Pulwama encounter Archives - Daily Post Punjabi

ਕਸ਼ਮੀਰ ‘ਚ ਟੀਵੀ ਅਦਾਕਾਰਾ ਦੀ ਹੱਤਿਆ ਕਰਨ ਵਾਲੇ ਦੋਵੇਂ ਅੱਤਵਾਦੀ ਮੁਕਾਬਲੇ ‘ਚ ਢੇਰ, ਪੁਲਿਸ ਨੇ ਕੀਤੀ ਪੁਸ਼ਟੀ
ਜੰਮੂ-ਕਸ਼ਮੀਰ ਦੀ ਟੀਵੀ ਕਲਾਕਾਰ ਅਮਰੀਨ ਭੱਟ ਦੇ ਕਤਲ ਤੋਂ ਬਾਅਦ ਹੁਣ ਸੁਰੱਖਿਆ ਬਲਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਦੱਸਿਆ ਗਿਆ ਹੈ ਕਿ ਦੋਵੇਂ ਅੱਤਵਾਦੀ ਕਸ਼ਮੀਰ ਦੇ ਅਵੰਤੀਪੋਰਾ ਵਿੱਚ ਮਾਰੇ ਗਏ । ਅਭਿਨੇਤਰੀ ਦੀ ਹੱਤਿਆ ਦੇ ਬਾਅਦ ਤੋਂ ਸੁਰੱਖਿਆ ਬਲ ਲਗਾਤਾਰ ਅੱਤਵਾਦੀਆਂ ਦੀ ਤਲਾਸ਼ ਕਰ ਰਹੇ ਸਨ ਅਤੇ ਇਸ ਦੇ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਸੀ। ਕਤਲ ਦੇ ਕਰੀਬ ਦੋ ਦਿਨ ਬਾਅਦ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ।

Actress Ambreen Bhat killers

ਇਸ ਸਬੰਧੀ ਕਸ਼ਮੀਰ ਜ਼ੋਨ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਟੀਵੀ ਕਲਾਕਾਰ ਅਮਰੀਨ ਭੱਟ ਦੀ ਘਿਨਾਉਣੀ ਹੱਤਿਆ ਵਿੱਚ ਸ਼ਾਮਿਲ ਅੱਤਵਾਦੀ ਐਨਕਾਊਂਟਰ ਵਿੱਚ ਮਾਰੇ ਗਏ ਹਨ । ਉਨ੍ਹਾਂ ਦੱਸਿਆ ਕਿ ਕਸ਼ਮੀਰ ਘਾਟੀ ਵਿੱਚ ਬੀਤੇ ਤਿੰਨ ਦਿਨਾਂ ਵਿੱਚ ਜੈਸ਼-ਏ-ਮੁਹੰਮਦ ਦੇ 3 ਅਤੇ ਲਸ਼ਕਰ-ਏ-ਤੋਇਬਾ ਦੇ 8 ਅੱਤਵਾਦੀਆਂ ਸਮੇਤ ਕੁੱਲ 11 ਅੱਤਵਾਦੀ ਮਾਰੇ ਗਏ ਹਨ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ‘ਦੇਹ ਵਪਾਰ ਵੀ ਇੱਕ ਪੇਸ਼ਾ’ ਪੁਲਿਸ ਨੂੰ ਪ੍ਰੇਸ਼ਾਨ ਨਾ ਕਰਨ ਦੇ ਦਿੱਤੇ ਹੁਕਮ

ਦੱਸ ਦੇਈਏ ਕਿ ਪੁਲਵਾਮਾ ਦੇ ਅਵੰਤੀਪੋਰਾ ਵਿੱਚ ਵੀਰਵਾਰ ਦੇਰ ਰਾਤ ਸੁਰੱਖਿਆ ਬਲਾਂ ਦਾ ਕੁਝ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ, ਜਿਸ ਵਿੱਚ 2 ਅੱਤਵਾਦੀ ਢੇਰ ਕਰ ਦਿੱਤੇ ਗਏ । ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਇਹ ਦੋਵੇਂ ਉਹੀ ਅੱਤਵਾਦੀ ਹਨ, ਜਿਨ੍ਹਾਂ ਨੇ ਅਮਰੀਨ ਭੱਟ ਨੂੰ ਮਾਰਿਆ ਸੀ। ਕਸ਼ਮੀਰ ਜ਼ੋਨ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਨ ਨੇ ਦੱਸਿਆ ਕਿ ਮਾਰੇ ਗਏ ਦੋ ਅੱਤਵਾਦੀਆਂ ਦੀ ਪਛਾਣ ਸ਼ਾਹਿਦ ਮੁਸ਼ਤਾਕ ਭੱਟ ਅਤੇ ਫਰਹਾਨ ਹਬੀਬ ਵਜੋਂ ਹੋਈ ਹੈ। ਉਸ ਨੇ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਲਤੀਫ ਦੇ ਨਿਰਦੇਸ਼ਾਂ ‘ਤੇ ਟੀਵੀ ਅਦਾਕਾਰਾ ਅਮਰੀਨ ਭੱਟ ਵਿਰੁੱਧ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਦੋਵੇਂ ਹਾਲ ਹੀ ਵਿੱਚ ਅੱਤਵਾਦੀ ਸੰਗਠਨ ਵਿੱਚ ਸ਼ਾਮਲ ਹੋਏ ਸਨ।

