Pulwama attack 2nd anniversary Archives - Daily Post Punjabi

ਪੁਲਵਾਮਾ ਬਰਸੀ ਮੌਕੇ ਅੱਤਵਾਦੀ ਸਾਜਿਸ਼ ਨਾਕਾਮ, ਜੰਮੂ ਬੱਸ ਅੱਡੇ ਤੋਂ ਭਾਰੀ ਵਿਸਫੋਟਕ ਬਰਾਮਦ
Big terror plot failed: ਪੁਲਵਾਮਾ ਹਮਲੇ ਦੀ ਦੂਜੀ ਵਰ੍ਹੇਗੰਢ ਮੌਕੇ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ । ਸੂਤਰਾਂ ਅਨੁਸਾਰ ਜੰਮੂ ਵਿੱਚ 7 ਕਿਲੋ RDX ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜੰਮੂ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਉਹ ਕਸ਼ਮੀਰ ਘਾਟੀ ਦਾ ਰਹਿਣ ਵਾਲਾ ਹੈ। ਉਸਦੇ ਨਿਸ਼ਾਨਦੇਹੀ ‘ਤੇ ਇੰਨਾ ਵੱਡਾ ਜਖੀਰਾ ਬਰਾਮਦ ਕੀਤਾ ਗਿਆ ਹੈ। ਹਾਲਾਂਕਿ, ਅਜੇ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਫਿਲਹਾਲ ਜੰਮੂ ਪੁਲਿਸ ਸ਼ਾਮ 4:30 ਵਜੇ ਪ੍ਰੈਸ ਕਾਨਫਰੰਸ ਕਰ ਕੇ ਸੰਬੋਧਿਤ ਕਰੇਗੀ।

Big terror plot failed

ਦਰਅਸਲ, ਅੱਜ ਪੁਲਵਾਮਾ ਅੱਤਵਾਦੀ ਹਮਲੇ ਦੀ ਦੂਜੀ ਬਰਸੀ ਹੈ। ਅੱਜ ਦੇ ਦਿਨ ਅੱਤਵਾਦੀਆਂ ਨੇ ਦੋ ਸਾਲ ਪਹਿਲਾਂ ਦੇਸ਼ ਦੇ ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ ਕੀਤਾ ਸੀ । ਇਸ ਹਮਲੇ ਵਿੱਚ CRPF ਦੇ 40 ਜਵਾਨ ਮਾਰੇ ਗਏ ਸਨ, ਜਦਕਿ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ । ਅੱਜ ਦੇ ਦਿਨ CRPF ਜਵਾਨਾਂ ਦੇ ਬਲਿਦਾਨ ਨੂੰ ਹਰ ਕੋਈ ਯਾਦ ਕਰ ਰਿਹਾ ਹੈ।

ਦੱਸ ਦੇਈਏ ਕਿ ਅੱਜ ਦੇ ਦਿਨ ਪੁਲਵਾਮਾ ਜ਼ਿਲ੍ਹੇ ਦੇ ਲਿਥੋਪੋਰਾ ਵਿੱਚ ਸੀਆਰਪੀਐਫ ਦੇ ਜਵਾਨਾਂ ਨਾਲ ਭਰੀ ਬੱਸ ਨਾਲ ਇੱਕ ਵਿਸਫੋਟ ਨਾਲ ਭਰੀ ਗੱਡੀ ਸਿੱਧੀ ਜਾ ਟਕਰਾਈ।  ਜਿਸ ਤੋਂ ਬਾਅਦ ਇੱਕ ਜੋਰਦਾਰ ਧਮਾਕਾ ਹੋਇਆ । ਟੱਕਰ ਹੋਣ ਸਮੇਂ ਸਾਰੇ ਪਾਸੇ ਕਾਲਾ ਧੂੰਆਂ ਫੈਲ ਗਿਆ, ਜਿਸ ਕਾਰਨ ਦੂਰ-ਦੂਰ ਤੱਕ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਪਰ ਜਿਵੇਂ ਹੀ ਧਮਾਕੇ ਦਾ ਕਾਲਾ ਧੂੰਆਂ ਉਥੋਂ ਹਟਿਆ ਤਾਂ ਦੇਸ਼ ਦੇ ਬਹਾਦਰ ਜਵਾਨਾਂ ਦੀਆਂ ਲਾਸ਼ਾਂ ਸੜਕ ‘ਤੇ ਪਈਆਂ ਸਨ । ਧਮਾਕਾ ਇੰਨਾ ਤੇਜ਼ ਸੀ ਕਿ ਸੜਕ ਕਾਫੀ ਦੂਰੀ ਤੱਕ ਲਹੂ ਨਾਲ ਲਥਪਥ ਹੋ ਗਈ ਸੀ। ਇਸ ਹਮਲੇ ਦੀ ਜਿੰਮੇਵਾਰੀ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ।

