Pulitzer Prize Archives - Daily Post Punjabi

ਭਾਰਤੀ ਮੂਲ ਦੀ ਪੱਤਰਕਾਰ ਮੇਘਾ ਰਾਜਗੋਪਾਲਨ ਨੂੰ ਮਿਲਿਆ ਪੁਲਿਤਜ਼ਰ ਪੁਰਸਕਾਰ, ਦੁਨੀਆ ਸਾਹਮਣੇ ਖੋਲ੍ਹੀ ਸੀ ਚੀਨ ਦੀ ਪੋਲ
ਭਾਰਤੀ ਮੂਲ ਦੀ ਮਹਿਲਾ ਪੱਤਰਕਾਰ ਮੇਘਾ ਰਾਜਾਗੋਪਾਲਨ ਨੂੰ ਪੁਲਿਤਜ਼ਰ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਇਸ ਨੂੰ ਪੱਤਰਕਾਰੀ ਦੀ ਦੁਨੀਆ ਦਾ ਸਭ ਤੋਂ ਵੱਡਾ ਪੁਰਸਕਾਰ ਮੰਨਿਆ ਜਾਂਦਾ ਹੈ। ਆਪਣੀਆਂ ਰਿਪੋਰਟਾਂ ਦੇ ਰਾਹੀਂ ਉਨ੍ਹਾਂ ਨੇ ਚੀਨ ਦੇ ਨਜ਼ਰਬੰਦ ਕੈਂਪਾਂ ਦੀ ਸੱਚਾਈ ਨੂੰ ਦੁਨੀਆ ਸਾਹਮਣੇ ਲਿਆਉਂਦਾ ਸੀ ।

Indian origin journalist wins Pulitzer Prize

ਉਨ੍ਹਾਂ ਨੇ ਸੈਟੇਲਾਈਟ ਫੋਟੋਆਂ ਦਾ ਵਿਸ਼ਲੇਸ਼ਣ ਕੀਤਾ ਅਤੇ ਦੱਸਿਆ ਕਿ ਕਿਵੇਂ ਚੀਨ ਨੇ ਲੱਖਾਂ ਮੁਸਲਮਾਨਾਂ ਨੂੰ ਕੈਦ ਕੀਤਾ ਹੈ। ਉੱਥੇ ਹੀ ਅਮਰੀਕਾ ਦੀ ਡਾਰਨੇਲਾ ਫਰੇਜੀਅਰ ਨੂੰ ‘ਪੁਲਿਤਜ਼ਰ ਸਪੈਸ਼ਲ ਸਾਈਟੇਸ਼ਨ’ ਪੁਰਸਕਾਰ ਮਿਲਿਆ।  ਉਨ੍ਹਾਂ ਨੇ ਮਿਨੀਸੋਟਾ ਵਿੱਚ ਉਸ ਘਟਨਾ ਨੂੰ ਰਿਕਾਰਡ ਕੀਤਾ ਸੀ, ਜਿਸ ਦੌਰਾਨ ਅਸ਼੍ਵੇਤ-ਅਮਰੀਕੀ ਜਾਰਜ ਫਲਾਇਡ ਨੇ ਆਪਣੀ ਜਾਨ ਗੁਆ ਦਿੱਤੀ ਸੀ। ਇਸ ਤੋਂ ਬਾਅਦ ਦੁਨੀਆ ਭਰ ਵਿੱਚ ਨਸਲੀ ਹਿੰਸਾ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਹੋਏ ਸਨ ।

ਇਹ ਵੀ ਪੜ੍ਹੋ: ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 71 ਦਿਨਾਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 80,834 ਨਵੇਂ ਮਾਮਲੇ, 3303 ਮਰੀਜ਼ਾਂ ਦੀ ਮੌਤ

