Punjab budget session Archives - Daily Post Punjabi

ਪੰਜਾਬ ਬਜਟ ਸੈਸ਼ਨ: ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਮਤਾ ਪਾਸ: ਮਹਿਲਾਵਾਂ ਬਾਰੇ ਕੀਤੀ ਸੀ ਵਿਵਾਦਿਤ ਟਿੱਪਣੀ
ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਹੰਗਾਮੇ ਦੇ ਵਿਚਕਾਰ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ। ਦਰਅਸਲ ਖਹਿਰਾ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ 1000-1000 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਇੱਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ। ਮਹਿਲਾ ਕਮਿਸ਼ਨ ਨੇ ਖਹਿਰਾ ਨੂੰ 12 ਮਾਰਚ ਤੱਕ ਜਵਾਬ ਦੇਣ ਲਈ ਵੀ ਕਿਹਾ ਹੈ।

ਇਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪੋਸਟ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਦਾ ਅਪਮਾਨ ਕੀਤਾ ਹੈ। ਮਹਿਲਾਵਾਂ ਦੇ ਅਪਮਾਨ ਦਾ ਹੱਕ ਉਨ੍ਹਾਂ ਨੂੰ ਕਿਸਨੇ ਦਿੱਤਾ। ਖਹਿਰਾ ਨੂੰ ਮਹਿਲਾਵਾਂ ਬਾਰੇ ਸਾਂਝੀ ਕੀਤੀ ਵਿਵਾਦਿਤ ਪੋਸਟ ਲਈ ਮੁਆਫੀ ਮੰਗਣ ਚਾਹੀਦਾ ਹੈ।

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ, ਮਹਿਲਾਵਾਂ ਬਾਰੇ ਕੀਤੀ ਸੀ ਵਿਵਾਦਤ ਟਿੱਪਣੀ

ਸੁਖਪਾਲ ਖਹਿਰਾ ਦੇ ਵਿਵਾਦਿਤ ਬਿਆਨ ‘ਤੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਵੀ ਗੁੱਸਾ ਜਤਾਇਆ। ਉਨ੍ਹਾਂ ਕਿਹਾ ਕਿ 2027 ਤੱਕ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਤੋਂ ਬਾਹਰ ਰੱਖਿਆ ਜਾਵੇ। ਸੁਖਪਾਲ ਖਹਿਰਾ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਸੁਖਪਾਲ ਖਹਿਰਾ ਦੀ ਪੋਸਟ ‘ਤੇ ਅਫਸੋਸ ਪ੍ਰਗਟ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਬਜਟ ਸੈਸ਼ਨ: ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਮਤਾ ਪਾਸ: ਮਹਿਲਾਵਾਂ ਬਾਰੇ ਕੀਤੀ ਸੀ ਵਿਵਾਦਿਤ ਟਿੱਪਣੀ appeared first on Daily Post Punjabi.

ਪੰਜਾਬ ਬਜਟ ਸੈਸ਼ਨ : ਰਾਜਪਾਲ ਨੇ ‘ਆਪ’ ਸਰਕਾਰ ਦੀਆਂ ਗਿਣਾਈਆਂ ਉਪਲਬਧੀਆਂ, ਕਾਂਗਰਸ ਵੱਲੋਂ ਵਾਕਆਊਟ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਭਾਸ਼ਣ ਹੋ ਰਿਹਾ ਹੈ। ਉਨ੍ਹਾਂ ਨੇ ਸਤਿ ਸ੍ਰੀ ਅਕਾਲ ਕਹਿ ਕੇ ਸੰਬੋਧਨ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਨੂੰ ਸੰਬੋਧਿਤ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਪੰਜਾਬ ਦੀ ਤਰੱਕੀ ਲਈ ਇਹ ਬਜਟ ਅਹਿਮ ਯੋਗਦਾਨ ਪਾਵੇਗਾ।

