Punjab 2 children missing Archives - Daily Post Punjabi

ਰਾਮਲੱਲਾ ਦੇ ਦਰਸ਼ਨ ਕਰਨ ਗਏ ਪੰਜਾਬ ਦੇ 2 ਬੱਚੇ ਲਾਪਤਾ, ਸੰਗਤਾਂ ਨਾਲ ਬੱਸ ‘ਚ ਗਏ ਸਨ ਅਯੁੱਧਿਆ
ਪਟਿਆਲਾ ਦੀ ਤੇਜਬਾਗ ਕਾਲੋਨੀ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੋਂ ਦੇ ਰਹਿਣ ਵਾਲੇ 2 ਬੱਚੇ ਭੇਤਭਰੀ ਹਾਲਤ ‘ਚ ਲਾਪਤਾ ਹੋ ਗਏ ਹਨ। ਜਾਣਕਾਰੀ ਮੁਤਾਬਕ ਇਹ ਬੱਚੇ ਸੰਗਤਾਂ ਨਾਲ ਇਕ ਬੱਸ ‘ਚ ਸਵਾਰ ਹੋ ਕੇ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਗਏ ਹੋਏ ਸਨ, ਜਿਸ ਤੋਂ ਬਾਅਦ ਉਹ ਅਚਾਨਕ ਲਾਪਤਾ ਹੋ ਗਏ ਹਨ। ਗੁੰਮਸ਼ੁਦਾ ਬੱਚੇ ਤੇਜਬਾਗ ਕਾਲੋਨੀ ਦੇ ਰਹਿਣ ਵਾਲੇ ਕਾਰਤਿਕ ਬਾਂਸਲ ਅਤੇ ਪ੍ਰਿੰਸ ਹਨ, ਜਿਨ੍ਹਾਂ ਦੇ ਲਾਪਤਾ ਹੋਣ ’ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਦੇ ਬੁਰਾ ਹਾਲ ਹੋ ਗਿਆ ਹੈ।

2 children from Punjab

ਇਸ ਮਾਮਲੇ ਸਬੰਧੀ MP ਪ੍ਰਨੀਤ ਕੌਰ ਨੇ ਟਵੀਟ ਕੀਤਾ ਹੈ ਕਿ ਮੈਂ ਪਟਿਆਲਾ ਦੇ ਤੇਜਬਾਗ ਕਲੋਨੀ ਦੇ ਨੌਜਵਾਨ ਲੜਕਿਆਂ ਕਾਰਤਿਕ ਬਾਂਸਲ ਅਤੇ ਪ੍ਰਿੰਸ ਦੀ ਤੰਦਰੁਸਤੀ ਲਈ ਅਰਦਾਸ ਕਰਦੀ ਹਾਂ ਜੋ 18 ਮਈ ਤੋਂ ਲਾਪਤਾ ਹਨ। ਉਹ ਅਯੁੱਧਿਆ ‘ਚ ਸ੍ਰੀ ਰਾਮ ਮੰਦਰ ‘ਚ ਮੱਥਾ ਟੇਕਣ ਗਏ ਸਨ ਅਤੇ ਅਜੇ ਤੱਕ ਵਾਪਸ ਨਹੀਂ ਆਏ। ਉਨ੍ਹਾਂ ਅੱਗੇ ਲਿਖਾਇਆ ਕਿ ਮੈਨੂੰ ਉਮੀਦ ਹੈ ਕਿ ਬੱਚੇ ਜਲਦੀ ਹੀ ਵਾਪਸ ਆਉਣਗੇ ਮੈਂ ਉਨ੍ਹਾਂ ਦੀ ਵਾਪਸੀ ਲਈ ਅਰਦਾਸ ਕਰਦੀ ਹਾਂ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ PSPCL ਦਾ ਲਾਈਨਮੈਨ ਤੇ ਸਾਬਕਾ ਸਰਪੰਚ ਦਬੋਚਿਆ

ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਇਕ ਬੱਸ ਗਈ ਸੀ। ਇਸ ਬੱਸ ‘ਚ ਸੰਗਤਾਂ ਨਾਲ ਪ੍ਰਿੰਸ ਅਤੇ ਕਾਰਤਿਕ ਵੀ ਸ਼ਾਮਲ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਨਾਲ ਬੱਚੇ ਦੀ ਫੋਨ ਤੇ ਗੱਲਬਾਤ ਵੀ ਹੋਈ ਸੀ, ਬੱਚਿਆਂ ਨੇ ਕਿਹਾ ਸੀ ਕਿ ਉਹ ਅਯੁੱਧਿਆ ਪਹੁੰਚ ਗਏ ਹਨ। ਪਰਿਵਾਰ ਵਾਲਿਆਂ ਵੱਲੋਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਅੱਗੇ ਵੀ ਬੱਚਿਆਂ ਦਾ ਪਤਾ ਲਗਾਉਣ ਦੀ ਗੁਹਾਰ ਲਗਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਰਾਮਲੱਲਾ ਦੇ ਦਰਸ਼ਨ ਕਰਨ ਗਏ ਪੰਜਾਬ ਦੇ 2 ਬੱਚੇ ਲਾਪਤਾ, ਸੰਗਤਾਂ ਨਾਲ ਬੱਸ ‘ਚ ਗਏ ਸਨ ਅਯੁੱਧਿਆ appeared first on Daily Post Punjabi.