Punjab BJP Senior Leader Archives - Daily Post Punjabi

ਜਲੰਧਰ ‘ਚ ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ! ਫੋਰੈਂਸਿਕ ਟੀਮ ਵੱਲੋਂ ਜਾਂਚ ਜਾਰੀ
ਪੰਜਾਬ ਦੇ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ ਸਾਬਕਾ ਕੈਬਨਿਟ ਮੰਤਰੀ ਅਤੇ BJP ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਦੀ ਸੂਚਨਾ ਮਿਲੀ ਹੈ। ਕੁਝ ਲੋਕ ਈ-ਰਿਕਸ਼ਾ ਵਿੱਚ ਭਾਜਪਾ ਆਗੂ ਦੇ ਘਰ ਦੇ ਸਾਹਮਣੇ ਪਹੁੰਚੇ ਅਤੇ ਉਨ੍ਹਾਂ ਨੇ ਘਰ ਦੇ ਅੰਦਰ ਇੱਕ ਗ੍ਰਨੇਡ ਵਰਗੀ ਚੀਜ਼ ਸੁੱਟੀ ਅਤੇ ਉਥੋਂ ਫਰਾਰ ਹੋ ਗਏ। ਉਨ੍ਹਾਂ ਦੇ ਉਥੋਂ ਜਾਣ ਦੇ ਕੁਝ ਮਿੰਟਾਂ ਬਾਅਦ ਹੀ ਉੱਥੇ ਜ਼ੋਰਦਾਰ ਧਮਾਕਾ ਹੋਇਆ। ਇਸ ਸਾਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਫੋਰੈਂਸਿਕ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਤਾ ਇਹ ਹਮਲਾ ਜਲੰਧਰ ਦੇ ਸਭ ਤੋਂ ਪ੍ਰਮੁੱਖ ਖੇਤਰ ਸ਼ਾਸਤਰੀ ਮਾਰਕੀਟ ਚੌਕ ਦੇ ਨੇੜੇ ਦੇਰ ਰਾਤ ਕਰੀਬ 2 ਵਜੇ ਦੇ ਵਿਚਕਾਰ ਹੋਇਆ। ਈ-ਰਿਕਸ਼ਾ ਸਵਾਰ 2 ਵਿਅਕਤੀਆਂ ਦੇ BJP ਆਗੂ ਦੇ ਘਰ ਦੇ ਬਾਹਰ ਕੋਈ ਚੀਜ਼ ਸੁੱਟ ਕੇ ਜਾਣ ਦੇ ਕਰੀਬ 7 ਸੈਕਿੰਡ ਮਗਰੋਂ ਹੀ ਇਹ ਧਮਾਕਾ ਹੋਇਆ। ਹਮਲੇ ਸਮੇਂ ਸਾਬਕਾ ਮੰਤਰੀ ਆਪਣੇ ਘਰ ਵਿੱਚ ਸੌਂ ਰਹੇ ਸਨ। ਉਨ੍ਹਾਂ ਦੇ ਨਾਲ ਘਰ ਵਿੱਚ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਧਮਾਕੇ ਨਾਲ ਸਾਬਕਾ ਮੰਤਰੀ ਦੇ ਘਰ ਦਾ ਕਾਫੀ ਨੁਕਸਾਨ ਹੋਇਆ ਹੈ। ਹਾਲਾਂਕਿ, ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ।

ਇਹ ਵੀ ਪੜ੍ਹੋ : ਮਰਚੈਂਟ ਨੇਵੀ ‘ਚ ਤਾਇਨਾਤ ਪੰਜਾਬੀ ਨੌਜਵਾਨ ਨੇ ਮੁਕਾਏ ਆਪਣੇ ਸਾਹ, ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਖਦਸ਼ਾ

ਘਟਨਾ ਦੀ ਸੂਚਨਾ ਮਿਲਦੇ ਹੀ ਜਾਂਚ ਲਈ ਜਲੰਧਰ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਮੌਕੇ ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਦੇਰ ਰਾਤ ਪੁਲਿਸ ਕੰਟਰੋਲ ਰੂਮ ਵਿੱਚ ਸੂਚਨਾ ਦਿੱਤੀ ਗਈ ਸੀ ਕਿ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਤੇ ਹਮਲਾ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ। ਘਟਨਾ ਵਾਲੀ ਥਾਂ ਤੋਂ ਸੈਂਪਲ ਲੈ ਲਏ ਗਏ ਹਨ। ਇਸ ਮਾਮਲੇ ਵਿੱਚ FIR ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ CCTV ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਲੰਧਰ ‘ਚ ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ! ਫੋਰੈਂਸਿਕ ਟੀਮ ਵੱਲੋਂ ਜਾਂਚ ਜਾਰੀ appeared first on Daily Post Punjabi.