Punjab assembly session Archives - Daily Post Punjabi

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ ਮੁਲਤਵੀ
ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਮਰਹੂਮ ਸੀਨੀਅਰ ਸਿਆਸਤਦਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਈ। ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਮੌਨ ਧਾਰਨ ਕਰਨ ਤੋਂ ਬਾਅਦ ਸੈਸ਼ਨ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ‘ਚ ਪਹਿਲੀ ਵਾਰ ਸਮੁੱਚੀ ਕਾਰਵਾਈ ਪੇਪਰਲੈੱਸ ਹੋ ਰਹੀ ਹੈ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਕਰਨ ‘ਤੋਂ ਪਹਿਲਾ ਡਾ. ਮਨੋਹਰ ਸਿੰਘ ਗਿੱਲ ਸਾਬਕਾ ਮੰਤਰੀ, ਸ. ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ, ਗੁਰਬਿੰਦਰ ਸਿੰਘ ਅਟਵਾਲ ਸਾਬਕਾ ਸੰਸਦੀ ਸਕੱਤਰ, ਰਾਮ ਕਿਸ਼ਨ ਕਟਾਰੀਆ ਸਾਬਕਾ ਵਿਧਾਇਕ, ਜੈਮਲ ਸਿੰਘ ਆਜ਼ਾਦੀ ਘੁਲਾਟੀਆ, ਅਨੋਖ ਸਿੰਘ ਆਜ਼ਾਦੀ ਘੁਲਾਟੀਆ, ਦਰਸ਼ਨ ਸਿੰਘ ਆਜ਼ਾਦੀ ਘੁਲਾਟੀਆ, ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਸ਼ਹੀਦ ਸਿਪਾਹੀ ਪਰਦੀਪ ਸਿੰਘ, ਸ਼ਹੀਦ ਸਿਪਾਹੀ ਪਰਵਿੰਦਰ ਸਿੰਘ, ਸ਼ਹੀਦ ਸਿਪਾਹੀ ਤਰਨਦੀਪ ਸਿੰਘ, ਪ੍ਰੋ. ਬਲਬੀਰ ਚੰਦ ਵਰਮਾ, ਡਾ. ਅਮਰ ਸਿੰਘ ਆਜ਼ਾਦ ਅਤੇ ਗਾਇਕ ਸੁਰਿੰਦਰ ਸ਼ਿੰਦਾ ਅਤੇ ਬਾਕੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਹ ਵੀ ਪੜ੍ਹੋ : ਮੋਗਾ ‘ਚ ਨਿੱਜੀ ਰੰਜਿਸ਼ ਕਾਰਨ ਚੱ.ਲੀਆਂ ਗੋ.ਲੀਆਂ, ਸਰਪੰਚ ਤੇ ਸਾਥੀ ਦੀ ਗੋ.ਲੀ ਲੱਗਣ ਨਾਲ ਹੋਈ ਮੌ.ਤ

ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਮੁੜ 12 ਵਜੇ ਵਿਧਾਨਿਕ ਕੰਮਕਾਜ ਹੋਵੇਗਾ। ਇਜਲਾਸ ਦੇ ਹੰਗਾਮੇਦਾਰ ਹੋਣ ਦੇ ਆਸਾਰ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਵਿਧਾਨਿਕ ਕੰਮਕਾਜ ਮੁਤਾਬਕ ਬਕਾਇਦਾ ਪ੍ਰਸ਼ਨ ਕਾਲ, ਸਿਫ਼ਰ ਕਾਲ ਅਤੇ ਹੋਰ ਕੰਮਕਾਰ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ ਮੁਲਤਵੀ appeared first on Daily Post Punjabi.

