Pulwama Two Terrorists Killed Archives - Daily Post Punjabi

ਜੰਮੂ-ਕਸ਼ਮੀਰ: ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀ ਕੀਤੇ ਢੇਰ
Pulwama Two Terrorists Killed: ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ । ਫਿਲਹਾਲ ਦੋਵਾਂ ਦੀ ਪਛਾਣ ਨਹੀਂ ਹੋ ਸਕੀ ਹੈ । ਇਸ ਦੇ ਨਾਲ ਹੀ ਕੁਪਵਾੜਾ ਵਿੱਚ ਸੁਰੱਖਿਆ ਬਲਾਂ ਨਾਲ ਇੱਕ ਹੋਰ ਮੁਕਾਬਲਾ ਅਜੇ ਵੀ ਜਾਰੀ ਹੈ । ਇਸ ਸਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਦੰਗੇਰਪੁਰਾ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਸ ਖੇਤਰ ਨੂੰ ਘੇਰ ਲਿਆ ਅਤੇ ਅੱਜ ਤੜਕੇ ਤਲਾਸ਼ੀ ਮੁਹਿੰਮ ਚਲਾਈ ।

Pulwama Two Terrorists Killed

ਅਧਿਕਾਰੀ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਤੇ ਦੋ ਅੱਤਵਾਦੀ ਮਾਰੇ ਗਏ । ਅਧਿਕਾਰੀਆਂ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕਰਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਸੰਗਠਨ ਨਾਲ ਜੁੜੇ ਹੋਏ ਸਨ ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਹੰਦਵਾੜਾ ਵਿੱਚ ਸੁਰੱਖਿਆ ਬਲਾਂ ਨਾਲ ਇੱਕ  ਹੋਰ ਮੁਕਾਬਲਾ ਹੋਇਆ ਹੈ । ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਹੰਦਵਾੜਾ ਦੇ ਚੰਜਮੁੱਲਾ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ।  ਜਿਸ ਤੋਂ ਬਾਅਦ ਪੂਰਾ ਇਲਾਕਾ ਘੇਰ ਲਿਆ ਗਿਆ ਹੈ ਅਤੇ ਇਹ ਮੁੱਠਭੇੜ ਅਜੇ ਵੀ ਜਾਰੀ ਹੈ ।

The post ਜੰਮੂ-ਕਸ਼ਮੀਰ: ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀ ਕੀਤੇ ਢੇਰ appeared first on Daily Post Punjabi.