ਰਾਜਪਾਲ ਕਟਾਰੀਆ ਨੇ ਭਾਸ਼ਣ ਦੌਰਾਨ ‘ਆਪ’ ਸਰਕਾਰ ਦੀਆਂ ਉਪਲਬੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਂਸ ਰਾਹਤ ਯੋਜਨਾ ਤਹਿਤ ਕੈਂਸਰ ਦੇ ਇਲਾਜ ਕਰਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। 13765 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਟੀਚਰਾਂ ਨੂੰ ਸਿੰਗਾਪੁਰ, IIM, ਅਹਿਮਦਾਬਾਦ, ਤੁਰਕੀ ਤੇ ਫਿਨਲੈਂਡ ਭੇਜਿਆ ਗਿਆ। 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। WiFi ਦੇ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਰਾਜਪਾਲ ਨੇ ਕਿਹਾ ਕਿ ਕਿਸਾਨਾਂ ਲਈ 787 ਕਰੋੜ ਦੀ ਲਾਗਤ ਨਾਲ ਨਹਿਰਾਂ ਤੋਂ ਪਾਣੀ ਦੀ ਯੋਜਨਾ ਬਣਾਈ ਗਈ ਹੈ। 2600 KM. ਨਹਿਰਾਂ ਤੋਂ ਖੇਤਾਂ ਤੱਕ ਪਾਈਪ ਲਾਈਨ ਬਣਾਉਣ ਦਾ ਕੰਮ ਪੂਰਾ ਹੋਇਆ ਹੈ। ਇਸ ਸਾਲ ਹੁਣ ਤੱਕ 331 ਕਿਲੋਮੀਟਰ ਪਾਣੀ ਪਹੁੰਚਿਆ ਹੈ। ਕੰਢੀ ਖੇਤਰ ‘ਚ ਪਾਣੀ ਪਹੁੰਚਾਉਣ ਲਈ 28 ਨਵੀਆਂ ਲਿਫਟ ਯੋਜਨਾਵਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ‘ਐਂਟੀ ਕੁਰੱਪਸ਼ਨ ਐਕਸ਼ਨ ਲਾਈਨ’ ਸਥਾਪਤ ਕੀਤੀ ਗਈ ਹੈ। ਸੜਕ ਦੁਰਘਟਨਾ ਪੀੜਤਾਂ ਲਈ ‘ਫਰਿਸ਼ਤੇ’ ਯੋਜਨਾ ਕੈਸ਼ਲੈਸ ਇਲਾਜ ਤੇ ਮਦਦ ਕਰਨ ਵਾਲਿਆਂ ਨੂੰ 2000 ਰੁਪਏ ਇਨਾਮ ਦਿੱਤਾ ਜਾ ਰਿਹਾ ਹੈ।

ਇੰਡਸਟ੍ਰੀਅਲ ਵਿਕਾਸ ਲਈ ਪੰਜਾਬ ਵਿਚ ਇਜ ਆਫ ਡੂਇੰਗ ਬਿਜ਼ਨੈੱਸ ਨੂੰ ਬੜ੍ਹਾਵਾ ਦਿੱਤਾ ਗਿਆ ਹੈ। ਸੂਬੇ ਵਿਚ 5.837 ਰੁਪਏ ਪ੍ਰੀਤ ਯੂਨਿਟ ਦੀ ਰਿਆਇਤੀ ਦਰ ‘ਤੇ ਬਿਜਲੀ ਦਿੱਤੀ ਜਾ ਰਹੀ ਹੈ। ਇਨਵੈਸਟ ਪੰਜਾਬ ਪੋਰਟਸ ਜ਼ਰੀਏ ਨਿਵੇਸ਼ ਦੀ ਪ੍ਰਕਿਰਿਆ ਆਸਾਨ ਕੀਤੀ ਗਈ ਹੈ ਜਿਸ ਨਾਲ ਸੂਬੇ ਵਿਚ ਭਾਰੀ ਮਾਤਰਾ ਵਿਚ ਪ੍ਰਾਈਵੇਟ ਇਨਵੈਸਟਮੈਂਟ ਆਉਣ ਦਾ ਰਸਤਾ ਸਾਫ ਹੋਇਆ ਹੈ। ਪਿੰਡਾਂ ਤੇ ਸ਼ਹਿਰਾਂ ਦੇ ਇੰਫ੍ਰਾਸਟ੍ਰਕਚਰ ਡਿਵੈਲਪਮੈਂਟ ਦੇ ਫੰਡ ਜਾਰੀ ਕੀਤੇ ਗਏ ਹਨ। ਹਰ ਘਰ ਨੂੰ ਸਾਫ ਪੀਣ ਦਾ ਪਾਣੀ ਪਹੁੰਚਾਉਣ ਲਈ ਪਾਈਪਲਾਈਨ ਵਿਛਾਈ ਜਾ ਰਹੀ ਹੈ। ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾ ਕੇ ਇਥੇ ਕਮਿਊਨਿਟੀ ਸੈਂਟਰਸ ਤੇ ਪਾਰਕ ਬਣਾਏ ਜਾ ਰਹੇ ਹਨ ਤਾਂ ਕਿ ਰੂਰਲ ਪਾਪੂਲੇਸ਼ਨ ਦਾ ਲਾਈਫ ਸਟਾਈਲ ਤੇ ਸਟੈਂਡਰਡ ਬੇਹਤਰ ਹੋ ਸਕੇ।

