pu chandigarh Archives - Daily Post Punjabi

PU ‘ਚ ਵਿਦਿਆਰਥਣ ਦੀ ਮੌਤ ਮਗਰੋਂ ਹੰਗਾਮਾ, VC ਨੇ ਦਿੱਤਾ ਕਾਰਵਾਈ ਦਾ ਭਰੋਸਾ
ਮੰਗਲਵਾਰ ਸਵੇਰੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਵਿੱਚ ਇੱਕ ਪੀਐਚਡੀ ਸਕਾਲਰ ਕੁੜੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਹ ਕੁੜੀਆਂ ਦੇ ਹੋਸਟਲ ਤੋਂ ਪੜ੍ਹਾਈ ਲਈ ਆਪਣੇ ਵਿਭਾਗ ਜਾ ਰਹੀ ਸੀ ਕਿ ਅਚਾਨਕ ਕੱਚੀ ਸੜਕ ‘ਤੇ ਡਿੱਗ ਪਈ। ਵਿਦਿਆਰਥੀ ਉਸਨੂੰ ਚੁੱਕਣ ਲਈ ਭੱਜੇ। ਜਦੋਂ ਉਹ ਉਸ ਨੂੰ ਹਸਪਤਾਲ ਲੈ ਕੇ ਗਏ, ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।

ਹਰਿਆਣਾ ਦੇ ਮਹਿੰਦਰਗੜ੍ਹ ਦੀ ਰਹਿਣ ਵਾਲੀ ਜੋਤੀ (28) ਦਾ ਅਗਲੇ ਮਹੀਨੇ ਵਿਆਹ ਹੋਣਾ ਸੀ। ਉਹ ਕੁੜੀਆਂ ਦੇ ਹੋਸਟਲ ਵਿੱਚ ਰਹਿ ਰਹੀ ਸੀ ਅਤੇ ਪੜ੍ਹ ਰਹੀ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਬਿਜਲੀ ਦਾ ਕਰੰਟ ਲੱਗਣ ਦਾ ਕਾਰਨ ਪਾਣੀ ਸੀ।

ਹਾਦਸੇ ਤੋਂ ਬਾਅਦ ਵਿਦਿਆਰਥੀ ਗੁੱਸੇ ਵਿੱਚ ਭੜਕ ਉੱਠੇ। ਵਿਦਿਆਰਥਣ ਦੀ ਮੌਤ ਦੀ ਜਾਣਕਾਰੀ ਮਿਲਦਿਆਂ ਹੀ ਪੀਯੂ ਦੇ ਵਿਦਿਆਰਥੀ ਗੁੱਸੇ ਵਿੱਚ ਆ ਗਏ। ਉਨ੍ਹਾਂ ਨੇ ਸ਼ੁਰੂ ਵਿੱਚ ਯੂਨੀਵਰਸਿਟੀ ਕੈਂਪਸ ਵਿੱਚ ਧਰਨਾ ਦਿੱਤਾ। ਸਥਿਤੀ ਵਿਗੜ ਗਈ ਅਤੇ ਉਹ ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿਜ ਦੇ ਦਫ਼ਤਰ ਵੱਲ ਚਲੇ ਗਏ। ਇਹ ਦੇਖ ਕੇ ਸੁਰੱਖਿਆ ਕਰਮਚਾਰੀਆਂ ਨੇ ਗੇਟ ਬੰਦ ਕਰ ਦਿੱਤਾ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਜ਼ਬਰਦਸਤੀ ਅੰਦਰ ਜਾਣ ਦੀ ਕੋਸ਼ਿਸ਼ ਕੀਤੀ।

