Punjab and Haryana high court statement Archives - Daily Post Punjabi

ਪੰਜਾਬ-ਹਰਿਆਣਾ ਹਾਈ ਕੋਰਟ ਦਾ ਅਹਿਮ ਫੈਸਲਾ, ਮ੍ਰਿ.ਤਕ ਕਰਮਚਾਰੀ ਖਿਲਾਫ਼ ਕੋਈ ਹੁਕਮ ਨਹੀਂ ਦੇ ਸਕਦੀ ਸਰਕਾਰ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕਰ ਦਿੱਤਾ ਕਿ ਸਰਕਾਰ ਮ੍ਰਿ.ਤਕ ਕਰਮਚਾਰੀ ਵਿਰੁੱਧ ਕੋਈ ਹੁਕਮ ਨਹੀਂ ਦੇ ਸਕਦੀ । ਜੇਕਰ ਮ੍ਰਿ.ਤਕ ਕਰਮਚਾਰੀ ਅਪਣੇ ਬਚਾਅ ਲਈ ਉਪਲਬਧ ਨਹੀਂ ਹੈ, ਤਾਂ ਅਜਿਹੇ ਵਿੱਚ ਉਸ ਦੀ ਮੌ.ਤ ਦੇ ਤੁਰੰਤ ਬਾਅਦ ਉਸਦੇ ਖਿਲਾਫ਼ ਲੰਬਿਤ ਸਾਰੀਆਂ ਕਾਰਵਾਈਆਂ ਖਤਮ ਹੋ ਜਾਂਦੀਆਂ ਹਨ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਮ੍ਰਿ.ਤਕ ਦੀ ਪਤਨੀ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Punjab and Haryana high court statement

ਪਟੀਸ਼ਨ ਦਾਇਰ ਕਰਦੇ ਹੋਏ ਹਿਸਾਰ ਦੀ ਰਹਿਣ ਵਾਲੀ ਰਾਜਬਾਲਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਦੇ ਪਤੀ 1981 ਤੋਂ ਹਰਿਆਣਾ ਸਰਕਾਰ ਦੇ ਮੁਲਾਜ਼ਮ ਸੀ। ਹਰਿਆਣਾ ਸਰਕਾਰ ਨੇ ਤਕਨੀਕੀ ਕਰਮਚਾਰੀਆਂ ਨੂੰ ਹਾਈ ਕੋਰਟ ਦੇ ਹੁਕਮਾਂ ਤਕ ਤਨਖਾਹ ਦੇਣ ਦਾ ਫੈਸਲਾ ਕੀਤਾ ਸੀ। ਇਸੇ ਫੈਸਲੇ ਤਹਿਤ ਪਟੀਸ਼ਨਰ ਦੇ ਪਤੀ ਨੂੰ ਵੀ 2012 ਵਿੱਚ ਇਹ ਲਾਭ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Asian games : ਤੀਰਅੰਦਾਜ਼ੀ ‘ਚ Gold ਜਿੱਤ ਭਾਰਤ ਨੇ ਰਚਿਆ ਇਤਿਹਾਸ, ਸਭ ਤੋਂ ਵੱਧ ਮੈਡਲ ਜਿੱਤਣ ਦਾ ਰਿਕਾਰਡ ਤੋੜਿਆ

ਅਚਾਨਕ ਮਈ 2017 ਵਿੱਚ ਉਸ ਦੇ ਪਤੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇਹ ਲਾਭ ਵਾਪਸ ਲੈ ਲਿਆ ਗਿਆ । ਇਸ ਫੈਸਲੇ ਨੂੰ ਪਟੀਸ਼ਨਰ ਦੇ ਪਤੀ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਹਾਈ ਕੋਰਟ ਨੇ 8 ਨਵੰਬਰ 2019 ਨੂੰ ਹਰਿਆਣਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ। ਹਾਲਾਂਕਿ, ਸਰਕਾਰ ਨੂੰ ਨਵੇਂ ਆਦੇਸ਼ ਜਾਰੀ ਕਰਨ ਦੀ ਆਜ਼ਾਦੀ ਦਿੱਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ ਫਰਵਰੀ 2020 ਨੂੰ ਆਦੇਸ਼ ਜਾਰੀ ਕਰ ਪਟੀਸ਼ਨਕਰਤਾ ਦੇ ਪਤੀ ਨੂੰ ਦਿੱਤਾ ਗਿਆ ਟੈਕਨੀਕਲ ਪੇਅ ਸਕੇਲ ਪਿਛਲੀ ਮਿਤੀ ਤੋਂ ਵਾਪਸ ਲੈ ਲਿਆ ।

