pspcl news Archives - Daily Post Punjabi

ਕਰੰਟ ਲੱਗਣ ‘ਤੇ PSPCL ਦੇਵੇਗੀ ਮੁਆਵਜ਼ਾ, ਪਾਵਰਕਾਮ ਨੇ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਦਿੱਤੀ ਜਾਣਕਾਰੀ
ਪੰਜਾਬ ਵਿਚ ਹੁਣ ਜੇਕਰ ਕਿਸੇ ਨਾਗਰਿਕ ਦੀ ਜਾਨ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਦੇ ਚੱਲਦੇ ਕਰੰਟ ਲੱਗਣ ਨਾਲ ਹੁੰਦੀ ਹੈ ਤਾਂ ਮੁਆਵਜ਼ੇ ਦੀ ਰਕਮ ਮੁਲਜ਼ਮ ਮੁਆਵਜ਼ਾ ਕਾਨੂੰਨ ਤਹਿਤ ਜਾਰੀ ਕੀਤੀ ਜਾਵੇਗੀ। ਮੁਆਵਜ਼ਾ ਜਾਰੀ ਕਰਨ ਲਈ 30 ਦਿਨ ਤੈਅ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਹਾਈਕੋਰਟ ਵਿਚ ਦਿੱਤੀ ਹੈ।

ਹਾਈਕੋਰਟ ਵਿਚ ਕਰੰਟ ਲੱਗਣ ਨਾਲ ਮੁਆਵਜ਼ੇ ਨੂੰ ਲੈ ਕੇ ਵੱਡੀ ਗਿਣਤੀ ਵੀਚ ਪਟੀਸ਼ਨਾਂ ਵਿਚਾਰਅਧੀਨ ਸੀ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਪੀਐੱਸਪੀਸੀਐੱਲ ਨੂੰ ਮੁਆਵਜ਼ੇ ਦੀ ਨੀਤੀ ਬਣਾਉਣ ਦਾ ਹੁਕਮ ਦਿੱਤਾ ਸੀ। ਪੰਜਾਬ ਸਰਕਾਰ ਵੱਲੋਂ ਐਡਵੋਕੇਟ ਤੀਰਵ ਸ਼ਰਮਾ ਨੇ ਮੁਆਵਜ਼ੇ ਲਈ ਤਿਆਰ ਕੀਤੀ ਨੀਤੀ ਹਾਈਕੋਰਟ ਸਾਹਮਣੇ ਪੇਸ਼ ਕੀਤੀ। ਇਸ ਤਹਿਤ ਸਰਕਾਰੀ ਮੁਲਾਜ਼ਮਾਂ, ਠੇਕੇ ਦੇ ਮੁਲਾਜ਼ਮਾਂ ਦੇ ਨਾਲ-ਨਾਲ ਆਮ ਲੋਕਾਂ ਲਈ ਮੁਆਵਜ਼ਾ ਤੈਅ ਕਰਨ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ।

