PSPCL to fill 2000 vacant posts Archives - Daily Post Punjabi

PSPCL ‘ਚ ਜਲਦ ਹੀ ਹੋਵੇਗੀ ਸਹਾਇਕ ਲਾਈਨਮੈਨਜ਼ ਦੀਆਂ 2000 ਅਸਾਮੀਆਂ ‘ਤੇ ਭਰਤੀ : ਹਰਭਜਨ ਸਿੰਘ ਈਟੀਓ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਅਸਿਸਟੈਂਟ ਲਾਈਨਮੈਨ ਦੀਆਂ 2000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਇਹ ਭਰਤੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ। ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ PSPCL ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ ਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹੈ।

PSPCL to fill 2000 vacant posts

ਈ.ਟੀ.ਓ. ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ ਹੈ । ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।

ਇਹ ਵੀ ਪੜ੍ਹੋ: ਵੱਡਾ ਹਾਦਸਾ: ਚਾਰਜਿੰਗ ਦੌਰਾਨ ਇਲੈਕਟ੍ਰਿਕ ਬਾਈਕ ਦੀ ਬੈਟਰੀ ਫਟੀ, ਹੋਟਲ ‘ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ।

PSPCL to fill 2000 vacant posts

ਇਸ ਤੋਂ ਅੱਗੇ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post PSPCL ‘ਚ ਜਲਦ ਹੀ ਹੋਵੇਗੀ ਸਹਾਇਕ ਲਾਈਨਮੈਨਜ਼ ਦੀਆਂ 2000 ਅਸਾਮੀਆਂ ‘ਤੇ ਭਰਤੀ : ਹਰਭਜਨ ਸਿੰਘ ਈਟੀਓ appeared first on Daily Post Punjabi.