pulwama attack Archives - Daily Post Punjabi

ਪੰਜਾਬ ਦੇ CM ਮਾਨ ਤੇ PM ਮੋਦੀ ਨੇ ਪੁਲਵਾਮਾ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦੇਸ਼ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਮੋਦੀ ਨੇ ਸਾਲ 2019 ਦੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ CRPF ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਪੁਲਵਾਮਾ ਵਿਚ ਜਾਨ ਗੁਆਉਣ ਵਾਲੇ ਬਹਾਦੁਰ ਨਾਇਕਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਕਿਹਾ- “ਉਨ੍ਹਾਂ ਦੀ ਸ਼ਰਧਾ, ਦ੍ਰਿੜਤਾ ਅਤੇ ਰਾਸ਼ਟਰ ਪ੍ਰਤੀ ਸੇਵਾ ਸਾਡੀ ਸਮੂਹਿਕ ਚੇਤਨਾ ‘ਚ ਹਮੇਸ਼ਾ ਲਈ ਉੱਕਰੀਆਂ ਰਹਿਣਗੀਆਂ। ਦੱਸ ਦੇਈਏ ਕਿ 14 ਫਰਵਰੀ 2019 ਨੂੰ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਵਿਚ 40 ਸੀਆਰਪੀਐੱਫ ਜਵਾਨ ਸ਼ਹੀਦ ਹੋ ਗਏ ਸਨ।

ਇਹ ਵੀ ਪੜ੍ਹੋ : ਅਬੋਹਰ : ਵੈਲੇਨਟਾਈਨ ਡੇ ‘ਤੇ ਬੁਆਏਫ੍ਰੈਂਡ ਨੇ ਕੁੜੀ ਨੂੰ ਸਰਪ੍ਰਾਈਜ਼ ਦੇ ਬਹਾਨੇ ਦਿੱਤੀ ਮੌ/ਤ, ਹੁਣ ਕਰ ਰਿਹਾ ਪਛਤਾਵਾ

CM ਮਾਨ ਨੇ ਪੁਲਵਾਮਾ ਹਮਲੇ ‘ਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ- “ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਸਾਡਾ ਦੇਸ਼ ਇਹਨਾਂ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖੇਗਾ।’

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ CM ਮਾਨ ਤੇ PM ਮੋਦੀ ਨੇ ਪੁਲਵਾਮਾ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ appeared first on Daily Post Punjabi.

ਅਕਸ਼ੈ ਕੁਮਾਰ ਨੇ ਪੁਲਵਾਮਾ ‘ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ, ਸ਼ੇਅਰ ਕੀਤਾ ਟਵੀਟ
akshay kumar tribute soldiers: ਅੱਜ ਪੂਰੀ ਦੁਨੀਆ ‘ਚ ਲੋਕ ਵੈਲੇਨਟਾਈਨ ਡੇ ਮਨਾ ਰਹੇ ਹਨ ਪਰ ਭਾਰਤ ਲਈ ਅੱਜ ਦਾ ਦਿਨ ਕਿਸੇ ਬੁਰੀ ਯਾਦ ਲਈ ਵੀ ਖਾਸ ਦਿਨ ਹੈ। ਦਰਅਸਲ, ਅੱਜ ਦੇ ਦਿਨ 2019 ਵਿੱਚ ਪੁਲਵਾਲਾ ਹਮਲਾ ਹੋਇਆ ਸੀ। ਇਸ ਮੌਕੇ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ।

