punjab and haryana court Archives - Daily Post Punjabi

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਅਗਲੇ 10 ਦਿਨਾਂ ਦੇ ਅੰਦਰ ਅਦਾਲਤ ‘ਚ ਵਿਸਥਾਰਪੂਰਵਕ ਜਵਾਬ ਦਾਇਰ ਕਰਨਾ ਪਵੇਗਾ। ਦੱਸ ਦੇਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।

ਇਹ ਵੀ ਪੜ੍ਹੋ :  ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋ/ਲੀਆਂ ਮਾ.ਰ ਕੇ ਕ.ਤਲ, ਮ੍ਰਿ/ਤਕ ਦਾ 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

ਜ਼ਿਕਰਯੋਗ ਹੈ ਕਿ MP ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਵੀ ਅਦਾਲਤ ਦਾ ਰੁਖ਼ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇ। ਇਸ ‘ਤੇ ਅੱਜ ਫਿਰ ਤੋਂ ਹਾਈਕੋਰਟ ਵਿਚ ਸੁਣਵਾਈ ਹੋਈ ਹੈ ਜਿਸ ਵਿਚ ਅਦਾਲਤ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਅੰਦਰ ਵਿਸਥਾਰਪੂਰਵਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨਸ ਪਰ ਇਕ ਵਾਰ ਵੀ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ appeared first on Daily Post Punjabi.

ਬਜਟ ਸੈਸ਼ਨ ‘ਚ ਨਹੀਂ ਲੈ ਸਕਣਗੇ ਹਿੱਸਾ MP ਅੰਮ੍ਰਿਤਪਾਲ ਸਿੰਘ, ਪੰਜਾਬ ਸਰਕਾਰ ਨੇ ਰੱਦ ਕੀਤੀ ਪੈਰੋਲ ਦੀ ਅਰਜ਼ੀ
MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਬਜਟ ਸੈਸ਼ਨ ਵਿਚ ਹਿੱਸਾ ਨਹੀਂ ਲੈ ਸਕਣਗੇ ਕਿਉਂਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਪੈਰੋਲ ਦੀ ਅਰਜ਼ੀ ਨੂੰ ਰੱਦ ਕਰ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਵਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ NSA ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਗੰਭੀਰ ਦੱਸਿਆ ਗਿਆ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੈਰੋਲ ਲਈ ਹਾਈਕੋਰਟ ‘ਚ ਪਟੀਸ਼ਨ ਪਾਈ ਸੀ।ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਸੀ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਆਉਣਗੇ ਬਾਹਰ, ਸਵੇਰੇ 10.30 ਵਜੇ ਹੋਣਗੇ ਰਿਹਾਅ

ਸਰਕਾਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਵੱਲੋਂ ਜਾਰੀ ਹੁਕਮਾਂ ਤਹਿਤ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2025 ਨੂੰ ਹਿਰਾਸਤ ਵਿਚ ਲਿਆ ਗਿਆ ਸੀ ਤੇ ਉਨ੍ਹਾਂ ਵੱਲੋਂ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਪਰ ਹੁਣ ਪੈਰੋਲ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਜਟ ਸੈਸ਼ਨ ‘ਚ ਨਹੀਂ ਲੈ ਸਕਣਗੇ ਹਿੱਸਾ MP ਅੰਮ੍ਰਿਤਪਾਲ ਸਿੰਘ, ਪੰਜਾਬ ਸਰਕਾਰ ਨੇ ਰੱਦ ਕੀਤੀ ਪੈਰੋਲ ਦੀ ਅਰਜ਼ੀ appeared first on Daily Post Punjabi.

ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਕੇਂਦਰ ਨੂੰ ਭੇਜਿਆ ਨੋਟਿਸ, ਲੋਕ ਅਦਾਲਤਾਂ ‘ਚ ਘੱਟ ਸਟਾਫ ਲਈ ਮੰਗਿਆ ਜਵਾਬ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ, ਹਰਿਆਣਾ ਤੇ ਪੰਜਾਬ ਨੂੰ ਨੋਟਿਸ ਭੇਜਿਆ ਹੈ। ਐਡਵੋਕੇਟ ਅਭਿਸ਼ੇਕ ਮਲਹੋਤਰਾ ਨੇ ਪਟੀਸ਼ਨ ਦਾਇਰ ਕਰਦੇ ਹੋਏ ਦੱਸਿਆ ਕਿ ਕਾਨੂੰਨੀ ਝਗੜਿਆਂ ਦੇ ਤੇਜ਼ੀ ਨਾਲ ਨਿਪਟਾਰਿਆਂ ਦੇ ਦੋਸ਼ ਨਾਲ ਸਥਾਈ ਲੋਕ ਅਦਾਲਤ ਦੀ ਸਥਾਪਨਾ ਕੀਤੀ ਗਈ ਸੀ। ਪੂਰੇ ਦੇਸ਼ ਵਿਚ 339 ਲੋਕ ਅਦਾਲਤਾਂ ਹਨ ਤੇ ਪੰਜਾਬ ਵਿਚ ਲੋਕ ਅਦਾਲਤਾਂ ਦੀ ਗਿਣਤੀ 22 ਹੈ ਪਰ ਕਿਸੇ ਵੀ ਅਦਾਲਤ ਵਿਚ ਸਟਾਫ ਪੂਰਾ ਨਹੀਂ ਹੈ।

