PU student murdered in Archives - Daily Post Punjabi

ਚੰਡੀਗੜ੍ਹ ਦੇ ਸੈਕਟਰ-36 ਪਾਰਕ ‘ਚ PU ਦੀ ਵਿਦਿਆਰਥਣ ਦਾ ਕਤਲ, 4 ਮਹੀਨਿਆਂ ਬਾਅਦ ਹੋਣਾ ਸੀ ਕੁੜੀ ਦਾ ਵਿਆਹ
ਚੰਡੀਗੜ੍ਹ ਦੇ ਸੈਕਟਰ-36 ਸਥਿਤ ਪਾਰਕ ਵਿੱਚ ਐਤਵਾਰ ਰਾਤ ਕਰੀਬ 8:30 ਵਜੇ 23 ਸਾਲ ਦੀ ਕੁੜੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੇ ਕੁੜੀ ਦੇ ਗਲੇ ‘ਤੇ ਛੁਰੀ ਨਾਲ ਵਾਰ ਕੀਤਾ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾ ਦੀ ਪਛਾਣ ਸੁਹਣੀ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਸੁਹਾਨੀ ਦਾ ਰਿਸ਼ਤਾ ਸੈਕਟਰ-56 ਨਿਵਾਸੀ ਰਾਹੁਲ ਨਾਲ ਤੈਅ ਹੋਇਆ ਸੀ ਅਤੇ ਉਹ ਉਸ ਦੀ ਪਸੰਦੀਦਾ ਬਿਰਯਾਨੀ ਬਣਾ ਰਹੀ ਸੀ। ਇਸ ਦੌਰਾਨ ਉਹ ਚਾਕਲੇਟ ਲੈਣ ਦੇ ਬਹਾਨੇ ਘਰੋਂ ਨਿਕਲੀ ਸੀ। ਕੁਝ ਸਮੇਂ ਬਾਅਦ ਉਸ ਨੇ ਆਪਣੀ ਮਾਂ ਨੂੰ ਫੋਨ ਕਰ ਕੰਬਦੀ ਆਵਾਜ਼ ਵਿੱਚ ਕਿਹਾ, “ਮਾਂ, ਮੈਨੂੰ ਛੁਰੀ ਮਾਰ ਦਿੱਤੀ ਹੈ, ਬਚਾ ਲਓ।” ਇਸ ਤੋਂ ਬਾਅਦ ਪਰਿਵਾਰ ਤੁਰੰਤ ਪਾਰਕ ਵੱਲ ਦੌੜਿਆ।

ਮੌਕੇ ‘ਤੇ ਮੌਜੂਦ ਲੋਕਾਂ ਨੇ ਸੁਹਾਨੀ ਨੂੰ ਜ਼ਖਮੀ ਹਾਲਤ ਵਿੱਚ ਵੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੌਕੇ ‘ਤੇ ਮੌਜੂਦ ਸੀ, ਪਰ ਉਸ ਨੂੰ ਤੁਰੰਤ ਹਸਪਤਾਲ ਨਹੀਂ ਲਿਜਾਇਆ ਗਿਆ। ਪਾਰਕ ਅੰਦਰ ਐਂਬੂਲੈਂਸ ਨਾ ਪਹੁੰਚ ਸਕਣ ਕਰਕੇ ਪਿਤਾ ਨੇ ਖੁਦ ਧੀ ਨੂੰ ਚੁੱਕ ਕੇ ਬਾਹਰ ਲਿਆਂਦਾ। ਉਸ ਨੂੰ ਸੈਕਟਰ-16 ਸਥਿਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਅਬੋਹਰ : ਚੌਂਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 5 ਨੌਜਵਾਨਾਂ ‘ਚੋਂ ਤਿੰਨ ਦੀ ਮੌ/ਤ, ਦੋ ਗੰਭੀਰ ਜ਼ਖਮੀ

ਪੁਲਿਸ ਨੇ ਦੋਸ਼ੀ ਨੌਜਵਾਨ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਤਲਾਸ਼ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੌਜਵਾਨ ਬਿਹਾਰ ਦੇ ਮਧੁਬਨੀ ਦਾ ਰਹਿਣ ਵਾਲਾ ਹੈ ਅਤੇ ਸੈਕਟਰ-35 ਦੀ ਇੱਕ ਮਿਠਾਈ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਉਹ ਪਿਛਲੇ ਕਰੀਬ ਇੱਕ ਸਾਲ ਤੋਂ ਸੁਹਾਨੀ ਨੂੰ ਜਾਣਦਾ ਸੀ ਅਤੇ ਉਸ ਨੂੰ ਤੰਗ ਕਰਦਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਹ ਨਸ਼ਾ ਕਰਦਾ ਸੀ ਅਤੇ ਲਗਾਤਾਰ ਸੁਹਾਨੀ ਨੂੰ ਪਰੇਸ਼ਾਨ ਕਰ ਰਿਹਾ ਸੀ।

ਸੁਹਾਨੀ ਪੰਜਾਬ ਯੂਨੀਵਰਸਿਟੀ ਤੋਂ ਬੀਏ ਤੀਜੇ ਸਾਲ ਦੀ ਵਿਦਿਆਰਥਣ ਸੀ ਅਤੇ ਯੂਪੀਐੱਸਸੀ ਪ੍ਰੀਖਿਆ ਦੀ ਤਿਆਰੀ ਕਰ ਰਹੀ ਸੀ। ਉਹ ਸੈਕਟਰ-22 ਸਥਿਤ ਇੱਕ ਕਲੀਨਿਕ ਵਿੱਚ ਕੰਮ ਵੀ ਕਰਦੀ ਸੀ। ਪਰਿਵਾਰ ਝਾਮਪੁਰ ਵਿੱਚ ਨਵਾਂ ਘਰ ਬਣਾ ਰਿਹਾ ਹੈ ਅਤੇ ਜੂਨ ਵਿੱਚ ਵਿਆਹ ਲਈ ਤਿਆਰੀਆਂ ਚੱਲ ਰਹੀਆਂ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ਦੇ ਸੈਕਟਰ-36 ਪਾਰਕ ‘ਚ PU ਦੀ ਵਿਦਿਆਰਥਣ ਦਾ ਕਤਲ, 4 ਮਹੀਨਿਆਂ ਬਾਅਦ ਹੋਣਾ ਸੀ ਕੁੜੀ ਦਾ ਵਿਆਹ appeared first on Daily Post Punjabi.