Punjab budget 2021-22 Archives - Daily Post Punjabi

ਵਿੱਤ ਮੰਤਰੀ ਨੇ ਕਿਸਾਨਾਂ ਨੂੰ ਕਰਜ਼ਿਆਂ ਸਬੰਧੀ ਦਿੱਤੀ ਇਹ ਵੱਡੀ ਰਾਹਤ, ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖਣ ਦਾ ਵੀ ਕੀਤਾ ਐਲਾਨ
Punjab budget 2021-22 : ਆਪਣੇ ਆਖਰੀ ਬਜਟ ਵਿੱਚ, ਪੰਜਾਬ ਦੀ ਕੈਪਟਨ ਸਰਕਾਰ ਨੇ ਮੁਲਾਜ਼ਮਾਂ, ਕਿਸਾਨਾਂ ਅਤੇ ਔਰਤਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਾਜ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫਤ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ। ਇਸ ਨਾਲ ਹੀ ਸਰਕਾਰੀ ਕਰਮਚਾਰੀਆਂ ਦੀ ਮੰਗ ‘ਤੇ ਛੇਵਾਂ ਤਨਖਾਹ ਕਮਿਸ਼ਨ 1 ਜੁਲਾਈ ਤੋਂ ਲਾਗੂ ਹੋਵੇਗਾ। ਇਸ ਨਾਲ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਆਪਣੇ ਬਜਟ ਵਿੱਚ, ਪੰਜਾਬ ਸਰਕਾਰ ਨੇ 1.13 ਲੱਖ ਕਿਸਾਨਾਂ ਲਈ 1186 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ। ਵਿੱਤੀ ਸਾਲ 2021-22 ਵਿੱਚ ਬੇਜ਼ਮੀਨੇ ਕਿਸਾਨਾਂ ਦਾ 526 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ।

Punjab budget 2021-22

ਇਸ ਤੋਂ ਇਲਾਵਾ ਰਾਜ ਵਿੱਚ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਵੀ ਜਾਰੀ ਰਹੇਗੀ। ਇਸ ਦੇ ਲਈ ਬਜਟ ਵਿੱਚ 7000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਫਾਜ਼ਿਲਕਾ ਦੇ ਪਿੰਡ ਗੋਬਿੰਦਗੜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਸਬਜ਼ੀ ਕੇਂਦਰ ਵੀ ਸਥਾਪਿਤ ਕੀਤਾ ਜਾਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ‘ਚ ਕਿਸਾਨੀ ਕਰਜ਼ਿਆਂ ’ਤੇ ਲੀਕ ਅਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ “ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਯੋਜਨਾ ਦੀ ਸ਼ੁਰੂਆਤ ਕੀਤੀ ਹੈ।

ਇਹ ਵੀ ਦੇਖੋ : Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

The post ਵਿੱਤ ਮੰਤਰੀ ਨੇ ਕਿਸਾਨਾਂ ਨੂੰ ਕਰਜ਼ਿਆਂ ਸਬੰਧੀ ਦਿੱਤੀ ਇਹ ਵੱਡੀ ਰਾਹਤ, ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖਣ ਦਾ ਵੀ ਕੀਤਾ ਐਲਾਨ appeared first on Daily Post Punjabi.

ਹੈਲਥ ਸੈਕਟਰ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਐਲਾਨ, ਇਸ ਜਗ੍ਹਾ ਖੋਲ੍ਹਿਆ ਜਾਵੇਗਾ ਕੈਂਸਰ ਹਸਪਤਾਲ
Punjab budget 2021-22 : ਅੱਜ ਜਿੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਰਕਾਰ ਦੇ ਨਵੇਂ ਬਜਟ ਵਿੱਚ ਵੀ ਮਹਿਲਾਵਾਂ ਲਈ ਕਈ ਵੱਡੇ ਐਲਾਨ ਆ ਰਹੇ ਹਨ, ਹੁਣ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪੰਜਾਬ ਦੀਆ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਹੈ ਕਿ ਸਿਹਤ ਸੇਵਾਵਾਂ ਲਈ 3822 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

Punjab budget 2021-22

ਹੁਸ਼ਿਆਰਪੁਰ ਦੇ ਵਿੱਚ ਇੱਕ ਕੈਂਸਰ ਹਸਪਤਾਲ ਖੋਲ੍ਹਿਆ ਜਾਵੇਗਾ। ਇਸ ਤੋਂ ਇਲਾਵਾ ਮਾਲੇਰਕੋਟਲਾ ਅਤੇ ਗੁਰਦਾਸਪੁਰ ਦੇ ਵਿੱਚ ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ। ਜਦਕਿ ਮੈਡੀਕਲ ਸਿੱਖਿਆ ਦਾ ਬਜਟ 1008 ਕਰੋੜ ਰੁਪਏ ਹੋਵੇਗਾ। ਇਹ ਬਜਟ ਬੀਤੇ ਸਾਲ ਦੇ ਮੁਕਾਬਲੇ 85 ਫੀਸਦੀ ਵੱਧ ਹੈ। ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਦੇ ਮੁੱਢਲੇ ਸੁਧਾਰ ਲਈ 92 ਕਰੋੜ ਦਾ ਬਜਟ ਰੱਖਿਆ ਗਿਆ ਹੈ।

ਇਹ ਵੀ ਦੇਖੋ : Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

The post ਹੈਲਥ ਸੈਕਟਰ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਐਲਾਨ, ਇਸ ਜਗ੍ਹਾ ਖੋਲ੍ਹਿਆ ਜਾਵੇਗਾ ਕੈਂਸਰ ਹਸਪਤਾਲ appeared first on Daily Post Punjabi.