Punjab cabinet may reshuffle Archives - Daily Post Punjabi

ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ
ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਛੁੱਟੀ ਹੋ ਸਕਦੀ ਹੈ। ਪੰਜਾਬ ਮੰਤਰੀ ਮੰਡਲ ਵਿੱਚ ਇਹ ਬਦਲਾਅ ਦਸੰਬਰ ਦੇ ਅਖੀਰ ਤੱਕ ਹੋ ਸਕਦਾ ਹੈ। ਸੂਤਰਾਂ ਮੁਤਾਬਕ ‘ਆਪ’ ਦੀ ਹਾਈਕਮਾਨ ਤੇ CM ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਲਈ ਆਪਣੇ ਸਹਾਲਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ਜਾਂ ਗੁਜਰਾਤ ਚੋਣਾਂ ਵਿੱਚ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ।

Punjab cabinet may reshuffle

ਦੱਸ ਦੇਈਏ ਕਿ ਪੰਜਾਬ ਦੇ ਸਾਰੇ ਵਿਧਾਇਕਾਂ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਬਤੌਰ ਹਲਕਾ ਇੰਚਾਰਜ ਪਾਰਟੀ ਲਈ ਪ੍ਰਚਾਰ ਕੀਤਾ। ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ।

ਇਹ ਵੀ ਪੜ੍ਹੋ: ਪਿਓ ਨੇ ਧੀ ਨੂੰ ਲਾੜਾ ਬਣਾ ਕੱਢੀ ਬਾਰਾਤ, 27 ਸਾਲ ਪਹਿਲਾਂ ਹੋਈ ਗਲਤੀ ਦਾ ਕੀਤਾ ਪਸ਼ਚਾਤਾਪ

ਵਿਰੋਧੀ ਧਿਰ ਵੱਲੋਂ ਸਰਾਰੀ ਦੀ ਨਿਯੁਕਤੀ ਬਾਰੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸੇ ਕਰਕੇ ‘ਆਪ’ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਸਤੰਬਰ ਮਹੀਨੇ ਦੇ ਅਖੀਰ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਪਰ ਹਾਲੇ ਤੱਕ ਉਸ ਦਾ ਕੋਈ ਜਵਾਬ ਨਹੀਂ ਦਿੱਤਾ। ਕੈਬਨਿਟ ਮੰਤਰੀ ਦੇ ਅਜਿਹੇ ਰਵੱਈਏ ਨੂੰ ਵੇਖਦਿਆਂ ਪਾਰਟੀ ਜਲਦ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ appeared first on Daily Post Punjabi.