ਨੀਤੀ ਮੁਤਾਬਕ ਜੇਕਰ ਕਿਸੇ ਆਮ ਨਾਗਰਿਕ ਨੂੰ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਨਾਲ ਕਰੰਟ ਲੱਗਦਾ ਹੈ ਤੇ ਉਸ ਦੀ ਮੌਤ ਹੋ ਜਾਂਦੀ ਹੈ ਜਾਂ ਉਹ ਜ਼ਖਮੀ ਹੋ ਜਾਂਦਾ ਹੈ ਤਾਂ ਮੁਆਵਜ਼ੇ ਦੀ ਰਕਮ ਕਰਮਚਾਰੀ ਮੁਆਵਜ਼ਾ ਕਾਨੂੰਨ ਤਹਿਤ ਜਾਰੀ ਕੀਤੀ ਜਾਵੇਗੀ। ਮੁਆਵਜ਼ੇ ਦੀ ਗਣਨਾ ਲਈ ਉਮਰ ਤੇ ਹੋਰ ਮਾਪਦੰਡਾਂ ਦਾ ਅਧਿਐਨ ਕੀਤਾ ਜਾਵੇਗਾ। ਇਨ੍ਹਾਂ ਸਾਰਿਆਂ ਨੂੰ ਦੇਖਣ ਦੇ ਬਾਅਦ ਅਧਿਕਤਮ 30 ਦਿਨਾਂ ਦੇ ਅੰਦਰ ਜ਼ਖਮੀ ਜਾਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਰਕਮ ਦਾ ਭੁਗਤਾਨ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕਰੰਟ ਲੱਗਣ  ‘ਤੇ PSPCL ਦੇਵੇਗੀ ਮੁਆਵਜ਼ਾ, ਪਾਵਰਕਾਮ ਨੇ  ਪੰਜਾਬ-ਹਰਿਆਣਾ ਹਾਈ ਕੋਰਟ ‘ਚ ਦਿੱਤੀ ਜਾਣਕਾਰੀ appeared first on Daily Post Punjabi.

PSPCL ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ : ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ ‘ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ।

ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ industrial-cell@pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ ‘ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਮੀਤ ਹੇਅਰ ਸਣੇ ਇਨ੍ਹਾਂ ਮੰਤਰੀਆਂ ਦੇ ਬਦਲੇ ਗਏ ਵਿਭਾਗ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post PSPCL ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ. appeared first on Daily Post Punjabi.

ਬਿਜਲੀ ਵਿਭਾਗ ਨੇ ਜਲੰਧਰ ‘ਚ ਕਾਂਗਰਸ ਭਵਨ ਦਾ ਕੱਟਿਆ ਕੁਨੈਕਸ਼ਨ, 3.5 ਲੱਖ ਦਾ ਬਕਾਇਆ ਬਿੱਲ ਲੰਬੇ ਸਮੇਂ ਤੋਂ ਨਹੀਂ ਕੀਤਾ ਸੀ ਅਦਾ
ਜਲੰਧਰ ਪਾਵਰਕਾਮ ਨੇ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ‘ਚ ਕਾਂਗਰਸ ਭਵਨ ਦੀ ਬੱਤੀ ਗੁੱਲ ਹੋ ਗਈ। ਦਰਅਸਲ, ਸੱਤਾ ਵਿੱਚ ਰਹਿੰਦੇ ਹੋਏ ਕਦੇ ਵੀ ਬਿਜਲੀ ਦਾ ਬਿੱਲ ਨਾ ਭਰਨ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਜਲੰਧਰ ਵਿੱਚ ਕਾਂਗਰਸ ਭਵਨ ਦਾ ਕੁਨੈਕਸ਼ਨ ਕੱਟ ਦਿੱਤਾ।