akshay kumar tribute soldiers

ਇਸ ਸਮੇਂ ਸੁਪਰਸਟਾਰ ਅਕਸ਼ੈ ਕੁਮਾਰ ਦਾ ਇੱਕ ਟਵੀਟ ਵੀ ਸਾਹਮਣੇ ਆਇਆ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਕਸ਼ੈ ਕੁਮਾਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸਾਡੇ ਬਹਾਦਰ ਸੈਨਿਕਾਂ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਤਿੰਨ ਸਾਲ ਪਹਿਲਾਂ ਅੱਜ ਦੇ ਦਿਨ ਪੁਲਵਾਮਾ ਵਿੱਚ ਆਪਣੀ ਜਾਨ ਗਵਾਈ ਸੀ। ਸਭ ਤੋਂ ਘਾਤਕ ਦਹਿਸ਼ਤੀ ਹਮਲੇ ਵਿੱਚ 40 ਭਾਰਤੀ ਬਹਾਦਰ ਸ਼ਹੀਦ ਹੋਏ ਸਨ। ਪੂਰਾ ਦੇਸ਼ ਸਦਮੇ ਵਿੱਚ ਸੀ ਅਤੇ ਅੱਜ ਵੀ ਲੋਕ ਉਸ ਨੂੰ ਭੁੱਲ ਨਹੀਂ ਸਕੇ ਹਨ। ਅਕਸ਼ੈ ਨੇ ਲਿਖਿਆ, “ਇਸ ਦਿਨ ਪੁਲਵਾਮਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਸਾਡੇ ਸਾਰੇ ਬਹਾਦਰ ਸੈਨਿਕਾਂ ਨੂੰ ਮੇਰੀ ਦਿਲੀ ਸ਼ਰਧਾਂਜਲੀ। ਉਦੋਂ ਤੋਂ ਪ੍ਰਸ਼ੰਸਕ ਉਸ ਦੀ ਪੋਸਟ ‘ਤੇ ਟਿੱਪਣੀਆਂ ਕਰ ਰਹੇ ਹਨ। ਇਸ ਘਟਨਾ ਦੀ ਗੱਲ ਕਰੀਏ ਤਾਂ ਇਹ 14 ਫਰਵਰੀ 2019 ਨੂੰ ਵਾਪਰੀ ਸੀ ਅਤੇ ਇਸ ਨੂੰ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸਮੂਹ ਨੇ ਅੰਜਾਮ ਦਿੱਤਾ ਸੀ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੀਆਰਪੀਐੱਫ ਦੇ ਕਾਫਲੇ ‘ਤੇ ਆਤਮਘਾਤੀ ਹਮਲਾਵਰ ਨੇ ਹਮਲਾ ਕਰ ਦਿੱਤਾ। ਇਸ ਘਟਨਾ ‘ਚ 40 ਜਵਾਨ ਸ਼ਹੀਦ ਹੋ ਗਏ ਸਨ।

My heartfelt tribute to all our brave soldiers who lost their lives on this day in Pulwama. We will always remain indebted to them and their families for their supreme sacrifice  #PulwamaAttack
— Akshay Kumar (@akshaykumar) February 14, 2022

ਇਹ ਬਹੁਤ ਭਿਆਨਕ ਸੀਨ ਸੀ ਅਤੇ ਲੋਕ ਵੈਲੇਨਟਾਈਨ ਡੇ ਨੂੰ ਭੁੱਲ ਕੇ ਸ਼ਹੀਦਾਂ ਦੀ ਸ਼ਹਾਦਤ ਦਾ ਸੋਗ ਮਨਾ ਰਹੇ ਹਨ। ਹਰ ਸਾਲ ਇਸ ਦਿਨ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਸੁਪਰਸਟਾਰ ਅਕਸ਼ੈ ਕੁਮਾਰ ਬਾਰੇ ਇਹ ਮਸ਼ਹੂਰ ਹੈ ਕਿ ਉਹ ਅਕਸਰ ਸੋਸ਼ਲ ਮੀਡੀਆ ‘ਤੇ ਕਈ ਮਾਮਲਿਆਂ ਨੂੰ ਲੈ ਕੇ ਪੋਸਟ ਕਰਦੇ ਰਹਿੰਦੇ ਹਨ। ਵਰਕ ਦੀ ਗੱਲ ਕਰੀਏ ਤਾਂ ਅਕਸ਼ੈ ਕੁਮਾਰ ਪ੍ਰਿਥਵੀਰਾਜ, ਰਾਮ ਸੇਤੂ, ਬੱਚਨ ਪਾਂਡੇ, ਗੋਰਖਾ ਅਤੇ ਬਡੇ ਮੀਆਂ ਛੋਟੇ ਮੀਆਂ ਵਰਗੀਆਂ ਫਿਲਮਾਂ ਵਿੱਚ ਰੁੱਝੇ ਹੋਏ ਹਨ। ਹਾਲ ਹੀ ‘ਚ ਟਾਈਗਰ ਸ਼ਰਾਫ ਨਾਲ ‘ਬਡੇ ਮੀਆਂ ਛੋਟੇ ਮੀਆਂ’ ਦਾ ਐਲਾਨ ਹੋਇਆ ਹੈ ਅਤੇ ਪ੍ਰਸ਼ੰਸਕ ਇਸ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

