Punjab cabinet meeting today Archives - Daily Post Punjabi

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦੈ ਬਜਟ ਸੈਸ਼ਨ ਦਾ ਐਲਾਨ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਮੋਹਰ
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਰਿਹਾਇਸ਼ ਵਿੱਚ ਸਵੇਰੇ 11 ਵਜੇ ਹੋਵੇਗੀ। ਇਸ ਵਿੱਚ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਵੀ ਰਣਨੀਤੀ ਬਣਾਈ ਜਾ ਸਕਦੀ ਹੈ।

ਇਸ ਦੇ ਨਾਲ ਹੀ ਇਸ ਬੈਠਕ ‘ਚ ਕੁਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ। ਅਜਿਹੇ ‘ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਜਦੋਂ ਕਿ ਸਰਕਾਰ ਵੱਲੋਂ ਏਜੰਡੇ ਦੀ ਕਾਪੀ ਜਾਰੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਨਾ ਸੜਣਗੇ ਨਾ ਗਲਣਗੇ, ਗਰਮੀ ‘ਚ ਇੰਝ ਕਰੋ ਪਿਆਜ਼ ਨੂੰ ਸਟੋਰ, ਲੰਬੇ ਸਮੇਂ ਤੱਕ ਰਹਿਣਗੇ Fresh

ਪੰਜਾਬ ਸਰਕਾਰ ਵੱਲੋਂ ਮਾਰਚ ਦੇ ਸ਼ੁਰੂ ਵਿੱਚ ਬਜਟ ਸੈਸ਼ਨ ਸੱਦਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਬਜਟ ਸੈਸ਼ਨ 4 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਇੱਕ ਹਫ਼ਤੇ ਦਾ ਹੋਵੇਗਾ। ਹਾਲਾਂਕਿ ਸੈਸ਼ਨ ਨੂੰ ਲੈ ਕੇ ਅੰਤਿਮ ਮਨਜ਼ੂਰੀ ਕੈਬਨਿਟ ਮੀਟਿੰਗ ‘ਚ ਹੀ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦੈ ਬਜਟ ਸੈਸ਼ਨ ਦਾ ਐਲਾਨ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਮੋਹਰ appeared first on Daily Post Punjabi.

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, CM ਮਾਨ ਸਣੇ ਮੰਤਰੀਆਂ ਦੀ ਗ੍ਰਾਂਟ ‘ਚ ਹੋ ਸਕਦੀ ਹੈ ਵੱਡੀ ਕਟੌਤੀ !
ਸੋਮਵਾਰ ਯਾਨੀ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗ੍ਰਾਂਟ ਵਿੱਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ। ਬੈਠਕ ਵਿੱਚ ਚਰਚਾ ਦੇ ਬਾਅਦ ਇਸ ਫੈਸਲੇ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਦੂਜਾ ਮੌਕਾ ਹੋਵੇਗਾ ਜਦੋਂ CM ਤੇ ਹੋਰ ਮੰਤਰੀਆਂ ਦੀ ਗ੍ਰਾਂਟ ਵਿੱਚ ਕਟੌਤੀ ਕੀਤੀ ਜਾਵੇਗੀ।

Punjab cabinet meeting today

ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਲਾਨਾ ਗ੍ਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਰੁਪਏ ਹੋ ਸਕਦੀ ਹੈ। ਜਦਕਿ ਹੋਰ ਕੈਬਨਿਟ ਮੰਤਰੀਆਂ ਦੀ ਗਿਣਤੀ ਡੇਢ ਕਰੋੜ ਤੋਂ ਘਟਾ ਕੇ ਇੱਕ ਕਰੋੜ ਕਰਨ ਦੀ ਤਿਆਰੀ ਹੈ।

ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ‘ਚ ਹੁਣ ਟੀਚਰਾਂ ਦੀ ਲੱਗੇਗੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ, ਹੁਕਮ ਜਾਰੀ