power disconnects congress office

ਸੱਤਾ ਤਬਦੀਲੀ ਤੋਂ ਬਾਅਦ PSPCL ਦੀ ਇਹ ਵੱਡੀ ਕਾਰਵਾਈ ਹੈ। ਕਾਂਗਰਸ ਭਵਨ ਵਿੱਚ ਸ਼ਹਿਰ ਅਤੇ ਦਿਹਾਤੀ ਕਾਂਗਰਸ ਦੇ ਦਫ਼ਤਰ ਹਨ। ਦੋਵਾਂ ਦਾ 3.5 ਲੱਖ ਰੁਪਏ ਦਾ ਬਿੱਲ ਬਕਾਇਆ ਹੈ। ਕਾਂਗਰਸ ਦੀ ਇਮਾਰਤ ਵਿੱਚ ਦੋ ਮੀਟਰ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਕੱਟ ਦਿੱਤਾ ਗਿਆ ਹੈ। ਪਾਵਰਕੌਮ ਨੇ ਇਹ ਕਾਰਵਾਈ ਮੰਗਲਵਾਰ ਬਾਅਦ ਦੁਪਹਿਰ ਕੀਤੀ। ਕਾਂਗਰਸ ਭਵਨ ਵਿੱਚ ਦੋ ਬਿਜਲੀ ਕੁਨੈਕਸ਼ਨ ਹਨ। ਇੱਕ ਕੁਨੈਕਸ਼ਨ ਸ਼ਹਿਰੀ ਇਕਾਈਆਂ ਲਈ ਅਤੇ ਇੱਕ ਪੇਂਡੂ ਇਕਾਈਆਂ ਲਈ ਹੈ। ਪਾਵਰਕੌਮ ਪਿਛਲੇ ਕਈ ਮਹੀਨਿਆਂ ਤੋਂ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਕਾਂਗਰਸ ਪੰਜ ਸਾਲ ਸੱਤਾ ਵਿੱਚ ਰਹੀ ਅਤੇ ਇਸ ਕਾਰਨ ਕਾਰਵਾਈ ਨਹੀਂ ਹੋ ਸਕੀ। ਜੇਕਰ ਹੁਣ ਬਿਜਲੀ ਨਾ ਆਈ ਤਾਂ ਮੁਸ਼ਕਿਲ ਹੋ ਜਾਣੀ ਹੈ।
ਪਾਵਰਕੌਮ ਦੇ ਅਧਿਕਾਰੀ ਲਗਾਤਾਰ ਕਾਂਗਰਸ ਭਵਨ ਦੇ ਸੰਚਾਲਕਾਂ ਨੂੰ ਬਿੱਲ ਦਾ ਭੁਗਤਾਨ ਕਰਨ ਲਈ ਸੁਨੇਹੇ ਭੇਜ ਰਹੇ ਸਨ ਪਰ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਸੀ। ਇਸ ਤੋਂ ਬਾਅਦ ਪਾਵਰਕੌਮ ਨੇ ਕਾਰਵਾਈ ਕਰਦਿਆਂ ਮੰਗਲਵਾਰ ਦੁਪਹਿਰ ਕਾਂਗਰਸ ਭਵਨ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ। ਵਿਭਾਗ ਦੀ ਇਸ ਕਾਰਵਾਈ ਦੀ ਕਾਫੀ ਚਰਚਾ ਹੈ। ਕਾਂਗਰਸ ਭਵਨ ‘ਤੇ ਕਰੀਬ 3.5 ਲੱਖ ਰੁਪਏ ਦਾ ਬਕਾਇਆ ਹੈ। ਅੱਜ ਖੰਭੇ ‘ਤੇ ਲੱਗੀ ਤਾਰ ਨੂੰ ਹਟਾ ਦਿੱਤਾ ਗਿਆ ਹੈ ਤਾਂ ਜੋ ਉਹ ਬਿਜਲੀ ਦੀ ਵਰਤੋਂ ਨਾ ਕਰ ਸਕਣ।

The post ਬਿਜਲੀ ਵਿਭਾਗ ਨੇ ਜਲੰਧਰ ‘ਚ ਕਾਂਗਰਸ ਭਵਨ ਦਾ ਕੱਟਿਆ ਕੁਨੈਕਸ਼ਨ, 3.5 ਲੱਖ ਦਾ ਬਕਾਇਆ ਬਿੱਲ ਲੰਬੇ ਸਮੇਂ ਤੋਂ ਨਹੀਂ ਕੀਤਾ ਸੀ ਅਦਾ appeared first on Daily Post Punjabi.