The post ਅਕਸ਼ੈ ਕੁਮਾਰ ਨੇ ਪੁਲਵਾਮਾ ‘ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ, ਸ਼ੇਅਰ ਕੀਤਾ ਟਵੀਟ appeared first on Daily Post Punjabi.

ਪੁਲਵਾਮਾ ਦੇ 40 ਸ਼ਹੀਦਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ, CRPF ਕੈਂਪ ‘ਚ ਗੁਜ਼ਾਰੀ ਰਾਤ
ਜੰਮੂ-ਕਸ਼ਮੀਰ ਦੇ ਦੌਰੇ ‘ਤੇ ਗਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸਾਲ 2019 ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਨਾਲ ਉਪ-ਰਾਜਪਾਲ ਮਨੋਜ ਸਿਨਹਾ ਨੇ ਵੀ ਸ਼ਹੀਦਾਂ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਂਟ ਕੀਤੀ।

Amit shah pays tribute

ਦਰਅਸਲ, ਇਸ ਸਮੇਂ ਅਮਿਤ ਸ਼ਾਹ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਗ੍ਰਹਿ ਮੰਤਰੀ ਨੇ ਸੋਮਵਾਰ ਦੀ ਰਾਤ CRPF ਕੈਂਪ ਵਿੱਚ ਹੀ ਗੁਜਾਰੀ। ਉਨ੍ਹਾਂ ਕਿਹਾ ਕਿ ਉਹ ਕਸ਼ਮੀਰ ਦੇ ਨੌਜਵਾਨਾਂ ਨਾਲ ਸਿੱਧੇ ਤੌਰ ‘ਤੇ ਗੱਲ ਕਰਨ ਆਏ ਹਨ।

ਇਹ ਵੀ ਪੜ੍ਹੋ: ਭਲਕੇ ਕੈਪਟਨ ਕਰਨਗੇ ਵੱਡਾ ਸਿਆਸੀ ਧਮਾਕਾ, ਸੱਦੀ ਪ੍ਰੈੱਸ ਕਾਨਫਰੰਸ

ਜ਼ਿਕਰਯੋਗ ਹੈ ਕਿ ਸ੍ਰੀਨਗਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੇ ਬਾਅਦ ਅਮਿਤ ਸ਼ਾਹ ਤੇ ਉਪ-ਰਾਜਪਾਲ ਮਨੋਜ ਸਿਨਹਾ ਪੁਲਵਾਮਾ ਜ਼ਿਲ੍ਹੇ ਦੇ ਲੇਥਪੋਰਾ ਵਿੱਚ CRPF ਦੇ ਜਵਾਨਾਂ ਵਿਚਾਲੇ ਪਹੁੰਚੇ ਤੇ ਉਨ੍ਹਾਂ ਨਾਲ ਭੋਜਨ ਵੀ ਕੀਤਾ।

