punjab aap Archives - Daily Post Punjabi

ਲੋਕ ਸਭਾ ਚੋਣਾਂ ਲਈ ਪੰਜਾਬ ‘AAP’ ਨੇ ਤੀਜੀ ਸੂਚੀ ਕੀਤੀ ਜਾਰੀ, ਇਨ੍ਹਾਂ 4 ਉਮੀਦਵਾਰਾਂ ਨੂੰ ਦਿੱਤੀ ਟਿਕਟ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 10 ਲੋਕ ਸਭਾ ਸੀਟਾਂ ਲਈ ਆਪਣੀ ਤੀਜੀ ਅਤੇ ਅੰਤਿਮ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਲਈ ਉਮੀਦਵਾਰਾਂ ਦਾ ਐਲਾਨ ਕਰਨਗੇ।

Punjab ‘AAP’ released the third

ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਚੋਣ ਲੜਨਗੇ ਅਤੇ ਜਲੰਧਰ ਦੇ ਵਿਧਾਇਕ ਪਵਨ ਟੀਨੂੰ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੈਨੇਡਾ ‘ਚ ਸੜਕ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, 1 ਮਹੀਨਾ ਪਹਿਲਾਂ ਹੀ ਗਿਆ ਸੀ ਵਿਦੇਸ਼

ਇਸ ਤੋਂ ਪਹਿਲਾਂ ‘ਆਪ’ 2 ਸੂਚੀਆਂ ਜਾਰੀ ਕਰ ਚੁੱਕੀ ਹੈ। ਪਹਿਲੀ ਸੂਚੀ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਰ ਉਨ੍ਹਾਂ ਵਿੱਚੋਂ ਸੁਸ਼ੀਲ ਰਿੰਕੂ ਟਿਕਟ ਮਿਲਣ ਦੇ ਬਾਵਜੂਦ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਪਵਨ ਟੀਨੂੰ ਕੁਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕ ਸਭਾ ਚੋਣਾਂ ਲਈ ਪੰਜਾਬ ‘AAP’ ਨੇ ਤੀਜੀ ਸੂਚੀ ਕੀਤੀ ਜਾਰੀ, ਇਨ੍ਹਾਂ 4 ਉਮੀਦਵਾਰਾਂ ਨੂੰ ਦਿੱਤੀ ਟਿਕਟ appeared first on Daily Post Punjabi.

ਪੰਜਾਬ ‘ਆਪ’ ਵੱਲੋਂ 3 ਲੋਕ ਸਭਾ ਇੰਚਾਰਜ ਨਿਯੁਕਤ, 9 ਜ਼ਿਲ੍ਹਾ ਇੰਚਾਰਜ ਵੀ ਬਣਾਏ, ਪੜ੍ਹੋ ਸੂਚੀ
ਪੰਜਾਬ ਆਮ ਆਦਮੀ ਪਾਰਟੀ (AAP) ਨੇ ਲੋਕ ਸਭਾ ਚੋਣਾਂ 2024 ਲਈ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਅਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ। ਜਿਨ੍ਹਾਂ ਦੀ ਸੂਚੀ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਬੁੱਧ ਰਾਮ ਨੇ ਜਾਰੀ ਕੀਤੀ ਹੈ। ਸੂਚੀ ਵਿੱਚ ਜਿਲ੍ਹਾ ਇੰਚਾਰਜ ਅਤੇ ਲੋਕ ਸਭਾ ਇੰਚਾਰਜ ਬਣਾਏ ਗਏ। ਬਹੁਤੀਆਂ ਸ਼ਖਸੀਅਤਾਂ ਪਾਰਟੀ ਦੇ ਮੁੱਢ ਤੋਂ ਹੀ ਪਾਰਟੀ ਨਾਲ ਜੁੜੀਆਂ ਹੋਈਆਂ ਹਨ ਅਤੇ ਸਾਫ ਅਕਸ ਵੀ ਰੱਖਦੀਆਂ ਹਨ।

Punjab AAP appointed 3

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਆਪ’ ਵੱਲੋਂ 3 ਲੋਕ ਸਭਾ ਇੰਚਾਰਜ ਨਿਯੁਕਤ, 9 ਜ਼ਿਲ੍ਹਾ ਇੰਚਾਰਜ ਵੀ ਬਣਾਏ, ਪੜ੍ਹੋ ਸੂਚੀ appeared first on Daily Post Punjabi.

CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ- 100 ਮੁਹੱਲਾ ਕਲੀਨਿਕ ਲੋਕਾਂ ਨੂੰ ਕਰ ਰਹੇ ਹਾਂ ਸਮਰਪਿਤ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਹੀ ਹਜ਼ਾਰਾਂ ਮੁਹੱਲਾ ਕਲੀਨਿਕ ਬਣਾਏ ਜਾਣਗੇ। ਜਿਸ ਵਿੱਚ ਲੋਕਾਂ ਨੂੰ ਘਰ ਦੇ ਨੇੜੇ ਹੀ ਵਧੀਆ ਇਲਾਜ ਮਿਲੇਗਾ। ਇਸ ਸਮੇਂ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ 75 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ। ਲੇਕਿਨ ਇੱਕ ਵਾਰ ਫਿਰ ਭਗੰਵਤ ਮਾਨ ਨੇ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ 25 ਹੋਰ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਯਾਨੀ ਕਿ ਹੁਣ 100 ਦੇ ਕਰੀਬ ਮੁਹੱਲਾ ਕਲੀਨਿਕ ਬਣਕੇ ਤਿਆਰ ਨੇ ਜੋ ਲੋਕਾਂ ਦੀ ਸੇਵਾ ਵਿੱਚ ਤਿਆਰ ਹਨ।

mohalla clinic punjab aap

ਸੀਐਮ ਭਗਵੰਤ ਮਾਨ ਨੇ ਕੱਲ ਕਿਹਾ ਸੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਦਲਣ ਲਈ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਡਿਗਰੀ ਦੇ ਹਿਸਾਬ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਿੱਖਿਆ ਅਤੇ ਸਿਹਤ ਦੇ ਵੱਡੇ ਮੁੱਦੇ ਉੱਤੇ ਹੀ ਸੱਤਾ ਵਿੱਚ ਆਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਦੀ ਵੰਡ ਦਾ ਸੰਤਾਪ ਵੀ ਪੰਜਾਬ ਅਤੇ ਪੰਜਾਬੀਆਂ ਨੂੰ ਝੱਲਣਾ ਪਿਆ। ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਹੋਇਆ। ਅੱਜ ਵੀ ਬਹੁਤੇ ਪੰਜਾਬੀ ਆਜ਼ਾਦੀ ਦੀ ਰਾਖੀ ਲਈ ਸਰਹੱਦ ‘ਤੇ ਖੜ੍ਹੇ ਹਨ। ਦੁਸ਼ਮਣ ਦੀ ਗੋਲੀ ਸਾਹਮਣੇ ਪੰਜਾਬੀ ਦਾ ਸੀਨਾ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਦੇ ਨਾਲ-ਨਾਲ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵੀ ਕਾਇਮ ਰੱਖਣਗੇ।

The post CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ- 100 ਮੁਹੱਲਾ ਕਲੀਨਿਕ ਲੋਕਾਂ ਨੂੰ ਕਰ ਰਹੇ ਹਾਂ ਸਮਰਪਿਤ appeared first on Daily Post Punjabi.

ਪੰਜਾਬ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਅੱਜ: 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਤੇ ਵਿਚਾਰ ਚਰਚਾ
ਅੱਜ ਫਿਰ ਪੰਜਾਬ ਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਹੋਵੇਗਾ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਜਿਸ ਵਿੱਚ ਖੇਡ ਮੰਤਰੀ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਸ਼ਿਰਕਤ ਕਰਨਗੇ। ਪਿਛਲੀ ਮੀਟਿੰਗ ਵਿੱਚ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਦਾ ਰਿਕਾਰਡ ਨਹੀਂ ਦਿੱਤਾ। ਜਿਸ ਲਈ ਕਮੇਟੀ ਨੇ ਉਸ ਨੂੰ ਤਾੜਨਾ ਕੀਤੀ ਸੀ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਪੂਰਾ ਰਿਕਾਰਡ ਦੇਣ ਲਈ 2 ਦਿਨ ਦਾ ਸਮਾਂ ਦਿੱਤਾ ਗਿਆ।

punjab aap government cabinet

ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਇੱਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।

ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਤਤਕਾਲੀ ਸੀਐਮ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਸਰਕਾਰ ਨੇ ਕੈਬਨਿਟ ਵਿੱਚ ਮਤਾ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਸੀ। ਹਾਲਾਂਕਿ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਨਹੀਂ ਮਿਲੀ। ਗਵਰਨਰ ਦਫ਼ਤਰ ਵੱਲੋਂ ਕਈ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ’ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਨੇ ਪੰਜਾਬ ਭਰ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬੋਰਡ ਲਾਏ ਸਨ।

The post ਪੰਜਾਬ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਅੱਜ: 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਤੇ ਵਿਚਾਰ ਚਰਚਾ appeared first on Daily Post Punjabi.