Punjab by elections Archives - Daily Post Punjabi

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ, ਅੱਜ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਅੱਜ (ਸੋਮਵਾਰ) ਹੋਵੇਗੀ। ਇਸ ਦੌਰਾਨ ਇਹ ਸਪੱਸ਼ਟ ਹੋ ਜਾਵੇਗਾ ਕਿ ਚੋਣ ਦੰਗਲ ਵਿੱਚ ਕਿੰਨੇ ਲੋਕ ਰਹਿਣਗੇ। ਚੋਣਾਂ ਲਈ ਹੁਣ ਤੱਕ 60 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

30 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ‘ਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਇਸ ਕਾਰਨ ਇਹ ਸੀਟਾਂ ਖਾਲੀ ਹੋ ਗਈਆਂ ਸਨ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ‘ਮੇਰਾ ਅਗਲਾ ਮਿਸ਼ਨ ‘ਮਹਿਲਾਵਾਂ ਨੂੰ 1100 ਰੁਪਏ’

ਗਿੱਦੜਬਾਹਾ ਦੀਆਂ ਚਾਰ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਵਿੱਚ ਸਭ ਤੋਂ ਵੱਧ 20 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਜਦੋਂ ਕਿ ਬਰਨਾਲਾ ਵਿੱਚ 18 ਅਤੇ ਡੇਰਾ ਬਾਬਾ ਨਾਨਕ ਵਿੱਚ 14 ਵਿਅਕਤੀਆਂ ਨੇ ਆਪਣਾ ਦਾਅਵਾ ਪੇਸ਼ ਕੀਤਾ ਹੈ। ਚੱਬੇਵਾਲ ਸੀਟ ਲਈ ਘੱਟੋ-ਘੱਟ 8 ਵਿਅਕਤੀਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਹਲਕਾ ਗਿੱਦੜਬਾਹਾ

– ਅੰਮ੍ਰਿਤਾ ਵੜਿੰਗ (ਕਾਂਗਰਸ)

– ਮਨਪ੍ਰੀਤ ਬਾਦਲ (BJP)

– ਹਰਦੀਪ ਸਿੰਘ ਡਿੰਪੀ ਢਿੱਲੋਂ (AAP)

ਹਲਕਾ ਡੇਰਾ ਬਾਬਾ ਨਾਨਕ

– ਜਤਿੰਦਰ ਕੌਰ (ਕਾਂਗਰਸ)

– ਰਵੀਕਰਨ ਸਿੰਘ ਕਾਹਲੋਂ (BJP)

– ਗੁਰਦੀਪ ਸਿੰਘ ਰੰਧਾਵਾ (AAP)

ਹਲਕਾ ਬਰਨਾਲਾ

– ਕੁਲਦੀਪ ਸਿੰਘ ਕਾਲਾ ਢਿੱਲੋਂ (ਕਾਂਗਰਸ)

– ਕੇਵਲ ਸਿੰਘ ਢਿੱਲੋਂ (BJP)

– ਹਰਿੰਦਰ ਸਿੰਘ ਧਾਲੀਵਾਲ (AAP)

ਹਲਕਾ ਚੱਬੇਵਾਲ

– ਰਣਜੀਤ ਕੁਮਾਰ (ਕਾਂਗਰਸ)

– ਸੋਹਣ ਸਿੰਘ ਥੰਡਲ (BJP)

– ਇਸ਼ਾਂਕ (AAP)

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ, ਅੱਜ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ appeared first on Daily Post Punjabi.

ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਅੱਜ ਬੁੱਧਵਾਰ ਨੂੰ ਆਪਣੀ ਰਣਨੀਤੀ ਬਣਾਏਗੀ। ਇਸ ਦੇ ਲਈ ਪਾਰਟੀ ਵੱਲੋਂ ਚਾਰੇ ਸਰਕਲਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ।

ਇਹ ਮੀਟਿੰਗ ਦੁਪਹਿਰ 2 ਵਜੇ ਨਗਰ ਭਵਨ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਚੋਣ ਰਣਨੀਤੀ ਬਣਾਉਣ ਤੋਂ ਲੈ ਕੇ ਵੱਖ-ਵੱਖ ਸਥਿਤੀਆਂ ‘ਤੇ ਆਗੂਆਂ ਤੋਂ ਫੀਡਬੈਕ ਲਿਆ ਜਾਵੇਗਾ। ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਹ ਚੋਣ ‘ਆਪ’ ਲਈ ਵੀ ਬਹੁਤ ਅਹਿਮ ਹੈ।