Amit shah pays tribute

ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੇਰ-ਏ ਕਸ਼ਮੀਰ ਇੰਟਰਨੈਸ਼ਨਲ ਸੈਂਟਰ ਵਿੱਚ ਜਨਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਧਾਰਾ 370 ਨੂੰ ਰੱਦ ਕਰਨ ਦੀ ਇੱਕਲੌਤੀ ਇੱਛਾ ਜੰਮੂ-ਕਸ਼ਮੀਰ ਨੂੰ ਵਿਕਾਸ ਦੇ ਰਸਤੇ ‘ਤੇ ਲਿਆਉਣ ਦੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਲ 2024 ਤੱਕ ਸਾਡੇ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਫਲ ਦਿਖਣ ਲੱਗੇਗਾ।

ਵੀਡੀਓ ਲਈ ਕਿਲੱਕ ਕਰੋ:-

Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe

The post ਪੁਲਵਾਮਾ ਦੇ 40 ਸ਼ਹੀਦਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ, CRPF ਕੈਂਪ ‘ਚ ਗੁਜ਼ਾਰੀ ਰਾਤ appeared first on Daily Post Punjabi.

ਦੇਸ਼ ਨੂੰ ਕੰਬਾ ਦੇਣ ਵਾਲੇ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਅੱਜ, CRPF ਜਵਾਨਾਂ ਦੇ ਬਲਿਦਾਨ ਨੂੰ ਯਾਦ ਕਰ ਰਿਹੈ ਦੇਸ਼
Pulwama attack 2nd anniversary: ਪੂਰੀ ਦੁਨੀਆ ਵਿੱਚ 14 ਫਰਵਰੀ ਦਾ ਦਿਨ Valentine Day ਵਜੋਂ ਮਨਾਇਆ ਜਾਂਦਾ ਹੈ, ਪਰ ਭਾਰਤ ਦੇ ਇਤਿਹਾਸ ਵਿੱਚ ਇਹ ਦਿਨ ਜੰਮੂ-ਕਸ਼ਮੀਰ ਵਿੱਚ ਇੱਕ ਦੁਖਦਾਈ ਘਟਨਾ ਨਾਲ ਦਰਜ ਹੈ । ਦਰਅਸਲ, ਅੱਜ ਪੁਲਵਾਮਾ ਅੱਤਵਾਦੀ ਹਮਲੇ ਦੀ ਦੂਜੀ ਬਰਸੀ ਹੈ। ਅੱਜ ਦੇ ਦਿਨ ਅੱਤਵਾਦੀਆਂ ਨੇ ਦੋ ਸਾਲ ਪਹਿਲਾਂ ਦੇਸ਼ ਦੇ ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ ਕੀਤਾ ਸੀ । ਇਸ ਹਮਲੇ ਵਿੱਚ CRPF ਦੇ 40 ਜਵਾਨ ਮਾਰੇ ਗਏ ਸਨ, ਜਦਕਿ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ । ਅੱਜ ਦੇ ਦਿਨ CRPF ਜਵਾਨਾਂ ਦੇ ਬਲਿਦਾਨ ਨੂੰ ਹਰ ਕੋਈ ਯਾਦ ਕਰ ਰਿਹਾ ਹੈ।

