punjab border Archives - Daily Post Punjabi

BSF ਜਵਾਨਾਂ ਨੂੰ ਮਿਲੀ ਕਾਮਯਾਬੀ, ਦੋ ਦਿਨਾਂ ‘ਚ ਦੋ ਪਾਕਿਸਤਾਨੀ ਡਰੋਨ ਕੀਤਾ ਬਰਾਮਦ
ਪੰਜਾਬ ਸਰਹੱਦ ‘ਤੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਡਰੋਨ ਭੇਜੇ ਜਾ ਰਹੇ ਹਨ। ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਨਸ਼ਾ ਤਸਕਰਾਂ ਦੇ ਇਸ ਨਾਪਾਕ ਹਰਕਤਾਂ ਨੂੰ ਨਾਕਾਮ ਕਰਨ ‘ਚ ਜੁਟੀ ਹੋਈ ਹੈ। BSF ਦੇ ਜਵਾਨਾਂ ਨੇ ਦੋ ਦਿਨਾਂ ਵਿੱਚ ਦੋ ਡਰੋਨ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਡਰੋਨ ਦੇ ਨਾਲ ਕੋਈ ਹੋਰ ਵਸਤੂ ਨਹੀਂ ਮਿਲੀ ਹੈ। ਫਿਲਹਾਲ ਲੋਕਲ ਇਨਪੁੱਟ ਦੇ ਅਧਾਰ ਤੇ ਪੁਲਿਸ ਅਤੇ BSF ਨੇ ਸਰਚ ਅਭਿਆਨ ਚਲਾਇਆ ਹੋਇਆ ਹੈ।

BSF soldiers got success

BSF ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇੱਕ ਇਨਪੁਟ ਤੋਂ ਬਾਅਦ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਸੈਦਪੁਰਾ ਕਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਪਿੰਡ ਸੈਦਪੁਰਾ ਦੇ ਬਾਹਰਵਾਰ ਗੁਰਦੁਆਰਾ ਸਾਹਿਬ ਨੇੜੇ ਖੇਤਾਂ ਵਿੱਚੋਂ ਸਵੇਰੇ 7.20 ਵਜੇ ਵਾਡਕਾਪਟਰ ਡੀਜੇਆਈ ਮੈਟ੍ਰਿਸ 300 ਆਰਟੀਕੇ ਟੁੱਟੀ ਹਾਲਤ ਵਿੱਚ ਬਰਾਮਦ ਕੀਤਾ ਗਿਆ। BSF ਵੱਲੋਂ ਪਿਛਲੇ 12 ਦਿਨਾਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਡਰੋਨ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ‘ਚ ਭਿਆਨਕ ਸੜਕ ਹਾਦਸਾ, ਖਾਈ ‘ਚ ਡਿੱਗੀ ਬੱਸ, 10 ਲੋਕਾਂ ਦੀ ਮੌ.ਤ, 11 ਜ਼ਖਮੀ