ਇਹ ਕਿਹੋ ਜਿਹਾ ਸਿਸਟਮ ! ਬਿਜਲੀ ਠੀਕ ਕਰਨ ਗਿਆ ਮੁਲਾਜਮ ਕਰੰਟ ਲੱਗਣ ਤੋਂ ਬਾਅਦ ਇੱਕ ਘੰਟਾ ਲਮਕਿਆ ਰਿਹਾ ਟਰਾਂਸਫਾਰਮਰ ‘ਤੇ, ਦੇਖੋ ਵੀਡੀਓ
ਬੀਤੀ ਰਾਤ ਪੰਜਾਬ ਦੇ ਵਿੱਚ ਕਾਫੀ ਤੇਜ਼ ਹਨੇਰੀ ਅਤੇ ਬਾਰਿਸ਼ ਆਈ ਸੀ ਜਿਸ ਤੋਂ ਬਾਅਦ ਕਈ ਥਾਵਾਂ ਤੇ ਕਾਫੀ ਨੁਕਸਾਨ ਵੀ ਹੋਇਆ ਹੈ। ਇਸੇ ਤਰਾਂ ਬੀਤੀ ਰਾਤ ਹਨੇਰੀ ਆਉਣ ਨਾਲ ਕਈ ਥਾਵਾਂ ਬਿਜਲੀ ਦੀਆ ਲਾਈਨਾਂ ਵਿੱਚ ਵੀ ਫਾਲਟ ਪਿਆ ਸੀ।

Electrical employee

ਇਸੇ ਤਰਾਂ ਹਨੇਰੀ ਕਾਰਨ ਬਿਜਲੀ ਦੀਆ ਲਾਈਨਾਂ ਵਿੱਚ ਫਾਲਟ ਪੈਣ ਕਾਰਨ ਫ਼ਿਰੋਜ਼ਪੁਰ ਦੇ ਕਸਬਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਨਿਹਾਲਾ ਲਵੇਰਾ ਵਿਖੇ ਬਿਜਲੀ ਠੀਕ ਕਰਨ ਲਈ ਟਰਾਂਸਫਾਰਮਰ ‘ਤੇ ਚੜੇ ਬਿਜਲੀ ਵਿਭਾਗ ਚ ਕੰਮ ਕਰਦੇ ਕੱਚੇ ਮੁਲਾਜਮ ਨੂੰ ਕਰੰਟ ਲੱਗ ਗਿਆ। ਜਿਸ ਤੋਂ ਬਾਅਦ ਉਹ ਕਰੀਬ ਇੱਕ ਘੰਟਾ ਟਰਾਂਸਫਾਰਮਰ ‘ਤੇ ਹੀ ਲਟਕਿਆ ਰਿਹਾ। ਇੱਕ ਘੰਟਾ ਬੀਤਣ ਤੋਂ ਬਾਅਦ ਮੁਲਾਜਮ ਨੂੰ ਪਿੰਡ ਵਾਸੀਆਂ ਨੇ ਬੜੀ ਮਿਹਨਤ ਮੁਸ਼ੱਕਤ ਨਾਲ ਉਤਾਰ ਕੇ ਆਰਿਫ਼ ਕੇ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ।

ਇਹ ਵੀ ਪੜ੍ਹੋ : BJP ਛੱਡ TMC ‘ਚ ਸ਼ਾਮਿਲ ਹੋਏ ਮੁਕੁਲ ਰਾਏ ਤਾਂ CM ਮਮਤਾ ਨੇ ਕਿਹਾ – ‘ਘਰ ਦਾ ਲੜਕਾ ਵਾਪਿਸ ਆਇਆ ਹੈ’