ਇਹ ਵੀ ਦੇਖੋ: ਤਿਹਾੜ ਜੇਲ੍ਹ ‘ਚੋਂ ਬਾਹਰ ਆਏ 80 ਸਾਲਾਂ ਬਾਪੂ ਨੇ ਕਿਹਾ ਮੈਂ ਸਰਹੱਦ ਵੀ ਰਿਹਾ ‘ਤੇ ਖੇਤਾਂ ‘ਚ ਵੀ

The post ਪੁਲਵਾਮਾ ਬਰਸੀ ਮੌਕੇ ਅੱਤਵਾਦੀ ਸਾਜਿਸ਼ ਨਾਕਾਮ, ਜੰਮੂ ਬੱਸ ਅੱਡੇ ਤੋਂ ਭਾਰੀ ਵਿਸਫੋਟਕ ਬਰਾਮਦ appeared first on Daily Post Punjabi.

ਪੁਲਵਾਮਾ ਹਮਲੇ ਦੀ ਦੂਜੀ ਬਰਸੀ ਮੌਕੇ ਛੱਤੀਸਗੜ੍ਹ ਦੇ CM ਦਾ ਸਵਾਲ- “ਜਿੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਉੱਥੇ 300 ਕਿਲੋ RDX ਕਿਵੇਂ ਪਹੁੰਚਿਆ?”
Chhattisgarh CM Bhupesh Baghel question: ਅੱਜ ਤੋਂ ਦੋ ਸਾਲ ਪਹਿਲਾਂ 14 ਫਰਵਰੀ 2019 ਨੂੰ ਜੈਸ਼-ਏ-ਮੁਹੰਮਦ ਦੀ ਇੱਕ ਆਤੰਕੀ ਦਸਤੇ ਨੇ ਕਸ਼ਮੀਰ ਦੇ ਪੁਲਵਾਮਾ ਵਿੱਚ CRPF ਦੇ ਕਾਫਲੇ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ CRPF ਦੇ 40 ਜਵਾਨ ਮਾਰੇ ਗਏ ਸਨ । ਪੁਲਵਾਮਾ ਹਮਲਾ ਪਾਕਿਸਤਾਨ ਵਿੱਚ ਯੋਜਨਾਬੱਧ ਸਾਜਿਸ਼ ਦਾ ਨਤੀਜਾ ਸੀ। ਇਸ ਸਾਜਿਸ਼ ਤਹਿਤ ਜੈਸ਼-ਏ-ਮੁਹੰਮਦ ਨੇ ਆਪਣੇ ਅੱਤਵਾਦੀਆਂ ਨੂੰ ਟ੍ਰੇਨਿੰਗ ਦੇਣ ਲਈ ਅਲ-ਕਾਇਦਾ, ਤਾਲਿਬਾਨ ਅਤੇ ਹੱਕਾਨੀ ਦੇ ਅਫਗਾਨਿਸਤਾਨ ਵਿੱਚ ਟ੍ਰੇਨਿੰਗ ਕੈਂਪਾਂ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਚਲਾਉਣਾ ਸਿਖਾਇਆ ਸੀ।

Chhattisgarh CM Bhupesh Baghel question

ਦਰਅਸਲ, ਅੱਜ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਹੈ । ਇਸ ਨੂੰ ਲੈ ਕੇ ਰਾਜਨੀਤੀ ਗਰਮ ਹੋ ਗਈ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਪਰ ਸ਼ਰਧਾਂਜਲੀਆਂ ਦੇ ਨਾਲ ਬਘੇਲ ਨੇ ਸਰਕਾਰ ਨੂੰ ਸਵਾਲ ਵੀ ਪੁੱਛੇ ਹਨ । ਬਘੇਲ ਨੇ ਪੁੱਛਿਆ ਹੈ ਕਿ ਜਿੱਥੇ ਕੋਈ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਉੱਥੇ 300 ਕਿੱਲੋ ਦਾ RDX ਕਿਵੇਂ ਪਹੁੰਚਿਆ ।