ਬੀਤੀ ਸ਼ਾਮ BSF ਨੇ ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਖਾਲੜਾ ਦੇ ਪਿੰਡ ਤੋਂ ਇੱਕ ਡਰੋਨ ਵੀ ਬਰਾਮਦ ਕੀਤਾ ਸੀ। BSF ਅਧਿਕਾਰੀਆਂ ਨੇ ਦੱਸਿਆ ਕਿ ਇਹ ਡਰੋਨ 9 ਜੂਨ ਦੀ ਰਾਤ ਨੂੰ ਡੇਗਿਆ ਗਿਆ ਸੀ। ਪਰ ਤਲਾਸ਼ੀ ਦੌਰਾਨ ਉਹ ਨਹੀਂ ਮਿਲਿਆ। ਗਸ਼ਤ ਦੌਰਾਨ ਜਵਾਨਾਂ ਨੂੰ ਇਹ ਡਰੋਨ ਖੇਤਾਂ ‘ਚ ਟੁੱਟੀ ਹਾਲਤ ‘ਚ ਮਿਲਿਆ। ਇਹ ਕਵਾਡਕਾਪਟਰ ਡੀਜੇਆਈ ਮੈਟ੍ਰਿਸ 300 ਆਰਟੀਕੇ ਵੀ ਹੈ, ਜਿਸ ਦੀ ਵਰਤੋਂ ਪਾਕਿਸਤਾਨੀ ਤਸਕਰ ਭਾਰਤੀ ਸਰਹੱਦ ‘ਤੇ ਹੈਰੋਇਨ ਦੀ ਖੇਪ ਭੇਜਣ ਲਈ ਕਰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post BSF ਜਵਾਨਾਂ ਨੂੰ ਮਿਲੀ ਕਾਮਯਾਬੀ, ਦੋ ਦਿਨਾਂ ‘ਚ ਦੋ ਪਾਕਿਸਤਾਨੀ ਡਰੋਨ ਕੀਤਾ ਬਰਾਮਦ appeared first on Daily Post Punjabi.

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਿਮਾਚਲ ‘ਚ ਅਲਰਟ, ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਵਧੀ ਗਸ਼ਤ
ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਹਿਮਾਚਲ ਪੁਲਿਸ ਵੀ ਅਲਰਟ ‘ਤੇ ਹੈ। ਇਸ ਦੇ ਲਈ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਗਸ਼ਤ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਦੇਰ ਰਾਤ ‘ਤੋਂ ਨਾਕਾਬੰਦੀ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪੰਜਾਬ ਪੁਲਿਸ ਲਗਾਤਾਰ ਹਿਮਾਚਲ ਪੁਲਿਸ ਦੇ ਸੰਪਰਕ ਵਿੱਚ ਹੈ।

Himachal Police Alert

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲਾ ਪ੍ਰਸ਼ਾਸਨ ਨੂੰ ਅਲਰਟ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਨਾਲ ਲੱਗਦੀਆਂ ਹਿਮਾਚਲ ਦੀਆਂ ਸਰਹੱਦਾਂ ‘ਤੇ ਸੂਬਾ ਪੁਲਿਸ ਚੌਕਸ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਹਰੇਕ ਨਾਕੇ ‘ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਪਠਾਨਕੋਟ ਦੇ ਗੇਟਵੇ ਕੰਦਵਾਲ ਵਿਖੇ ਚੌਕਸੀ ਵਧਾ ਦਿੱਤੀ ਗਈ ਹੈ। ਸੂਬੇ ਵਿੱਚ ਦਾਖਲ ਹੋਣ ਵਾਲੇ ਹਰ ਛੋਟੇ-ਵੱਡੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਕਵਾਡੋਰ ‘ਚ 6.8 ਤੀਬਰਤਾ ਦੇ ਭੂਚਾਲ ਨਾਲ ਤਬਾਹੀ,12 ਲੋਕਾਂ ਦੀ ਮੌ.ਤ, ਪੇਰੂ ‘ਚ ਵੀ ਮਹਿਸੂਸ ਹੋਏ ਝਟਕੇ

ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨੰਗਲ ਨਾਲ ਲੱਗਦੇ ਊਨਾ ਜ਼ਿਲ੍ਹੇ ਦੀ ਪੁਲਿਸ ਨੇ ਵੀ ਕਈ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਹੈ। ਹਿਮਾਚਲ-ਪੰਜਾਬ ਸਰਹੱਦ ‘ਤੇ ਬਠੜੀ, ਮਾਰਵਾੜੀ, ਸੰਤੋਸ਼ਗੜ੍ਹ, ਮਹਿਤਪੁਰ ਵਿਖੇ ਪੁਲਿਸ ਤਿਆਰ ਹੈ। ਇਸ ਮਾਮਲੇ ਸਬੰਧੀ ਹਿਮਾਚਲ ਵਿੱਚ ਪੁਲਿਸ ਦੀ ਟੀਮ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਹਿਮਾਚਲ ਪੁਲਿਸ ਨੇ ਸਰਹੱਦੀ ਇਲਾਕੇ ‘ਤੇ ਚੌਕਸੀ ਵਧਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਿਮਾਚਲ ‘ਚ ਅਲਰਟ, ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਵਧੀ ਗਸ਼ਤ appeared first on Daily Post Punjabi.

