puneeth rajkumar Archives - Daily Post Punjabi

ਸੰਸਾਰ ਨੂੰ ਅਲਵਿਦਾ ਕਹਿੰਦਿਆਂ ਪਿਤਾ ਦੀ ਤਰ੍ਹਾਂ ਅੱਖਾਂ ਦਾਨ ਕਰ ਗਏ ਕੰਨੜ ਅਦਾਕਾਰ ਪੁਨੀਤ ਰਾਜਕੁਮਾਰ
ਕੰਨੜ ਸਿਨੇਮਾ ਦੇ ਮਸ਼ਹੂਰ ਅਦਾਕਾਰ ਪੁਨੀਤ ਰਾਜਕੁਮਾਰ 29 ਅਕਤੂਬਰ ਨੂੰ ਅਚਾਨਕ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ । ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ । ਮਹਿਜ਼ 46 ਸਾਲ ਦੀ ਉਮਰ ਵਿੱਚ ਪੁਨੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

Puneeth Rajkumar eyes donated

ਫਿਟਨੈੱਸ ਫ੍ਰੀਕ ਕਹੇ ਜਾਣ ਵਾਲੇ ਪੁਨੀਤ ਨੂੰ ਜਿਮ ਵਿੱਚ ਦੋ ਘੰਟੇ ਕਸਰਤ ਕਰਨ ਤੋਂ ਬਾਅਦ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ ਸੀ । ਪੁਨੀਤ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਸੀ , ਜਿੱਥੇ ਡਾਕਟਰ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਰਹੇ ਪਰ ਅਜਿਹਾ ਨਾ ਹੋ ਸਕਿਆ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦਾ ਕੇਂਦਰ ਨੂੰ ਅਲਟੀਮੇਟਮ, ਕਿਹਾ-‘ਜੇ 26 ਨਵੰਬਰ ਤੱਕ ਕਾਨੂੰਨ ਰੱਦ ਨਾ ਹੋਏ ਤਾਂ ਮੁੜ ਟਰੈਕਟਰਾਂ ਨਾਲ ਘੇਰੀ ਜਾਵੇਗੀ ਦਿੱਲੀ’

ਦੱਸ ਦੇਈਏ ਕਿ ਅਦਾਕਾਰ ਨੇ ਆਪਣੇ ਪਿਤਾ ਵਾਂਗ ਦਿਹਾਂਤ ਪਿੱਛੋਂ ਆਪਣੀਆਂ ਅੱਖਾਂ ਦਾਨ ਕੀਤੀਆਂ ਹਨ। ਮਸ਼ਹੂਰ ਅਦਾਕਾਰ ਡਾਕਟਰ ਰਾਜਕੁਮਾਰ ਨੇ ਖੁਦ 1994 ਵਿੱਚ ਆਪਣੇ ਪੂਰੇ ਪਰਿਵਾਰ ਦੀਆਂ ਅੱਖਾਂ ਦਾਨ ਕਰਨ ਦਾ ਫੈਸਲਾ ਕੀਤਾ ਸੀ।

Puneeth Rajkumar eyes donated

ਜ਼ਿਕਰਯੋਗ ਹੈ ਕਿ ਡਾਕਟਰ ਰਾਜਕੁਮਾਰ ਦੀ ਵੀ ਸਾਲ 2006 ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅਭਿਨੇਤਾ ਚੇਤਨ ਕੁਮਾਰ ਨੇ ਟਵੀਟ ਕੀਤਾ ਕਿ ਡਾਕਟਰਾਂ ਦੀ ਟੀਮ ਨੇ ਪੁਨੀਤ ਦੀ ਮੌਤ ਦੇ ਛੇ ਘੰਟਿਆਂ ਦੇ ਅੰਦਰ ਆਪਰੇਸ਼ਨ ਕੀਤਾ ਗਿਆ ਸੀ ।

ਇਹ ਵੀ ਪੜ੍ਹੋ: ਜੇਕਰ ਸਰਕਾਰ ਨੇ ਕਿਸਾਨਾਂ ਨਾਲ ਛੇੜਛਾੜ ਕੀਤੀ ਤਾਂ PM ਮੋਦੀ ਦੇ ਘਰ ਦੇ ਬਾਹਰ ਮਨਾਵਾਂਗੇ ਦੀਵਾਲੀ: ਗੁਰਨਾਮ ਚੜੂਨੀ