Actress Ambreen Bhat killers

ਪੁਲਿਸ ਮੁਤਾਬਕ ਮਾਰੇ ਗਏ ਅੱਤਵਾਦੀਆਂ ਕੋਲੋਂ 1 AK-56 ਰਾਈਫਲ, 4 ਮੈਗਜ਼ੀਨ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਉੱਥੇ ਹੀ ਸ਼੍ਰੀਨਗਰ ਦੇ ਸੌਰਾ ਇਲਾਕੇ ਵਿੱਚ ਹੋਈ ਮੁੱਠਭੇੜ ਵਿੱਚ ਮਾਰੇ ਗਏ ਲਸ਼ਕਰ ਦੇ ਦੋ ਅੱਤਵਾਦੀਆਂ ਦੀ ਪਹਿਚਾਣ ਸ਼ਾਕਿਰ ਅਹਿਮਦ ਵਾਜ਼ਾ ਅਤੇ ਆਫਰੀਨ ਆਫਤਾਬ ਮਲਿਕ ਦੇ ਰੂਪ ਵਿੱਚ ਹੋਈ ਹੈ। ਇਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਭੜਕਾਊ ਸਮੱਗਰੀ ਬਰਾਮਦ ਕੀਤੀ ਗਈ ਹੈ। ਅੱਤਵਾਦੀਆਂ ਦਾ ਨਿਸ਼ਾਨਾ ਬਣੀ ਅਮਰੀਨ ਭੱਟ ਟੀਵੀ ਅਦਾਕਾਰਾ ਹੋਣ ਦੇ ਨਾਲ-ਨਾਲ ਸੋਸ਼ਲ ਮੀਡੀਆ ਸਟਾਰ ਵੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਸ਼ਮੀਰ ‘ਚ ਟੀਵੀ ਅਦਾਕਾਰਾ ਦੀ ਹੱਤਿਆ ਕਰਨ ਵਾਲੇ ਦੋਵੇਂ ਅੱਤਵਾਦੀ ਮੁਕਾਬਲੇ ‘ਚ ਢੇਰ, ਪੁਲਿਸ ਨੇ ਕੀਤੀ ਪੁਸ਼ਟੀ appeared first on Daily Post Punjabi.

ਪੁਲਵਾਮਾ ਮੁੱਠਭੇੜ ‘ਚ ਅਲ-ਬਦਰ ਦੇ ਦੋ ਅੱਤਵਾਦੀ ਢੇਰ, ਪ੍ਰਵਾਸੀ ਮਜ਼ਦੂਰਾਂ ਦੀ ਹੱਤਿਆ ‘ਚ ਸੀ ਸ਼ਾਮਿਲ
ਕਸ਼ਮੀਰ ਘਾਟੀ ਦੇ ਜ਼ਿਲ੍ਹਾ ਕਸ਼ਮੀਰ ਵਿੱਚ ਦੇਰ ਰਾਤ ਤੋਂ ਜਾਰੀ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਵੀਰਵਾਰ ਤੜਕੇ ਅਲ-ਬਦਰ ਦੇ ਦੋ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। IGP ਕਸ਼ਮੀਰ ਵਿਜੇ ਕੁਮਾਰ ਨੇ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਦੋਵੇਂ ਮਾਰਚ-ਅਪ੍ਰੈਲ ਦੌਰਾਨ ਪੁਲਵਾਮਾ ਵਿੱਚ ਕੀਤੀ ਗਈ ਪ੍ਰਵਾਸੀ ਮਜ਼ਦੂਰਾਂ ਦੀਆਂ ਹੱਤਿਆਵਾਂ ਅਤੇ ਹਮਲਿਆਂ ਵਿੱਚ ਸ਼ਾਮਿਲ ਸਨ । ਮੁੱਠਭੇੜ ਵਾਲੀ ਥਾਂ ਤੋਂ ਦੋ AK ਰਾਈਫਲ ਸਣੇ ਹੋਰ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ ।

