 ਕਰੋੜ ਰੁਪਏ ਦੇ ਬਕਾਏ ਖੜੇ ਹੋਏ ਹਨ। ਇਨ੍ਹਾਂ ਵਿੱਚੋਂ 77.37 ਕਰੋੜ ਰੁਪਏ ਦੇ ਬਕਾਏ ਹੁਣ ਤੱਕ ਮੁਆਫ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ : ਅਫਗਾਨ ਸਿੱਖਾਂ ‘ਤੇ ਸੰਕਟ, ਇਸਲਾਮ ਕਬੂਲ ਕਰਨਾ ਪਏਗਾ ਜਾਂ ਛੱਡਣਾ ਹੋਵੇਗਾ ਮੁਲਕ!

ਇਸ ਤੋਂ ਅੱਗੇ ਬੁਲਾਰੇ ਨੇ ਦੱਸਿਆ ਕਿ ਸਰਹੱਦੀ ਜ਼ੋਨ ਵਿੱਚ 4.27 ਲੱਖ ਲਾਭਪਾਤਰੀ ਹਨ ਜਿਨ੍ਹਾਂ ਦੇ ਨਾਂ 407 ਕਰੋੜ ਰੁਪਏ ਦੇ ਬਕਾਏ ਹਨ। ਇਸ ਤੋਂ ਇਲਾਵਾ ਕੇਂਦਰੀ ਜ਼ੋਨ ਦੇ ਕੁੱਲ 1.84 ਲੱਖ ਲਾਭਪਾਤਰੀਆਂ ਦੇ ਨਾਂ 1.57 ਕਰੋੜ ਰੁਪਏ ਦੇ ਬਕਾਏ ਹਨ ਜਦੋਂ ਕਿ ਉੱਤਰੀ ਜ਼ੋਨ ਦੇ 2.11 ਲੱਖ ਲਾਭਪਾਤਰੀਆਂ ਦੇ ਨਾਮ 1.78 ਕਰੋੜ ਰੁਪਏ, ਦੱਖਣੀ ਜ਼ੋਨ ਦੇ 2.86 ਲੱਖ ਲਾਭਪਾਤਰੀਆਂ ਦੇ ਨਾਂ 2 ਕਰੋੜ ਰੁਪਏ ਅਤੇ ਪੱਛਮੀ ਜ਼ੋਨ ਦੇ ਕੁੱਲ 4.76 ਲੱਖ ਲਾਭਪਾਤਰੀਆਂ ਦੇ ਨਾਂ 5.62 ਕਰੋੜ ਰੁਪਏ ਦੇ ਬਕਾਏ ਹਨ।

PSPCL clears outstanding arrears of electricity bills

ਦੱਸ ਦੇਈਏ ਕਿ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਜਾਤ-ਪਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਹਰ ਕਿਸੇ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post CM ਚੰਨੀ ਦਾ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ, 2 KW ਤੋਂ ਘੱਟ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲਾਂ ਦੇ ਬਕਾਏ ਕੀਤੇ ਮੁਆਫ appeared first on Daily Post Punjabi.