Punjab Boys Creat Rucks Archives - Daily Post Punjabi

ਮਨੀਕਰਨ ਸਾਹਿਬ ‘ਚ ਨੌਜਵਾਨਾਂ ਵੱਲੋਂ ਗੁੰਡਾਗਰਦੀ, ਲੋਕਾਂ ਦੀ ਕੀਤੀ ਕੁੱਟਮਾਰ, ਵਾਹਨਾਂ ਦੇ ਸ਼ੀਸ਼ੇ ਤੋੜੇ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜਿਲ੍ਹੇ ਦੇ ਧਾਰਮਿਕ ਨਗਰ ਮਨੀਕਰਨ ਵਿੱਚ ਸੈਲਾਨੀਆਂ ਵੱਲੋਂ ਗੁੰਡਾਗਰਦੀ ਕੀਤੀ ਗਈ। ਨੌਜਵਾਨਾਂ ਵੱਲੋਂ ਦੇਰ ਰਾਤ ਬਾਜ਼ਾਰ ਵਿੱਚ ਕੁਝ ਲੋਕਾਂ ਦੀ ਕੁੱਟਮਾਰ ਵੀ ਕੀਤੀ ਗਈ। ਲੋਕਾਂ ਦੇ ਘਰਾਂ ਅਤੇ ਕਾਰਾਂ ‘ਤੇ ਪਥਰਾਅ ਕੀਤਾ ਗਿਆ ਅਤੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਇਸ ਮਾਮਲੇ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਇਸ ਘਟਨਾ ਬਾਰੇ ਜਾਣਕਾਰੀ ਲਈ ਹੈ।

Punjab Boys Creat Rucks In Kullu

ਮਾਮਲਾ ਬੀਤੀ ਰਾਤ ਕਰੀਬ 12 ਵਜੇ ਦਾ ਦੱਸਿਆ ਜਾ ਰਿਹਾ ਹੈ। ਚਸ਼ਮਦੀਦਾਂ ਮੁਤਾਬਕ ਮਨੀਕਰਨ ਪੁਲ ‘ਤੇ ਇਕੱਠੇ ਹੋ ਕੇ ਝੰਡੇ ਲੈ ਕੇ ਆਏ ਕੁਝ ਪੰਜਾਬੀ ਨੌਜਵਾਨਾਂ ਨੇ ਇਲਾਕੇ ਵਿੱਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਬਾਜ਼ਾਰ ਵਿੱਚ ਜਾ ਕੇ ਹੰਗਾਮਾ ਕੀਤਾ ਅਤੇ ਕਈ ਘਰਾਂ ਦੇ ਸ਼ੀਸ਼ੇ ਵੀ ਤੋੜੇ। ਇਨ੍ਹਾਂ ਹੀ ਨੌਜਵਾਨਾਂ ਜ਼ਬਰਦਸਤੀ ਇੱਕ ਢਾਬੇ ਵਿੱਚ ਦਾਖਲ ਹੋ ਗਏ ਅਤੇ ਉੱਥੇ ਮੌਜੂਦ ਲੋਕਾਂ ਦੀ ਕੁੱਟਮਾਰ ਵੀ ਕੀਤੀ।

Punjab Boys Creat Rucks In Kullu

ਇਸ ਘਟਨਾ ‘ਤੋਂ ਬਾਅਦ ਮੰਡੀ ਅਤੇ ਪਿੰਡ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਮਨੀਕਰਨ ‘ਚ ਇਸ ਘਟਨਾ ‘ਤੋਂ ਬਾਅਦ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੁਟੇਰੇ ਸੈਲਾਨੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਹਿਮਾਚਲ ਪੁਲਿਸ ਨੇ ਮਨੀਕਰਨ ਵਿੱਚ ਪੰਜਾਬ ਤੋਂ ਆਏ ਸੈਲਾਨੀਆਂ ਵੱਲੋਂ ਕੀਤੀ ਗਈ ਗੁੰਡਾਗਰਦੀ ਬਾਰੇ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ ਹੈ।

ਇਹ ਵੀ ਪੜ੍ਹੋ : ਪਤੀ ਬਣਿਆ ਹੈਵਾਨ! ਪਤਨੀ ਦੇ 5 ਟੁਕੜੇ ਕਰ ਪਾਣੀ ਦੀ ਟੈਂਕੀ ‘ਚ ਰੱਖੀ ਲਾ.ਸ਼, 2 ਮਹੀਨੇ ਬਾਅਦ ਇੰਝ ਹੋਇਆ ਖੁਲਾਸਾ

ਹਿਮਾਚਲ ਪੁਲਿਸ ਦੇ DGP ਸੰਜੇ ਕੁੰਡੂ ਨੇ ਇਸ ਘਟਨਾ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ DGP ਗੌਰਵ ਯਾਦਵ ਨੂੰ ਦਿੱਤੀ ਗਈ ਹੈ। DGP ਸੰਜੇ ਦਾ ਕਹਿਣਾ ਹੈ ਕਿ ਦੇਵਭੂਮੀ ਵਿੱਚ ਇਸ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਿਸ ਘਟਨਾ ਸਥਾਨ ਦਾ ਦੌਰਾ ਕਰਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਨੀਕਰਨ ਸਾਹਿਬ ‘ਚ ਨੌਜਵਾਨਾਂ ਵੱਲੋਂ ਗੁੰਡਾਗਰਦੀ, ਲੋਕਾਂ ਦੀ ਕੀਤੀ ਕੁੱਟਮਾਰ, ਵਾਹਨਾਂ ਦੇ ਸ਼ੀਸ਼ੇ ਤੋੜੇ appeared first on Daily Post Punjabi.