punajbnews Archives - Daily Post Punjabi

ਫ਼ਿਰੋਜ਼ਪੁਰ ‘ਚ 2 ਕਿਲੋ ਹੈ.ਰੋਇਨ ਸਣੇ 2 ਨ.ਸ਼ਾ ਤਸਕਰ ਕਾਬੂ, ਸਪਲਾਈ ਕਰਨ ਜਾਂਦੇ ਹੋਏ ਪੁਲਿਸ ਨੇ ਦਬੋਚਿਆ
ਫ਼ਿਰੋਜ਼ਪੁਰ ਦੇ ਥਾਣਾ ਤਲਵੰਡੀ ਭਾਈ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਵੀ ਬਰਾਮਦ ਹੋਇਆ ਹੈ। ਮੁਲਜ਼ਮਾਂ ਨੂੰ ਪੁਲਿਸ ਪਾਰਟੀ ਨੇ ਉਸ ਵੇਲੇ ਕਾਬੂ ਕਰ ਲਿਆ ਜਦੋਂ ਉਹ ਨਸ਼ੇ ਦੀ ਖੇਪ ਲੈ ਕੇ ਕਿਤੇ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਮੁਲਜ਼ਮਾਂ ਨੂੰ ਜਲਦ ਹੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ।

ਐਸਪੀ ਰਣਧੀਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਬਕਾਇਦਾ ਗਸ਼ਤ ‘ਤੇ ਸਨ ਤਾਂ ਉਹ ਮੁੱਖ ਮਾਰਗ ‘ਤੇ ਜੀਰਾ ਰੋਡ, ਟਿੱਕੀ ਤਲਵੰਡੀ ਭਾਈ ਪਾਸ ਕੋਲ ਪਹੁੰਚੇ ਸਨ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਅਨਮੋਲ ਸਿੰਘ ਪੁੱਤਰ ਲਖਵਿੰਦਰ ਸਿੰਘ ਅਤੇ ਮੁਲਜ਼ਮ ਅਨੁਰਾਗ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਵਰਿਆਣਾ ਫ਼ਿਰੋਜ਼ਪੁਰ ਹੈਰੋਇਨ ਵੇਚਣ ਦੇ ਆਦੀ ਹਨ।

ਇਹ ਵੀ ਪੜ੍ਹੋ : ਜਲੰਧਰ ‘ਚ ਜਿਊਲਰਜ਼ ਦੇ ਸ਼ੋਅਰੂਮ ‘ਚ ਬੰ.ਦੂਕ ਦੀ ਨੋਕ ‘ਤੇ ਲੁੱਟ, 3 ਲੁਟੇਰੇ ਲੱਖਾਂ ਰ: ਦਾ ਸੋਨਾ ਲੈ ਕੇ ਹੋਏ ਫਰਾਰ

ਮੁਖ਼ਬਰ ਨੇ ਦੱਸਿਆ ਮੁਲਜ਼ਮ ਕਿਤੇ ਹੈਰੋਇਨ ਸਪਲਾਈ ਕਰਨ ਜਾ ਰਹੇ ਹਨ। ਇਸ ਦੇ ਲਈ ਉਹ ਤਿਕਾਨੀ ਵਿਖੇ ਗੱਡੀ ਦੀ ਉਡੀਕ ਕਰ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਪੂਰੀ ਕਾਰਵਾਈ ਨੂੰ ਦੇਖਦੇ ਹੋਏ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਦੋਸ਼ੀਆਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਫ਼ਿਰੋਜ਼ਪੁਰ ‘ਚ 2 ਕਿਲੋ ਹੈ.ਰੋਇਨ ਸਣੇ 2 ਨ.ਸ਼ਾ ਤਸਕਰ ਕਾਬੂ, ਸਪਲਾਈ ਕਰਨ ਜਾਂਦੇ ਹੋਏ ਪੁਲਿਸ ਨੇ ਦਬੋਚਿਆ appeared first on Daily Post Punjabi.

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਘੁਟਾਲੇ ਦੇ ਦੋਸ਼ਾਂ ਤਹਿਤ 24 ਸਤੰਬਰ ਨੂੰ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, IPC ਅਤੇ IT ਐਕਟ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਮਾਮਲਾ ਦਰਜ ਕੀਤੀ ਸੀ। ਇਸ ਤੋਂ ਬਾਅਦ ਲਗਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਪਰ ਮਨਪ੍ਰੀਤ ਬਾਦਲ ਵਿਜੀਲੈਂਸ ਦੇ ਹੱਥ ਨਹੀਂ ਆਏ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ appeared first on Daily Post Punjabi.