BSF ਜਵਾਨਾਂ ਨੂੰ ਮਿਲੀ ਵੱਡੀ ਸਫਲਤਾ, ਪੰਜਾਬ ਸਰਹੱਦ ਤੋਂ 7 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ
ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਪੰਜਾਬ ਦੇ ਸਰਹੱਦ ‘ਤੇ ਨਸ਼ਿਆਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਵੱਲੋਂ ਕਾਰਵਾਈ ਕਰਦਿਆਂ ਪੰਜਾਬ ਸਰਹੱਦ ਤੋਂ ਕਰੀਬ 1.150 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ। ਇਸ ਦੀ ਕੁੱਲ ਕੀਮਤ 7 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ।

BSF Recovered Drugs

ਜਾਣਕਾਰੀ ਅਨੁਸਾਰ BSF ਦੇ ਜਵਾਨ ਮੰਗਲਵਾਰ ਸਵੇਰੇ ਅੰਮ੍ਰਿਤਸਰ ਸੈਕਟਰ ‘ਤੇ ਗਸ਼ਤ ‘ਤੇ ਸਨ। ਜਵਾਨਾਂ ਨੂੰ ਪਿੰਡ ਭੈਰੋਪਾਲ ਦੇ ਫੇਂਸਿੰਗ ਨੇੜੇ ਕੱਪੜਿਆਂ ‘ਚ ਲਪੇਟਿਆ ਇਕ ਪੈਕਟ ਮਿਲਿਆ। ਜਦੋਂ ਉਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਹੋਇਆ। ਦੱਸਿਆ ਜਾ ਰਿਹਾ ਹੈ ਕੁੱਲ 650 ਗ੍ਰਾਮ ਹੈਰੋਇਨ ਦੀ ਖੇਪ ਪੈਕਟ ਵਿੱਚ ਬੰਨ੍ਹ ਕੇ ਸਰਹੱਦ ਪਾਰੋਂ ਸੁੱਟੀ ਗਈ ਸੀ।

BSF Recovered Drugs

ਇਹ ਵੀ ਪੜ੍ਹੋ : ਹੈਦਰਾਬਾਦ ‘ਚ ਆਵਾਰਾ ਕੁੱਤਿਆਂ ਦਾ ਆਤੰਕ ! 4 ਸਾਲਾਂ ਮਾਸੂਮ ਨੂੰ ਨੋਚ-ਨੋਚ ਖਾਧਾ, ਘਟਨਾ CCTV ‘ਚ ਕੈਦ

ਇਸੇ ਦੌਰਾਨ BSF ਦੇ ਜਵਾਨ ਫਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਪਿੰਡ ਕਾਲੂਵਾਲਾ ਵਿੱਚ ਬਾਰੀਕੀ ਨਾਲ ਜਾਂਚ ਕਰ ਰਹੇ ਸਨ। ਇੱਥੇ ਉਨ੍ਹਾਂ ਕੰਡਿਆਲੀ ਤਾਰ ਤੋਂ ਪਾਰ ਕੱਚੇ ਰਸਤੇ ‘ਤੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। BSF ਦੇ ਜਵਾਨਾਂ ਨੇ ਇੱਥੋਂ ਕਰੀਬ 500 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। BSF ਨੇ ਦੋਵੇਂ ਪੈਕਟ ਜਾਂਚ ਲਈ ਭੇਜ ਦਿੱਤੇ ਹਨ। BSF ਵੱਲੋਂ ਮੰਗਲਵਾਰ ਨੂੰ ਜ਼ਬਤ ਕੀਤੇ ਗਏ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 8 ਕਰੋੜ ਰੁਪਏ ਦੇ ਕਰੀਬ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਜਵਾਨਾਂ ਨੂੰ ਮਿਲੀ ਵੱਡੀ ਸਫਲਤਾ, ਪੰਜਾਬ ਸਰਹੱਦ ਤੋਂ 7 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ appeared first on Daily Post Punjabi.