Pulwama attack 2nd anniversary

ਦਰਅਸਲ, ਅੱਜ ਦੇ ਦਿਨ ਪੁਲਵਾਮਾ ਜ਼ਿਲ੍ਹੇ ਦੇ ਲਿਥੋਪੋਰਾ ਵਿੱਚ ਸੀਆਰਪੀਐਫ ਦੇ ਜਵਾਨਾਂ ਨਾਲ ਭਰੀ ਬੱਸ ਨਾਲ ਇੱਕ ਵਿਸਫੋਟ ਨਾਲ ਭਰੀ ਗੱਡੀ ਸਿੱਧੀ ਜਾ ਟਕਰਾਈ।  ਜਿਸ ਤੋਂ ਬਾਅਦ ਇੱਕ ਜੋਰਦਾਰ ਧਮਾਕਾ ਹੋਇਆ । ਟੱਕਰ ਹੋਣ ਸਮੇਂ ਸਾਰੇ ਪਾਸੇ ਕਾਲਾ ਧੂੰਆਂ ਫੈਲ ਗਿਆ, ਜਿਸ ਕਾਰਨ ਦੂਰ-ਦੂਰ ਤੱਕ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਪਰ ਜਿਵੇਂ ਹੀ ਧਮਾਕੇ ਦਾ ਕਾਲਾ ਧੂੰਆਂ ਉਥੋਂ ਹਟਿਆ ਤਾਂ ਦੇਸ਼ ਦੇ ਬਹਾਦਰ ਜਵਾਨਾਂ ਦੀਆਂ ਲਾਸ਼ਾਂ ਸੜਕ ‘ਤੇ ਪਈਆਂ ਸਨ । ਧਮਾਕਾ ਇੰਨਾ ਤੇਜ਼ ਸੀ ਕਿ ਸੜਕ ਕਾਫੀ ਦੂਰੀ ਤੱਕ ਲਹੂ ਨਾਲ ਲਥਪਥ ਹੋ ਗਈ ਸੀ। ਇਸ ਹਮਲੇ ਦੀ ਜਿੰਮੇਵਾਰੀ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ।

ਉੱਥੇ ਹੀ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਵਾਸੀਆਂ ਨੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ । #PulwamaAttack ਇਸ ਸਮੇਂ ਟਵਿੱਟਰ ‘ਤੇ ਲਗਭਗ 25,000 ਟਵੀਟ ਦੇ ਨਾਲ ਟਰੈਂਡ ਕਰ ਰਿਹਾ ਹੈ। ਅੱਜ ਦੇਸ਼ ਭਰ ਦੇ ਲੋਕ ਭਾਰਤ ਮਾਤਾ ਦੇ ਬਹਾਦਰ ਪੁੱਤਰਾਂ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ।

ਇਹ ਵੀ ਦੇਖੋ: ਇਸ PHD ਵਿਦਿਆਰਥਣ ਨੇ ਸਿੰਘੂ ਸਟੇਜ ‘ਤੇ ਪਹੁੰਚ ਕੇ ਪੂਰੀ ਤਰ੍ਹਾਂ ਖੜਕਾ ਦਿੱਤੀ ਮੋਦੀ ਸਰਕਾਰ

The post ਦੇਸ਼ ਨੂੰ ਕੰਬਾ ਦੇਣ ਵਾਲੇ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਅੱਜ, CRPF ਜਵਾਨਾਂ ਦੇ ਬਲਿਦਾਨ ਨੂੰ ਯਾਦ ਕਰ ਰਿਹੈ ਦੇਸ਼ appeared first on Daily Post Punjabi.

ਕਿਸਾਨ ਅੰਦੋਲਨ: ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ‘ਚ ਅੱਜ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਣਗੇ ਕਿਸਾਨ
Protesting farmers to hold candle march: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 81ਵਾਂ ਦਿਨ ਹੈ। ਇਸੇ ਵਿਚਾਲੇ ਗਾਜੀਪੁਰ ਬਾਰਡਰ ‘ਤੇ ਇੱਕ ਵਾਰ ਫਿਰ ਕਿਸਾਨ ਮੋਰਚਾ ਦੇ ਆਗੂਆਂ ਨੇ ਇਕਜੁੱਟ ਹੋ ਕੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ ਹੈ । ਇਸ ਦੇ ਨਾਲ ਹੀ ਕਿਸਾਨ ਆਗੂਆਂ ਵੱਲੋਂ 14 ਫਰਵਰੀ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ।  ਇਸ ਤੋਂ ਇਲਾਵਾ ਕਿਸਾਨਾਂ ਵੱਲੋਂ 16 ਫਰਵਰੀ ਨੂੰ ਸਰ ਛੋਟੂਰਾਮ ਦੀ ਜਯੰਤੀ ਮਨਾਉਣ ਅਤੇ 18 ਫਰਵਰੀ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਇਲਾਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਨੂੰ ਬਚਾਉਣ ਦੀ ਲੜਾਈ ਹੈ। ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਪਣੀ ਆਖਰੀ ਸਾਹ ਤੱਕ ਸੰਘਰਸ਼ ਕਰਦੇ ਰਹਿਣਗੇ।