ਦੱਸ ਦੇਈਏ ਕਿ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਦੀ ਸਾਲਾਨਾ ਗ੍ਰਾਂਟ ਮਿਲਦੀ ਸੀ ਪਰ ਮਾਨ ਸਰਕਾਰ ਨੇ ਇਸ ਨੂੰ ਘਟਾ ਕੇ 1.5 ਕਰੋੜ ਕਰ ਦਿੱਤਾ ਸੀ। ਪਰ ਹੁਣ ਦੂਜੀ ਵਾਰ ਇਹ ਗ੍ਰਾਂਟ ਘਟਾ ਕੇ ਇੱਕ ਕਰੋੜ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਸਰਕਾਰ ਦੂਜੀ ਵਾਰ ਮੁੱਖ ਮੰਤਰੀ ਤੇ ਕੈਬਨਿਟ ਵਜ਼ੀਰਾਂ ਦੇ ਅਖਤਿਆਰੀ ਕੋਟੇ ਦੇ ਫੰਡਾਂ ’ਤੇ ਕੱਟ ਲਾਉਣ ਜਾ ਰਹੀ ਹੈ। ਜਿਸ ਨੂੰ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, CM ਮਾਨ ਸਣੇ ਮੰਤਰੀਆਂ ਦੀ ਗ੍ਰਾਂਟ ‘ਚ ਹੋ ਸਕਦੀ ਹੈ ਵੱਡੀ ਕਟੌਤੀ ! appeared first on Daily Post Punjabi.

CM ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਰੁਜ਼ਗਾਰ ਸਣੇ ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ
ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਦੁਪਹਿਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ CM ਭਗਵੰਤ ਮਾਨ ਸਣੇ ਮੰਤਰੀ ਮੰਡਲ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਬੁਲਾਉਣ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੋਰ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

Punjab cabinet meeting today

ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਹੀਂ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਿਨੇਟ ਮੀਟਿੰਗ ਵਿੱਚ ਇਸ ‘ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਇਸਦੇ ਇਲਾਵਾ ਮਾਨ ਸਰਕਾਰ ਵੱਲੋਂ ਸਾਲ 2023 ਤੋਂ ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਤੇ 300 ਸਬ-ਇੰਸਪੈਕਟਰ ਰੈਂਕ ਦੇ ਪੁਲਿਸ ਅਧਿਕਾਰੀਆਂ ਦੀ ਭਰਤੀ ਕੀਤੀ ਜਾਣੀ ਹੈ। ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਤਾਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: 10 ਦਿਨਾਂ ‘ਚ Air India ਦੀ ਫਲਾਈਟ ‘ਚ ਦੂਜੀ ਸ਼ਰਮਨਾਕ ਘਟਨਾ, ਯਾਤਰੀ ਨੇ ਔਰਤ ਦੇ ਕੰਬਲ ‘ਤੇ ਕੀਤਾ ਪਿਸ਼ਾਬ

ਦੱਸ ਦੇਈਏ ਕਿ ਅੱਜ ਮੀਟਿੰਗ ਵਿੱਚ ਆਗਾਮੀ ਸਮੇਂ ਦੇ ਲਈ ਇਨ੍ਹਾਂ ਸਾਰਿਆਂ ‘ਤੇ ਚਰਚਾ ਦੇ ਬਾਅਦ ਇਨ੍ਹਾਂ ਵਿੱਚ ਤੇਜ਼ੀ ਲਿਆਂਦੀ ਜਾ ਸਕਦੀ ਹੈ। ਮਾਨ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਕੂਲਾਂ ਦਾ ਨਾਮ ਬਦਲਣ, ਡਾਕਟਰਾਂ ਦੀਆਂ ਨਿਯੁਕਤੀਆਂ ਦੇ ਫੈਸਲੇ ਸਣੇ ਬਹੁਤ ਸਾਰੇ ਕੰਮ ਕਰ ਚੁੱਕੀ ਹੈ। CM ਮਾਨ ਵੱਲੋਂ ਕੈਬਿਨੇਟ ਮੀਟਿੰਗ ਤੋਂ ਬਾਅਦ ਅਕਸਰ ਹੀ ਕਈ ਅਹਿਮ ਐਲਾਨ ਕੀਤੇ ਜਾਂਦੇ ਹਨ। ਇਸ ਵਾਰ ਵੀ ਕੁਝ ਅਜਿਹੀ ਉਮੀਦ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਰੁਜ਼ਗਾਰ ਸਣੇ ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ appeared first on Daily Post Punjabi.

ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਨਵੀਂ ਆਬਕਾਰੀ ਨੀਤੀ ‘ਤੇ ਲੱਗ ਸਕਦੀ ਮੋਹਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ । ਮੰਤਰੀ ਮੰਡਲ ਦੀ ਇਹ ਮੀਟਿੰਗ ਬੁੱਧਵਾਰ ਨੂੰ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ । ਮੰਤਰੀ ਮੰਡਲ ਵੱਲੋਂ ਅਗਲੇ ਸਾਲ ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਕੈਬਨਿਟ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਹੋ ਸਕਿਆ ਪਰ ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ ।

Punjab Cabinet meeting today

ਪੰਜਾਬ ਮੰਤਰੀ ਮੰਡਲ ਨੇ ‘ਆਪ’ ਸਰਕਾਰ ਦੀ ਪਹਿਲੀ ਆਬਕਾਰੀ ਨੀਤੀ ’ਤੇ ਚਰਚਾ ਨਹੀਂ ਕੀਤੀ। ਇਸ ਦੇ ਲਈ ਇਕ ਸਬ-ਕਮੇਟੀ ਬਣਾਈ ਗਈ ਹੈ, ਜੋ ਆਬਕਾਰੀ ਨੀਤੀ ਸਬੰਧੀ ਵੱਖ-ਵੱਖ ਇਤਰਾਜ਼ਾਂ ਦੀ ਘੋਖ ਕਰੇਗੀ। ਕਿਹਾ ਜਾ ਰਿਹਾ ਸੀ ਕਿ ਸੋਧੀ ਹੋਈ ਨੀਤੀ ਕੈਬਨਿਟ ਮੀਟਿੰਗ ’ਚ ਰੱਖੀ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਅੱਜ ਦੀ ਮੀਟਿੰਗ ’ਚ ਨਵੀਂ ਆਬਕਾਰੀ ਨੀਤੀ ਪੇਸ਼ ਕੀਤੀ ਜਾਂਦੀ ਹੈ ਜਾਂ ਨਹੀਂ। ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ 1 ਜੁਲਾਈ ਤੋਂ ਲਾਗੂ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਦੱਸ ਦੇਈਏ ਕਿ ਕੈਬਨਿਟ ਵੱਲੋਂ ਆਬਕਾਰੀ ਨੀਤੀ ਪਾਸ ਹੋਣ ਤੋਂ ਬਾਅਦ ਸੂਬੇ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਠੇਕੇਦਾਰਾਂ ਨੂੰ ਅਲਾਟ ਕਰ ਦਿੱਤੇ ਜਾਣਗੇ। ਇਸ ਦੇ ਲਈ ਲਾਟਰੀ ਪ੍ਰਣਾਲੀ ਅਪਣਾਈ ਜਾਂਦੀ ਹੈ, ਜਿਸ ’ਤੇ ਸਾਰੇ ਠੇਕੇਦਾਰਾਂ ਦੀਆਂ ਨਜ਼ਰਾਂ ਹਨ । ਸਰਕਾਰ ਨਵੀਂ ਆਬਕਾਰੀ ਨੀਤੀ ਨਾਲ ਆਪਣਾ ਮਾਲੀਆ ਵਧਾਉਣਾ ਚਾਹੁੰਦੀ ਹੈ।

Punjab Cabinet meeting today

ਜ਼ਿਕਰਯੋਗ ਹੈ ਕਿ ਬੀਤੇ ਦਿਨ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਜਿਸ ਵਿੱਚ ਮੂੰਗੀ ‘ਤੇ MSP ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸ ਤੋਂ ਇਲਾਵਾ ਮਾਨ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਨਵੀਂ ਆਬਕਾਰੀ ਨੀਤੀ ‘ਤੇ ਲੱਗ ਸਕਦੀ ਮੋਹਰ appeared first on Daily Post Punjabi.

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੇ ‘ਤੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪਹਿਲਾਂ ਸ਼ਾਮ ਨੂੰ 4 ਵਜੇ ਸੱਦੀ ਗਈ ਸੀ ਪਰ ਹੁਣ ਸਮਾਂ ਬਦਲ ਕੇ ਸਵੇਰੇ 10.30 ਵਜੇ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਸੂਬੇ ਦੀ ਵਿੱਤੀ ਹਾਲਤ ਦੇ ਸਬੰਧ ਵਿੱਚ ਚਰਚਾ ਕਰ ਕੇ ਆਮਦਨ ਵਿੱਚ ਵਾਧੇ ਲਈ ਫ਼ੈਸਲੇ ਲਏ ਜਾ ਸਕਦੇ ਹਨ। ਸੂਬੇ ’ਤੇ ਵਿੱਤੀ ਬੋਝ ਘਟਾਉਣ ਲਈ ਮਾਨ ਸਰਕਾਰ ਵੱਲੋਂ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇਸ ਐਲਾਨ ਨੂੰ ਸੋਮਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਾਗੂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਵਿਧਾਇਕਾਂ ਵੱਲੋਂ ਆਪਣਾ ਇਨਕਮ ਟੈਕਸ ਖ਼ੁਦ ਭਰਨ ਸਬੰਧੀ ਫ਼ੈਸਲਾ ਲਿਆ ਜਾਵੇਗਾ ।

