puaada Archives - Daily Post Punjabi

ਸੋਨਮ ਬਾਜਵਾ-ਐਮੀ ਵਿਰਕ ਦੀ ‘ਪੁਆੜਾ’ ਸਿਨੇਮਾਘਰਾਂ ‘ਚ ਧਮਾਲ ਮਚਾਉਣ ਲਈ ਤਿਆਰ, 2 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਫਿਲਮ
puaada movie release date: ਪੰਜਾਬੀ ਫਿਲਮ ‘ਪੁਆੜਾ’ ਦਾ ਦਰਸ਼ਕਾਂ ਨੂੰ ਕਾਫੀ ਇੰਤਜ਼ਾਰ ਹੈ। ਕਾਮੇਡੀ ਨਾਲ ਭਰਪੂਰ ਇਹ ਫ਼ਿਲਮ ਦੁਨੀਆ ਭਰ ’ਚ 2 ਅਪ੍ਰੈਲ, 2021 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸਦਾ ਪੋਸਟਰ ਅਤੇ ‘ਟਰੇਲਰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਪੰਸਦ ਕੀਤਾ ਜਾ ਰਿਹਾ ਹੈ। ਪੰਜਾਬੀ ਫ਼ਿਲਮ ‘ਪੁਆੜਾ’ ਦਾ ਹਾਲ ਹੀ ’ਚ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਫ਼ਿਲਮ ਦਾ ਪਹਿਲਾ ਗੀਤ ਰਿਲੀਜ਼ ਹੋਇਆ ਸੀ। ਰਿਲੀਜ਼ ਹੋਏ ਗੀਤ ਦਾ ਨਾਂ ਹੈ ‘ਆਏ ਹਾਏ ਜੱਟੀਏ’। ਇਹ ਇਕ ਭੰਗੜਾ ਗੀਤ ਹੈ ਤੇ ਗੀਤ ਨੂੰ ਸੁਣ ਕੇ ਤੁਸੀਂ ਵੀ ਭੰਗੜਾ ਪਾਉਣ ’ਤੇ ਮਜਬੂਰ ਹੋ ਜਾਓਗੇ। ਇਸ ਗੀਤ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਮਿੱਠੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਇੰਝ ਲੱਗ ਰਿਹਾ ਹੈ ਜਿਵੇਂ ਗੀਤ ’ਚ ਐਮੀ ਵਿਰਕ ਸੋਨਮ ਬਾਜਵਾ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ।

puaada movie release date

ਗੀਤ ਨੂੰ ਆਵਾਜ਼ ਵੀ ਖ਼ੁਦ ਐਮੀ ਵਿਰਕ ਨੇ ਦਿੱਤੀ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਵੀ. ਰੈਕਸ ਮਿਊਜ਼ਿਕ ਨੇ ਦਿੱਤਾ ਹੈ। ਯੂਟਿਊਬ ’ਤੇ ਇਹ ਗੀਤ ਜ਼ੀ ਮਿਊਜ਼ਿਕ ਕੰਪਨੀ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ।

