punjab budget Archives - Daily Post Punjabi

‘ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ’ : ਡਾ. ਗੁਰਪ੍ਰੀਤ ਕੌਰ ਮਾਨ
ਅੱਜ ਮਹਿਲਾ ਦਿਸਵ ਮੌਕੇ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ 260,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਬਜਟ ਪੇਸ਼ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਿਕ ਹੈ। ਮਹਿਲਾਵਾਂ ਦੇ ਦਿਨ ਬਜਟ ਪੇਸ਼ ਕੀਤਾ ਗਿਆ ਹੈ। ਸਰਕਾਰ ਨੇ ਜਿਹੜਾ ਵਾਅਦਾ ਕੀਤਾ ਉਹ ਅੱਜ ਪੂਰਾ ਕੀਤਾ । ਅੱਜ ਮਹਿਲਾਵਾਂ ਦੇ ਹੱਕ ਦਾ ਬਜਟ ਪੇਸ਼ ਕੀਤਾ ਗਿਆ। ਇਸ ਲਈ ਮੈਂ ਸਾਰੀ ਸਰਕਾਰ ਤੇ ਕੈਬਨਿਟ ਟੀਮ ਦਾ ਧੰਨਵਾਦ ਕਰਦੀ ਹਾਂ। ਮਾਵਾਂ-ਭੈਣਾਂ ਨੂੰ ਪੂਰੀ ਉਮੀਦ ਸੀ ਕਿ ਉਹ ਆਪਣਾ ਵਾਅਦਾ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ ਤੇ ਜਿਨ੍ਹਾਂ ਮਹਿਲਾਵਾਂ ਨੂੰ ਪੈਸਿਆਂ ਦੀ ਲੋੜ ਹੈ ਉਨ੍ਹਾਂ ਲਈ 1000 ਰੁਪਏ ਵੀ ਬਹੁਤ ਹਨ। ਪਿਛਲੀਆਂ ਸਰਕਾਰਾਂ ਵੇਲ਼ੇ ਵਾਅਦੇ ਪੂਰੇ ਨਹੀਂ ਹੁੰਦੇ ਸੀ।

ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ ਕੀਤਾ ਗਿਆ। ਇਸ ਯੋਜਨਾ ਤਹਿਤ ਭਗਵੰਤ ਮਾਨ ਸਰਕਾਰ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕਰੇਗੀ। ਇਹ ਯੋਜਨਾ ਨਾ ਸਿਰਫ਼ ਭਾਰਤ ਦੀ, ਸਗੋਂ ਦੁਨੀਆ ਦੀ ਪਹਿਲੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਸਕੀਮ ਹੋਵੇਗੀ। ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹੋਵੇਗੀ: ਸਿਰਫ਼ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਇਨਕਮ ਟੈਕਸ ਭਰਨ ਵਾਲਿਆਂ ਨੂੰ ਹੀ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਹੈ। ਉਹ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ ਜੋ ਪਹਿਲਾਂ ਹੀ ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਸਕੀਮ ਆਦਿ ਦਾ ਲਾਭ ਲੈ ਰਹੀਆਂ ਹਨ।

ਇਹ ਵੀ ਪੜ੍ਹੋ : Budget ਮਗਰੋਂ CM ਮਾਨ ਹੋਏ ਲਾਈਵ, ਕਿਹਾ-‘ਇਹ ਸਿਰਫ ਬਜਟ ਨਹੀਂ ਤਰੱਕੀ ਦਾ Affidavit ਹੈ’

ਪੰਜਾਬ ਦੀਆਂ ਲਗਭਗ 97% ਬਾਲਗ ਔਰਤਾਂ ਇਸ ਸਕੀਮ ਅਧੀਨ ਯੋਗ ਹੋਣਗੀਆਂ ਜੋ ਭਾਰਤ ਦੇ ਕਿਸੇ ਵੀ ਰਾਜ ਨਾਲੋਂ ਵੱਧ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਮੂਲ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ, ਘਰੇਲੂ ਫੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਸਿਹਤ ਤੇ ਪੋਸ਼ਣ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਹੈ ਤਾਂ ਜੋ ਸਾਡੀਆਂ ਧੀਆਂ ਨਿਰੰਤਰ ਵਿੱਦਿਆ ਹਾਸਲ ਕਰਕੇ ਆਪਣੀਆਂ ਉੱਚੀਆਂ ਉਮੰਗਾਂ ਨੂੰ ਹਕੀਕਤ ਵਿੱਚ ਬਦਲ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ’ : ਡਾ. ਗੁਰਪ੍ਰੀਤ ਕੌਰ ਮਾਨ appeared first on Daily Post Punjabi.

ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਕਿਹਾ- “ਅੱਜ ਦਾ ਬਜਟ ਸਾਡੀਆਂ ਮਾਵਾਂ-ਭੈਣਾਂ ਨੂੰ ਸਮਰਪਿਤ”
ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦਾ 5ਵਾਂ ਬਜਟ ਪੇਸ਼ ਕਰ ਰਿਹਾ ਹਾਂ। ਅੱਜ ਦਾ ਬਜਟ ਸਾਡੀਆਂ ਮਾਵਾਂ-ਭੈਣਾਂ ਨੂੰ ਸਮਰਪਿਤ ਹੈ। ਸਾਡਾ ਰੰਗਲੇ ਪੰਜਾਬ ਦਾ ਸੰਕਲਪ ਪੂਰਾ ਹੋ ਰਿਹਾ ਹੈ। ਦਾਅਵੇ ਨਹੀਂ ਸਰਕਾਰ ਵੱਲੋਂ ਕੀਤੇ ਕੰਮ ਮਾਇਨੇ ਰੱਖਦੇ ਹਨ।

ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੀ ਮਾਂ ਮਨਜੀਤ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ।

ਸੀਐਮ ਭਗਵੰਤ ਮਾਨ ਨੇ ਬਜਟ ਰੋ ਪਹਿਲਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਤਿਆਰ ਰਹੋ, ਜਲਦ ਖੁਸ਼ਖਬਰੀ ਆ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਿਲਾ ਦਿਵਸ ‘ਤੇ ਪੋਸਟ ਕੀਤਾ ਅਤੇ ਲਿਖਿਆ – ਅੱਜ ਬਜਟ ਸੈਸ਼ਨ ਦੌਰਾਨ, ਅਸੀਂ ਮਾਵਾਂ, ਭੈਣਾਂ ਅਤੇ ਧੀਆਂ ਲਈ ਇੱਕ ਵੱਡੀ ਖੁਸ਼ਖਬਰੀ ਲੈ ਕੇ ਆ ਰਹੇ ਹਾਂ।

ਪੰਜਾਬ ਵਿੱਚ ਅਗਲੇ ਸਾਲ, 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਬੰਧ ਵਿੱਚ, ‘ਆਪ’ ਸਰਕਾਰ ਆਪਣੇ ਅੰਤਿਮ ਬਜਟ ਵਿੱਚ ਔਰਤਾਂ ਨਾਲ ਕੀਤੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ, ਹਰੇਕ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਲਾਟ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਕਿਹਾ- “ਅੱਜ ਦਾ ਬਜਟ ਸਾਡੀਆਂ ਮਾਵਾਂ-ਭੈਣਾਂ ਨੂੰ ਸਮਰਪਿਤ” appeared first on Daily Post Punjabi.

ਅੱਜ ਪੇਸ਼ ਹੋਵੇਗਾ ਪੰਜਾਬ ਦਾ ਬਜਟ : ਵਿਧਾਨ ਸਭਾ ਦੀ ਕਾਰਵਾਈ ਸ਼ੁਰੂ; ਬਜਟ ਪੇਸ਼ ਕਰਨ ਤੋਂ ਪਹਿਲਾਂ CM ਮਾਨ ਨੂੰ ਮਿਲੇ ਵਿੱਤ ਮੰਤਰੀ
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰ ਸਕਦੇ ਹਨ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਫਿਲਹਾਲ ਪ੍ਰਸ਼ਨ ਕਾਲ ਚੱਲ ਰਿਹਾ ਹੈ।

ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੀ ਮਾਂ ਮਨਜੀਤ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ।

ਸੀਐਮ ਭਗਵੰਤ ਮਾਨ ਨੇ ਬਜਟ ਰੋ ਪਹਿਲਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਤਿਆਰ ਰਹੋ, ਜਲਦ ਖੁਸ਼ਖਬਰੀ ਆ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਿਲਾ ਦਿਵਸ ‘ਤੇ ਪੋਸਟ ਕੀਤਾ ਅਤੇ ਲਿਖਿਆ – ਅੱਜ ਬਜਟ ਸੈਸ਼ਨ ਦੌਰਾਨ, ਅਸੀਂ ਮਾਵਾਂ, ਭੈਣਾਂ ਅਤੇ ਧੀਆਂ ਲਈ ਇੱਕ ਵੱਡੀ ਖੁਸ਼ਖਬਰੀ ਲੈ ਕੇ ਆ ਰਹੇ ਹਾਂ।