ਜਦੋਂ ਉਹ ਅਸਫਲ ਰਹੇ ਤਾਂ ਕੁਝ ਵਿਦਿਆਰਥੀਆਂ ਨੇ ਗੇਟ ਤੋੜ ਦਿੱਤਾ ਅਤੇ ਵੀਸੀ ਦਫ਼ਤਰ ਵਿੱਚ ਦਾਖਲ ਹੋ ਗਏ, ਜਿਸ ਨਾਲ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਸਥਿਤੀ ਵਿਗੜਦੀ ਦੇਖ ਕੇ ਚੰਡੀਗੜ੍ਹ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ। ਬਾਅਦ ਵਿੱਚ ਵੀਸੀ ਦਫ਼ਤਰ ਵਿੱਚ ਪੁਲਿਸ ਤਾਇਨਾਤ ਕੀਤੀ ਗਈ

ਵਿਰੋਧ ਪ੍ਰਦਰਸ਼ਨ ਦੇ ਵਿਚਕਾਰ, ਵਾਈਸ-ਚਾਂਸਲਰ ਪ੍ਰੋਫੈਸਰ ਰੇਣੂ ਵਿਜ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ। VC ਨੇ ਕਿਹਾ ਕਿ ਅੱਜ ਜੋ ਕੁਝ ਹੋਇਆ ਸਾਨੂੰ ਉਸਦਾ ਬਹੁਤ ਅਫ਼ਸੋਸ ਹੈ, ਤੁਸੀਂ ਸਾਰੇ ਸਾਡੇ ਬੱਚਿਆਂ ਵਰਗੇ ਹੋ, ਮਾਮਲੇ ‘ਚ ਅਸੀਂ ਜੋ ਕੁਝ ਕਰ ਸਕਦੇ ਹਾਂ ਉਹ ਜ਼ਰੂਰ ਕਰਾਂਗੇ। ਜੇ ਕੋਈ ਇਸਦੇ ਲਈ ਜ਼ਿੰਮੇਵਾਰ ਹੈ ਤਾਂ ਕਾਰਵਾਈ ਕਰਾਂਗੇ, ਮਾਮਲੇ ‘ਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅਸੀਂ ਸਾਰੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦੇ ਹਾਂ।

ਇਹ ਵੀ ਪੜ੍ਹੋ : ‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਈਸ-ਚਾਂਸਲਰ ਪ੍ਰੋਫੈਸਰ ਵਿਜ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਾਵਾਂ ਬਾਰੇ ਫੈਸਲਾ ਕਰ ਲੈਣ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਨਾਲ ਪੂਰੇ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹੈ। ਹਾਲਾਂਕਿ, ਵਿਦਿਆਰਥੀ ਇਸ ਭਰੋਸੇ ਤੋਂ ਸੰਤੁਸ਼ਟ ਨਹੀਂ ਸਨ। ਉਨ੍ਹਾਂ ਕਿਹਾ ਕਿ ਹਰ ਵਾਰ ਉਨ੍ਹਾਂ ਨੂੰ ਜਾਂਚ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਜ਼ਿੰਮੇਵਾਰ ਲੋਕਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਵਾਰ, ਕਾਰਵਾਈ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PU ‘ਚ ਵਿਦਿਆਰਥਣ ਦੀ ਮੌਤ ਮਗਰੋਂ ਹੰਗਾਮਾ, VC ਨੇ ਦਿੱਤਾ ਕਾਰਵਾਈ ਦਾ ਭਰੋਸਾ appeared first on Daily Post Punjabi.

ਸੈਨੇਟ ਚੋਣਾਂ ਨੂੰ ਲੈ ਕੇ PU ‘ਚ ਅੱਜ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ, ਚਾਰੇ ਪਾਸੇ ਹੋਈ ਪੁਲਿਸ ਹੀ ਪੁਲਿਸ
ਅੱਜ ਚੰਡੀਗੜ੍ਹ ਵਿਚ ਚੱਪੇ-ਚੱਪੇ ‘ਤੇ ਪੁਲਿਸ ਦਾ ਸਖਤ ਪਹਿਰਾ ਹੈ। ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ। ਅੱਜ ਪੀਯੂ ਵਿਚ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਹੈ ਤੇ ਕਿਸਾਨ ਵੀ ਟਰਾਲੀਆਂ ਭਰ-ਭਰ ਕੇ ਯੂਨੀਵਰਸਿਟੀ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ।

ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਹਾਲਾਂਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਦੇ ਸੈਕਟਰ-43 ਦੇ ਦੁਸਹਿਰਾ ਗਰਾਊਂਡ ਵਿਚ 3 ਘੰਟੇ ਦੀ ਰੈਲੀ ਕਰਨ ਦੀ ਆਗਿਆ ਦਿੱਤੀ ਗਈ ਹੈ। ਅਜਿਹੇ ਵਿਚ 3000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਯੂਨੀਵਰਸਿਟੀ ਵਿਚ ਆਉਣ ਤੇ ਜਾਣ ਵਾਲੇ ਕੱਲੇ-ਕੱਲੇ ਬੰਦੇ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ 1 IED ਸਣੇ 2 ਅੱ.ਤ.ਵਾ/ਦੀਆਂ ਨੂੰ ਕੀਤਾ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ ਮੁਲਜ਼ਮ

ਪ੍ਰਸ਼ਾਸਨ ਵੱਲੋਂ ਬਿਨਾਂ ਕੋਈ ਸ਼ਰਤ ਕਿਸਾਨਾਂ ਨੂੰ 3 ਘੰਟੇ ਰੈਲੀ ਕਰਨ ਦੀ ਪਰਮਿਸ਼ਨ ਦੇ ਦਿੱਤੀ ਗਈ ਹੈ ਪਰ ਹੰਗਾਮਾ ਹੋਣ ਦੇ ਭਰਪੂਰ ਆਸਾਰ ਜਤਾਏ ਜਾ ਰਹੇ ਹਨ। ਕੁਝ ਦਿਨ ਪਹਿਲਾਂ ਵਿਦਿਆਰਥੀਆਂ ਦੀ ਮੀਟਿੰਗ ਵੀਸੀ ਨਾਲ ਵੀ ਹੋਈ ਸੀ ਜਿਸ ਵਿਚ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਸਨ ਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਜਲਦ ਹੀ ਸੈਨੇਟ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਪਰ ਜਦੋਂ ਅਜਿਹਾ ਨਾ ਹੋਇਆ ਤਾਂ ਵਿਦਿਆਰਥੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਅਲਟੀਮੇਟ ਦਿੱਤਾ ਕਿ 25 ਨਵੰਬਰ ਤੱਕ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ 26 ਤਰੀਕ ਨੂੰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਵੀ 12 ਤੋਂ ਲੈ ਕੇ 3 ਵਜੇ ਰੈਲੀ ਕੀਤੀ ਹੋਵੇਗੀ ਇਸ ਧਰਨਾ ਪ੍ਰਦਰਸ਼ਨ ਵਿਚ 30 ਕਿਸਾਨ ਸੰਗਠਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੈਨੇਟ ਚੋਣਾਂ ਨੂੰ ਲੈ ਕੇ PU ‘ਚ ਅੱਜ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ, ਚਾਰੇ ਪਾਸੇ ਹੋਈ ਪੁਲਿਸ ਹੀ ਪੁਲਿਸ appeared first on Daily Post Punjabi.

PU ਸੈਨੇਟ ਚੋਣਾਂ ਵਿਵਾਦ ਸੁਲਝਾਉਣ ਦੀ ਕੋਸ਼ਿਸ਼, VC ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਹੋਵੇਗੀ ਮੀਟਿੰਗ
ਪੰਜਾਬ ਯੂਨੀਵਰਸਿਟੀ ਮੋਰਚੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ PU ਸੈਨੇਟ ਚੋਣਾਂ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਵਾਈਸ ਚਾਂਸਲਰ ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਮੀਟਿੰਗ ਹੋਵੇਗੀ ਤੇ ਅਗਲੇ ਸਾਲ ਚੋਣਾਂ ਕਰਵਾਉਣ ਦੇ ਪ੍ਰਸਤਾਵ ‘ਤੇ ਗੱਲਬਾਤ ਹੋਵੇਗੀ।