Protesting farmers to hold candle march

ਦਰਅਸਲ, ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਪਾਸੇ ਜਿੱਥੇ ਕਿਸਾਨ ਅੰਦੋਲਨ ਨੂੰ ਵਧਾਉਣ ਦੀ ਰਣਨੀਤੀ ਵਿੱਚ ਲੱਗੇ ਹੋਏ ਹਨ, ਉਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਹਿੰਸਾ ਅਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਦੀ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ । ਮੋਰਚੇ ਦਾ ਕਹਿਣਾ ਹੈ ਕਿ ਕਿਸਾਨਾਂ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ ਹਨ।

ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਦੇਸ਼ ਭਰ ਵਿੱਚ ਕੈਂਡਲ ਮਾਰਚ, ‘ਮਸ਼ਾਲ ਜਲੂਸ’ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੁਲਵਾਮਾ ਵਿੱਚ 14 ਫਰਵਰੀ 2019 ਨੂੰ ਇੱਕ ਅੱਤਵਾਦੀ ਹਮਲੇ ਵਿੱਚ CRPF ਦੇ 40 ਜਵਾਨ ਸ਼ਹੀਦ ਹੋ ਗਏ ਸਨ।

ਇਹ ਵੀ ਦੇਖੋ: ਇਸ PHD ਵਿਦਿਆਰਥਣ ਨੇ ਸਿੰਘੂ ਸਟੇਜ ‘ਤੇ ਪਹੁੰਚ ਕੇ ਪੂਰੀ ਤਰ੍ਹਾਂ ਖੜਕਾ ਦਿੱਤੀ ਮੋਦੀ ਸਰਕਾਰ

The post ਕਿਸਾਨ ਅੰਦੋਲਨ: ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ‘ਚ ਅੱਜ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਣਗੇ ਕਿਸਾਨ appeared first on Daily Post Punjabi.

NIA ਦੀ ਚਾਰਜਸ਼ੀਟ ਤੋਂ ਖੁਲਾਸਾ, ISI ਤੇ ਜੈਸ਼ ਨੇ ਰਚੀ ਸੀ ਪੁਲਵਾਮਾ ਹਮਲੇ ਦੀ ਸਾਜ਼ਿਸ਼
NIA Chargesheet Says: ਰਾਸ਼ਟਰੀ ਜਾਂਚ ਏਜੇਂਸੀ (NIA) ਨੇ ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੀ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਇਸਦੇ ਪਿੱਛੇ ਪਾਕਿਸਤਾਨ ਨੇ ਸਾਜਿਸ਼ ਰਚੀ ਸੀ। ਚਾਰਜਸ਼ੀਟ ਦੀ ਜਾਣਕਾਰੀ ਰੱਖਣ ਵਾਲੇ ਦੋ ਲੋਕਾਂ ਨੇ ਦੱਸਿਆ ਕਿ ਪੁਲਵਾਮਾ ਹਮਲੇ ਦੀ ਯੋਜਨਾ ਬਣਾਉਣ ਅਤੇ ਹਮਲਾਵਰ ਨੂੰ ਸਿਖਲਾਈ ਦੇਣ ਦੇ ਪਿੱਛੇ ਇਸਲਾਮਾਬਾਦ ਦਾ ਹੱਥ ਸੀ । 14 ਫਰਵਰੀ, 2019 ਨੂੰ ਪੁਲਵਾਮਾ ਵਿੱਚ ਸੀਆਰਪੀਐਫ ਦੀ ਇੱਕ ਟੁਕੜੀ ‘ਤੇ ਹੋਏ ਅੱਤਵਾਦੀ ਹਮਲੇ ਵਿੱਚ 40 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ।

