punjab bandh Archives - Daily Post Punjabi

ਪੰਜਾਬ ‘ਚ ਅੱਜ ਬਾਜ਼ਾਰਾਂ ਤੋਂ ਲੈ ਕੇ ਹਾਈਵੇ ਤੱਕ ਬੰਦ, ਸਿਰਫ਼ ਐਮਰਜੈਂਸੀ ਸੇਵਾਵਾਂ ਚਾਲੂ
ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਕੇਂਦਰ ਖਿਲਾਫ ਵਿਰੋਧ ਪ੍ਰਗਟਾਉਣ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੰਗਾਮਾ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ ‘ਤੇ ਕਹਿਣਾ ਹੈ ਕਿ ਬੇਸ਼ੱਕ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ, ਐਂਬੂਲੈਂਸ, ਫਾਇਰ ਬ੍ਰਿਗੇਡ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।

ਇਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਸਾਂਝੇ ਤੌਰ ’ਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਦਿੱਤੇ ਬੰਦ ਦੇ ਸੱਦੇ ਵਿੱਚ ਵੀ ਉਹ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕਰਨਗੇ। ਇਸਾਈ ਭਾਈਚਾਰੇ ਦੇ ਲੋਕ ਹੱਥਾਂ ਵਿਚ ਪਵਿੱਤਰ ਗ੍ਰੰਥ ਬਾਈਬਲ ਲੈ ਕੇ ਸੜਕਾਂ ‘ਤੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਕਰਨਗੇ। ਧਰਨੇ ਵਿੱਚ ਵੀ ਉਹ ਬਾਈਬਲ ਲੈ ਕੇ ਹੀ ਬੈਠੇਗਾ।

ਇਹ ਵੀ ਪੜ੍ਹੋ : ਰਾਜਪਾਲ ਨੇ ਦਿੱਲੀ ਦੌਰੇ ‘ਤੇ ਜਾਣ ਵਾਲੇ ਅਧਿਕਾਰੀਆਂ ਦੇ ਹਵਾਈ ਸਫ਼ਰ ਤੇ ਸਟਾਰ ਹੋਟਲਾਂ ‘ਚ ਠਹਿਰਨ ‘ਤੇ ਲਗਾਈ ਪਾਬੰਦੀ

ਪੰਜਾਬ ਬੰਦ ਕਾਲ ਤੋਂ ਬਾਅਦ ਸਾਰੇ ਨਿੱਜੀ ਵਿਦਿਅਕ ਅਦਾਰਿਆਂ ਨੇ ਵੀ ਆਪਣੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਸਰਕਾਰੀ ਵਿਦਿਅਕ-ਸਿਖਲਾਈ ਅਦਾਰੇ ਹੋਰਨਾਂ ਦਿਨਾਂ ਵਾਂਗ ਖੁੱਲ੍ਹਣਗੇ। ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਦੇਰ ਸ਼ਾਮ ਤੋਂ ਹੀ ਉਨ੍ਹਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਬਣਾਏ ਵ੍ਹਾਟਸਐਪ ਗਰੁੱਪ ਵਿੱਚ ਪੰਜਾਬ ਬੰਦ ਕਾਰਨ ਅਦਾਰੇ ਬੰਦ ਰੱਖਣ ਲਈ ਸੁਨੇਹੇ ਪਾਉਣੇ ਸ਼ੁਰੂ ਕਰ ਦਿੱਤੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਅੱਜ ਬਾਜ਼ਾਰਾਂ ਤੋਂ ਲੈ ਕੇ ਹਾਈਵੇ ਤੱਕ ਬੰਦ, ਸਿਰਫ਼ ਐਮਰਜੈਂਸੀ ਸੇਵਾਵਾਂ ਚਾਲੂ appeared first on Daily Post Punjabi.

12 ਅਗਸਤ ਨੂੰ ਪੰਜਾਬ ਬੰਦ ! ਵਾਲਮੀਕਿ ਸਮਾਜ ਨੇ ਦਿੱਤੀ ਬੰਦ ਦੀ ਕਾਲ
ਐੱਸਸੀ/ਬੀਸੀ ਵਰਗ ਨੂੰ ਲੈ ਕੇ ‘ਆਪ’ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵੱਲੋਂ ਇਤਰਾਜ਼ਯੋਗ ਟਿੱਪਣੀ ਕਰਨ ਦੇ ਵਿਰੋਧ ’ਚ 12 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਸੱਦਾ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵੱਲੋਂ ਸੰਯੁਕਤ ਰੂਪ ’ਚ ਕੀਤਾ ਗਿਆ ਹੈ।