ਇਸ ਸਬੰਧੀ ਭੁਪੇਸ਼ ਬਘੇਲ ਨੇ ਟਵਿੱਟਰ ‘ਤੇ ਲਿਖਿਆ, “ਸਵਾਲ ਤਾਂ ਹੈ, ਸਾਹਿਬ ! ਜਿੱਥੇ ਕੋਈ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਉੱਥੇ 300 ਕਿਲੋ RDX ਕਿਵੇਂ ਪਹੁੰਚਿਆ? ਕੌਣ ਸੀ ਇਸ ਸਾਜਿਸ਼ ਪਿੱਛੇ?” ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਕੋਟਿ-ਕੋਟਿ ਨਮਨ। ਰਾਸ਼ਟਰ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ।”

सवाल तो है साहेब!

जहां परिंदा भी पर नहीं मार सकता, वहां 300 किलो RDX कैसे पहुंचा?

कौन था इस षडयंत्र के पीछे?

पुलवामा हमले में शहीद हुए वीर जवानों को कोटि-कोटि नमन। राष्ट्र उनकी शहादत को सलाम करता है।
— Bhupesh Baghel (@bhupeshbaghel) February 14, 2021

ਦੱਸ ਦੇਈਏ ਕਿ 14 ਫਰਵਰੀ ਦਾ ਦਿਨ ਇਤਿਹਾਸ ਵਿੱਚ ਜੰਮੂ-ਕਸ਼ਮੀਰ ਦੀ ਇੱਕ ਦੁਖਦਾਈ ਘਟਨਾ ਨਾਲ ਦਰਜ ਹੈ। ਇਸ ਘਟਨਾ ਨੂੰ ਦੋ ਸਾਲ ਬੀਤ ਗਏ ਹਨ, ਪਰ ਇਸ ਦੇ ਜ਼ਖਮ ਅੱਜ ਤੱਕ ਹਰੇ ਹਨ, ਜਦੋਂ ਅੱਤਵਾਦੀਆਂ ਨੇ ਇਸ ਦਿਨ ਨੂੰ ਦੇਸ਼ ਦੇ ਸੁਰੱਖਿਆ ਕਰਮਚਾਰੀਆਂ ‘ਤੇ ਹੋਏ ਭਿਆਨਕ ਹਮਲੇ ਲਈ ਚੁਣਿਆ ਸੀ।

ਇਹ ਵੀ ਦੇਖੋ: ਤਿਹਾੜ ਜੇਲ੍ਹ ‘ਚੋਂ ਬਾਹਰ ਆਏ 80 ਸਾਲਾਂ ਬਾਪੂ ਨੇ ਕਿਹਾ ਮੈਂ ਸਰਹੱਦ ਵੀ ਰਿਹਾ ‘ਤੇ ਖੇਤਾਂ ‘ਚ ਵੀ

The post ਪੁਲਵਾਮਾ ਹਮਲੇ ਦੀ ਦੂਜੀ ਬਰਸੀ ਮੌਕੇ ਛੱਤੀਸਗੜ੍ਹ ਦੇ CM ਦਾ ਸਵਾਲ- “ਜਿੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਉੱਥੇ 300 ਕਿਲੋ RDX ਕਿਵੇਂ ਪਹੁੰਚਿਆ?” appeared first on Daily Post Punjabi.

ਦੇਸ਼ ਨੂੰ ਕੰਬਾ ਦੇਣ ਵਾਲੇ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਅੱਜ, CRPF ਜਵਾਨਾਂ ਦੇ ਬਲਿਦਾਨ ਨੂੰ ਯਾਦ ਕਰ ਰਿਹੈ ਦੇਸ਼
Pulwama attack 2nd anniversary: ਪੂਰੀ ਦੁਨੀਆ ਵਿੱਚ 14 ਫਰਵਰੀ ਦਾ ਦਿਨ Valentine Day ਵਜੋਂ ਮਨਾਇਆ ਜਾਂਦਾ ਹੈ, ਪਰ ਭਾਰਤ ਦੇ ਇਤਿਹਾਸ ਵਿੱਚ ਇਹ ਦਿਨ ਜੰਮੂ-ਕਸ਼ਮੀਰ ਵਿੱਚ ਇੱਕ ਦੁਖਦਾਈ ਘਟਨਾ ਨਾਲ ਦਰਜ ਹੈ । ਦਰਅਸਲ, ਅੱਜ ਪੁਲਵਾਮਾ ਅੱਤਵਾਦੀ ਹਮਲੇ ਦੀ ਦੂਜੀ ਬਰਸੀ ਹੈ। ਅੱਜ ਦੇ ਦਿਨ ਅੱਤਵਾਦੀਆਂ ਨੇ ਦੋ ਸਾਲ ਪਹਿਲਾਂ ਦੇਸ਼ ਦੇ ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ ਕੀਤਾ ਸੀ । ਇਸ ਹਮਲੇ ਵਿੱਚ CRPF ਦੇ 40 ਜਵਾਨ ਮਾਰੇ ਗਏ ਸਨ, ਜਦਕਿ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ । ਅੱਜ ਦੇ ਦਿਨ CRPF ਜਵਾਨਾਂ ਦੇ ਬਲਿਦਾਨ ਨੂੰ ਹਰ ਕੋਈ ਯਾਦ ਕਰ ਰਿਹਾ ਹੈ।