ਹਸਪਤਾਲ ਵਿਖੇ ਜੇਰੇ ਇਲਾਜ ਮੁਲਾਜਮ ਬੋਹੜ ਸਿੰਘ ਦੇ ਪਰਿਵਾਰਕ ਮੈਬਰਾਂ ਦੱਸਿਆ ਕਿ ਬੋਹੜ ਸਿੰਘ ਅੱਜ ਸਵੇਰੇ ਫੀਡਰ ਮਿਡੁ ਵਾਲਾ 66 ਕੇ ਵੀ ਫੀਡਰ ਤੋਂ ਪਰਮਿਟ ਲੈਕੇ ਪਿੰਡ ਨਿਹਾਲਾ ਲਵੇਰਾ ਵਿੱਚ 3 ਫੇਸ ਲਾਈਨ ‘ਤੇ ਜੈਂਪਰ ਲਾਉਣ ਲਈ ਟਰਾਂਸਫਾਰਮਰ ‘ਤੇ ਚੜ੍ਹਿਆ ਹੋਇਆ ਸੀ ਤਾਂ ਅਚਾਨਕ ਕਿਸੇ ਵੱਲੋਂ 66 ਕੇ ਵੀ ਗਰਿੱਡ ‘ਚੋ ਬਿਜਲੀ ਛੱਡ ਦਿੱਤੀ ਗਈ ਜਿਸ ਕਾਰਨ ਬੋਹੜ ਸਿੰਘ ਨੂੰ ਕਰੰਟ ਲੱਗ ਗਿਆ ਅਤੇ ਉਹ ਇੱਕ ਘੰਟਾ ਟਰਾਂਸਫਾਰਮਰ ‘ਤੇ ਹੀ ਲਮਕਿਆ ਰਿਹਾ। ਜਿਸ ਨੂੰ ਦੇਖ ਕੇ ਇਲਾਕੇ ਦੇ ਪਿੰਡਾਂ ਦੇ ਲੋਕ ਇਕੱਠੇ ਹੋ ਗਏ ਜਿੰਨਾ ਟਰਾਲੀ ਅਤੇ ਪੋੜੀ ਦੀ ਮਦਦ ਨਾਲ ਬੜੀ ਮਿਹਨਤ ਅਤੇ ਮੁਸ਼ੱਕਤ ਨਾਲ ਬੋਹੜ ਸਿੰਘ ਨੂੰ ਟਰਾਂਸਫਾਰਮਰ ਤੋਂ ਥੱਲੇ ਉਤਾਰਿਆ। ਪਰਿਵਾਰਕ ਮੈਬਰਾਂ ਕਿਹਾ ਕਿ ਇਹ ਸਾਰੀ ਬਿਜਲੀ ਮਹਿਕਮੇ ਦੀ ਅਣਗਹਿਲੀ ਹੈ ਅਤੇ ਉਹਨਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਇੱਥੇ ਇਹ ਘਟਨਾ ਬਿਜਲੀ ਮਹਿਕਮੇ ‘ਤੇ ਵੀ ਕਈ ਸਵਾਲ ਖੜ੍ਹੇ ਕਰਦੀ ਹੈ ਕਿ ਆਖ਼ਰ ਇਸ ਘਟਨਾ ਲਈ ਕੌਣ ਜਿੰਮੇਵਾਰ ਹੈ। ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ….

ਦੇਖੋ ਵੀਡੀਓ :  ਕਰੰਟ ਲੱਗਣ ਨਾਲ ਇੱਕ ਘੰਟਾ ਲਮਕਿਆ ਰਿਹਾ ਟਰਾਂਸਫਾਰਮਰ ‘ਤੇ ਮੁਲਾਜ਼ਮ

The post ਇਹ ਕਿਹੋ ਜਿਹਾ ਸਿਸਟਮ ! ਬਿਜਲੀ ਠੀਕ ਕਰਨ ਗਿਆ ਮੁਲਾਜਮ ਕਰੰਟ ਲੱਗਣ ਤੋਂ ਬਾਅਦ ਇੱਕ ਘੰਟਾ ਲਮਕਿਆ ਰਿਹਾ ਟਰਾਂਸਫਾਰਮਰ ‘ਤੇ, ਦੇਖੋ ਵੀਡੀਓ appeared first on Daily Post Punjabi.