ਦੱਸ ਦੇਈਏ ਕਿ ਲਗਭਗ ਇਕ ਸਾਲ ਤੋਂ ਵੱਧ ਸਮੇਂ ਬਾਅਦ ਕੋਈ ਪੰਜਾਬੀ ਫ਼ਿਲਮ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ‘ਪੁਆੜਾ’ ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ’ਤੇ 6 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਹ ਸੰਕੇਤ ਹਨ ਕਿ ਪੰਜਾਬੀ ਦਰਸ਼ਕ ਇਸ ਫ਼ਿਲਮ ਨੂੰ ਸਿਨੇਮਾਘਰਾਂ ’ਚ ਦੇਖਣ ਲਈ ਤਿਆਰ ਹਨ। ਫ਼ਿਲਮ ’ਚ ਐਮੀ ਤੇ ਸੋਨਮ ਤੋਂ ਇਲਾਵਾ ਅਨੀਤਾ ਦੇਵਗਨ, ਹਰਦੀਪ ਗਿੱਲ, ਸੀਮਾ ਕੌਸ਼ਲ, ਸੁਖਵਿੰਦਰ ਸਿੰਘ ਚਾਹਲ, ਨਿਸ਼ਾ ਬਾਨੋ, ਗੁਰਪ੍ਰੀਤ ਭੰਗੂ, ਪ੍ਰਕਾਸ਼ ਗਾਧੂ, ਸੁਖਵਿੰਦਰ ਰਾਜ, ਮਿੰਟੂ ਕਾਪਾ ਤੇ ਹਨੀ ਮੱਟੂ ਵੀ ਅਹਿਮ ਭੂਮਿਕਾਵਾਂ ’ਚ ਨਜ਼ਰ ਆਉਣਗੇ। ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਬਲਵਿੰਦਰ ਸਿੰਘ ਜੰਜੂਆ, ਰੁਪਿੰਦਰ ਚਾਹਲ ਤੇ ਅਨਿਲ ਰੋਧਾਨ ਨੇ ਲਿਖਿਆ ਹੈ, ਜਦਕਿ ਐਡੀਸ਼ਨਲ ਸਕ੍ਰੀਨਪਲੇਅ ਤੇ ਡਾਇਲਾਗਸ ਰਾਕੇਸ਼ ਧਵਨ ਦੇ ਹਨ। ਫ਼ਿਲਮ ਦਾ ਸੰਗੀਤ ਵੀ. ਰੈਕਸ ਮਿਊਜ਼ਿਕ ਨੇ ਤਿਆਰ ਕੀਤਾ ਹੈ ਤੇ ਇਸ ਦੇ ਗੀਤ ਹੈਪੀ ਰਾਏਕੋਟੀ ਤੇ ਹਰਮਨਜੀਤ ਨੇ ਲਿਖੇ ਹਨ।

The post ਸੋਨਮ ਬਾਜਵਾ-ਐਮੀ ਵਿਰਕ ਦੀ ‘ਪੁਆੜਾ’ ਸਿਨੇਮਾਘਰਾਂ ‘ਚ ਧਮਾਲ ਮਚਾਉਣ ਲਈ ਤਿਆਰ, 2 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਫਿਲਮ appeared first on Daily Post Punjabi.

ਸੋਨਮ-ਐਮੀ ਦੀ ਫ਼ਿਲਮ ‘ਪੁਆੜਾ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ , 2 ਦਿਨਾਂ ਵਿੱਚ ਪੁਆੜਾ ਦੇ ਟ੍ਰੇਲਰ ਨੇ ਤੋੜੇ ਰਿਕਾਰਡ
Sonam-Amy’s film ‘Puara’ : ਪੰਜਾਬੀ ਇੰਡਸਟਰੀ ਜੋ ਕੀ ਕੋਰੋਨਾ ਮਹਾਂਮਾਰੀ ਤੋਂ ਹੁਣ ਤੱਕ ਪ੍ਰਭਾਵਿਤ ਰਹੀ ਹੈ । ਹੁਣ ਫਿਰ ਤੋਂ ਪੰਜਾਬੀ ਕਲਾਕਾਰ ਆਪਣੀ ਫ਼ਿਲਮਾਂ ਦੇ ਨਾਲ ਸਿਨੇਮਾ ਘਰਾਂ ‘ਚ ਰੌਣਕਾਂ ਲਗਾਉਣ ਲਈ ਤਿਆਰ ਨੇ । ਜੀ ਹਾਂ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਰਿਲੀਜ਼ ਲਈ ਤਿਆਰ ਹੈ । ਜਿਸ ਦੇ ਚੱਲਦੇ ‘ਪੁਆੜਾ’ ਫ਼ਿਲਮ ਦਾ ਟਰੇਲਰ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ । ਟਰੇਲਰ ਦੇ 2 ਦਿਨਾਂ ਦੇ ਵਿੱਚ ਹੀ 4 ਮਿਲੀਅਨ views ਹੋ ਗਏ ਹਨ।

