Punjab budget 2021 Archives - Daily Post Punjabi

Big BREAKING : ਕੈਪਟਨ ਸਰਕਾਰ ਨੇ ਆਖਰੀ ਬਜਟ ਵਿੱਚ ਕੀਤੇ ਵੱਡੇ ਐਲਾਨ, ਬੁਢਾਪਾ ਪੈਨਸ਼ਨ 750 ਤੋਂ ਵਧਾ ਕੇ ਕੀਤੀ 1500 ਤੇ…
Punjab budget 2021 : ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾ ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ। ਕਿਉਂਕ ਕੋਰੋਨਾ ਮਹਾਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਇਸ ਬਜਟ ਦੇ ਵਿੱਚ ਕਾਂਗਰਸ ਸਰਕਾਰ ਵਲੋਂ ਮਹਿਲਾਵਾਂ ਦੇ ਲਈ ਕਈ ਐਲਾਨ ਕੀਤੇ ਗਏ ਹਨ। ਅੱਜ ਜਿੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਰਕਾਰ ਦੇ ਨਵੇਂ ਬਜਟ ਵਿੱਚ ਵੀ ਮਹਿਲਾਵਾਂ ਲਈ ਕਈ ਵੱਡੇ ਐਲਾਨ ਆ ਰਹੇ ਹਨ, ਹੁਣ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

Punjab budget 2021

ਮਨਪ੍ਰੀਤ ਬਾਦਲ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਗਈ। ਸਰਕਾਰ ਨੇ ਪੰਜਾਬ ਦੀਆ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਆਜ਼ਾਦੀ ਘੁਟਾਲੀਆਂ ਦੀ ਪੈਨਸ਼ਨ ਵਿੱਚ ਵੀ ਵਾਧਾ ਕੀਤਾ ਹੈ। ਇਹ ਵਾਧਾ 7500 ਤੋਂ 9400 ਤੱਕ ਕੀਤਾ ਗਿਆ ਹੈ।

ਇਹ ਵੀ ਦੇਖੋ : Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

The post Big BREAKING : ਕੈਪਟਨ ਸਰਕਾਰ ਨੇ ਆਖਰੀ ਬਜਟ ਵਿੱਚ ਕੀਤੇ ਵੱਡੇ ਐਲਾਨ, ਬੁਢਾਪਾ ਪੈਨਸ਼ਨ 750 ਤੋਂ ਵਧਾ ਕੇ ਕੀਤੀ 1500 ਤੇ… appeared first on Daily Post Punjabi.