Two militants shot dead

ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੋਵਾਂ ਅੱਤਵਾਦੀਆਂ ਦੀ ਪਛਾਣ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਮਰਨ ਵਾਲੇ ਅੱਤਵਾਦੀਆਂ ਦੇ ਨਾਂ ਏਜਾਜ਼ ਹਾਫਿਜ਼ ਅਤੇ ਸ਼ਾਹਿਦ ਅਯੂਬ ਹਨ । ਦੋਵੇਂ ਅੱਤਵਾਦੀ ਸੰਗਠਨ ਅਲ-ਬਦਰ ਨਾਲ ਜੁੜੇ ਹੋਏ ਸਨ । ਇੰਨਾ ਹੀ ਨਹੀਂ ਮਾਰਚ-ਅਪ੍ਰੈਲ 2022 ਦੇ ਮਹੀਨੇ ਵਿੱਚ ਪੁਲਵਾਮਾ ਵਿੱਚ ਜਿਨ੍ਹਾਂ ਪਰਵਾਸੀ ਮਜ਼ਦੂਰਾਂ ਦੀ ਹੱਤਿਆ ਹੋਈ ਜਾਂ ਫਿਰ ਹਮਲੇ ਕੀਤੇ ਗਏ, ਇਹ ਦੋਵੇਂ ਵੀ ਉਨ੍ਹਾਂ ਵਿੱਚ ਸ਼ਾਮਿਲ ਸਨ । ਉਨ੍ਹਾਂ ਦੱਸਿਆ ਕਿ ਬੁੱਧਵਾਰ ਰਾਤ ਤੋਂ ਜਾਰੀ ਇਸ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਜ਼ਖ਼ਮੀ ਹੋਇਆ ਹੈ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ ।

ਇਹ ਵੀ ਪੜ੍ਹੋ: ‘ਜਲਦ ਹੀ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਜਾਣਗੀਆਂ’: ਟਰਾਂਸਪੋਰਟ ਮੰਤਰੀ

ਪੁਲਿਸ ਨੇ ਦੱਸਿਆ ਕਿ ਇਹ ਮੁੱਠਭੇੜ ਬੁੱਧਵਾਰ ਦੇਰ ਸ਼ਾਮ ਬੀਤੀ ਦੇਰ ਸ਼ਾਮ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੂੰ ਪੁਲਵਾਮਾ ਦੇ ਮਿੱਤਰਗਾਮ ਇਲਾਕੇ ‘ਚ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਇਨ੍ਹਾਂ ਵਿੱਚ ਦੋ ਪਾਕਿਸਤਾਨੀ ਅੱਤਵਾਦੀ ਸ਼ਾਮਿਲ ਹਨ। ਸੂਚਨਾ ਮਿਲਦਿਆਂ ਹੀ ਐੱਸਓਜੀ, ਫੌਜ ਅਤੇ ਸੀਆਰਪੀਐੱਫ ਦੇ ਜਵਾਨ ਪਿੰਡ ਪਹੁੰਚੇ ਅਤੇ ਉਨ੍ਹਾਂ ਨੇ ਅੱਤਵਾਦੀਆਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰਨੀ ਸ਼ੁਰੂ ਕਰ ਦਿੱਤੀ ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਪੁਲਵਾਮਾ ਮੁੱਠਭੇੜ ‘ਚ ਅਲ-ਬਦਰ ਦੇ ਦੋ ਅੱਤਵਾਦੀ ਢੇਰ, ਪ੍ਰਵਾਸੀ ਮਜ਼ਦੂਰਾਂ ਦੀ ਹੱਤਿਆ ‘ਚ ਸੀ ਸ਼ਾਮਿਲ appeared first on Daily Post Punjabi.