ਪੰਜਾਬ ਵਿੱਚ ਅਗਲੇ ਸਾਲ, 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਬੰਧ ਵਿੱਚ, ‘ਆਪ’ ਸਰਕਾਰ ਆਪਣੇ ਅੰਤਿਮ ਬਜਟ ਵਿੱਚ ਔਰਤਾਂ ਨਾਲ ਕੀਤੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ, ਹਰੇਕ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਲਾਟ ਕਰੇਗੀ।

The post ਅੱਜ ਪੇਸ਼ ਹੋਵੇਗਾ ਪੰਜਾਬ ਦਾ ਬਜਟ : ਵਿਧਾਨ ਸਭਾ ਦੀ ਕਾਰਵਾਈ ਸ਼ੁਰੂ; ਬਜਟ ਪੇਸ਼ ਕਰਨ ਤੋਂ ਪਹਿਲਾਂ CM ਮਾਨ ਨੂੰ ਮਿਲੇ ਵਿੱਤ ਮੰਤਰੀ appeared first on Daily Post Punjabi.

ਪੰਜਾਬ ‘ਚ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ, CM ਮਾਨ ਨੇ ਗੁਜਰਾਤ ਦੌਰੇ ਦੌਰਾਨ ਕੀਤਾ ਐਲਾਨ
ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿਚ ਬਜਟ ਪੇਸ਼ ਕਰੇਗੀ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਕੀਤਾ। ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਸਰਕਾਰ ਇਸ ਵਾਰ ਕੋਈ ਵੀ ਨਵਾਂ ਟੈਕਸ ਨਹੀਂ ਲਿਆਏਗੀ ਤੇ ਨਾ ਹੀ ਟੈਕਸ ਦੀਆਂ ਦਰਾਂ ਵਧਣਗੀਆਂ।

ਸੀਐੱਮ ਮਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ ‘ਤੇ ਗਏ ਹਨ। ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇਸ਼ ਦੇ ਬਜਟ ਤੇ ਗੁਜਰਾਤ ਦੇ ਬਜਟ ‘ਤੇ ਚਰਚਾ ਕਰਨ ਲਈ ਵੱਖ-ਵੱਖ ਸ਼ਹਰਿਆਂ ਵਿਚ ਪ੍ਰੋਗਰਾਮ ਕਰ ਰਹੀ ਹੈ।

ਇਹ ਵੀ ਪੜ੍ਹੋ :  ਅਟਾਰੀ ਵਿਖੇ ਮਹਾਰੈਲੀ ‘ਚ ਸੁਖਬੀਰ ਬਾਦਲ ਦੇ ਗਰਜਵੇਂ ਬੋਲ-‘ਦੇਸ਼ ਦੀ ਆਜ਼ਾਦੀ ‘ਚ ਪੰਜਾਬ ਦੇ ਸੂਰਮਿਆਂ ਦਾ ਵੱਡਾ ਯੋਗਦਾਨ’

ਸੀਐੱਮ ਮਾਨ ਨੇ ਕਿਹਾ ਕਿ ਦੇਸ਼ ਦਾ ਬਜਟ ਤੇ ਗੁਜਰਾਤ ਦਾ ਬਜਟ ਇਕੋ ਜਿਹਾ ਹੈ। ਇਸ ਵਿਚ ਆਮ ਲੋਕਾਂ, ਕਿਸਾਨਾਂ, ਗਰੀਬਾਂ, ਮਹਿਲਾਵਾਂ, ਛੋਟੇ ਵਪਾਰੀਆਂ, ਦੁਕਾਨਦਾਰਾਂ ਲਈ ਕੁਝ ਵੀ ਨਹੀਂ ਹੈ। ਇਹ ਸਿਰਫ ਕੁਝ ਵੱਡੇ ਘਰਾਣਿਆਂ ਲਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ, CM ਮਾਨ ਨੇ ਗੁਜਰਾਤ ਦੌਰੇ ਦੌਰਾਨ ਕੀਤਾ ਐਲਾਨ appeared first on Daily Post Punjabi.

ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ 2 ਲੱਖ ਕਰੋੜ ਤੋਂ ਵੱਧ ਦਾ ਬਜਟ, ਕਰ ਦਿੱਤੇ ਵੱਡੇ ਐਲਾਨ
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ।

ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਮੇਂ ਵਿਕਾਸ ਦਰ 13 ਫੀਸਦੀ ਤੱਕ ਪਹੁੰਚ ਗਈ ਹੈ। ਜਦੋਂਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਹ ਬਹੁਤ ਘੱਟ ਸੀ। ਉਨ੍ਹਾਂ ਨੇ 2013 ਤੋਂ 2022 ਤੱਕ ਵਿਕਾਸ ਦਰ ਦੀ ਗਣਨਾ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨਹਿਰੀ ਪਾਣੀ ਖੇਤਾਂ ਦੀ ਆਖਰੀ ਟੇਲ ਤੱਕ ਪਹੁੰਚਾ ਰਹੀ ਹੈ। ਇਹ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ

ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸ ਦੇ ਲਈ 9330 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।

ਖੇਤੀ ਲਈ 13,784 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ

ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ ਦੇ ਨਾਲ ਹੀ ਅਗਲੇ ਸਾਲ ਲਈ 390 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।

11.5 ਫੀਸਦੀ ਸਿੱਖਿਆ ਬਜਟ

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੇ ਇਸ ਸਾਲ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਜੋ ਕਿ ਕੁੱਲ ਬਜਟ ਦਾ 11.5 ਫੀਸਦੀ ਹੈ। ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ। ਇਹ ਸਾਰੇ ਸਰਕਾਰੀ ਸਕੂਲ ਹਨ। ਇਸ ਦੇ ਨਾਲ ਹੀ 15 ਸਕੂਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ ਹੈ। ਇਸ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦੀ ਗੁਣਵੱਤਾ ਨੂੰ ਵਧਾਉਣਾ ਹੈ। ਇਸ ਦੇ ਨਾਲ ਹੀ ਸਕੂਲ ਆਫ਼ ਅਪਲਾਈਡ ਲਰਨਿੰਗ ਨੂੰ ਸਿਖਲਾਈ ਲਈ ਰੱਖਿਆ ਗਿਆ ਹੈ। ਦਸ ਕਰੋੜ ਰੁਪਏ ਰੱਖੇ ਗਏ ਹਨ।

ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ

ਸਰਕਾਰ ਨੇ ਉਚੇਰੀ ਸਿੱਖਿਆ ਲਈ 80 ਕਰੋੜ ਰੁਪਏ ਰਾਖਵੇਂ ਰੱਖੇ ਹਨ। ਸਕਾਲਰਸ਼ਿਪ ਸਕੀਮ ਲਈ ਛੇ ਕਰੋੜ ਰੁਪਏ ਅਤੇ ਸੈਨੇਟਰੀ ਨੈਪਕਿਨ ਲਈ ਪੰਜ ਕਰੋੜ ਰੁਪਏ ਰੱਖੇ ਗਏ ਹਨ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

ਖੇਡਾਂ ਲਈ 272 ਕਰੋੜ ਰੁਪਏ

ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਭਰ ਵਿੱਚ ਇੱਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ। ਇਸ ਲਈ 50 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ ਹੈ। ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਲਈ 34 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਵਾਲਿਆਂ ‘ਤੇ ਹੋਵੇਗਾ ਐਕਸ਼ਨ – ਵਿਧਾਨ ਸਭਾ ‘ਚ ਬੋਲੇ CM ਮਾਨ

ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ

ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ, ਆਯੂਸ਼ਮਾਨ ਭਾਰਤ ਲਈ 553 ਕਰੋੜ ਰੁਪਏ, ਨਸ਼ਾ ਛੁਡਾਊ ਪ੍ਰਾਜੈਕਟ ਲਈ 70 ਕਰੋੜ ਰੁਪਏ ਅਤੇ 58 ਨਵੀਆਂ ਐਂਬੂਲੈਂਸਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ 2 ਲੱਖ ਕਰੋੜ ਤੋਂ ਵੱਧ ਦਾ ਬਜਟ, ਕਰ ਦਿੱਤੇ ਵੱਡੇ ਐਲਾਨ appeared first on Daily Post Punjabi.