ਇਸ ਸਬੰਧੀ ਅਭਿਨੇਤਾ ਨੇ ਲਿਖਿਆ, ‘ਜਦੋਂ ਮੈਂ ਅਪੂ ਸਰ ਨੂੰ ਦੇਖਣ ਹਸਪਤਾਲ ਵਿੱਚ ਸੀ ਤਾਂ ਦਿਹਾਂਤ ਦੇ ਛੇ ਘੰਟਿਆਂ ਦੇ ਅੰਦਰ ਹੀ ਡਾਕਟਰਾਂ ਦੇ ਇੱਕ ਗਰੁੱਪ ਵੱਲੋਂ ਆਪ੍ਰੇਸ਼ਨ ਕਰ ਕੇ ਉਨ੍ਹਾਂ ਦੀਆਂ ਅੱਖਾਂ ਕੱਢੀਆਂ ਗਈਆਂ । ਇਸ ਦੇ ਨਾਲ ਹੀ ਅਦਾਕਾਰ ਨੇ ਇਸ ਨੂੰ ਇੱਕ ਮਿਸਾਲ ਦੱਸਦਿਆਂ ਲੋਕਾਂ ਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਅਤੇ ਅੱਖਾਂ ਦਾਨ ਕਰਨ ਦੀ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਸੰਸਾਰ ਨੂੰ ਅਲਵਿਦਾ ਕਹਿੰਦਿਆਂ ਪਿਤਾ ਦੀ ਤਰ੍ਹਾਂ ਅੱਖਾਂ ਦਾਨ ਕਰ ਗਏ ਕੰਨੜ ਅਦਾਕਾਰ ਪੁਨੀਤ ਰਾਜਕੁਮਾਰ appeared first on Daily Post Punjabi.

ਮਸ਼ਹੂਰ ਅਦਾਕਾਰ ਪੁਨੀਤ ਰਾਜਕੁਮਾਰ ਦਾ ਹੋਇਆ ਦਿਹਾਂਤ, ਜਿੰਮ ‘ਚ ਪਿਆ ਦਿਲ ਦਾ ਦੌਰਾ
puneeth rajkumar passed away: ਸੁਪਰਸਟਾਰ ਅਦਾਕਾਰ ਪੁਨੀਤ ਰਾਜਕੁਮਾਰ ਦਾ ਅੱਜ ਸਵੇਰੇ ਜਿੰਮ ‘ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਬੈਂਗਲੁਰੂ ਦੇ ਵਿਕਰਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਇਲਾਜ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਐਸ ਬੋਮਈ ਅਦਾਕਾਰ ਦੀ ਜਾਂਚ ਕਰਨ ਲਈ ਹਸਪਤਾਲ ਵਿੱਚ ਮੌਜੂਦ ਸਨ।

ਜਾਣਕਾਰੀ ਮੁਤਾਬਕ ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਕਰ ਰਹੀ ਸੀ ਅਤੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਸੀ। ਪੁਨੀਤ ਰਾਜਕੁਮਾਰ ਦੀ ਮੌਤ ‘ਚ ਭਰਤੀ ਹੋਣ ਦੀ ਖਬਰ ਸੁਣ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਫੈਨਜ਼ ਅਦਾਕਾਰ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਸੀ। ਇਸ ਦੇ ਨਾਲ ਹੀ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਵੀ ਪੁਨੀਤ ਰਾਜਕੁਮਾਰ ਨੂੰ ਮਿਲਣ ਹਸਪਤਾਲ ਪਹੁੰਚੇ ਸੀ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਦੂਜੇ ਪਾਸੇ ਪੁਨੀਤ ਰਾਜਕੁਮਾਰ ਦਾ ਇਲਾਜ ਕਰ ਰਹੇ ਡਾਕਟਰ ਰੰਗਨਾਥ ਨਾਇਕ ਨੇ ਕਿਹਾ, ‘ਪੁਨੀਤ ਰਾਜਕੁਮਾਰ ਨੂੰ ਸੀਨੇ ‘ਚ ਤੇਜ਼ ਦਰਦ ਤੋਂ ਬਾਅਦ ਸ਼ੁੱਕਰਵਾਰ ਸਵੇਰੇ 11:30 ਵਜੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਸੀਂ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਸੀ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ।

The post ਮਸ਼ਹੂਰ ਅਦਾਕਾਰ ਪੁਨੀਤ ਰਾਜਕੁਮਾਰ ਦਾ ਹੋਇਆ ਦਿਹਾਂਤ, ਜਿੰਮ ‘ਚ ਪਿਆ ਦਿਲ ਦਾ ਦੌਰਾ appeared first on Daily Post Punjabi.