Punjab and Haryana HC to hear petition Archives - Daily Post Punjabi

ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਅਸਲੀ ਜਾਂ ਨਕਲੀ ? ਜਾਂਚ ਸਬੰਧੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ￼
ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਅਸਲੀ ਹੈ ਜਾਂ ਨਕਲੀ, ਇਸਦੀ ਜਾਂਚ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ । ਚੰਡੀਗੜ੍ਹ, ਪੰਚਕੂਲਾ ਅਤੇ ਅੰਬਾਲਾ ਦੇ ਕੁਝ ਡੇਰਾ ਪ੍ਰੇਮੀਆਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ । ਜਿਸ ਵਿੱਚ ਉਨ੍ਹਾਂ ਨੇ ਸ਼ੱਕ ਜਤਾਇਆ ਹੈ ਕਿ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ਵਿੱਚ ਪਹੁੰਚਿਆ ਰਾਮ ਰਹੀਮ ਨਕਲੀ ਹੈ, ਜਿਸਦੀਆਂ ਹਰਕਤਾਂ ਅਸਲੀ ਰਾਮ ਰਹੀਮ ਵਰਗੀਆਂ ਨਹੀਂ ਹਨ। ਉੱਥੇ ਹੀ ਦੂਜੇ ਪਾਸੇ ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੇ ਇਸ ਨੂੰ ਡੇਰਾ ਪ੍ਰੇਮੀਆਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।

Punjab and Haryana HC to hear petition

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ ਵਿੱਚ ਕਾਫੀ ਬਦਲਾਅ ਦੇਖੇ ਹਨ । ਉਨ੍ਹਾਂ ਨੇ ਹਾਲ ਹੀ ਵਿੱਚ ਕਥਿਤ ਡੇਰਾ ਮੁਖੀ ਦੀ ਵੀਡੀਓ ਜਾਰੀ ਕੀਤੀ । ਜਿਸ ਵਿੱਚ ਦਿਖਾਈ ਦਿੱਤਾ ਕਿ ਡੇਰਾ ਮੁਖੀ ਦਾ ਕੱਦ ਇੱਕ ਇੰਚ ਵਧ ਗਿਆ ਹੈ । ਉਂਗਲਾਂ ਦੀ ਲੰਬਾਈ ਅਤੇ ਪੈਰਾਂ ਦਾ ਆਕਾਰ ਵੀ ਵਧ ਗਿਆ ਹੈ । ਰਾਮ ਰਹੀਮ ਨੂੰ ਕੁਝ ਦਿਨ ਪਹਿਲਾਂ ਕੁਝ ਪੁਰਾਣੇ ਦੋਸਤ ਮਿਲੇ ਸੀ। ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸਕੇ । ਇਸ ਤੋਂ ਸਾਫ਼ ਹੈ ਕਿ ਉਹ ਨਕਲੀ ਡੇਰਾ ਮੁਖੀ ਹੈ । ਪਟੀਸ਼ਨ ਵਿੱਚ ਅਸਲੀ ਰਾਮ ਰਹੀਮ ਨੂੰ ਲੈ ਕੇ ਉਨ੍ਹਾਂ ਵੱਲੋਂ ਗੰਭੀਰ ਚਿੰਤਾ ਜਤਾਈ ਗਈ ਹੈ।

ਇਹ ਵੀ ਪੜ੍ਹੋ: Denmark : ਕੋਪੇਨਹੇਗਨ ਦੇ ਸ਼ਾਪਿੰਗ ਮਾਲ ‘ਚ ਫਾਇਰਿੰਗ, ਕਈ ਲੋਕਾਂ ਨੂੰ ਲੱਗੀ ਗੋਲੀ

ਡੇਰਾ ਪ੍ਰੇਮੀਆਂ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅਸਲੀ ਡੇਰਾ ਮੁਖੀ ਨੂੰ ਅਗਵਾ ਕਰਨ ਤੋਂ ਬਾਅਦ ਨਕਲੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਇਸ ਨਕਲੀ ਨੂੰ ਅਸਲੀ ਬਣਾ ਕੇ ਡੇਰੇ ਦੀ ਗੱਦੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਡੇਰੇ ਦੀ ਗੱਦੀ ਲਈ ਅਸਲੀ ਡੇਰਾ ਮੁਖੀ ਨੂੰ ਅਗਵਾ ਕੀਤਾ ਗਿਆ ਹੈ। ਜੇਲ੍ਹ ਵਿੱਚ ਬੰਦ ਨਕਲੀ ਰਾਮ ਰਹੀਮ ਦੀ ਜਾਂਚ ਹੋਣੀ ਚਾਹੀਦੀ ਹੈ।

Punjab and Haryana HC to hear petition

ਦੱਸ ਦੇਈਏ ਕਿ ਇਸ ਸਬੰਧੀ ਡੇਰੇ ਦੇ ਬੁਲਾਰੇ ਜਤਿੰਦਰ ਕੁਮਾਰ ਨੇ ਕਿਹਾ ਕਿ ਪਟੀਸ਼ਨ ਦਾਇਰ ਕਰਨ ਵਾਲੇ ਡੇਰੇ ਦੇ ਪੈਰੋਕਾਰ ਨਹੀਂ ਹਨ । ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀ ਤਾਂ ਗੁਰੂ ਜੀ ‘ਤੇ ਪੂਰਾ ਭਰੋਸਾ ਕਰਦੇ ਹਨ । ਸ਼ਰਾਰਤੀ ਅਨਸਰਾਂ ਵੱਲੋਂ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ । ਪ੍ਰਸ਼ਾਸਨ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ । ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਨਕਲੀ ਹੋਣ ਦੇ ਦੋਸ਼ ਬੇਬੁਨਿਆਦ ਹਨ। ਉਹ ਉੱਤਰ ਪ੍ਰਦੇਸ਼ ਦੇ ਆਸ਼ਰਮ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਅਸਲੀ ਜਾਂ ਨਕਲੀ ? ਜਾਂਚ ਸਬੰਧੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ￼ appeared first on Daily Post Punjabi.