Punjab AGTF Archives - Daily Post Punjabi

ਪੰਜਾਬ AGTF ਨੇ ਕਤਲ ‘ਚ ਸ਼ਾਮਿਲ ਸ਼ੂਟਰ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ ਹਥਿਆਰ ਰਿਕਵਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਟੀਮ ਵੱਲੋਂ ਕਤਲ ਦੇ ਮਾਮਲੇ ਵਿੱਚ ਸ਼ਾਮਿਲ ਇੱਕ ਸ਼ੁਤਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

DGP ਗੌਰਬ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ- ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋ, ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ , ਵਿਪਨ ਕੁਮਾਰ ਵਾਸੀ ਬੱਸੀ ਮੁਦਾ, ਬਾਘਪੁਰ ਮੰਦਰ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਦੇਸੀ ਪਿਸਤੌਲ (.32 ਬੋਰ) ਅਤੇ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਥਾਣਾ ਸਿਟੀ ਖਰੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਪਨ ਕੁਮਾਰ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿਖੇ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਸੀ। ਇਹ ਘਟਨਾ ਵਿਦੇਸ਼ੀ-ਅਧਾਰਤ ਗੈਂਗਸਟਰਾਂ ਲਾਡੀ ਭਜਲ ਉਰਫ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਦੁਸ਼ਮਣੀ ਦਾ ਸਿੱਧਾ ਨਤੀਜਾ ਸੀ।

ਉਨ੍ਹਾਂ ਦੱਸਿਆ ਮ੍ਰਿਤਕ, ਰਾਕੇਸ਼ ਕੁਮਾਰ ਉਰਫ ਗੱਗੀ, ਵਿਦੇਸ਼ੀ-ਅਧਾਰਤ ਗੈਂਗਸਟਰ ਬੱਬੀ ਰਾਣਾ ਦਾ ਸਾਥੀ ਸੀ, ਜੋ ਸੋਨੂੰ ਖੱਤਰੀ ਦਾ ਕਰੀਬੀ ਸਾਥੀ ਹੈ। DGP ਨੇ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ AGTF ਨੇ ਕਤਲ ‘ਚ ਸ਼ਾਮਿਲ ਸ਼ੂਟਰ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ ਹਥਿਆਰ ਰਿਕਵਰ appeared first on Daily Post Punjabi.

ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂ.ਟਰ ਦੇ 11 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਬਦਮਾਸ਼ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੇ ਸੰਗਠਿਤ ਗਿਰੋਹ ਦੇ ਮੈਂਬਰ ਹਨ। ਫੜੇ ਗਏ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

DGP ਗੌਰਵ ਯਾਦਵ ਨੇ ਐਕਸ ਅਕਾਊਂਟ ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇਸ ਗਿਰੋਹ ਨੇ ਸਤੰਬਰ 2023 ਵਿੱਚ ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਇੱਕ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਸੀ, ਪਰ ਲੁੱਟ ਵਿੱਚ ਅਸਫਲ ਰਹੇ ਸਨ। ਇਸ ਦੌਰਾਨ ਉਕਤ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਦੱਸ ਦੇਈਏ ਕਿ ਪੁਲਿਸ ਵੱਲੋਂ ਰਾਜੂ ਸ਼ੂਟਰ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਜਿੱਥੋਂ ਮੁਲਜ਼ਮਾਂ ਨੇ 16 ਅਪ੍ਰੈਲ 2024 ਨੂੰ ਰਾਜੂ ਦੇ ਸਾਥੀਆਂ ਨੇ ਸਿਵਲ ਹਸਪਤਾਲ ਤੋਂ ਉਸ ਨੂੰ ਭਜਾਉਣ ਦੀ ਸਾਜ਼ਿਸ਼ ਰਚੀ ਸੀ। ਫਿਲਹਾਲ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ, ਇੱਕ ਡਬਲ ਬੈਰਲ ਬੰਦੂਕ ਅਤੇ 26 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ : ਪੁੱਤ ਨੂੰ ਏਅਰਪੋਰਟ ਛੱਡ ਵਾਪਸ ਪਰਤਦੇ ਪਰਿਵਾਰ ਦੀ ਗੱਡੀ ਹੋਈ ਹਾ/ਦਸੇ ਦਾ ਸ਼ਿਕਾਰ, ਮਾਂ-ਪਿਓ ਸਣੇ ਧੀ ਦੀ ਮੌ.ਤ

ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਪਰਾਧਿਕ ਪਿਛੋਕੜ ਦੇ ਹਨ। ਸਾਰੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਡਕੈਤੀ, ਨਸ਼ਾ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਪੁਲਿਸ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਸਾਰੇ ਮੁਲਜ਼ਮਾਂ ਦੇ ਪਿਛਲੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂ.ਟਰ ਦੇ 11 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.

ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, 2 ਵੱਡੇ ਬ.ਦ.ਮਾ.ਸ਼ਾਂ ਦੇ ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ
ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀ 2 ਵੱਡੇ ਬਦਮਾਸ਼ਾਂ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਹ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ।

Punjab AGTF arrested 2 accomplices

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਗਦੀਪ ਸਿੰਘ ਉਰਫ ਰਿੰਕੂ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਉਹ ਕ.ਤ.ਲ, ਕ.ਤ.ਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਫ਼ੇਰਬਦਲ, 3 IAS ਤੇ 4 PCS ਅਫ਼ਸਰਾਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿੰਕੂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਦਰਜ ਹੈ।ਨਾਲ ਹੀ ਉਸ ਨੂੰ ਪੀ.ਓ. ਐਲਾਨਿਆ ਗਿਆ ਹੈ। ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤਰ੍ਹਾਂ ਮੁਲਜ਼ਮ ਬੱਬੂ ਖ਼ਿਲਾਫ਼ ਜੂਨ 2023 ਵਿੱਚ ਲੁਧਿਆਣਾ ਵਿੱਚ STF ’ਤੇ ਗੋਲੀ ਚਲਾਉਣ ਦਾ ਕੇਸ ਦਰਜ ਹੈ। ਉਸ ਸਮੇਂ ਤੋਂ ਉਹ ਫਰਾਰ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਖਿਲਾਫ ਕਿਸ ਜ਼ਿਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, 2 ਵੱਡੇ ਬ.ਦ.ਮਾ.ਸ਼ਾਂ ਦੇ ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ appeared first on Daily Post Punjabi.