ਹੰਗਾਮੇਦਾਰ ਹੋਵੇਗਾ ਅੱਜ ਦਾ ਵਿਧਾਨ ਸਭਾ ਸੈਸ਼ਨ, ਮੁੱਦਿਆਂ ਦੀ ਆੜ ‘ਚ ‘ਆਪ’ ਲਿਆ ਸਕਦੀ ਏ ਭਰੋਸੇ ਦਾ ਮਤਾ
ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਹੋਣ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਦੇ ਜਵਾਬ ‘ਚ ‘ਆਪ’ ਨੇ ਸੈਸ਼ਨ ਦੇ ਏਜੰਡੇ ‘ਚ ਜੀ.ਐੱਸ.ਟੀ., ਬਿਜਲੀ ਅਤੇ ਪਰਾਲੀ ਦੇ ਮੁੱਦੇ ਦੱਸੇ ਹਨ, ਪਰ ਖਦਸ਼ਾ ਹੈ ਕਿ ‘ਆਪ’ ਇਸ ਦੀ ਆੜ ‘ਚ ਭਰੋਸੇ ਦਾ ਮਤਾ ਲਿਆ ਸਕਦੀ ਹੈ। ਇਸ ਕਾਰਨ ਸੈਸ਼ਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ 22 ਸਤੰਬਰ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸੇ ਦਾ ਵੋਟ ਸਾਬਤ ਕਰਨ ਦੀਆਂ ਤਿਆਰੀਆਂ ਕੀਤੀਆਂ ਸਨ, ਪਰ 92 ਵਿਧਾਇਕ ਹੋਣ ਦੇ ਬਾਵਜੂਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰਾਹਿਤ ਨੇ ਇਸ ਨੂੰ ਗੈਰ-ਸੰਵਿਧਾਨਕ ਦੱਸਦਿਆਂ ਸੈਸ਼ਨ ਦੇ ਸੱਦੇ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਤੋਂ ਬਾਅਦ ‘ਆਪ’ ਨੇ ਆਪਣੀ ਯੋਜਨਾ ‘ਚ ਫੇਰਬਦਲ ਕਰਦੇ ਹੋਏ ਜੀਐੱਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦੇ ‘ਤੇ 27 ਸਤੰਬਰ ਨੂੰ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਲਈ ਹੈ।

AAP can bring a vote

‘ਆਪ’ ਵੱਲੋਂ ਸੈਸ਼ਨ ਬੁਲਾਉਣ ਦਾ ਏਜੰਡਾ ਦੱਸਣ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ, ਪਰ ‘ਆਪ’ ਨੇ ਸੈਸ਼ਨ ਤੋਂ ਪਹਿਲਾਂ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਕੀਤੀ। ਮੰਨਿਆ ਜਾ ਰਿਹਾ ਹੈ ਕਿ ‘ਆਪਰੇਸ਼ਨ ਲੋਟਸ’ ਦਾ ਇਲਜ਼ਾਮ ਲਗਾ ਕੇ ‘ਆਪ’ ਬੀਜੇਪੀ ਤੋਂ ਬਹਿਸ ਕਰਵਾਏਗੀ। ‘ਆਪ’ ਲਗਾਤਾਰ ਭਾਜਪਾ ‘ਤੇ ਦੋਸ਼ ਲਾਉਂਦੀ ਆ ਰਹੀ ਹੈ ਕਿ ਦਿੱਲੀ ਤੋਂ ਬਾਅਦ ਪੰਜਾਬ ‘ਚ ‘ਆਪ’ ਵਿਧਾਇਕਾਂ ਨੂੰ 25 ਕਰੋੜ ਰੁਪਏ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੁੱਦੇ ‘ਤੇ ਵਿਧਾਨ ਸਭਾ ‘ਚ ਹੰਗਾਮਾ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

ਇਸ ਦੇ ਨਾਲ ਹੀ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ‘ਚ ਸਪੱਸ਼ਟ ਕੀਤਾ ਹੈ ਕਿ ਭਾਜਪਾ ਵੱਲੋਂ ਲੋਕਾਂ ਦੀ ਵਿਧਾਨ ਸਭਾ ਲਾਈ ਜਾਏਗੀ। ਅੱਜ ਸਵੇਰੇ 11:30 ਵਜੇ ਸੈਕਟਰ-37/ਏ ਸਥਿਤ ਬੱਤਰਾ ਸਿਨੇਮਾ ਦੀ ਪਾਰਕਿੰਗ ਵਿੱਚ ਬੈਠ ਕੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਹੋਰ ਆਗੂਆਂ ਤੇ ਸਮਰਥਕਾਂ ਨਾਲ ‘ਆਪ’ ਦੇ ਵਿਰੋਧ ਵਿੱਚ ‘ਜਨਤਾ ਦੀ ਵਿਧਾਨ ਸਭਾ’ ਲਿਆਉਣਗੇ। ‘ਆਪ’ ਵੱਲੋਂ ਲੋਟਸ ਅਪਰੇਸ਼ਨ ‘ਤੇ ਬਹਿਸ ਹੋਣ ‘ਤੇ ਵਿਰੋਧੀ ਪਾਰਟੀਆਂ ਸੈਸ਼ਨ ਦਾ ਬਾਈਕਾਟ ਕਰਨਗੀਆਂ।