ਭਾਰਤੀ ਸਰਹੱਦ ‘ਤੇ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਰਾਉਂਡ ਫਾਇਰਿੰਗ ਕਰ ਭੇਜਿਆ ਵਾਪਸ
ਮੁਸੀਬਤ ਨਾਲ ਜੂਝ ਰਹੇ ਪਾਕਿਸਤਾਨ ਦੀ ਭਾਰਤੀ ਸਰਹੱਦ ‘ਤੇ ਨਾਪਾਕ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਵਿੱਚ ਸਰਹੱਦੀ ਖੇਤਰ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਦੇਰ ਰਾਤ ਪਾਕਿਸਤਾਨੀ ਡਰੋਨ ਨੇ ਭਾਰਤ-ਪਾਕਿ ਸਰਹੱਦ ‘ਤੇ ਦਸਤਕ ਦਿੱਤੀ, ਜਿਸ ਦਾ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਜਵਾਬੀ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਡਰੋਨ ਦੇਖੇ ਜਾਣ ਦੀ ਇਹ ਚੌਥੀ ਘਟਨਾ ਹੈ।

Pakistani drone spotted

ਸੀਮਾ ਸੁਰੱਖਿਆ ਬਲ ਦੇ ਗੁਰਦਾਸਪੁਰ ਸੈਕਟਰ ਦੇ DIG ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਰਾਤ ਕਰੀਬ 9.40 ਵਜੇ ਭਾਰਤੀ BOP ਜਵਾਨਾਂ ਨੇ ਜਦੋਂ ਆਦੀਆ ਨੇੜੇ ਡਰੋਨ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਡਰੋਨ ‘ਤੇ 28 ਰਾਉਂਡ ਫਾਇਰ ਕੀਤੇ। ਜਿਸ ‘ਤੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਸੂਚਨਾ ਅਨੁਸਾਰ ਡਰੋਨ ਕਰੀਬ 20 ਸਕਿੰਟ ਤੱਕ ਭਾਰਤੀ ਖੇਤਰ ਵਿੱਚ ਰਿਹਾ।

ਇਹ ਵੀ ਪੜ੍ਹੋ : ਮੁਹੰਮਦ ਸ਼ਮੀ ਦੇ ਨਾਮ ਇੱਕ ਹੋਰ ਉਪਲਬਧੀ, ਅੰਤਰਰਾਸ਼ਟਰੀ ਕ੍ਰਿਕੇਟ ‘ਚ ਪੂਰੇ ਕੀਤੇ 400 ਵਿਕਟ

ਇਸ ਸਬੰਧੀ ਗੁਰਦਾਸਪੁਰ ਸੈਕਟਰ ਵਿੱਚ BSF ਦੇ DIG ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਆਦੀਆ ਚੌਕੀ ਨੇੜੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ। ਜਿਸ ‘ਤੋਂ ਬਾਅਦ BSF ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ। ਪੁਲਿਸ ਅਤੇ BSF ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਪਿਛਲੇ 3 ਦਿਨਾਂ ਵਿਚ ਇਹ ਚੋਥੀ ਵਾਰ ਹੈ, ਜਦੋਂ ਭਾਰਤੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਹਾਲਾਂਕਿ, ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਦੀ ਗੋਲੀਬਾਰੀ ਕਾਰਨ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤੀ ਸਰਹੱਦ ‘ਤੇ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਰਾਉਂਡ ਫਾਇਰਿੰਗ ਕਰ ਭੇਜਿਆ ਵਾਪਸ appeared first on Daily Post Punjabi.