ਜੇਕਰ ਇਨ੍ਹਾਂ ਸੀਟਾਂ ਦੇ 2022 ਦੇ ਚੋਣ ਨਤੀਜਿਆਂ ਦੀ ਗੱਲ ਕਰੀਏ ਤਾਂ ਬਰਨਾਲਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ਕਾਂਗਰਸ ਨੇ ਜਿੱਤੀਆਂ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਚੱਬੇਵਾਲ ਸੀਟ ਦੇ ਤਤਕਾਲੀ ਵਿਧਾਇਕ ਡਾ: ਰਾਜਕੁਮਾਰ ਚੱਬੇਵਾਲ ‘ਆਪ’ ‘ਚ ਸ਼ਾਮਲ ਹੋ ਗਏ ਸਨ। ਨਾਲ ਹੀ MP ਬਣਨ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਦਾ ਕੀਤਾ ਐਲਾਨ

ਇਸੇ ਤਰ੍ਹਾਂ ਗਿੱਦੜਬਾਹਾ ਸੀਟ ‘ਤੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਦਲ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਚਕਾਰ ਮੁਕਾਬਲਾ ਸੀ। ਪਰ ਹੁਣ ਡਿੰਪੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਹੁਣ ਸਭ ਦੀਆਂ ਨਜ਼ਰਾਂ ਅਕਾਲੀ ਦਲ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਕਿਸ ਚਿਹਰੇ ਨੂੰ ਚੋਣ ਮੈਦਾਨ ‘ਚ ਉਤਾਰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ appeared first on Daily Post Punjabi.

ਪੰਜਾਬ ਜ਼ਿਮਨੀ ਚੋਣਾਂ : ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਦਾ ਕੀਤਾ ਐਲਾਨ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਚਾਰਾਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਭਾਜਪਾ ਨੇ ਵੀ ਤਿੰਨ ਸੀਟਾਂ ’ਤੇ ਉਮੀਦਵਾਰ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਸੂਚੀ ਐਲਾਨੀ ਗਈ ਹੈ। ਚੌਥੀ ਸੀਟ ਲਈ ਉਮੀਦਵਾਰ ਦਾ ਐਲਾਨ ਅਜੇ ਬਾਕੀ ਹੈ।

Punjab by-elections

ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਵਿਧਾਨ ਸਭਾ ਹਲਕਾ ਚੱਬੇਵਾਲ ਲਈ ਜਲਦੀ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਦੇ ਗਿੱਦੜਬਾਹਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਇਸੇ ਹਲਕੇ ਤੋਂ ਸਾਲ 1995, 1997, 2002 ਤੇ 2007 ਵਿਚ ਵਿਧਾਇਕ ਚੁਣੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਨੇ ਚਾਰ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਜ਼ਿਮਨੀ ਚੋਣਾਂ : ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਦਾ ਕੀਤਾ ਐਲਾਨ appeared first on Daily Post Punjabi.

ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਨੇ ਚਾਰ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਵੱਖ ਵੱਖ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਪਾਰਟੀ ਵੱਲੋਂ ਚਾਰ ਹਲਕਿਆਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਵਾਰ ਕਾਂਗਰਸ ਪਾਰਟੀ ਨਵੇਂ ਚਿਹਰਿਆਂ ’ਤੇ ਦਾਅ ਖੇਡ ਰਹੀ ਹੈ।

Punjab by-elections

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਸੂਚੀ ਜਾਰੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ। ਜਤਿੰਦਰ ਕੌਰ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ। ਉੱਥੇ ਹੀ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰਾ ਐਲਾਨਿਆ ਗਿਆ ਹੈ। ਅੰਮ੍ਰਿਤਾ ਵੜਿੰਗ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਹਨ। ਜਦਕਿ ਬਰਨਾਲਾ ਸੀਟ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ। ਜਦਕਿ ਚੱਬੇਵਾਲ ਹਲਕੇ ਤੋਂ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 14 ਮਹੀਨੇ ਪਹਿਲਾਂ ਸ਼ਾਰਜਾਹ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 2 ਮਸੂਮ ਬੱਚਿਆਂ ਦਾ ਸੀ ਪਿਤਾ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਨੇ ਚਾਰ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ appeared first on Daily Post Punjabi.

ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਜਿਮਨੀ ਚੋਣਾਂ, ‘ਆਪ’ ਨੇ ਉਮੀਦਵਾਰਾਂ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਨੇ ਗਿੱਦੜਬਾਹਾ ਤੋਂ ਡਿੰਪੀ ਢਿਲੋਂ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਨੂੰ ਉਮੀਦਵਾਰ ਐਲਾਨਿਆ ਹੈ ਅਤੇ ਬਰਨਾਲੇ ਸੀਟ ਲਈ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ।

‘AAP’ has announced candidates

ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਪੈਸਾ ਖਾਣਾ ਛੱਡੋ ਜਾਂ ਸ਼ਹਿਰ ਛੱਡ ਦਿਓ…ਹਰਿਆਣਾ ਦੇ ਕੈਬਨਿਟ ਮੰਤਰੀ ਦਾ ਅਧਿਕਾਰੀਆਂ ਨੂੰ ਅਲਟੀਮੇਟਮ

ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਜਿਮਨੀ ਚੋਣਾਂ, ‘ਆਪ’ ਨੇ ਉਮੀਦਵਾਰਾਂ ਦਾ ਕੀਤਾ ਐਲਾਨ appeared first on Daily Post Punjabi.