Pulwama attack 2nd anniversary

ਦਰਅਸਲ, ਅੱਜ ਦੇ ਦਿਨ ਪੁਲਵਾਮਾ ਜ਼ਿਲ੍ਹੇ ਦੇ ਲਿਥੋਪੋਰਾ ਵਿੱਚ ਸੀਆਰਪੀਐਫ ਦੇ ਜਵਾਨਾਂ ਨਾਲ ਭਰੀ ਬੱਸ ਨਾਲ ਇੱਕ ਵਿਸਫੋਟ ਨਾਲ ਭਰੀ ਗੱਡੀ ਸਿੱਧੀ ਜਾ ਟਕਰਾਈ।  ਜਿਸ ਤੋਂ ਬਾਅਦ ਇੱਕ ਜੋਰਦਾਰ ਧਮਾਕਾ ਹੋਇਆ । ਟੱਕਰ ਹੋਣ ਸਮੇਂ ਸਾਰੇ ਪਾਸੇ ਕਾਲਾ ਧੂੰਆਂ ਫੈਲ ਗਿਆ, ਜਿਸ ਕਾਰਨ ਦੂਰ-ਦੂਰ ਤੱਕ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਪਰ ਜਿਵੇਂ ਹੀ ਧਮਾਕੇ ਦਾ ਕਾਲਾ ਧੂੰਆਂ ਉਥੋਂ ਹਟਿਆ ਤਾਂ ਦੇਸ਼ ਦੇ ਬਹਾਦਰ ਜਵਾਨਾਂ ਦੀਆਂ ਲਾਸ਼ਾਂ ਸੜਕ ‘ਤੇ ਪਈਆਂ ਸਨ । ਧਮਾਕਾ ਇੰਨਾ ਤੇਜ਼ ਸੀ ਕਿ ਸੜਕ ਕਾਫੀ ਦੂਰੀ ਤੱਕ ਲਹੂ ਨਾਲ ਲਥਪਥ ਹੋ ਗਈ ਸੀ। ਇਸ ਹਮਲੇ ਦੀ ਜਿੰਮੇਵਾਰੀ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ।

ਉੱਥੇ ਹੀ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਵਾਸੀਆਂ ਨੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ । #PulwamaAttack ਇਸ ਸਮੇਂ ਟਵਿੱਟਰ ‘ਤੇ ਲਗਭਗ 25,000 ਟਵੀਟ ਦੇ ਨਾਲ ਟਰੈਂਡ ਕਰ ਰਿਹਾ ਹੈ। ਅੱਜ ਦੇਸ਼ ਭਰ ਦੇ ਲੋਕ ਭਾਰਤ ਮਾਤਾ ਦੇ ਬਹਾਦਰ ਪੁੱਤਰਾਂ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ।

ਇਹ ਵੀ ਦੇਖੋ: ਇਸ PHD ਵਿਦਿਆਰਥਣ ਨੇ ਸਿੰਘੂ ਸਟੇਜ ‘ਤੇ ਪਹੁੰਚ ਕੇ ਪੂਰੀ ਤਰ੍ਹਾਂ ਖੜਕਾ ਦਿੱਤੀ ਮੋਦੀ ਸਰਕਾਰ

The post ਦੇਸ਼ ਨੂੰ ਕੰਬਾ ਦੇਣ ਵਾਲੇ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਅੱਜ, CRPF ਜਵਾਨਾਂ ਦੇ ਬਲਿਦਾਨ ਨੂੰ ਯਾਦ ਕਰ ਰਿਹੈ ਦੇਸ਼ appeared first on Daily Post Punjabi.