ਇਹ ਵੀ ਪੜ੍ਹੋ : ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬੋਲੇ-ਕੈਂਸਰ ਇਲਾਜ ਸਕੀਮ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸ ਨੇ ਵਾਕਆਊਟ ਕਰ ਲਿਆ। ਇਸ ‘ਤੇ ਆਪ ਸਰਕਾਰ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਲੋਕਤੰਤਰ ਦੀ ਤੌਹੀਨ ਕਰ ਰਹੀ ਹੈ ਤੇ ਕਾਂਗਰਸ ਨੇ ਗਵਰਨਰ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਬਜਟ ਸੈਸ਼ਨ : ਰਾਜਪਾਲ ਨੇ ‘ਆਪ’ ਸਰਕਾਰ ਦੀਆਂ ਗਿਣਾਈਆਂ ਉਪਲਬਧੀਆਂ, ਕਾਂਗਰਸ ਵੱਲੋਂ ਵਾਕਆਊਟ appeared first on Daily Post Punjabi.

6 ਤੋਂ 16 ਮਾਰਚ ਤੱਕ ਹੋਵੇਗਾ ਪੰਜਾਬ ਦਾ ਬਜਟ ਸੈਸ਼ਨ, 8 ਮਾਰਚ ਨੂੰ ਬਜਟ ਕੀਤਾ ਜਾਵੇਗਾ ਪੇਸ਼ : CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ 23 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਾਰੀਕਾਂ ‘ਤੇ ਮੋਹਰ ਲਗਾਈ ਦਿੱਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦਾ ਬਜਟ ਸੈਸ਼ਨ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ। ਜੇਕਰ ਸੈਸ਼ਨ ਦੀ ਮਿਆਦ ਵਧਾਉਣ ਦੀ ਲੋੜ ਹੈ, ਤਾਂ ਇਸਨੂੰ ਵਧਾਇਆ ਜਾਵੇਗਾ। ਬਜਟ ਦਾ ਹਰ ਪਹਿਲੂ ਤੋਂ ਲੇਖਾ-ਜੋਖਾ ਕੀਤਾ ਗਿਆ ਹੈ। ਬਜਟ ਲੋਕ-ਪੱਖੀ ਹੋਵੇਗਾ। ਬਜਟ ਪੇਸ਼ ਕਰਨ ਦੀ ਮਿਤੀ 8 ਮਾਰਚ, ਐਤਵਾਰ ਨੂੰ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਐਤਵਾਰ ਨੂੰ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਜਾਵੇਗਾ। ਪੰਜਾਬ ਦਾ ਬਜਟ ਲੋਕ ਪੱਖੀ ਹੋਵੇਗਾ।

ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਹਾ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ-ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਇਹ ਫੂਡ ਕਿੱਟ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਮਿਲੇਗੀ, ਜਿਸ ਵਿੱਚ 3 ਮਹੀਨਿਆਂ ਦਾ ਸਾਮਾਨ ਹੋਵੇਗਾ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, 40 ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

CM ਭਗਵੰਤ ਮਾਨ ਨੇ ਕਿਹਾ ਕਿ ਫੂਡ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ। ਜਦੋਂ ਵੀ ਦੇਸ਼ ‘ਚ ਫੂਡ ਸੰਕਟ ਆਇਆ ਤਾਂ ਪੰਜਾਬ ਅੱਗੇ ਆਇਆ। ਪੰਜਾਬ ਨੇ ਆਪਣੀ ਮਿੱਟੀ ਵਿੱਚੋਂ ਸੋਨਾ ਉਗਾ ਕੇ ਦੇਸ਼ ਦੇ ਅੰਨ ਭੰਡਾਰ ਭਰੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 6 ਤੋਂ 16 ਮਾਰਚ ਤੱਕ ਹੋਵੇਗਾ ਪੰਜਾਬ ਦਾ ਬਜਟ ਸੈਸ਼ਨ, 8 ਮਾਰਚ ਨੂੰ ਬਜਟ ਕੀਤਾ ਜਾਵੇਗਾ ਪੇਸ਼ : CM ਮਾਨ appeared first on Daily Post Punjabi.