ਸ਼ਰਮਨਾਕ! ਬਿਜਲੀ ਬਿੱਲ ਦੀ ਉਗਰਾਹੀ ਲਈ ਗਈ PSPCL ਦੀ ਟੀਮ ‘ਤੇ ਹਮਲਾ, 4 ਖਿਲਾਫ ਮਾਮਲਾ ਦਰਜ
Shame! Attack on : ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਵਿਖੇ PSPCL ਦੀ ਟੀਮ, ਜੋ ਕਿ ਬਿਜਲੀ ਬਿੱਲਾਂ ਦੀ ਉਗਰਾਹੀ ਲਈ ਗਈ ਸੀ, ਉਪਰ ਹਮਲੇ ਦੀ ਖਬਰ ਮਿਲੀ ਹੈ।

Shame! Attack on

ਮਿਲੀ ਜਾਣਕਾਰੀ ਮੁਤਾਬਕ ਉਗਰਾਹੀ ਲਈ ਜਸਮੀਤ ਸਿੰਘ ਜੇ. ਈ., ਬਲਵਿੰਦਰ ਸਿੰਘ ਲਾਈਨਮੈਨ ਤੇ ਅਮਰੀਕ ਸਿੰਘ ਲਾਈਨਮੈਨ ਖਾਤਾ ਨੰਬਰ BG242682N ਖਪਤਕਾਰ ਪ੍ਰੀਤਮ ਸਿੰਘ ਵਾਸੀ ਸਿਲੇਵਿਡ ਜੋ ਕਿ 1,18,480/- ਰੁਪਏ ਦੇ ਬਿਜਲੀ ਬਿੱਲ ਦੀ ਉਗਰਾਹੀ ਲਈ ਗਏ ਸਨ ਪਰ ਉਥੇ ਦੋਸ਼ੀਆਂ ਵੱਲੋਂ ਉਨ੍ਹਾਂ ਦੀ ਟੀਮ ‘ਤੇ ਹਮਲਾ ਕਰ ਦਿੱਤਾ ਗਿਆ ਤੇ ਉਨ੍ਹਾਂ ਵੱਲੋਂ ਰਿਕਾਰਡ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤੇ ਨਾਲ ਹੀ ਜੇ. ਈ. ਜਸਮੀਤ ਸਿੰਘ ਨਾਲ ਮਾਰਕੁੱਟ ਵੀ ਕੀਤੀ ਗਈ।

ਇਹ ਵੀ ਪੜ੍ਹੋ : ਇੱਕਲੀ ਬੀਬੀ ਨੇ ਪੁੱਠੇ ਪੈਰੀਂ ਭਜਾਈ ਪੁਲਿਸ ਵਾਲ਼ੇ ਦੀ ਗੱਡੀ, ਕਿਸਾਨ ਬੀਬੀ ਦੇ ਹੌਂਸਲੇ ਦੇਖ ਰਹਿ ਜਾਉਂਗੇ ਹੈਰਾਨ

ਪੁਲਿਸ ਵੱਲੋਂ ਇਸ ਮਾਮਲੇ ‘ਚ ਸ਼ਾਮਲ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੂਜੇ ਪਾਸੇ ਮੁਲਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਲਗਾਏ ਗਏ ਇਲਜ਼ਾਮ ਗਲਤ ਹਨ। ਉਨ੍ਹਾਂ ਵੱਲੋਂ ਕੋਈ ਮਾਰਕੁੱਟ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : “ਜੇ ਤੂੰ ਕੈਪਟਨ, ਮੈਂ ਵੀ ਹਾਕੀ ਦਾ ਕਪਤਾਨ”, Captain ਨੂੰ ਸਿੱਧਾ ਹੋ ਗਿਆ ਸਿੱਧੂ ਦਾ ਯਾਰ MLA Pargat Singh

The post ਸ਼ਰਮਨਾਕ! ਬਿਜਲੀ ਬਿੱਲ ਦੀ ਉਗਰਾਹੀ ਲਈ ਗਈ PSPCL ਦੀ ਟੀਮ ‘ਤੇ ਹਮਲਾ, 4 ਖਿਲਾਫ ਮਾਮਲਾ ਦਰਜ appeared first on Daily Post Punjabi.