Punjab Cabinet meeting today

ਪੰਜਾਬ ਸਰਕਾਰ ਹੁਣ ਤੱਕ ਜ਼ਿਆਦਾਤਰ ਵਿਧਾਇਕਾਂ ਦਾ ਇਨਕਮ ਟੈਕਸ ਭਰ ਰਹੀ ਹੈ। ਇਸ ਬਾਰੇ ਸਵਾਲ ਚੁੱਕੇ ਜਾ ਰਹੇ ਸਨ ਕਿ ਜੇਕਰ ਆਮਦਨ ਵਿਧਾਇਕਾਂ ਦੀ ਹੈ ਤਾਂ ਸਰਕਾਰ ਇਨਕਮ ਟੈਕਸ ਕਿਉਂ ਭਰੇ । ਕਾਂਗਰਸ ਸਰਕਾਰ ਦੌਰਾਨ 4 ਸਾਲਾਂ ਵਿੱਚ ਪੌਣੇ 3 ਕਰੋੜ ਰੁਪਏ ਦਾ ਇਨਕਮ ਟੈਕਸ ਭਰਿਆ ਗਿਆ। ਸਰਕਾਰ 117 ਵਿੱਚੋਂ 93 ਵਿਧਾਇਕਾਂ ਦਾ ਇਨਕਮ ਟੈਕਸ ਭਰਦੀ ਰਾਹੀਂ ਹੈ ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ

ਦੱਸ ਦੇਈਏ ਕਿ ਕੈਪਟਨ ਸਰਕਾਰ ਸਮੇਂ ਵੀ ਇਹ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਸੀ ਪਰ ਇਸ ਬਾਰੇ ਕੋਈ ਸਹਿਮਤੀ ਨਹੀਂ ਸੀ ਬਣ ਸਕੀ ਸੀ । ਕੁਝ ਕੁ ਵਿਧਾਇਕ ਹੀ ਖ਼ੁਦ ਆਪਣਾ ਇਨਕਮ ਟੈਕਸ ਭਰਨ ਲਈ ਰਾਜ਼ੀ ਹੋਏ ਸਨ ਪਰ ਹੁਣ ‘ਆਪ’ ਸਰਕਾਰ ਵਿੱਚ ਵੱਡੇ ਬਹੁਮਤ ਕਾਰਨ ਅਪਣਾ ਟੈਕਸ ਆਪ ਭਰਨ ਦੀ ਵਿਧਾਇਕਾਂ ਵਿੱਚ ਸਹਿਮਤੀ ਹੋਣ ਕਾਰਨ ਸਰਕਾਰ ਨੂੰ ਫ਼ੈਸਲਾ ਲੈਣਾ ਆਸਾਨ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ appeared first on Daily Post Punjabi.

CM ਚੰਨੀ ਅੱਜ ਸਰਕਾਰੀ ਨੌਕਰੀ ‘ਚ ਪੰਜਾਬੀਆਂ ਦਾ ਕੋਟਾ ਫਿਕਸ ਕਰਨ ‘ਤੇ ਲਾ ਸਕਦੇ ਨੇ ਮੁਹਰ
ਪੰਜਾਬ ਵਜ਼ਾਰਤ ਵੱਲੋਂ ਅੱਜ ਯਾਨੀ ਵੀਰਵਾਰ ਨੂੰ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ ਬਾਅਦ 3.30 ਵਜੇ ਪੰਜਾਬ ਭਵਨ ਵਿੱਚ ਹੋਵੇਗੀ। ਇਸ ਵਿੱਚ ਸੂਬੇ ਦੀਆਂ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਫਿਕਸ ਕਰਨ ’ਤੇ ਮੋਹਰ ਲਗਾਈ ਜਾ ਸਕਦੀ ਹੈ। ਸੂਬਾ ਸਰਕਾਰ 75 ਫੀਸਦੀ ਤੋਂ ਵੱਧ ਕੋਟਾ ਤੈਅ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਹੋਰ ਰਾਜਾਂ ਦੇ ਮੁਕਾਬਲੇ ਰੁਜ਼ਗਾਰ ਦੇ ਵੱਧ ਮੌਕੇ ਮਿਲ ਸਕਣ।