punjab bandh 12 august

ਮਾਮਲੇ ਨੂੰ ਲੈ ਕੇ ਚੰਡੀਗੜ੍ਹ ’ਚ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਦੌਰਾਨ ਮਸਲੇ ਦਾ ਸਕਾਰਾਤਮਕ ਹੱਲ ਨਾ ਕੱਢੇ ਜਾਣ ਕਾਰਨ ਉਕਤ ਐਲਾਨ ਕੀਤਾ ਗਿਆ। ਇਹ ਐਲਾਨ ਬਾਲਮੀਕੀ ਤੀਰਥ ਅਸਥਾਨ ਅੰਮ੍ਰਿਤਸਰ ਤੋਂ ਜਾਰੀ ਹੁਕਮਾਂ ਵਿੱਚ ਕੀਤਾ ਗਿਆ ਹੈ। ਇਸ ਦਿਨ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦਿਨ ਭਾਵ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤਕ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਇਸ ਦੌਰਾਨ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਦੇ ਪ੍ਰਧਾਨ ਅਜੇ ਖੋਸਲਾ, ਉਪ ਪ੍ਰਧਾਨ ਵਿੱਕੀ ਚੀਦਾ ਤੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਸੰਗਠਨਾਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਪਾਰਟੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਜਿਸ ਕਾਰਨ ਸਮਾਜ ਵਿਚ ਭਾਰੀ ਰੋਹ ਹੈ।

The post 12 ਅਗਸਤ ਨੂੰ ਪੰਜਾਬ ਬੰਦ ! ਵਾਲਮੀਕਿ ਸਮਾਜ ਨੇ ਦਿੱਤੀ ਬੰਦ ਦੀ ਕਾਲ appeared first on Daily Post Punjabi.

ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ‘ਪੰਜਾਬ-ਬੰਦ’ ਦਾ ਐਲਾਨ
Punjab Bandh’ on September 25: ਚੰਡੀਗੜ੍ਹ : ਦੇਸ਼ ਪੱਧਰ ‘ਤੇ ਕਰੀਬ 250 ਕਿਸਾਨ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ‘ ‘ਚ ਸ਼ਾਮਿਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੁੂੰ ਪੂਰਾ ‘ਪੰਜਾਬ-ਬੰਦ‘ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਭਰ ‘ਚ ਕਾਰੋਬਾਰ ਤੇ ਸੜਕੀ , ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ। ਬੰਦ ਨੁੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ਵਿੱਚ ਬੁਲਾਈ ਗਈ ਹੈ ਤਾਂ ਜੋ ਪੂਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੁੂੰ ਇੱਕ ਮੰਚ ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਤੇ ਤੇਜ਼ ਕੀਤਾ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ-ਬਿਲ ਤੇ ਬਿਜਲੀ ਸੋਧ ਕਾਨੂੰਨ 2020 ਨੁੂੰ ਪਾਸ ਕਰਨ ਲਈ ਬਜ਼ਿੱਦ ਹੈ, ਜਿਸ ਨਾਲ ਸਮੁੱਚੇ ਮੁਲਕ ਦਾ ਕਿਸਾਨ ਮਜ਼ਦੂਰ ਤੇ ਗਾਹਕ ਤਬਾਹ ਹੋਵੇਗਾ। ਇਹ ਖੇਤੀ ਬਿਲ ਜਿੱਥੇ ਕਿਸਾਨਾਂ ਸਮੇਤ ਹੋਰ ਵਰਗਾਂ ਨੁੂੰ ਤਬਾਹ ਕਰੇਗਾ ਓਥੇ ਹੀ ਸੂਬਿਆਂ ਦੇ ਅਧਿਕਾਰਾਂ ਨੂੰ ਵੀ ਖਤਮ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆਂ ਭਰ ‘ਚ ਤੇਲ ਕੀਮਤਾਂ ਡਿੱਗਣ ਦੇ ਬਾਵਜੂਦ ਮੋਦੀ ਸਰਕਾਰ ਤੇਲ ਕੀਮਤਾਂ ਵਧਾ ਰਹੀ ਹੈ। ਆਗੂਆਂ ਕਿਹਾ ਕਿ ਜਦੋਂ ਤੱਕ ਇਹ ਤਬਾਹਕੂੰਨ ਕਾਨੂੰਨ ਖਤਮ ਤੇ ਤੇਲ ਕੀਤੀਆਂ ਘੱਟ ਨਹੀਂ ਹੁੰਦੀਆਂ, ਓੁਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Punjab Bandh’ on September 25

ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸੰਧੂ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨਪਾਲ, ਜਨਰਲ ਸਕੱਤਰ ਗੁਰਮੀਤ ਮਹਿਮਾ, ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਰਤ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਹਰਜੀਤ ਰਵੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ, ਜੈ ਕਿਸਾਨ ਅੰਦੋਲਨ, ਪੰਜਾਬ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਕਿਸਾਨ ਸਭਾ ਪੁੰਨਾਵਾਲ ਦੇ ਆਗੂ ਸ਼ਾਮਿਲ ਹੋਏ।

The post ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ‘ਪੰਜਾਬ-ਬੰਦ’ ਦਾ ਐਲਾਨ appeared first on Daily Post Punjabi.