ਪੰਜਾਬ ਜ਼ਿਮਨੀ ਚੋਣਾਂ : ਅਕਾਲੀ ਦਲ ਨੇ ਚੋਣ ਪ੍ਰਚਾਰ ਇੰਚਾਰਜਾਂ ਦਾ ਕੀਤਾ ਐਲਾਨ, ਇਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਗਿੱਦੜਬਾਹਾ ਹਲਕੇ ਦੇ ਇੰਚਾਰਜ ਤੇ ਸੀਨੀਅਰ ਆਗੂ ਹਰਮੀਤ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ ਹੁਣ ਬਾਦਲ ਪਰਿਵਾਰ ਨੇ ਹੀ ਹਲਕੇ ਦੀ ਕਮਾਨ ਸੰਭਾਲ ਲਈ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੋਰ ਬਾਦਲ ਨੂੰ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਸੌਂਪੀ ਗਈ ਹੈ।

ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਮੁਹਿੰਮ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਹੁਕਮ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦਿੱਤੇ ਹਨ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਡਾ.ਦਲਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।

ਇਹ ਵੀ ਪੜ੍ਹੋ : ਪੈਰਿਸ ਪੈਰਾਲੰਪਿਕ ‘ਚ ਭਾਰਤੀ ਖਿਡਾਰੀਆਂ ਨੇ ਗੱਡੇ ਝੰਡੇ, 21 ਮੈਡਲ ਜਿੱਤ ਕੇ ਬਣਾਇਆ ਵੱਡਾ ਰਿਕਾਰਡ

ਡੇਰਾ ਬਾਬਾ ਨਾਨਕ (ਗੁਰਦਾਸਪੁਰ), ਚੱਬੇਵਾਲ (ਹੁਸ਼ਿਆਰਪੁਰ), ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਅਤੇ ਬਰਨਾਲਾ (ਸੰਗਰੂਰ) ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਕਿਉਂਕਿ ਇਨ੍ਹਾਂ ਚਾਰਾਂ ਸੀਟਾਂ ਦੇ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਨਾਲ ਹੀ, ਸਾਰਿਆਂ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਵਿਧਾਨ ਸਭਾ ਸਪੀਕਰ ਨੇ ਵੀ ਸਵੀਕਾਰ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਜ਼ਿਮਨੀ ਚੋਣਾਂ : ਅਕਾਲੀ ਦਲ ਨੇ ਚੋਣ ਪ੍ਰਚਾਰ ਇੰਚਾਰਜਾਂ ਦਾ ਕੀਤਾ ਐਲਾਨ, ਇਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ appeared first on Daily Post Punjabi.

ਪੰਜਾਬ ‘ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ ਤੇ ਹੋਣਗੀਆਂ ਜ਼ਿਮਨੀ ਚੋਣਾਂ, ਜਾਣੋ ਪੂਰਾ ਵੇਰਵਾ
ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਮਗਰੋਂ ਹੁਣ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ । ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤੀ ਹੈ। ਜਿਸ ਕਾਰਨ ਹੁਣ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ । ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ । ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਲੁਧਿਆਣਾ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ । ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ। ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ ।

Punjab by elections

ਉੱਥੇ ਹੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ਵਿੱਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ । ਇਸ ਤੋਂ ਇਲਾਵਾ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇੱਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ ਹੋ ਗਿਆ ਹੈ।

ਇਹ ਵੀ ਪੜ੍ਹੋ: PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ

ਦੱਸ ਦੇਈਏ ਕਿ ਪੰਜਾਬ ਵਿੱਚ 5 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਵੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ਵਿੱਚ ਚੋਣ ਕਾਰਜਾਂ ਵਿੱਚ ਹੀ ਲੱਗਿਆ ਰਹੇਗਾ । ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਧਿਆਨ ਵੀ ਹੁਣ ਇਨ੍ਹਾਂ ਜ਼ਿਮਨੀ ਚੋਣਾਂ ਵੱਲ ਰਹੇਗਾ । ਹਾਲਾਂਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨਗੀਆਂ ਪਰ ਫਿਰ ਵੀ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ‘ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ ਤੇ ਹੋਣਗੀਆਂ ਜ਼ਿਮਨੀ ਚੋਣਾਂ, ਜਾਣੋ ਪੂਰਾ ਵੇਰਵਾ appeared first on Daily Post Punjabi.