ਪੰਜਾਬ ਵਿਚ ਲੋਕ ਅਦਾਲਤਾਂ ਦੀ ਹਾਲਤ ਬਹੁਤ ਮਾੜੀ ਹੈ ਜਿਸ ਦਾ ਅਸਰ ਸਟਾਫ ਉਤੇ ਪੈਂਦਾ ਹੈ ਤੇ ਲੋਕਾਂ ਉਤੇ ਵੀ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਤੇ ਫਾਜ਼ਿਲਕਾ ਵਿਚ ਚੇਅਰਮੈਨ ਵੀ ਮੌਜੂਦ ਨਹੀਂ ਹੈ। ਇਸ ਲਈ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਨੋਟਿਸ ਜਾਰੀ ਕਰਕੇ ਹਾਈਕੋਰਟ ਤੋਂ ਜਵਾਬ ਮੰਗਿਆ ਹੈ। ਨੋਟਿਸ ਇਸੇ ਸਬੰਧੀ ਭੇਜਿਆ ਗਿਆ ਹੈ ਕਿ ਲੋਕ ਅਦਾਲਤਾਂ ਵਿਚ ਸਟਾਫ ਬਹੁਤ ਘੱਟ ਹੈ, ਜਿਸ ਕਰਕੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਕੇਂਦਰ ਨੂੰ ਭੇਜਿਆ ਨੋਟਿਸ, ਲੋਕ ਅਦਾਲਤਾਂ ‘ਚ ਘੱਟ ਸਟਾਫ ਲਈ ਮੰਗਿਆ ਜਵਾਬ appeared first on Daily Post Punjabi.

ਧਾਰਮਿਕ ਥਾਵਾਂ ‘ਤੇ ਲੱਗੇ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਹੋਇਆ ਸਖਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
ਧਾਰਮਿਕ ਥਾਵਾਂ ‘ਤੇ ਲੱਗੇ ਸਪੀਕਰਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ‘ਤੇ ਹਾਈਕੋਰਟ ਵੱਲੋਂ ਸਖਤ ਰੁਖ਼ ਅਪਣਾਇਆ ਗਿਆ ਹੈ। ਦੱਸ ਦੇਈਏ ਕਿ ਧਾਰਮਿਕ ਥਾਵਾਂ ‘ਤੇ ਲਗਾਏ ਗਏ ਲਾਊਡ ਸਪੀਕਰਾਂ ਦਾ ਮਾਮਲਾ ਹੁਣ ਹਾਈਕੋਰਟ ਵਿਚ ਪੁੱਜ ਗਿਆ ਹੈ। ਤਰਕ ਦਿੱਤਾ ਜਾ ਰਿਹਾ ਹੈ ਕਿ ਅਜਿਹੇ ਸਪੀਕਰਾਂ ਦੇ ਚੱਲਣ ਕਾਰਨ ਰਿਹਾਇਸ਼ੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਅਜਿਹੇ ਵਿਚ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ।

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਾਲ ਹੀ ਹਾਈਕੋਰਟ ਵੱਲੋਂ ਇਹ ਵੀ ਪੁੱਛਿਆ ਗਿਆ ਹੈ ਕਿ 2019 ਵਿਚ ਜਾਰੀ ਇਸ ਹੁਕਮ ਨੂੰ ਲਾਗੂ ਕਰਨ ਲਈ ਕੀ ਕਦਮ ਚੁੱਕੇ ਗਏ। ਮਾਮਲੇ ਦੀ ਅਗਵਾਈ ਸੁਣਵਾਈ 24 ਅਪ੍ਰੈਲ ਤੈਅ ਕੀਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚੀ ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਕਿ ਰਿਹਾਇਸ਼ੀ ਇਲਾਕਿਆਂ ਵਿਚ ਧਾਰਮਿਕ ਥਾਵਾਂ ਸਲਾਊਡ ਸਪੀਕਰ ਬਹੁਤ ਉੱਚੀ ਆਵਾਜ਼ ਵਿਚ ਲੱਗਦੇ ਹਨ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੁੰਦੇ ਹਨ ਪਰ ਬਾਵਜੂਦ ਇਸ ਦੇ ਉਚਿਤ ਕਾਰਵਾਈ ਨਹੀਂ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਲੁਧਿਆਣਾ ਤੋਂ ਕਾਂਗਰਸੀ MP ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਿਲ

ਇਸ ਪ੍ਰੇਸ਼ਾਨੀ ਸਬੰਧੀ ਕਈ ਥਾਵਾਂ ਦੇ ਮੁਖੀਆਂ ਨੂੰ ਸਮਝਾਉਣ ਦੇ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉੱਚੀ ਆਵਾਜ਼ ਵਿਚ ਲੱਗੇ ਲਾਊਡ ਸਪੀਕਰਾਂ ਕਾਰਨ ਲੋਕਾਂ ਨੂੰ ਕਈ ਮਾਨਸਿਕ ਪ੍ਰੇਸ਼ਾਨੀਆਂ ਵਿਚੋਂ ਵੀ ਲੰਘਣਾ ਪੈਂਦਾ ਹੈ ਤੇ ਨਾਲ ਹੀ ਕਈ ਵਾਰ ਬੱਚਿਆਂ ਨੂੰ ਪੇਪਰਾਂ ਵਿਚ ਦਿੱਕਤ ਆਉਂਦੀ ਹੈ। ਮਾਮਲੇ ਨੇ ਹਾਈਕੋਰਟ ਵਿਚ ਸਖਤੀ ਦਿਖਾਈ ਹੈ। ਹਾਈਕੋਰਟ ਵਿਚ ਤਰਕ ਦਿੱਤਾ ਗਿਆ ਹੈ ਕਿ ਹੁਣ ਇਸ ਮਾਮਲੇ ਵਿਚ ਸੋਚ-ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਧਾਰਮਿਕ ਥਾਵਾਂ ‘ਤੇ ਲੱਗੇ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਹੋਇਆ ਸਖਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ appeared first on Daily Post Punjabi.