Punjab BSP President Jasbir Singh Garhi Archives - Daily Post Punjabi

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲਾ ਕਰੇਗੀ ਬਸਪਾ, 14 ਨੂੰ ਜਲੰਧਰ ਵਿਖੇ ਸੱਦੀ ਸੂਬਾ ਪੱਧਰੀ ਮੀਟਿੰਗ
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਦੇ ਰਾਹੀਂ ਸੂਚਨਾ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਤੇ ਚਰਚਾ ਲਈ ਸੂਬਾ ਪੱਧਰੀ ਕਾਰਜਕਾਰਨੀ ਦੀ ਮੀਟਿੰਗ ਜਲੰਧਰ ਪਾਰਟੀ ਦਫਤਰ ਵਿਖੇ ਬੁਲਾਈ ਗਈ ਹੈ।

ਇਸ ਮੌਕੇ ਬਸਪਾ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਜੀ ਇੰਚਾਰਜ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦੋਂਕਿ ਸਹਿਯੋਗੀ ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਵਿਸੇਸ਼ ਰੂਪ ਤੇ ਹਾਜ਼ਰ ਰਹਿਣਗੇ। ਇਸ ਮੌਕੇ ਸਾਰੇ ਪੰਜਾਬ ਦੇ ਬਸਪਾ ਦੇ ਸੂਬਾ ਜਨਰਲ ਸਕੱਤਰ, ਸੂਬਾ ਸਕੱਤਰ, ਸੂਬਾ ਕਮੇਟੀ ਮੈਂਬਰ, ਜਿਲ੍ਹਾਂ ਇੰਚਾਰਜ, ਜਿਲ੍ਹਾਂ ਪ੍ਰਧਾਨ, ਵਿਧਾਨ ਸਭਾ ਪ੍ਰਧਾਨ, ਤੇ ਵਿਧਾਨ ਸਭਾ ਇੰਚਾਰਜ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ : CM ਮਾਨ ਨੇ ਰੱਖਿਆ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ, ਬੋਲੇ- ‘ਸਾਰਾ ਖਰਚਾ ਝੱਲੇਗੀ ਸਰਕਾਰ’

ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਰਾਜਨੀਤਿਕ ਗਠਜੋੜਾਂ ਦੀ ਉੱਡਦੀ ਗੁਬਾਰ ਵਿੱਚ ਬਸਪਾ ਦੇ ਜਿੰਮੇਵਾਰ ਅਹੁਦੇਦਾਰਾਂ ਤੋਂ ਜ਼ਮੀਨੀ ਪੱਧਰ ਦੀ ਰਿਪੋਰਟ ਤੇ ਚਰਚਾ ਕਰਨਗੇ ਅਤੇ ਕੇਂਦਰੀ ਹਾਈਕਮਾਂਡ ਨੂੰ ਇਹ ਰਿਪੋਰਟ ਸੌਂਪੀ ਜਾਵੇਗੀ, ਤਾਂਕਿ ਕੇਂਦਰੀ ਹਾਈਕਮਾਂਡ ਗੱਠਜੋੜ ਸਬੰਧੀ ਅਤੇ ਲੋਕ ਸਭਾ ਦੀਆਂ ਚੋਣਾਂ ਸਬੰਧੀ ਮੰਥਨ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲਾ ਕਰੇਗੀ ਬਸਪਾ, 14 ਨੂੰ ਜਲੰਧਰ ਵਿਖੇ ਸੱਦੀ ਸੂਬਾ ਪੱਧਰੀ ਮੀਟਿੰਗ appeared first on Daily Post Punjabi.

ਵੋਟਾਂ ਦੀ ਗਿਣਤੀ ਤੋਂ ਪਹਿਲਾਂ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਗੁਰੂ ਘਰ ਹੋਏ ਨਤਮਸਤਕ
ਪੰਜਾਬ ਵਿੱਚ ਅੱਜ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ। ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਬਸਪਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਫਗਵਾੜਾ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਹਰਗਬਿੰਦ ਸਾਹਿਬ ਜੀ ਦੀ ਨਤਮਸਤਕ ਧਰਤੀ ਗੁਰਦੁਆਰਾ ਸੁਖਚੈਨ-ਆਣਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਹ ਫਗਵਾੜਾ ਵਿੱਚ ਪਿੰਡ ਚੱਕ ਹਕੀਮ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Punjab BSP President Jasbir Singh Garhi

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੋ-ਤਿੰਨ ਘੰਟਿਆਂ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। 14 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ । ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਵੋਟਾਂ ਦੀ ਗਿਣਤੀ ਤੋਂ ਪਹਿਲਾਂ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਗੁਰੂ ਘਰ ਹੋਏ ਨਤਮਸਤਕ appeared first on Daily Post Punjabi.