Punjab budget session 2021 Archives - Daily Post Punjabi

ਆਖਰੀ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਨੇ ਪਟਾਰੀ ਖ਼ੋਲ੍ਹ ਕੀਤੇ ਇਹ ਵੱਡੇ ਐਲਾਨ, ਕਿਸਾਨਾਂ ਨੂੰ ਵੀ ਦਿੱਤੀ ਵੱਡੀ ਰਾਹਤ
Punjab Budget Session 2021: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਆਖਰੀ ਬਜਟ ਪੇਸ਼ ਕੀਤਾ ਗਿਆ । ਇਹ ਬਜਟ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਇਹ ਆਖਰੀ ਬਜਟ ਹੈ । ਅਗਲੇ ਸਾਲ 2022 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹਨ। ਜਿਸਦੇ ਮੱਦੇਨਜ਼ਰ ਇਸ ਬਜਟ ਦੇ ਵਿੱਚ ਕਾਂਗਰਸ ਸਰਕਾਰ ਵਲੋਂ ਕਈ ਐਲਾਨ ਕੀਤੇ ਗਏ ਹਨ। ਜੋ ਕਿ ਹੇਠ ਲਿਖੇ ਹਨ:

Punjab Budget Session 2021

1. ਮਹਿਲਾ ਦਿਵਸ ਮੌਕੇ ਮਹਿਲਾਵਾਂ ਲਈ ਵੱਡੇ ਐਲਾਨ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਅੱਜ ਬਜਟ ਸੈਸ਼ਨ ਵਿੱਚ ਪੰਜਾਬ ਦੀਆਂ ਮਹਿਲਾਵਾਂ ਲਈ ਵੱਡੇ ਐਲਾਨ ਕੀਤੇ ਗਏ ਹਨ । ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਵਿੱਚ ਸਫ਼ਰ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਵੀ ਬੱਸ ਦਾ ਸਫ਼ਰ ਮੁਫ਼ਤ ਹੋਵੇਗਾ।

Punjab Budget Session 2021

2. ਸ਼ਗਨ ਸਕੀਮ ਵਿੱਚ ਵਾਧਾ
ਵਿੱਤ ਮੰਤਰੀ ਵੱਲੋਂ ਇਸ ਬਜਟ ਸੈਸ਼ਨ ਵਿੱਚ ਕੁੜੀਆਂ ਦੇ ਵਿਆਹ ਲਈ ਦਿੱਤੀ ਜਾਣ ਵਾਲੀ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਹ ਰਕਮ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰਨ ਦਾ ਐਲਾਨ ਕੀਤਾ ਗਿਆ ਹੈ ।

Punjab Budget Session 2021

3. ਕਿਸਾਨਾਂ ਲਈ ਤੌਹਫ਼ਾ
ਵਿੱਤ ਮੰਤਰੀ ਵੱਲੋਂ ਬਜਟ ਵਿੱਚ ਕਿਸਾਨ ਦੇ ਕਰਜ਼ਿਆਂ ਨੂੰ ਮੁਆਫ ਕਰਨ ਲਈ 1,186 ਕਰੋੜ ਰੁਪਏ ਮਿੱਥੇ ਗਏ ਹਨ। ਪੰਜਾਬ ਸਰਕਾਰ ਵੱਲੋਂ 1.13 ਲੱਖ ਕਿਸਾਨਾਂ ਦੇ 1186 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ।

Punjab Budget Session 2021

4. ਬੁਢਾਪਾ ਪੈਨਸ਼ਨ ’ਚ ਵਾਧਾ
ਬਜਟ ਸੈਸ਼ਨ ਦੌਰਾਨ ਮਨਪ੍ਰੀਤ ਬਾਦਲ ਨੇ ਬੁਢਾਪਾ ਪੈਨਸ਼ਨ ਨੂੰ 750 ਤੋਂ ਵਧਾ ਕੇ 1500 ਕਰਨ ਦਾ ਐਲਾਨ ਕੀਤਾ ਹੈ।

5 ਮੁਫ਼ਤ ਬਿਜਲੀ ਦੀ ਸਹੂਲਤ
ਵਿੱਤ ਮੰਤਰੀ ਬਜਟ ਵਿੱਚ ਰਾਜ ਵਿੱਚ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਮੁਫ਼ਤ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਬਜਟ ਵਿੱਚ 7180 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ।

6. ਖੁਰਾਲਗੜ੍ਹ ਸਾਹਿਬ ਲਈ ਵੀ ਵੱਡਾ ਐਲਾਨ
ਵਿੱਤ ਮੰਤਰੀ ਵੱਲੋਂ ਬਜਟ ਸੈਸ਼ਨ ਦੌਰਾਨ ਖੁਰਾਲਗੜ੍ਹ ਸਾਹਿਬ ਲਈ ਵੀ ਵੱਡਾ ਐਲਾਨ ਕੀਤਾ ਗਿਆ ਹੈ । ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਸਾਹਿਬ ਮੈਮੋਰੀਅਲ ਲਈ 103 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ ।