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ : ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਗਈ ਸਦਨ ਦੀ ਕਾਰਵਾਈ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦਾ ਬਜਟ ਸੈਸ਼ਨ 15 ਮਾਰਚ ਤੱਕ ਚਲਣਾ ਸੀ ਪਰ ਤੈਅ ਤਰੀਕ ਤੋਂ 3 ਦਿਨ ਪਹਿਲਾਂ ਹੀ ਸਦਨ ਦੀ ਕਾਰਵਾਈ ਮੁਲਤਵੀ ਹੋ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਖੋਜ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੇ ਪ੍ਰਚਾਰ ਦੌਰਾਨ ਨਿੱਜੀ ਟਿੱਪਣੀ ਸਬੰਧੀ ਵੀ ਬੋਲੇ।

CM ਭਗਵੰਤ ਮਾਨ ਨੇ ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਅਤੇ ਪਿਛਲੇ ਇੱਕ ਸਾਲ ਵਿੱਚ ਨੇਤਾਵਾਂ ਨੇ ਇੱਕ ਦੂਜੇ ‘ਤੇ ਨਿੱਜੀ ਤੌਰ ‘ਤੇ ਹਮਲੇ ਸ਼ੁਰੂ ਕਰ ਦਿੱਤੇ ਹਨ। ਇਹ ਸਹੀ ਨਹੀਂ ਹੈ। CM ਮਾਨ ਨੇ ਕਿਹਾ ਕਿ ਉਹ ਆਪਣੇ ਸਾਰੇ ਆਗੂਆਂ ਨੂੰ ਸਮਝਾਉਣਗੇ ਕਿ ਉਹ ਕਿਸੇ ‘ਤੇ ਨਿੱਜੀ ਹਮਲਾ ਨਾ ਕਰਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾਏ ਸਨ। CM ਮਾਨ ਨੇ ਕਿਹਾ ਕਿ ਰੇਲਵੇ ਕੇਂਦਰ ਨਾਲ ਜੁੜਿਆ ਹੋਇਆ ਹੈ, ਕੇਂਦਰ ਵਰਚੁਅਲ ਉਦਘਾਟਨ ਕਰ ਰਿਹਾ ਹੈ। ਉਨ੍ਹਾਂ ਬਾਰੇ ਰਾਜ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੰਜਾਬ ਦਾ ਪੈਸਾ ਪ੍ਰਾਜੈਕਟਾਂ ਨੂੰ ਲੈ ਕੇ ਸੜਕਾਂ ’ਤੇ ਖਰਚਿਆ ਗਿਆ ਹੈ। ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਰਾਜ ਦਾ ਪੈਸਾ ਵੀ ਖਰਚਿਆ ਜਾਂਦਾ ਹੈ। CM ਭਗਵੰਤ ਮਾਨ ਦੇ ਭਾਸ਼ਣ ਤੋਂ ਬਾਅਦ ਇੱਕ ਵਾਰ ਫਿਰ ਹੰਗਾਮਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ : ਹਰਿਆਣਾ ‘ਚ ਸਿਆਸੀ ਭੂਚਾਲ ! ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

CM ਭਗਵੰਤ ਮਾਨ ਦੇ ਭਾਸ਼ਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਬੋਲਣ ਲੱਗੇ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ CM ਮਾਨ ਖੁਦ ਪ੍ਰਧਾਨ ਮੰਤਰੀ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾ ਰਹੇ ਹਨ। ਪਰ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੁਝ ਮੀਲ ਪੱਥਰ ਸਥਾਪਤ ਕੀਤੇ ਗਏ ਸਨ। ਪਰ ਹੁਣ ‘ਆਪ’ ਆਗੂ ਉਨ੍ਹਾਂ ਮੀਲ ਪੱਥਰਾਂ ਨੂੰ ਹਟਾ ਰਹੇ ਹਨ ਅਤੇ ‘ਆਪ’ ਸਰਕਾਰ ਆਪਣੇ ਮੀਲ ਪੱਥਰ ਸਥਾਪਤ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਵੀ ਸੀਏਏ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਵਿਧਾਨ ਸਭਾ ਬਜਟ ਸੈਸ਼ਨ : ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਗਈ ਸਦਨ ਦੀ ਕਾਰਵਾਈ appeared first on Daily Post Punjabi.

27 ਜੂਨ ਨੂੰ ਪੇਸ਼ ਹੋਵੇਗਾ ਮਾਨ ਸਰਕਾਰ ਦਾ ਪਹਿਲਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਫ਼ੈਸਲਾ
ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਕੈਬਿਨਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮਾਨ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 24 ਤੋਂ 30 ਜੂਨ ਤੱਕ ਬਜਟ ਸੈਸ਼ਨ ਚਲਾਇਆ ਜਾਵੇਗਾ। ਜਿਸ ਵਿੱਚ 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।

Punjab budget session

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,” ਸਾਰੇ ਪੰਜਾਬੀਆਂ ਨੂੰ ਵਧਾਈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ । ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।”

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post 27 ਜੂਨ ਨੂੰ ਪੇਸ਼ ਹੋਵੇਗਾ ਮਾਨ ਸਰਕਾਰ ਦਾ ਪਹਿਲਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਫ਼ੈਸਲਾ appeared first on Daily Post Punjabi.