ਮੇਘਾ ਰਾਜਾਗੋਪਾਲਨ ਦੇ ਨਾਲ ਇੰਟਰਨੈਟ ਮੀਡੀਆ ਦੇ ਦੋ ਉੱਘੇ ਪੱਤਰਕਾਰਾਂ ਨੂੰ ਵੀ ਪੁਲਿਤਜ਼ਰ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਭਾਰਤੀ ਮੂਲ ਦੇ ਪੱਤਰਕਾਰ ਨੀਲ ਬੇਦੀ ਨੂੰ ਸਥਾਨਕ ਰਿਪੋਰਟਿੰਗ ਸ਼੍ਰੇਣੀ ਵਿੱਚ ਪੁਲਿਤਜ਼ਰ ਪੁਰਸਕਾਰ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਨੇ ਫਲੋਰੀਡਾ ਵਿੱਚ ਸਰਕਾਰੀ ਅਧਿਕਾਰੀਆਂ ਦੇ ਬੱਚਿਆਂ ਦੀ ਤਸਕਰੀ ਬਾਰੇ ਇੱਕ ਇਨਵੈਸਟੀਗੇਸ਼ਨ ਸਟੋਰੀ ਕੀਤੀ ਸੀ ।

Indian origin journalist wins Pulitzer Prize

ਉਨ੍ਹਾਂ ਨੇ ਇਸ ਕਹਾਣੀ ਰਾਹੀਂ ਬਹੁਤ ਸਾਰੇ ਮਹੱਤਵਪੂਰਣ ਖੁਲਾਸੇ ਕੀਤੇ ਸਨ। ਮੇਘਾ ਰਾਜਾਗੋਪਾਲਨ ਨੇ ਟਵਿਟਰ ‘ਤੇ ਆਪਣੇ ਪਿਤਾ ਦੇ ਵਧਾਈ ਸੰਦੇਸ਼ ਨੂੰ ਸਾਂਝਾ ਕੀਤਾ ਹੈ। ਦੱਸ ਦੇਈਏ ਕਿ ਪੁਲਿਤਜ਼ਰ ਪੁਰਸਕਾਰ ਪੱਤਰਕਾਰੀ ਦੇ ਖੇਤਰ ਵਿੱਚ ਸਭ ਤੋਂ ਵੱਡਾ ਪੁਰਸਕਾਰ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: ਮਹਿਲਾ ਕਾਂਸਟੇਬਲ ਨੇ ਪੇਸ਼ ਕੀਤੀ ਮਨੁੱਖਤਾ ਦੀ ਮਿਸਾਲ, 50 ਜ਼ਰੂਰਤਮੰਦ ਬੱਚਿਆਂ ਨੂੰ ਲਿਆ ਗੋਦ, 10ਵੀਂ ਤੱਕ ਦੀ ਪੜ੍ਹਾਈ ਦਾ ਚੁੱਕੇਗੀ ਖ਼ਰਚਾ

ਇਹ ਪੁਰਸਕਾਰ ਪਹਿਲੀ ਵਾਰ ਸਾਲ 1917 ਵਿੱਚ ਦਿੱਤਾ ਗਿਆ ਸੀ। ਇਸ ਨੂੰ ਅਮਰੀਕਾ ਵਿੱਚ ਪੱਤਰਕਾਰੀ ਦੇ ਖੇਤਰ ਵਿੱਚ ਸਭ ਤੋਂ ਵੱਕਾਰੀ ਪੁਰਸਕਾਰ ਵੀ ਮੰਨਿਆ ਜਾਂਦਾ ਹੈ। ਇਸ ਪੁਰਸਕਾਰ ਸਮਾਰੋਹ ਦਾ ਆਯੋਜਨ 19 ਅਪ੍ਰੈਲ 2021 ਨੂੰ ਹੋਣਾ ਸੀ ਪਰ ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਜੂਨ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

ਇਹ ਵੀ ਦੇਖੋ: Jaspreet Jassi ਅੰਤਿਮ ਸਸਕਾਰ live, ਭੈਣ ਨੇ ਦਿੱਤੀ ਮੁੱਖ ਅਗਨੀ,ਜਿਨ੍ਹਾਂ ਦੇ ਕੰਮ ਸੰਵਾਰੇ, ਭੁੱਬਾਂ ਮਾਰ ਰੋਏ ਉਹ ਲੋਕ

The post ਭਾਰਤੀ ਮੂਲ ਦੀ ਪੱਤਰਕਾਰ ਮੇਘਾ ਰਾਜਗੋਪਾਲਨ ਨੂੰ ਮਿਲਿਆ ਪੁਲਿਤਜ਼ਰ ਪੁਰਸਕਾਰ, ਦੁਨੀਆ ਸਾਹਮਣੇ ਖੋਲ੍ਹੀ ਸੀ ਚੀਨ ਦੀ ਪੋਲ appeared first on Daily Post Punjabi.