Punjab and Haryana high court statement

ਪਟੀਸ਼ਨਰ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਹੁਕਮਾਂ ਤੋਂ ਪਹਿਲਾਂ ਜੁਲਾਈ 2018 ਵਿੱਚ ਉਸ ਦੇ ਪਤੀ ਦੀ ਮੌ.ਤ ਹੋ ਗਈ ਸੀ। ਅਜਿਹੇ ਵਿੱਚ ਸਰਕਾਰ ਮ੍ਰਿ.ਤਕ ਮੁਲਾਜ਼ਮ ਖਿਲਾਫ਼ ਕਿਸ ਤਰ੍ਹਾਂ ਕੋਈ ਹੁਕਮ ਜਾਰੀ ਕਰ ਸਕਦੀ ਹੈ । ਹਰਿਆਣਾ ਸਰਕਾਰ ਨੇ ਕਿਹਾ ਕਿ ਹਾਈ ਕੋਰਟ ਨੇ ਸਰਕਾਰ ਨੂੰ ਪਟੀਸ਼ਨਕਰਤਾ ਦੇ ਪਤੀ ਬਾਰੇ ਨਵਾਂ ਹੁਕਮ ਜਾਰੀ ਕਰਨ ਦੀ ਛੋਟ ਦਿੱਤੀ ਸੀ । ਅਜਿਹੇ ਵਿੱਚ ਸਰਕਾਰ ਨੂੰ ਅਧਿਕਾਰ ਸੀ ਕਿ ਉਹ ਹੁਕਮ ਜਾਰੀ ਕਰ ਸਕੇ।

ਦੱਸ ਦੇਈਏ ਕਿ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਜੇਕਰ ਕਰਮਚਾਰੀ ਖਿਲਾਫ਼ ਸ਼ੁਰੂ ਕੀਤੀ ਗਈ ਕਾਰਵਾਈ ਪੂਰੀ ਹੋਣ ਤੋਂ ਪਹਿਲਾਂ ਹੀ ਉਸਦੀ ਮੌ.ਤ ਹੋ ਜਾਵੇ ਤਾਂ ਕਾਰਵਾਈ ਆਪਣੇ ਆਪ ਖਤਮ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਮ੍ਰਿ.ਤਕ ਕਰਮਚਾਰੀ ਜਾਂ ਉਸ ਦੇ ਕਾਨੂੰਨੀ ਪ੍ਰਤੀਨਿਧੀ ‘ਤੇ ਪ੍ਰਭਾਵ ਪਾਉਣ ਵਾਲਾ ਕੋਈ ਵੀ ਆਦੇਸ਼ ਪਾਸ ਨਹੀਂ ਕੀਤਾ ਜਾ ਸਕਦਾ ਹੈ ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪੰਜਾਬ-ਹਰਿਆਣਾ ਹਾਈ ਕੋਰਟ ਦਾ ਅਹਿਮ ਫੈਸਲਾ, ਮ੍ਰਿ.ਤਕ ਕਰਮਚਾਰੀ ਖਿਲਾਫ਼ ਕੋਈ ਹੁਕਮ ਨਹੀਂ ਦੇ ਸਕਦੀ ਸਰਕਾਰ appeared first on Daily Post Punjabi.

ਸੁਣਵਾਈ ਦਾ ਮੌਕਾ ਦਿੱਤੇ ਬਿਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾ ਸਕਦਾ: ਹਾਈ ਕੋਰਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਦੇ ਠੇਕੇ ‘ਤੇ ਭਰਤੀ ਟੀਜੀਟੀ ਨੂੰ ਰਾਹਤ ਦਿੱਤੀ ਹੈ । ਹਾਈ ਕੋਰਟ ਨੇ ਹਰਿਆਣਾ ਦੇ ਡਾਇਰੈਕਟਰ ਐਲੀਮੈਂਟਰੀ ਐਜੂਕੇਸ਼ਨ ਅਤੇ ਹਰਿਆਣਾ ਸਕਿੱਲ ਰੁਜ਼ਗਾਰ ਨਿਗਮ ਲਿਮ. ਦੇ ਮੁੱਖ ਕਾਰਜਕਾਰੀ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪਟੀਸ਼ਨਰ ਟੀਜੀਟੀਜ਼ ਨੂੰ ਉਨ੍ਹਾਂ ਦੇ ਕਾਂਟਰੈਕਟ ਦੀ ਮਿਆਦ ਪੂਰੀ ਹੋਣ ਤੱਕ ਕੰਮ ਕਰਨ ਦੀ ਇਜਾਜ਼ਤ ਦੇਣ । ਜਸਟਿਸ ਹਰਨਰੇਸ਼ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸੇਵਾਵਾਂ ਜਾਰੀ ਨਹੀਂ ਰੱਖਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਸੁਣਵਾਈ ਦਾ ਪੂਰਾ ਮੌਕਾ ਦੇਣਾ ਪਵੇਗਾ । ਸੁਣਵਾਈ ਦਾ ਮੌਕਾ ਦਿੱਤੇ ਬਿਨ੍ਹਾਂ ਨੌਕਰੀ ਤੋਂ ਨਹੀਂ ਕੱਢਿਆ ਜਾ ਸਕਦਾ ।