7. ਆਜ਼ਾਦੀ ਘੁਲਾਟੀਆ ਦੀ ਪੈਨਸ਼ਨ
ਮਨਪ੍ਰੀਤ ਬਾਦਲ ਨੇ ਬਜਟ ਸੈਸ਼ਨ ਵਿੱਚ ਆਜ਼ਾਦੀ ਘੁਲਾਟੀਆ ਦੀ ਪੈਨਸ਼ਨ ਵਿੱਚ ਵੀ ਵਾਧਾ ਕਰਨ ਦਾ ਐੈਲਾਨ ਕੀਤਾ ਹੈ । ਉਨ੍ਹਾਂ ਨੇ ਆਜ਼ਾਦੀ ਘੁਲਾਟੀਆ ਪੈਨਸ਼ਨ 7500 ਤੋਂ ਵਧਾ ਕੇ 9400 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਹੈ ।

8. ਵਰਕਿੰਗ ਵੁਮੈੱਨ ਹੋਸਟਲ ਬਣਾਏ ਜਾਣ ਦਾ ਐਲਾਨ
ਵਿੱਤ ਮੰਤਰੀ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਵਰਕਿੰਗ ਵੁਮੈੱਨ ਹੋਸਟਲ ਬਣਾਏ ਜਾਣ ਦਾ ਵੀ ਐਲਾਨ ਕੀਤਾ ਹੈ, ਤਾਂ ਜੋ ਮਹਿਲਾਵਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਮਨਪ੍ਰੀਤ ਬਾਦਲ ਵੱਲੋਂ ਜਿਨ੍ਹਾਂ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੋਸਟਲ ਬਣਾਉਣ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਲੰਧਰ, ਪਟਿਆਲਾ, ਲੁਧਿਆਣਾ, ਮੋਹਾਲੀ, ਮਾਨਸਾ, ਬਰਨਾਲਾ ਤੇ ਅੰਮ੍ਰਿਤਸਰ ਸ਼ਾਮਿਲ ਹਨ।

9. ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਉਤਸਵ ਸਬੰਧੀ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਉਤਸਵ ਦੇ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 400 ਬੂਟੇ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ।

10. ਸਿੱਖਿਆ ਖੇਤਰ ਲਈ ਐਲਾਨ
ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਸਿੱਖਿਆ ਖੇਤਰ ਲਈ ਵੀ ਐਲਾਨ 11 ਹਜ਼ਾਰ 161 ਕਰੋੜ ਰੁਪਏ ਦਾ ਕੀਤਾ ਗਿਆ ਹੈ।

11.ਸਮਾਰਟ ਫੋਨ ਦੇਣ ਲਈ ਬਜਟ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸਮਾਰਟ ਫੋਨ ਦੇਣ ਲਈ ਕਰੋੜਾਂ ਰੁਪਏ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਸਰਕਾਰ ਦੇ ਆਖਰੀ ਬਜਟ ਵਿੱਚ ਵਿੱਤ ਮੰਤਰੀ ਵੱਲੋਂ ਸਮਾਰਟ ਫੋਨ ਲਈ 100 ਕਰੋੜ ਦਾ ਬਜਟ ਰੱਖਿਆ ਗਿਆ ਹੈ।

ਇਹ ਵੀ ਦੇਖੋ:Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

The post ਆਖਰੀ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਨੇ ਪਟਾਰੀ ਖ਼ੋਲ੍ਹ ਕੀਤੇ ਇਹ ਵੱਡੇ ਐਲਾਨ, ਕਿਸਾਨਾਂ ਨੂੰ ਵੀ ਦਿੱਤੀ ਵੱਡੀ ਰਾਹਤ appeared first on Daily Post Punjabi.

ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਨੇ ਕੀਤਾ ਹੰਗਾਮਾ, ਕੈਪਟਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Punjab Budget Session 2021: ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ  ਤੋਂ ਪਹਿਲਾ ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ, ਕਿਉਂਕਿ ਕੋਰੋਨਾ ਮਹਾਂਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਵੱਲੋਂ ਹੰਗਾਮਾ ਕੀਤਾ ਗਿਆ । ਸਦਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ । ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕ ਆਊਟ ਕਰ ਦਿੱਤਾ।

Punjab Budget Session 2021

ਦੱਸ ਦੇਈਏ ਕਿ ਇਸ ਬਜਟ ਵਿੱਚ ਕਾਂਗਰਸ ਸਰਕਾਰ ਵੱਲੋਂ ਮਹਿਲਾਵਾਂ ਦੇ ਲਈ ਕਈ ਐਲਾਨ ਕੀਤੇ ਗਏ ਹਨ । ਅੱਜ ਜਿੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਰਕਾਰ ਦੇ ਨਵੇਂ ਬਜਟ ਵਿੱਚ ਵੀ ਮਹਿਲਾਵਾਂ ਲਈ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ, ਹੁਣ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

ਇਹ ਵੀ ਦੇਖੋ: Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

The post ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਨੇ ਕੀਤਾ ਹੰਗਾਮਾ, ਕੈਪਟਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ appeared first on Daily Post Punjabi.

