punjab bjp news Archives - Daily Post Punjabi

ਪੰਜਾਬ BJP ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚਾਰ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਭਾਜਪਾ ਵੱਲੋਂ ਚਾਰ ਆਗੂਆਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਹਲਕੇ ਤੋਂ ਪਾਰਟੀ ਦੇ ਚਾਰ ਆਗੂਆਂ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਇਨ੍ਹਾਂ ਚਾਰ ਨੇਤਾਵਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।

ਦੱਸ ਦੇਈਏ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ੍ਰੀਮਤੀ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਹੈI ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਦੀ ਧਾਰਾ XXV ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਫੈਸਲੇ ਅਨੁਸਾਰ ਉਪਰੋਕਤ ਸਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ–:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਪੰਜਾਬ BJP ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚਾਰ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ appeared first on Daily Post Punjabi.