Sonam-Amy’s film ‘Puara’

ਜਿਸ ਦੇ ਚਲਦੇ ਅਦਾਕਾਰਾ ਸੋਨਮ ਬਾਜਵਾ ਨੇ ਪ੍ਰਸ਼ੰਸਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਕ ਪੋਸਟ ਸਾਂਝੀ ਕੀਤੀ ਹੈ। ਹਾਸਿਆਂ ਦੇ ਰੰਗਾਂ ਨਾਲ ਭਰਿਆ ਟਰੇਲਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਫ਼ਿਲਮ ਪੁਆੜਾ ਦਾ ਟਰੇਲਰ ਬਹੁਤ ਹੀ ਮਜ਼ੇਦਾਰ ਹੈ ਜਿਸ ‘ਚ ਕਾਮੇਡੀ, ਪਰਿਵਾਰਕ ਡਰਾਮ ਤੇ ਖੂਬ ਮਸਤੀ ਦੇਖਣ ਨੂੰ ਮਿਲ ਰਹੀ ਹੈ । ਦੱਸ ਦੇਈਏ ਕੀ ਇਸ ਫ਼ਿਲਮ ਦੇ ਆਡੀਓ ਟਰੈਕ ਰਿਲੀਜ਼ ਹੋ ਚੁੱਕੇ ਹਨ। ਉਹਨਾਂ ਨੇ track ਰਿਲੀਜ਼ ਦੀ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ – ਜਿੱਥੇ ਗਾਣੇ ਹਨ ਉੱਥੇ ਪਿਆਰ ਹੈ ,ਤੇ ਜਿਥੇ ਪਿਆਰ ਹੈ ਓਥੇ #ਪੁਆੜਾ ਤਾਂ ਪੈਣਾ ਹੀ ਹੈ।

ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਨਜ਼ਰ ਆਉਣਗੇ । ਅਨੀਤਾ ਦੇਵਗਨ, ਹਰਦੀਪ ਗਿੱਲ, ਸੀਮਾ ਕੌਸ਼ਲ, ਸੁਖਵਿੰਦਰ ਸਿੰਘ ਚਾਹਲ, ਨਿਸ਼ਾ ਬਾਨੋ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਫ਼ਿਲਮ ਦਾ ਟਰੇਲਰ ਟਰੈਂਡਿੰਗ ‘ਚ ਚੱਲ ਰਿਹਾ ਹੈ ।ਇਹ ਫ਼ਿਲਮ 2 ਅਪ੍ਰੈਲ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ‘ਪੁਆੜਾ’ ਫ਼ਿਲਮ ਨੂੰ ਨਾਮੀ ਡਾਇਰੈਕਟਰ ਰੁਪਿੰਦਰ ਚਾਹਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ।

ਇਹ ਵੀ ਦੇਖੋ : ਕੋਲਕਾਤਾ ‘ਚ ਲੋਕਾਂ ਨੂੰ ਕਰਨਾ ਪਏਗਾ ਬੇਰੋਜ਼ਗਾਰੀ ਦਾ ਸਾਹਮਣਾ, ਟੈਕਸੀ ਚਾਲਕਾਂ ਦਾ ਵੀ ਹੋਵੇਗਾ ਬੁਰਾ ਹਾਲ- ਟਿਕੈਤ

The post ਸੋਨਮ-ਐਮੀ ਦੀ ਫ਼ਿਲਮ ‘ਪੁਆੜਾ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ , 2 ਦਿਨਾਂ ਵਿੱਚ ਪੁਆੜਾ ਦੇ ਟ੍ਰੇਲਰ ਨੇ ਤੋੜੇ ਰਿਕਾਰਡ appeared first on Daily Post Punjabi.