'Punjab 95' Not Going To Release Archives - Daily Post Punjabi

ਦਿਲਜੀਤ ਦੇ ਫੈਨਜ਼ ਨੂੰ ਵੱਡਾ ਝਟਕਾ, 7 ਫਰਵਰੀ ਨੂੰ ਨਹੀਂ ਰਿਲੀਜ਼ ਹੋਵੇਗੀ ਫ਼ਿਲਮ ‘ਪੰਜਾਬ 95’
ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਇਹ ਜਾਣਕਾਰੀ ਖੁਦ ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ।

ਫ਼ਿਲਮ ‘ਪੰਜਾਬ 95 ਦੀ ਰਿਲੀਜ਼ ਨੂੰ ਲੈ ਕੇ ਭਾਰਤ ‘ਚ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ। ਇਸ ਵਿਚਾਲੇ ਹੁਣ ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤਾ – ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਫ਼ਿਲਮ ‘ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ, ਕੁਝ ਹਾਲਾਤ ਸਾਡੇ ਵੱਸ ਤੋਂ ਬਾਹਰ ਹਨ।

Diljit’s film ‘Punjab 95’ will

ਦੱਸ ਦੇਈਏ ਕਿ ਇਹ ਫ਼ਿਲਮ ਭਾਰਤ ਵਿੱਚ ਪਹਿਲਾਂ ਹੀ ਰਿਲੀਜ਼ ਨਹੀਂ ਹੋ ਰਹੀ ਸੀ। ਕਿਉਂਕਿ, ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੇ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਪਰ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਦੇ ਪਰਿਵਾਰਕ ਮੈਂਬਰ ਇਸ ਲਈ ਸਹਿਮਤ ਨਹੀਂ ਹੋਏ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫ਼ਿਲਮ ਭਾਰਤੀ ਸਿਨੇਮਾਘਰਾਂ ਵਿੱਚ ਨਹੀਂ ਦਿਖਾਈ ਜਾਵੇਗੀ। ਇੰਨਾ ਹੀ ਨਹੀਂ ਭਾਰਤ ‘ਚ ਯੂਟਿਊਬ ਤੋਂ ਫਿਲਮ ਦਾ ਟੀਜ਼ਰ ਵੀ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣੇ Donald Trump, ਸਹੁੰ ਚੁੱਕਦੇ ਹੀ ਟਰੰਪ ਨੇ ਕੀਤੇ ਇਹ ਵੱਡੇ ਐਲਾਨ

ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਖੁਦ ਸੋਸ਼ਲ ਮੀਡੀਆ ‘ਤੇ ਕਿਹਾ ਸੀ ਕਿ ਫ਼ਿਲਮ 7 ਫਰਵਰੀ ਨੂੰ ਵਿਦੇਸ਼ਾਂ (ਆਸਟ੍ਰੇਲੀਆ, ਯੂ.ਕੇ. (ਯੂ.ਕੇ.), ਕੈਨੇਡਾ ਅਤੇ ਅਮਰੀਕਾ) ‘ਚ ਰਿਲੀਜ਼ ਹੋ ਰਹੀ ਹੈ। ਫ਼ਿਲਮ ਦੀ ਰਿਲੀਜ਼ ਡੇਟ ਨੂੰ ਲੈ ਕੇ ਦਿਲਜੀਤ ਨੇ ਲਿਖਿਆ- ਪੂਰੀ ਫ਼ਿਲਮ , ਕੋਈ ਕੱਟ ਨਹੀਂ, ਜਿਸ ਤੋਂ ਸਾਫ਼ ਕਿਹਾ ਜਾ ਸਕਦਾ ਹੈ ਕਿ ਇਹ ਫਿਲਮ ਬਿਨਾਂ ਕੱਟ ਦੇ ਰਿਲੀਜ਼ ਹੋਣ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਦਿਲਜੀਤ ਦੇ ਫੈਨਜ਼ ਨੂੰ ਵੱਡਾ ਝਟਕਾ, 7 ਫਰਵਰੀ ਨੂੰ ਨਹੀਂ ਰਿਲੀਜ਼ ਹੋਵੇਗੀ ਫ਼ਿਲਮ ‘ਪੰਜਾਬ 95’ appeared first on Daily Post Punjabi.