pungrain inspector Archives - Daily Post Punjabi

ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਇੰਸਪੈਕਟਰ ਦੇ ਖਿਲਾਫ਼ ਪੀੜਤ ਰਾਈਸ ਮਿੱਲ ਦੇ ਮਾਲਕ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਦੌਰਾਨ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab vigilance bureau arrests

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ ਸਿੰਘ ਐਂਡ ਸੰਜ਼ ਰਾਈਸ ਮਿੱਲ ਦੇ ਮਾਲਕ ਚਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਕਿ ਦੋਸ਼ੀ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਦਲੇ ਉਸ ਤੋਂ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ ਕ੍ਰਮਵਾਰ ਇੱਕ ਲੱਖ ਰੁਪਏ ਅਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਹੈ।

ਇਹ ਵੀ ਪੜ੍ਹੋ: ਮੁੰਬਈ ਏਅਰਪੋਰਟ ‘ਤੇ 3 ਕਰੋੜ ਰੁਪਏ ਦਾ 6.4 ਕਿਲੋ ਸੋਨਾ ਜ਼ਬਤ, ਪੇਸਟ ਬਣਾ ਕੇ ਕੀਤੀ ਜਾ ਰਹੀ ਸੀ ਤਸਕਰੀ

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਜ਼ਿਲ੍ਹੇ ਦੇ 4 ਸ਼ੈਲਰ ਡਿਫਾਲਟਰ ਹੋਣ ਕਰਕੇ ਬੰਦ ਪਏ ਸਨ ਅਤੇ ਉਨ੍ਹਾਂ ਵੱਲੋਂ ਸ਼ੈਲਰਾਂ ਦੇ ਝੋਨੇ ਦੀ ਅਲਾਟਮੈਂਟ ਦਾ ਹਿੱਸਾ ਉਸ ਦੀ ਰਾਈਸ ਮਿੱਲ ਤੇ ਮਹੇਸ਼ ਗੋਇਲ ਸਣੇ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ। ਜਿਸ ਕਾਰਨ ਇੰਸਪੈਕਟਰ ਨੇ ਰਿਸ਼ਵਤ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਪਨਗ੍ਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਉਨ੍ਹਾਂ ਦੇ ਸ਼ੈਲਰਾਂ ਨੂੰ ਝੋਨਾ ਅਲਾਟ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਲਈ ਸੀ।

Punjab vigilance bureau arrests

ਦੱਸ ਦੇਈਏ ਕਿ ਇਸ ਸਬੰਧੀ ਦੋਸ਼ੀ ਇੰਸਪੈਕਟਰ ਕੁਨਾਲ ਗੁਪਤਾ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਐੱਫ. ਆਈ. ਆਰ. ਨੰਬਰ 16 ਮਿਤੀ 26-12-2022 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ appeared first on Daily Post Punjabi.