J-K ਬਾਰਾਮੂਲਾ ਐਨਕਾਊਂਟਰ: ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਘੇਰਿਆ
baramulla kashmir encounter: ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਸ਼ੁਰੂ ਹੋ ਗਈ ਹੈ। ਬਾਰਾਮੂਲਾ ਦੇ ਯੇਡੀਪੋਰਾ ਪੱਤਣ ਵਿੱਚ, ਸੁਰੱਖਿਆ ਬਲਾਂ ਨੇ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋ ਰਹੀ ਹੈ। ਬਾਰਾਮੂਲਾ ਮੁਕਾਬਲੇ ਦੌਰਾਨ ਫੌਜ ਦਾ ਮੇਜਰ ਜ਼ਖਮੀ ਹੋ ਗਿਆ। ਉਸ ਨੂੰ 92 ਬੇਸ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਦਰਅਸਲ, ਸੁਰੱਖਿਆ ਬਲਾਂ ਨੂੰ ਯੇਡੀਪੋਰਾ ਪੱਤਣ ਵਿਚ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਲੁਕਾਉਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਸਰਚ ਅਭਿਆਨ ਸ਼ੁਰੂ ਕੀਤਾ। ਇਸ ਸਮੇਂ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

The post J-K ਬਾਰਾਮੂਲਾ ਐਨਕਾਊਂਟਰ: ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਘੇਰਿਆ appeared first on Daily Post Punjabi.

ਜੰਮੂ-ਕਸ਼ਮੀਰ: ਪੁਲਵਾਮਾ ਐਨਕਾਊਂਟਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ, 1 ਜਵਾਨ ਸ਼ਹੀਦ
3 terrorists gunned down: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਇੱਕ ਐਨਕਾਊਂਟਰ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਢੇਰ ਕਰ ਦਿੱਤਾ ਹੈ। ਹਾਲਾਂਕਿ ਇਸ ਐਨਕਾਊਂਟਰ ਵਿੱਚ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਹੈ ਇਸ ਦੀ ਪੁਸ਼ਟੀ ਕਸ਼ਮੀਰ ਜ਼ੋਨ ਦੀ ਪੁਲਿਸ ਵੱਲੋਂ ਕੀਤੀ ਗਈ ਹੈ। ਦਰਅਸਲ, ਕਸ਼ਮੀਰ ਵਿੱਚ 24 ਘੰਟਿਆਂ ਵਿੱਚ ਇਹ ਦੂਜਾ ਐਨਕਾਊਂਟਰ ਹੈ। ਪੁਲਵਾਮਾ ਦੇ ਜਦੂਰਾ ਇਲਾਕੇ ਵਿੱਚ ਸੁਰੱਖਿਆ ਬਲਾਂ-ਪੁਲਿਸ ਮੁਲਾਜ਼ਮਾਂ ਅਤੇ ਅੱਤਵਾਦੀਆਂ ਵਿਚਾਲੇ ਰਾਤ ਨੂੰ ਮੁਠਭੇੜ ਹੋ ਗਈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇੱਕ ਆਪ੍ਰੇਸ਼ਨ ਨੂੰ ਅੰਜ਼ਾਮ ਦਿੱਤਾ ਅਤੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ।

3 terrorists gunned down

ਇਸ ਸਬੰਧੀ ਸ੍ਰੀਨਗਰ ਵਿੱਚ ਰੱਖਿਆ ਬੁਲਾਰੇ ਨੇ ਦੱਸਿਆ ਕਿ ਐਨਕਾਊਂਟਰ ਵਿੱਚ ਜ਼ਖਮੀ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਮਿਲ ਕੇ ਅੱਤਵਾਦੀਆਂ ਖਿਲਾਫ ਇਹ ਸਾਂਝੀ ਮੁਹਿੰਮ ਚਲਾਈ ਸੀ, ਜਿਸ ਵਿੱਚ ਤਿੰਨ ਅੱਤਵਾਦੀ ਮਾਰੇ ਗਏ । ਹੁਣ ਤੱਕ ਇਨ੍ਹਾਂ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨੇ ਸ਼ੋਪੀਆਂ ਵਿੱਚ ਇੱਕ ਐਨਕਾਊਂਟਰ ਦੌਰਾਨ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ । ਇਸ ਤਰ੍ਹਾਂ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਵਿੱਚ 7 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਠਿਕਾਣਿਆਂ ਦਾ ਪਰਦਾਫਾਸ਼ ਕੀਤਾ ਸੀ। ਇਸ ਸਬੰਧੀ ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਇਸ ਜ਼ਿਲੇ ਦੇ ਅਨੰਤੀਪੋਰਾ ਖੇਤਰ ਦੇ ਤਾਕੀਆ ਗੁਲਬਾਗ ਤ੍ਰਾਲ ਖੇਤਰ ਵਿੱਚ ਪਾਬੰਦੀਸ਼ੁਦਾ ਸੰਗਠਨ ਦੇ ਅੱਤਵਾਦੀਆਂ ਦੀ ਮੌਜੂਦਗੀ ਤੋਂ ਬਾਅਦ ਇੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ । ਉਨ੍ਹਾਂ ਦੱਸਿਆ ਕਿ ਇਲਾਕੇ ਦੀ ਤਲਾਸ਼ੀ ਦੌਰਾਨ ਜੈਸ਼ ਦਾ ਇੱਕ ਠਿਕਾਣਾ ਮਿਲਿਆ ਜਿਸ ਨੂੰ ਬਾਅਦ ਵਿੱਚ ਨਸ਼ਟ ਕਰ ਦਿੱਤਾ ਗਿਆ।

