Punjab army soldier martyred Archives - Daily Post Punjabi

ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਸ਼ਹੀਦ, ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸ਼ੈਰਕ ਦੇ ਇੱਕ ਫੋਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸ਼ਹੀਦ ਸੁਰਜੀਵਨ ਸਿੰਘ ਅਰੁਣਾਚਲ ਪ੍ਰਦੇਸ਼ ਵਿੱਚ INCOG, 105 RCC GRIFF ਵਜੋਂ ਤਾਇਨਾਤ ਸੀ ਅਤੇ MT ਡਰਾਈਵਰ ਗ੍ਰੇਡ ਵਨ ਵਜੋਂ ਸੇਵਾ ਨਿਭਾ ਰਿਹਾ ਸੀ। ਸੁਰਜੀਤ ਸਿੰਘ ਨੂੰ ਉਸ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

Army soldier of Punjab

ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਮੇਸ਼ ਲਾਲ ਨੇ ਦੱਸਿਆ ਕਿ ਸੁਰਜੀਤ ਸਿੰਘ ਬਹੁਤ ਹੀ ਦਿਆਲੂ ਅਤੇ ਮਿਲਜੁਲ ਸੁਭਾਅ ਦਾ ਵਿਅਕਤੀ ਸੀ। ਜਦੋਂ ਇਹ ਪਤਾ ਲੱਗਾ ਕਿ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸੁਰਜੀਵਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਜਾਰੀ, ਇਨ੍ਹਾਂ ਦੋਸ਼ਾਂ ਸਬੰਧੀ ਮੰਗਿਆ ਸਪਸ਼ਟੀਕਰਨ

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਸੁਰਜੀਤ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅਤੇ ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੁਰਜੀਤ ਸਿੰਘ ਨੂੰ ਵਿਦਾਇਗੀ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਸ਼ਹੀਦ, ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ appeared first on Daily Post Punjabi.

ਦੇਸ਼ ਖਾਤਰ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ, ਕੁਪਵਾੜਾ ‘ਚ ਡਿਊਟੀ ਨਿਭਾਉਂਦੇ ਸਮੇਂ ਪਾਈ ਸ਼ਹੀਦੀ
ਹੁਸ਼ਿਆਰਪੁਰ ਦੇ ਦਸੂਹਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਬਲਾਕ ਤਲਵਾੜਾ ਦੇ ਪਿੰਡ ਭਵਨੌਰ ਦਾ ਰਹਿਣ ਵਾਲਾ ਫ਼ੌਜੀ ਜਵਾਨ ਸ਼੍ਰੀਨਗਰ ਵਿੱਚ ਡਿਉਟੀ ਦੌਰਾਨ ਸ਼ਹੀਦ ਹੋ ਗਿਆ। ਮ੍ਰਿਤਕ ਫ਼ੌਜੀ ਜਵਾਨ ਦੀ ਪਛਾਣ ਸੂਬੇਦਾਰ ਜਗਜੀਵਨ ਰਾਮ ਦੇ ਰੂਪ ਵਿਚ ਹੋਈ ਹੈ। ਉਹ ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ਵਿੱਚ ਤਾਇਨਾਤ ਸੀ।

ਮਿਲੀ ਜਾਣਕਾਰੀ ਮੁਤਾਬਕ ਸੂਬੇਦਾਰ ਜਗਜੀਵਨ ਰਾਮ ਕੁਪਵਾੜਾ ਵਿੱਚ ਆਪਣੀ ਡਿਊਟੀ ਨਿਭਾਅ ਰਹੇ ਸਨ। ਐਤਵਾਰ ਨੂੰ ਸੂਬੇਦਾਰ ਜਗਜੀਵਨ ਰਾਮ ਦੇਸ਼ ਲਈ ਡਿਊਟੀ ਕਰਦੇ ਵਕਤ ਸ਼ਹੀਦ ਹੋ ਗਏ। ਜਿਵੇਂ ਹੀ ਉਨ੍ਹਾਂ ਦੇ ਸ਼ਹੀਦ ਹੋਣ ਦੀ ਖ਼ਬਰ ਇਲਾਕੇ ਵਿਚ ਫੈਲੀ ਤਾਂ ਸੋਗ ਦੀ ਲਹਿਰ ਦੌੜ ਪਈ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਭਵਨੌਰ ਵਿਖੇ ਅੱਜ ਦੁਪਹਿਰ ਬਾਅਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਇਤਿਹਾਸਕ ਰਹੀਆਂ ਦੇਸ਼ ਦੀਆਂ ਚੋਣਾਂ, 64 ਕਰੋੜ ਵੋਟਰਾਂ ਨੇ ਬਣਾਇਆ ਰਿਕਾਰਡ : ਮੁੱਖ ਚੋਣ ਕਮਿਸ਼ਨਰ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦੇਸ਼ ਖਾਤਰ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ, ਕੁਪਵਾੜਾ ‘ਚ ਡਿਊਟੀ ਨਿਭਾਉਂਦੇ ਸਮੇਂ ਪਾਈ ਸ਼ਹੀਦੀ appeared first on Daily Post Punjabi.

