punjab BJP Treasurer Archives - Daily Post Punjabi

ਲੁਧਿਆਣਾ: ਪੰਜਾਬ ਭਾਜਪਾ ਦੇ ਖਜ਼ਾਨਚੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
punjab BJP Treasurer corona positive: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਇੱਥੇ ਪੰਜਾਬ ਭਾਜਪਾ ਦੇ ਖਜ਼ਾਨਚੀ ਅਤੇ ਲੁਧਿਆਣਾ ਸੈਂਟਰਲ ਵਿਧਾਨ ਸਭਾ ਖੇਤਰ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਵੀ ਕੋਰੋਨਾ ਵਾਇਰਸ ਦੀ ਚਪੇਟ ‘ਚ ਆ ਚੁੱਕੇ ਹਨ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਦੇਬੀ ਦੀ ਸਿਹਤ ਪਿਛਲੇ ਹਫਤੇ ਤੋਂ ਠੀਕ ਨਹੀਂ ਚੱਲ ਰਹੀ ਸੀ ਅਤੇ ਹੁਣ ਉਨ੍ਹਾਂ ਨੂੰ ਡੀ.ਐੱਮ.ਸੀ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਬੀਤੇ ਦਿਨ ਭਾਵ ਐਤਵਾਰ ਨੂੰ 80 ਲੋਕ ਕੋਰੋਨਾ ਪਾਜ਼ੀਟਿਵ ਮਿਲੇ ਹਨ ਜਦਕਿ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।

punjab BJP Treasurer corona positive

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਮਿਲੇ 80 ਲੋਕਾਂ ‘ਚੋਂ 69 ਲੁਧਿਆਣਾ ਦੇ ਅਤੇ ਬਾਕੀ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਹੁਣ ਤੱਕ ਲੁਧਿਆਣਾ ‘ਚ ਕੋਰੋਨਾ ਪੀੜ੍ਹਤਾਂ ਦਾ ਅੰਕੜਾ 1846 ਤੱਕ ਪਹੁੰਚ ਚੁੱਕਿਆ ਹੈ ਜਦਕਿ 47 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੁੱਲ 50429 ਸੈਂਪਲ ਲਏ ਗਏ ਹਨ ਜਦਕਿ 49045 ਦੀ ਰਿਪੋਰਟ ਮਿਲ ਚੁੱਕੀ ਹੈ, ਜਿਨ੍ਹਾਂ ‘ਚੋਂ 46895 ਨੈਗੇਟਿਵ ਅਤੇ 1384 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

The post ਲੁਧਿਆਣਾ: ਪੰਜਾਬ ਭਾਜਪਾ ਦੇ ਖਜ਼ਾਨਚੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ appeared first on Daily Post Punjabi.