The post ਜੰਮੂ-ਕਸ਼ਮੀਰ: ਪੁਲਵਾਮਾ ਐਨਕਾਊਂਟਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ, 1 ਜਵਾਨ ਸ਼ਹੀਦ appeared first on Daily Post Punjabi.

ਜੰਮੂ-ਕਸ਼ਮੀਰ: ਪੁਲਵਾਮਾ ‘ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ 1 ਅੱਤਵਾਦੀ ਢੇਰ, ਇੱਕ ਜਵਾਨ ਵੀ ਸ਼ਹੀਦ
Jawan martyred one terrorist killed: ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਗੁਸੋ ਸੈਕਟਰ ਵਿੱਚ ਮੰਗਲਵਾਰ ਸਵੇਰ ਤੋਂ ਹੀ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।  ਇਸ ਮੁੱਠਭੇੜ ਵਿੱਚ ਇੱਕ ਅੱਤਵਾਦੀ ਢੇਰ ਹੋ ਗਿਆ, ਜਦਕਿ ਸੁਰੱਖਿਆ ਬਲਾਂ ਦੇ ਦੋ ਜਵਾਨ ਜਖਮੀ ਹੋ ਗਏ । ਉਸ ਮੁੱਠਭੇੜ ਦੌਰਾਨ ਹੋਈ ਫ਼ਾਇਰਿੰਗ ਵਿੱਚ ਜ਼ਖਮੀ ਹੋਏ ਦੋ ਜਵਾਨਾਂ ਵਿੱਚੋਂ ਇੱਕ ਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਦੱਸਿਆ ਜਾ ਇਹ ਹੈ ਕਿ ਸੁਰੱਖਿਆ ਬਲਾਂ ਨੇ ਗੁਸੋ ਦੇ ਇੱਕ ਘਰ ਵਿੱਚ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ ।

Jawan martyred one terrorist killed

ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਗੁਸੋ ਸੈਕਟਰ ਵਿੱਚ ਕੁਝ ਅੱਤਵਾਦੀ ਲੁਕੇ ਹੋਏ ਸਨ। ਖ਼ਬਰ ਇਹ ਸੀ ਕਿ ਅੱਤਵਾਦੀ ਇੱਕ ਘਰ ਵਿੱਚ ਲੁਕ ਕੇ ਇੱਕ ਵੱਡੀ ਸਾਜਿਸ਼ ਨੂੰ ਅੰਜ਼ਾਮ ਦੇਣ ਦੀ ਯੋਜਨਾ ਤਿਆਰ ਕਰ ਰਹੇ ਹਨ । ਜਾਣਕਾਰੀ ਦੇ ਅਧਾਰ ‘ਤੇ ਸੈਨਾ ਨੇ ਸਥਾਨਕ ਪੁਲਿਸ ਅਤੇ ਸੀਆਰਪੀਐਫ ਦੇ ਇੱਕ ਸਮੂਹ ਦੇ ਨਾਲ ਇੱਕ ਟੀਮ ਬਣਾਈ ਅਤੇ ਇਲਾਕੇ ਨੂੰ ਘੇਰਨਾ ਸ਼ੁਰੂ ਕਰ ਦਿੱਤਾ ।

