Punjab cabinet first expansion Archives - Daily Post Punjabi

ਅੱਜ ਹੋਵੇਗਾ ਪੰਜਾਬ ਕੈਬਨਿਟ ਦਾ ਪਹਿਲਾ ਵਿਸਥਾਰ, ਅਨਮੋਲ ਗਗਨ ਮਾਨ ਸਣੇ ਇਹ ਵਿਧਾਇਕ ਚੁੱਕਣਗੇ ਸਹੁੰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੂੰ 100 ਤੋਂ ਵੱਧ ਦਿਨਾਂ ਦਾ ਸਮਾਂ ਪੂਰਾ ਹੋ ਚੁੱਕਿਆ ਹੈ। ਅਜਿਹੇ ਵਿੱਚ ਸੋਮਵਾਰ ਨੂੰ ਪੰਜਾਬ ਦੇ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ ਕੀਤਾ ਜਾਵੇਗਾ। ਮੰਤਰੀ ਮੰਡਲ ਵਿਸਥਾਰ ਵਿੱਚ 5 ਨਵੇਂ ਮੰਤਰੀਆਂ ਦੀ ਐਂਟਰੀ ਹੋਵੇਗੀ । CM ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਵਿਸਥਾਰ ਪੰਜਾਬ ਰਾਜਭਵਨ ਵਿੱਚ ਪੰਜ ਨਵੇਂ ਮੰਤਰੀ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਸੋਮਵਾਰ ਸ਼ਾਮ 5 ਹੋਵੇਗਾ । ਇਸ ਦੌਰਾਨ ਡਾ. ਇੰਦਰਬੀਰ ਸਿੰਘ ਨਿੱਝਰ, ਅਮਨ ਅਰੋੜਾ, ਫੌਜਾ ਸਿੰਘ ਸਰਾਰੀ, ਚੇਤਨ ਸਿੰਘ ਜੋਡਾਮਾਜਰਾ, ਅਨਮੋਲ ਗਗਨ ਮਾਨ ਅੱਜ ਸਹੁੰ ਚੁੱਕਣਗੇ । ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਮੰਤਰੀ ਮੰਡਲ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਸਹੁੰ ਚੁਕਾਉਣਗੇ ।

Punjab cabinet first expansion

ਦੱਸ ਦੇਈਏ ਕਿ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਸ਼ਾਮਿਲ ਹੋਣ ਵਾਲੇ ਮੰਤਰੀਆਂ ਵਿੱਚ ਪਹਿਲਾ ਨਾਮ ਡਾ.ਇੰਦਰਬੀਰ ਸਿੰਘ ਦਾ ਹੈ ਜੋ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਹੈ। ਦੂਜਾ ਨਾਮ ਅਮਨ ਅਰੋੜਾ ਦਾ ਹੈ ਜੋ ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ। ਤੀਜਾ ਨਾਮ ਫੌਜਾ ਸਿੰਘ ਸਰਾਰੀ ਦਾ ਹੈ ਜੋ ਕਿ ਸਰਾਰੀ ਗੁਰੂਹਰਸਹਾਏ ਤੋਂ ਵਿਧਾਇਕ ਹਨ। ਚੌਥਾ ਨਾਮ ਚੇਤਨ ਸਿੰਘ ਜੋੜਾਮਾਜਰਾ ਦਾ ਹੈ ਜੋ ਕਿ ਪਟਿਆਲਾ ਤੋਂ ਵਿਧਾਇਕ ਹਨ। ਪੰਜਵਾਂ ਨਾਮ ਅਨਮੋਲ ਗਗਨ ਮਾਨ ਦਾ ਹੈ ਜੋ ਖਰੜ ਤੋਂ ਵਿਧਾਇਕ ਹਨ। ਇਸ ਵਿਸਥਾਰ ਤੋਂ ਬਾਅਦ ਮਾਨ ਮੰਤਰੀ ਮੰਡਲ ਦੇ CM ਮਾਨ ਸਣੇ ਮੰਤਰੀਆਂ ਦੀ ਕੁੱਲ ਗਿਣਤੀ 15 ਹੋ ਜਾਵੇਗੀ ।

ਇਹ ਵੀ ਪੜ੍ਹੋ: Denmark : ਕੋਪੇਨਹੇਗਨ ਦੇ ਸ਼ਾਪਿੰਗ ਮਾਲ ‘ਚ ਫਾਇਰਿੰਗ, ਕਈ ਲੋਕਾਂ ਨੂੰ ਲੱਗੀ ਗੋਲੀ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ CM ਸਣੇ ਇਸ ਵੇਲੇ 10 ਮੰਤਰੀ ਸ਼ਾਮਿਲ ਹਨ, ਜਿਨ੍ਹਾਂ ਵਿੱਚ 4 ਮੰਤਰੀ ਮਾਝਾ, 4 ਮਾਲਵਾ ਤੇ 1 ਦੋਆਬਾ ਤੋਂ ਹਨ। ਹਾਲਾਂਕਿ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਕਿਆਸ ਜਤਾਇਆ ਜਾ ਰਿਹਾ ਅੰਮ੍ਰਿਤਸਰ ਤੋਂ ਡਾ. ਇੰਦਰਬੀਰ ਨਿੱਝਰ ਨੂੰ ਸਿਹਤ ਮੰਤਰਾਲਾ ਦਿੱਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਅੱਜ ਹੋਵੇਗਾ ਪੰਜਾਬ ਕੈਬਨਿਟ ਦਾ ਪਹਿਲਾ ਵਿਸਥਾਰ, ਅਨਮੋਲ ਗਗਨ ਮਾਨ ਸਣੇ ਇਹ ਵਿਧਾਇਕ ਚੁੱਕਣਗੇ ਸਹੁੰ appeared first on Daily Post Punjabi.