NIA Chargesheet Says

ਉਮੀਦ ਕੀਤੀ ਜਾ ਰਹੀ ਹੈ ਕਿ NIA ਪੁਲਵਾਮਾ ਹਮਲੇ ਵਿੱਚ ਚਾਰਜਸ਼ੀਟ ਇਸ ਮਹੀਨੇ ਦੇ ਅਖੀਰ ਵਿੱਚ ਦਾਖਲ ਕਰ ਸਕਦੀ ਹੈ । ਇਸ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਨੇ ਪਰਖੇ ਗਏ ਅੱਤਵਾਦੀਆਂ ਨੂੰ ਭਾਰਤ ਭੇਜਿਆ ਸੀ । ਇੱਕ ਅਧਿਕਾਰੀ ਨੇ ਦੱਸਿਆ ਕਿ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਸਥਾਨਕ ਨੌਜਵਾਨ ਆਦਿਲ ਅਹਿਮਦ ਡਾਰ ਨੂੰ ਵਰਤਿਆ ਸੀ, ਤਾਂ ਜੋ ਸੀਆਰਪੀਐਫ ਦੇ ਕਾਫਲੇ ‘ਤੇ ਵਿਸਫੋਟਕ ਨਾਲ ਭਰੇ ਵਾਹਨ ਨੂੰ ਭੀੜਾਇਆ ਜਾ ਸਕੇ।

ਇਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਸਖ਼ਤ ਤਕਨੀਕੀ, ਦਸਤਾਵੇਜ਼ੀ ਅਤੇ ਸਬੂਤਾਂ ਤੋਂ ਪਤਾ ਲੱਗਦਾ ਹੈ ਇਸ ਹਮਲੇ ਵਿੱਚ ਸਿੱਧੇ ਤੌਰ ‘ਤੇ ਪਾਕਿਸਤਾਨ ਸਰਕਾਰ ਸ਼ਾਮਿਲ ਸੀ, ਜਿਸਦਾ ਉਦੇਸ਼ ਭਾਰਤ ਵਿੱਚ ਅਸ਼ਾਂਤੀ ਪੈਦਾ ਕਰਨਾ ਸੀ। ਸਾਲ 2000 ਵਿਚ ਜੈਸ਼-ਏ-ਮੁਹੰਮਦ ਦੀ ਸਥਾਪਨਾ ਕਰਨ ਵਾਲੇ ਮੌਲਾਨਾ ਮਸੂਦ ਅਜ਼ਹਰ ਅਤੇ ਉਸ ਦਾ ਛੋਟਾ ਭਰਾ, ਮੁਫਤੀ ਅਬਦੁੱਲ ਰਾਊਫ ਅਸਗਰ ਐਨਆਈਏ ਦੇ ਦੋਸ਼ ਪੱਤਰ ਵਿੱਚ ਮੁੱਖ ਦੋਸ਼ੀ ਹਨ। ਪੁਲਵਾਮਾ ਹਮਲੇ ਤੋਂ ਬਾਅਦ ਜੈਸ਼ ਦੇ ਸੱਤ ਅੱਤਵਾਦੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ । ਇਸ ਵਿੱਚ ਸ਼ਕੀਰ ਬਸ਼ੀਰ, ਮੁਹੰਮਦ ਅੱਬਾਸ, ਮੁਹੰਮਦ ਇਕਬਾਲ, ਵੈਜ ਉਲ ਇਸਲਾਮ, ਇੰਸ਼ਾ ਜਾਨ, ਤਾਰਿਕ ਅਹਿਮਦ ਸ਼ਾਹ ਅਤੇ ਬਿਲਾਲ ਅਹਿਮਦ ਆਦਿ ਸ਼ਾਮਿਲ ਹਨ।

The post NIA ਦੀ ਚਾਰਜਸ਼ੀਟ ਤੋਂ ਖੁਲਾਸਾ, ISI ਤੇ ਜੈਸ਼ ਨੇ ਰਚੀ ਸੀ ਪੁਲਵਾਮਾ ਹਮਲੇ ਦੀ ਸਾਜ਼ਿਸ਼ appeared first on Daily Post Punjabi.