ਦੱਸ ਦੇਈਏ ਕਿ ਵਿਦਿਆਰਥੀ ਸੈਨੇਟ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਮੰਗ ਕਰ ਰਹੇ ਹਨ। ਮੀਟਿੰਗ ਵਿਚ ਵਾਈਸ ਚਾਂਸਲਰ ਵੱਲੋਂ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਉਨ੍ਹਾਂ ਵੱਲੋਂ ਸੈਨੇਟ ਚੋਣਾਂ ਕਰਵਾਉਣ ਲਈ ਉਪ ਰਾਸ਼ਟਰਪਤੀ ਤੋਂ ਮਨਜ਼ੂਰੀ ਮੰਗ ਲਈ ਹੈ। ਮਨਜ਼ੂਰੀ ਮਿਲਣ ਦੇ ਬਾਅਦ ਇਹ ਚੋਣਾਂ ਅਗਲੇ ਸਾਲ ਕਰਵਾਉਣ ਦੇ ਪ੍ਰਸਤਾਵ ‘ਤੇ ਗੱਲਬਾਤ ਹੋਵੇਗੀ।

ਇਹ ਵੀ ਪੜ੍ਹੋ : ‘ਗੱਦਾ ਚਾਹੀਦਾ ਹੈ ਪਿੱਠ ਦਰਦ ਹੋ ਰਹੀ’, ਮੁਅੱਤਲ DIG ਭੁੱਲਰ ਨੇ ਜੇਲ੍ਹ ‘ਚ ਗੱਦੇ ਦੀ ਕੀਤੀ ਮੰਗ

ਪੰਜਾਬ ਯੂਨੀਵਰਸਿਟੀ ਵੱਲੋਂ ਇਸ ਸਾਲ ਤੋਂ ਹੀ ਦਾਖਲਾ ਲੈਣ ਵਾਲਿਆਂ ਨੂੰ ਹਲਫੀਆ ਬਿਆਨ ਦੇਣ ਦੀ ਸ਼ਰਤ ਰੱਖੀ ਸੀ ਜਿਸ ਨੂੰ ਲੈ ਕੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਸ਼ੁਰੂ ਕੀਤਾ ਸੀ ਪਰ ਬਾਅਦ ਵਿਚ ਕੇਂਦਰ ਵੱਲੋਂ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ 28 ਅਕਤੂਬਰ ਨੂੰ ਜਾਰੀ ਕਰ ਦਿੱਤਾ। ਪੀਯੂ ਵੱਲੋਂ ਐਫੀਡੈਵਿਟ ਤਾਂ ਵਾਪਸ ਲੈ ਲਿਆ ਪਰ ਇਹ ਸੰਘਰਸ਼ ਸੈਨੇਡ ਸਿੰਡੀਕੇਟ ਦੇ ਰੱਦ ਕੀਤੇ ਗਏ ਨੋਟੀਫਿਕੇਸ਼ ਨੂੰ ਵਾਪਸ ਲੈਣ ਲਈ ਅੱਗੇ ਵਧਿਆ। ਹੁਣ ਕੇਂਦਰ ਨੇ ਸੈਨੇਟ ਸਿੰਡੀਕੇਟ ਰੱਦ ਕਰਨ ਦਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਵਿਦਿਆਰਥੀ ਹੁਣ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਤੱਕ ਸੰਘਰਸ਼ ਜਾਰੀ ਰੱਖਣ ਦੀ ਮੰਗ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PU ਸੈਨੇਟ ਚੋਣਾਂ ਵਿਵਾਦ ਸੁਲਝਾਉਣ ਦੀ ਕੋਸ਼ਿਸ਼, VC ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਹੋਵੇਗੀ ਮੀਟਿੰਗ appeared first on Daily Post Punjabi.