ਪੰਜਾਬ ਦਾ ਫ਼ੌਜੀ ਜਵਾਨ ਅਸਾਮ ‘ਚ ਸ਼ਹੀਦ, ਅੱਜ ਜੱਦੀ ਪਿੰਡ ‘ਚ ਕੀਤਾ ਜਾਵੇਗਾ ਸਸਕਾਰ
ਪੰਜਾਬ ਦਾ ਫ਼ੌਜੀ ਜਵਾਨ ਸਹਿਜਪਾਲ ਸਿੰਘ ਅੱਜ ਅਸਾਮ ਵਿੱਚ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋ ਗਿਆ ਹੈ। 25 ਸਾਲਾ ਸਹਿਜਪਾਲ ਸਿੰਘ ਸਮਾਣਾ ਦੇ ਪਿੰਡ ਰੰਧਾਵਾ ਦਾ ਰਹਿਣ ਵਾਲਾ ਸੀ। ਉਸ ਦੀ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਹੀਦ ਸਹਿਜਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਥਾਨਕ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਪੁੱਜੇ ਹਨ।

Punjab army soldier martyred

ਸਹਿਜਪਾਲ ਸਿੰਘ 2015 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਰੰਧਾਵਾ ਪੁੱਜੇਗੀ। ਇਸ ਤੋਂ ਬਾਅਦ ਸ਼ਹੀਦ ਦਾ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਸ਼ਹੀਦ ਸਹਿਜਪਾਲ ਸਿੰਘ ਦਾ ਛੋਟਾ ਭਰਾ 21 ਸਾਲਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ। ਫਿਲਹਾਲ ਉਹ ਲੱਦਾਖ ‘ਚ ਤਾਇਨਾਤ ਹੈ। ਸ਼ਹੀਦ ਸਹਿਜਪਾਲ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਮੁਕਤਸਰ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, 2240 ਨਸ਼ੀਲੀਆਂ ਗੋਲੀਆਂ ਸਣੇ 5 ਕਾਬੂ

ਸ਼ਹੀਦ ਦੇ ਪਿੰਡ ਪਹੁੰਚੇ ਜੌੜੇਮਾਜਰਾ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਅਤੇ ਦੇਸ਼ ਸ਼ਹੀਦ ਸਹਿਜਪਾਲ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ। CM ਭਗਵੰਤ ਮਾਨ ਨੇ ਵੀ ਭਾਰਤ ਮਾਤਾ ਅਤੇ ਪੰਜਾਬ ਦੇ ਪੁੱਤਰ ਸਹਿਜਪਾਲ ਸਿੰਘ ਨੂੰ ਮੱਥਾ ਟੇਕਿਆ ਹੈ। ਕੈਬਨਿਟ ਮੰਤਰੀ ਜੋੜਾਮਾਜਰਾ ਨੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਉਨ੍ਹਾਂ ਨੂੰ ਦਿਲਾਸਾ ਦਿੱਤਾ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਦਾ ਫ਼ੌਜੀ ਜਵਾਨ ਅਸਾਮ ‘ਚ ਸ਼ਹੀਦ, ਅੱਜ ਜੱਦੀ ਪਿੰਡ ‘ਚ ਕੀਤਾ ਜਾਵੇਗਾ ਸਸਕਾਰ appeared first on Daily Post Punjabi.