ਇਹ ਵੀ ਪੜ੍ਹੋ : ਉਡਾਣ ਦੌਰਾਨ ਜਹਾਜ਼ ‘ਚ ਹੀ ਸੌਂ ਜਾਂਦੇ ਹਨ 66 ਫੀਸਦੀ ਭਾਰਤੀ ਪਾਇਲਟ, ਸਟੱਡੀ ‘ਚ ਹੋਇਆ ਖੁਲਾਸਾ

The post ਹੰਗਾਮੇਦਾਰ ਹੋਵੇਗਾ ਅੱਜ ਦਾ ਵਿਧਾਨ ਸਭਾ ਸੈਸ਼ਨ, ਮੁੱਦਿਆਂ ਦੀ ਆੜ ‘ਚ ‘ਆਪ’ ਲਿਆ ਸਕਦੀ ਏ ਭਰੋਸੇ ਦਾ ਮਤਾ appeared first on Daily Post Punjabi.

BJP ਦੇ ਵਾਕਆਊਟ ‘ਤੇ ਵਰ੍ਹੇ ਮਾਨ, ਕਿਹਾ- “ਤਕੜੇ ਹੋ ਕੇ ਕਰਾਂਗੇ ਵਿਰੋਧ, ਪੰਜਾਬ ਦੇ ਹੱਕਾਂ ‘ਤੇ ਨਹੀਂ ਵੱਜਣ ਦਿਆਂਗੇ ਡਾਕਾ”
ਪੰਜਾਬ ਵਿਧਾਨਸਭਾ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਖਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਮਤੇ ਦੇ ਵਿਰੋਧ ਵਿੱਚ ਭਾਜਪਾ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ ਹੈ। ਜਦਕਿ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇਸ ਮਤੇ ਦਾ ਸਮਰਥਨ ਕੀਤਾ ਗਿਆ ਹੈ। ਭਾਜਪਾ ਵੱਲੋਂ ਵਾਕਆਊਟ ਕਰਨ ‘ਤੇ CM ਮਾਨ ਨੇ ਵਰ੍ਹਦਿਆਂ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਦੀ ਆਦਤ ਮੁਤਾਬਕ ਇਸ ਮਤੇ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਪਾਣੀ ਪੰਜਾਬ ਦਾ ਪੀਂਦੇ ਹਨ ਤੇ ਅੰਨ ਵੀ ਪੰਜਾਬ ਦਾ ਹੀ ਖਾਂਦੇ ਹਨ, ਪਰ ਲੋੜ ਪੈਣ ‘ਤੇ ਕਦੇ ਵੀ ਪੰਜਾਬ ਦਾ ਸਾਥ ਨਹੀਂ ਦਿੰਦੇ।

Punjab assembly session

ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਵਰ੍ਹਦਿਆਂ CM ਮਾਨ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਬਿਆਨਾਂ ਤੋਂ ਭਾਜਪਾ ਦੀ ਮਾਨਸਿਕਤਾ ਸਮਝ ਵਿੱਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਦੇ ਕਹਿ ਦਿੰਦੇ ਹਨ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਬਣੇ ਤੇ ਕਦੇ ਇਸ ਦਾ ਹੀ ਵਿਰੋਧ ਕਰਦੇ ਹਨ। ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਅਸੀਂ ਅੱਜ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰ ਦਿੱਤਾ ਹੈ। ਅਸੀਂ ਹੁਣ ਪੰਜਾਬ ਦੇ ਮੁੱਦਿਆਂ ਲਈ ਹੋਰ ਤਕੜੇ ਹੋ ਕੇ ਕੇਂਦਰ ਕੋਲ ਜਾਵਾਂਗੇ ਤੇ ਸਭ ਨਾਲ ਮੁਲਾਕਾਤ ਕਰ ਕੇ ਇਨ੍ਹਾਂ ਮੁੱਦਿਆਂ ਨੂੰ ਉਨ੍ਹਾਂ ਅੱਗੇ ਰੱਖਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੀ ਖਾਤਰ ਜਿੱਥੇ ਵੀ ਜਾਣਾ ਪਿਆ ਅਸੀਂ ਜਾਵਾਂਗੇ, ਪਰ ਪੰਜਾਬ ਦੇ ਹੱਕਾਂ ‘ਤੇ ਡਾਕਾ ਨਹੀਂ ਵੱਜਣ ਦਿਆਂਗੇ। ਕੇਂਦਰ ਸਰਕਾਰ ਪੰਜਾਬ ਤੋਂ ਸਭ ਕੁਝ ਖੋਹਣ ਨੂੰ ਫਿਰਦੀ ਹੈ।