ਦੱਸ ਦੇਈਏ ਕਿ ਆਪਣੇ ਆਪ ਨੂੰ ਘਿਰਿਆ ਵੇਖ ਕੇ ਅੱਤਵਾਦੀਆਂ ਨੇ ਘਰ ਦੇ ਅੰਦਰੋਂ ਫਾਇਰਿੰਗ ਸ਼ੁਰੂ ਕਰ ਦਿੱਤੀ । ਇਸ ਘਟਨਾ ਵਿੱਚ ਫੌਜ ਦਾ ਜਵਾਨ ਅਤੇ ਜੰਮੂ-ਕਸ਼ਮੀਰ ਦਾ ਇੱਕ ਪੁਲਿਸ ਜਵਾਨ ਜ਼ਖਮੀ ਹੋ ਗਿਆ ਹੈ । ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇੱਕ ਜਵਾਨ ਸ਼ਹੀਦ ਹੋ ਗਿਆ । ਭਾਰਤੀ ਸੁਰੱਖਿਆ ਬਲਾਂ ਨੇ ਸਾਰੇ ਇਲਾਕੇ ਨੂੰ ਘੇਰ ਲਿਆ ਹੈ।

The post ਜੰਮੂ-ਕਸ਼ਮੀਰ: ਪੁਲਵਾਮਾ ‘ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ 1 ਅੱਤਵਾਦੀ ਢੇਰ, ਇੱਕ ਜਵਾਨ ਵੀ ਸ਼ਹੀਦ appeared first on Daily Post Punjabi.

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, ਇੱਕ ਜਵਾਨ ਵੀ ਹੋਇਆ ਸ਼ਹੀਦ
Pulwama encounter: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ ਹੈ । ਪੁਲਵਾਮਾ ਦੇ ਬਾਂਦਜੂ ਖੇਤਰ ਵਿੱਚ ਜਾਰੀ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ । ਹਾਲਾਂਕਿ, CRPF ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਫਿਲਹਾਲ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ ।

Pulwama encounter

ਇਸ ਸਬੰਧੀ ਕਸ਼ਮੀਰ ਜ਼ੋਨ ਦੇ IG ਵਿਜੇ ਕੁਮਾਰ ਨੇ ਦੱਸਿਆ ਕਿ ਮੁੱਠਭੇੜ ਵਿੱਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ । ਇਸ ਤੋਂ ਪਹਿਲਾਂ ਰਿਪੋਰਟਾਂ ਅਨੁਸਾਰ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਬਾਂਦਜੂ ਵਿੱਚ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਜਿਵੇਂ ਹੀ ਸੁਰੱਖਿਆ ਬਲਾਂ ਨੇ ਸ਼ੱਕੀ ਜਗ੍ਹਾ ਨੂੰ ਘੇਰ ਲਿਆ, ਅੱਤਵਾਦੀਆਂ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ।

Pulwama encounter

ਦੱਸ ਦੇਈਏ ਕਿ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਦੇ ਹਮਲੇ ਤੋਂ ਅੱਤਵਾਦੀ ਬੌਖਲਾਏ ਹੋਏ ਹਨ । ਜਿਸ ਕਾਰਨ ਉਹ ਸੁਰੱਖਿਆ ਬਲਾਂ ‘ਤੇ ਹਮਲਾ ਕਰ ਰਹੇ ਹਨ । ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵੇਰੀਨਾਗ ਜੰਗਲ ਵਿੱਚ ਮੁੱਠਭੇੜ ਹੋਈ ਸੀ। ਸੁਰੱਖਿਆ ਬਲਾਂ ਨੂੰ ਜੰਗਲ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ।

ਜ਼ਿਕਰਯੋਗ ਹੈ ਕਿ ਪਿਛਲੇ 4 ਮਹੀਨਿਆਂ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ, ਹਿਜ਼ਬੁਲ ਮੁਜਾਹਿਦੀਨ ਅਤੇ ਅੰਸਾਰ ਗਜਵਤ-ਉਲ-ਹਿੰਦ ਦੇ ਕਈ ਕਮਾਂਡਰ ਮਾਰੇ ਹਨ। ਸੁਰੱਖਿਆ ਬਲ ਲਗਾਤਾਰ ਕਸ਼ਮੀਰ ਘਾਟੀ ਵਿੱਚ ਅੱਤਵਾਦੀਆਂ ਨੂੰ ਢੇਰ ਕਰ ਰਹੇ ਹਨ । ਇਸ ਸਾਲ ਹੁਣ ਤੱਕ 100 ਤੋਂ ਵੱਧ ਅੱਤਵਾਦੀ ਮਾਰੇ ਜਾ ਚੁੱਕੇ ਹਨ।

The post ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, ਇੱਕ ਜਵਾਨ ਵੀ ਹੋਇਆ ਸ਼ਹੀਦ appeared first on Daily Post Punjabi.