ਪੰਜਾਬ ਦਾ ਬਜਟ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ, ਜਾਣੋ ਸਦਨ ਦਾ ਪੂਰਾ ਸ਼ਡਿਊਲ
Punjab budget session 2021: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਯਾਨੀ ਕਿ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਇਜਲਾਸ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ । ਜਿਸ ਤੋਂ ਬਾਅਦ ਸਦਨ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਦਾ ਇਜਲਾਸ ਹੰਗਾਮੇਦਾਰ ਹੋ ਸਕਦਾ ਹੈ, ਕਿਉਂਕਿ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ।

Punjab budget session 2021

ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ 1 ਮਾਰਚ ਤੋਂ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਵੱਲੋਂ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੁੱਦੇ ਨੂੰ ਲੈ ਕੇ ਰਾਜ ਭਵਨ ਜਾ ਕੇ ਮੰਗ ਪੱਤਰ ਸੌਂਪਣ ਦੀ ਗੱਲ ਕੀਤੀ ਜਾ ਰਹੀ ਹੈ।

ਜਾਣੋ ਸਦਨ ਵਿੱਚ ਕਿਸ ਦਿਨ ਕੀ ਹੋਵੇਗਾ:
1 ਮਾਰਚ ਨੂੰ ਬਜਟ ਇਜਲਾਸ ਦੌਰਾਨ ਰਾਜਪਾਲ ਦਾ ਭਾਸ਼ਣ ਹੋਵੇਗਾ, ਜਿਸ ਤੋਂ ਬਾਅਦ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
2 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਅਤੇ ਬਹਿਸ ਹੋਵੇਗੀ।
3 ਮਾਰਚ ਨੂੰ ਭਾਸ਼ਣ ‘ਤੇ ਬਹਿਸ ਜਾਰੀ ਰਹੇਗੀ।
4 ਮਾਰਚ ਨੂੰ ਨਾਨ ਆਫ਼ੀਸ਼ੀਅਲ ਬਿਜ਼ਨੈੱਸ ਹੋਵੇਗਾ।
5 ਮਾਰਚ ਨੂੰ ਸਭ ਤੋਂ ਅਹਿਮ ਬਜਟ ਨੂੰ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੰਪਟਰੋਲਰ ਐਂਡ ਆਡੀਟਰ ਜਰਨਲ ਦੀ 2018-19 ਦੀ ਰਿਪੋਰਟ ਨੂੰ ਸਦਨ ਵਿੱਚ ਰੱਖਿਆ ਜਾਵੇਗਾ।
6 ਮਾਰਚ ਨੂੰ ਸ਼ਨੀਵਾਰ ਹੋਣ ਕਰ ਕੇ ਅਤੇ 7 ਮਾਰਚ ਨੂੰ ਐਤਵਾਰ ਹੋਣ ਕਾਰਨ ਇਜਲਾਸ ਨਹੀਂ ਹੋਵੇਗਾ ।
8 ਮਾਰਚ ਨੂੰ ਬਜਟ ‘ਤੇ ਬਹਿਸ ਦੇ ਨਾਲ ਵੋਟਿੰਗ ਹੋਵੇਗੀ ।
9 ਮਾਰਚ ਨੂੰ ਲੈਜੀਲੇਟਿਵ ਬਿਜ਼ਨੈੱਸ ਹੋਵੇਗਾ।
10 ਮਾਰਚ ਨੂੰ ਵੀ ਲੈਜੀਲੇਟਿਵ ਬਿਜ਼ਨੈੱਸ ਹੋਵੇਗਾ ।

ਇਹ ਵੀ ਦੇਖੋ: ਗਰਮੀਆਂ ‘ਚ ਅੰਦੋਲਨ ਬਾਰੇ ਅੰਦਾਜੇ ਲਾਉਣ ਵਾਲੇ ਦੇਖ ਲੈਣ Khalsa Aid ਨੇ ਕਿਵੇਂ ਕੀਤੇ ਠੰਡੀਆਂ ਹਵਾਵਾਂ ਦੇ ਇੰਤਜਾਮ

The post ਪੰਜਾਬ ਦਾ ਬਜਟ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ, ਜਾਣੋ ਸਦਨ ਦਾ ਪੂਰਾ ਸ਼ਡਿਊਲ appeared first on Daily Post Punjabi.