ਇਹ ਵੀ ਪੜ੍ਹੋ: CM ਮਾਨ ਨੇ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਕਿਹਾ-‘ਪੰਜਾਬ ਨੂੰ ਤੁਰੰਤ ਵਾਪਸ ਕਰੋ ਰਾਜਧਾਨੀ’

ਦੱਸ ਦੇਈਏ ਕਿ ਇਸ ਮਤੇ ‘ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੇਂਦਰੀ ਐਕਟ ਲਾਗੂ ਕਰਨ ਬਾਰੇ ਪੰਜਾਬ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਨਿਯਮ ਦਾ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਇਸਨੂੰ ਬੇਵਜ੍ਹਾ ਮੁੱਦਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ UT ਮੁਲਾਜ਼ਮਾਂ ਦੀਆਂ ਲੰਮੇ ਸਮੇਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ‘ਆਪ’ ਨੂੰ ਸਿਆਸਤ ਕਰਨ ਦੀ ਬਜਾਏ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post BJP ਦੇ ਵਾਕਆਊਟ ‘ਤੇ ਵਰ੍ਹੇ ਮਾਨ, ਕਿਹਾ- “ਤਕੜੇ ਹੋ ਕੇ ਕਰਾਂਗੇ ਵਿਰੋਧ, ਪੰਜਾਬ ਦੇ ਹੱਕਾਂ ‘ਤੇ ਨਹੀਂ ਵੱਜਣ ਦਿਆਂਗੇ ਡਾਕਾ” appeared first on Daily Post Punjabi.

ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਉਨ੍ਹਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ ਹੈ। ਇਸ ਤੋਂ ਬਾਅਦ CM ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅੱਗੇ ਤੋਂ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਨਣ ਦਾ ਹੱਕ ਹੈ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਪ੍ਰਤੀਨਿਧੀ ਕਿਸ ਤਰ੍ਹਾਂ ਮੁੱਦੇ ਚੁੱਕਦੇ ਹਨ। ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀ ਦੀ ਗੱਲ ਸਿੱਧਾ ਜਨਤਾ ਤੱਕ ਪਹੁੰਚੇਗੀ। ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਗਵਰਨਰ ਬੀਐੱਲ ਪ੍ਰੋਹਿਤ ਵਿਧਾਨ ਸਭਾ ਨੂੰ ਸੰਬੋਧਿਤ ਕਰਨਗੇ।

Punjab assembly session

ਉਥੇ ਹੀ ਅੱਜ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਪਠਾਨਕੋਟ ਤੋਂ ਭਾਜਪਾ ਦੇ ਵਿਧਾਇਕ ਅਸ਼ਵਨੀ ਕੁਮਾਰ ਨੇ ਸਹੁੰ ਚੁੱਕੀ। ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਸਰਾ ਯਾਨੀ ਕਿ ਆਖਰੀ ਦਿਨ ਹੈ। ਜਿਸਦੀ ਸ਼ੁਰੂਆਤ ਵਿਛੜਿਆਂ ਰੂਹਾਂ ਨੂੰ ਸ਼ਰਧਾਂਜਲੀ ਨਾਲ ਹੋਵੇਗੀ। ਇਸ ਤੋਂ ਬਾਅਦ ਗਵਰਨਰ ਦੇ ਸੰਬੋਧਨ ‘ਤੇ ਧੰਨਵਾਦ ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 2021-22 ਦੇ ਲਈ ਸਪਲੀਮੈਂਟਰੀ ਐਸਟੀਮੇਟਸ ਤੋਂ ਇਲਾਵਾ ਵੋਟ ਆਨ ਅਕਾਊਂਟ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਬੰਬਾਰੀ ਤੇ ਤਬਾਹੀ ਦੇ ਬਾਵਜੂਦ ਰੂਸ ਅੱਗੇ ਡਟਿਆ ਯੂਕਰੇਨ, ਮਾਰੀਉਪੋਲ ‘ਚ ਸਰੈਂਡਰ ਕਰਨ ਤੋਂ ਕੀਤਾ ਇਨਕਾਰ

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 19 ਤਾਰੀਖ਼ ਤੋਂ ਸ਼ੁਰੂ ਹੋਇਆ ਸੀ, ਜੋਕਿ 22 ਮਾਰਚ ਤੱਕ ਚਲੇਗਾ। ਅੱਜ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ appeared first on Daily Post Punjabi.