Punjab and Haryana high court statement

ਵੱਖ-ਵੱਖ ਪਟੀਸ਼ਨਾਂ ਦਾਇਰ ਕਰਕੇ ਕਿਹਾ ਕਿ ਉਨ੍ਹਾਂ ਨੂੰ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਲਿ. ਨੇ ਆਫਰ ਲੈਟਰ ਦੇ ਕੇ ਠੇਕੇ ‘ਤੇ ਟੀਜੀਟੀ ਨਿਯੁਕਤ ਕੀਤੇ ਸਨ । ਬਹੁਤ ਸਾਰੇ ਪਟੀਸ਼ਨਰ ਨੌਕਰੀ ਜੁਆਇਨ ਵੀ ਕਰ ਚੁੱਕੇ ਸਨ ਪਰ ਸਕੂਲਾਂ ਦੇ ਪ੍ਰਿੰਸੀਪਲ ਨੇ ਉਨ੍ਹਾਂ ਨੂੰ ਕੰਮ ਕਰਨ ਤੋਂ ਰੋਕ ਦਿੱਤਾ ਹੈ । 7 ਦਸੰਬਰ 2022 ਨੂੰ ਵਧੀਕ ਮੁੱਖ ਸਕੱਤਰ ਨੇ ਨਿਗਮ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੂੰ ਲਿਖਿਆ ਕਿ ਸਿਰਫ਼ ਐਚਟੀਈਟੀ ਪਾਸ ਹੀ ਯੋਗ ਅਧਿਆਪਕ ਮੰਨਿਆ ਜਾਵੇ । ਸਰਕਾਰੀ ਵਕੀਲ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰਿੰਸੀਪਲ ਉਨ੍ਹਾਂ ਨੂੰ ਕੰਮ ਨਹੀਂ ਕਰਨ ਦੇ ਰਹੇ, ਉਹ ਯੋਗਤਾ ਖਰੇ ਨਹੀਂ ਉਤਰਦੇ ।

ਇਹ ਵੀ ਪੜ੍ਹੋ: ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਅੱਜ ਤੋਂ 4 ਦਿਨ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਯੈਲੋ ਅਲਰਟ

ਹਾਈਕੋਰਟ ਨੇ ਕਿਹਾ ਕਿ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਲਿ. ਨੇ ਆਫਰ ਲੈਟਰ ਦੇ ਕੇ ਪਟੀਸ਼ਨਰਾਂ ਨੂੰ ਨੌਕਰੀ ‘ਤੇ ਰੱਖਿਆ ਹੈ । ਵਧੀਕ ਮੁੱਖ ਸਕੱਤਰ ਵੱਲੋਂ ਨਿਗਮ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੂੰ ਲਿਖਿਆ ਪੱਤਰ ਦੋਵਾਂ ਵਿਭਾਗਾਂ ਵਿਚਾਲੇ ਗੱਲਬਾਤ ਦਾ ਵਿਸ਼ਾ ਹੈ । ਇਸ ਨੂੰ ਬਿਨੈਕਾਰਾਂ ਨੂੰ ਦਿੱਤੇ ਗਏ ਆਫਰ ਲੈਟਰ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ । ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਬਿਨੈਕਾਰਾਂ ਨੂੰ ਨੌਕਰੀ ਲਈ ਆਫਰ ਲੈਟਰ ਜਾਰੀ ਕੀਤੇ ਗਏ । ਇਸ ਵਿਚ ਕਈ ਬਿਨੈਕਾਰ ਨੌਕਰੀ ਜੁਆਇਨ ਕਰ ਚੁੱਕੇ ਸਨ। ਅਜਿਹੇ ਵਿੱਚ ਉਨ੍ਹਾਂ ਨੂੰ ਕੰਮ ਤੋਂ ਨਹੀਂ ਹਟਾਇਆ ਜਾਣਾ ਚਾਹੀਦਾ । ਜੇਕਰ ਉਨ੍ਹਾਂ ਨੂੰ ਹਟਾਉਣਾ ਹੈ ਤਾਂ ਸੁਣਵਾਈ ਦਾ ਮੌਕਾ ਦਿੱਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸੁਣਵਾਈ ਦਾ ਮੌਕਾ ਦਿੱਤੇ ਬਿਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾ ਸਕਦਾ: ਹਾਈ ਕੋਰਟ appeared first on Daily Post Punjabi.