Punjab cabinet meeting today

ਦੱਸ ਦੇਈਏ ਕਿ ਇਸ ਸਬੰਧੀ ਪਹਿਲਾਂ ਹੀ ਕਿਆਸ ਲਗਾਏ ਜਾ ਸਨ ਕਿ ਸਰਕਾਰ ਨੌਕਰੀਆਂ ਨੂੰ ਲੈ ਕੇ ਵੱਡਾ ਦਾਅ ਖੇਡ ਸਕਦੀ ਹੈ। ਹਾਲਾਂਕਿ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਨੌਕਰੀਆਂ ਨੂੰ ਲੈ ਕੇ ਕੋਈ ਸਖ਼ਤੀ ਨਹੀਂ ਕਰਨਾ ਚਾਹੁੰਦੀ। ਇਸ ਨਾਲ ਉਨ੍ਹਾਂ ਨੂੰ ਤਿੰਨ ਮਹੀਨੇ ਬਾਅਦ ਹੋਣ ਵਾਲੀਆਂ ਚੋਣਾਂ ਵਿੱਚ ਕਾਰੋਬਾਰੀਆਂ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਸ਼ਹੀਦ ਗੁਰਸੇਵਕ ਸਿੰਘ ਦੇ ਘਰ ਤੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਸੋਡੀਆ ‘ਚ ਛਾਇਆ ਮਾਤਮ, (ਤਸਵੀਰਾਂ)

ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਦੀ ਤਿੰਨ ਹਫ਼ਤੇ ਪਹਿਲਾਂ ਹੋਈ ਮੀਟਿੰਗ ਵਿੱਚ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਫਿਕਸ ਕਰਨ ਨੂੰ ਲੈ ਕੇ ਚਰਚਾ ਹੋਈ ਸੀ, ਜਿਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਿੱਚ ਇੱਕ ਸਬ-ਕਮੇਟੀ ਬਣਾਈ ਗਈ ਸੀ। ਇਸ ਤਹਿਤ ਸਰਕਾਰੀ ਨੌਕਰੀਆਂ ਦੇ ਕਾਨੂੰਨ ਵਿੱਚ ਬਦਲਾਅ ਕੀਤੇ ਜਾਣਗੇ। ਇਸ ਦੇ ਨਾਲ ਹੀ ਵਿਭਾਗਾਂ ਅਨੁਸਾਰ ਖਾਲੀ ਅਸਾਮੀਆਂ ਦੀ ਸੂਚੀ ਤਿਆਰ ਕੀਤੀ ਜਾਣੀ ਸੀ। ਇਸ ਸਬੰਧੀ ਸਬ-ਕਮੇਟੀ ਵੱਲੋਂ ਕੈਬਨਿਟ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾ ਸਕਦੀ ਹੈ।

Punjab cabinet meeting today

ਦੱਸ ਦੇਈਏ ਕਿ ਪੰਜਾਬ ਵਿੱਚ ਅਧਿਆਪਕਾਂ ਤੋਂ ਲੈ ਕੇ ਹਰ ਵਿਭਾਗ ਦੇ ਕੱਚੇ ਮੁਲਾਜ਼ਮ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ । ਸਰਕਾਰੀ ਬੱਸਾਂ ਦਾ ਵੀ ਚੱਕਾ ਜਾਮ ਹੈ । ਚੰਨੀ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਹ 36,000 ਮੁਲਾਜ਼ਮਾਂ ਨੂੰ ਪੱਕਾ ਕਰੇਗੀ । ਹਾਲਾਂਕਿ ਹਾਲੇ ਤੱਕ ਉਸਨੂੰ ਲੈ ਕੇ ਜ਼ਮੀਨੀ ਪੱਧਰ ‘ਤੇ ਕੋਈ ਨਤੀਜੇ ਸਾਹਮਣੇ ਨਹੀਂ ਆ ਰਹੇ ਹਨ। ਅਜਿਹੇ ਵਿੱਚ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿੱਚ ਹੋ ਰਹੇ ਪ੍ਰਦਰਸ਼ਨਾਂ ਨੂੰ ਖਤਮ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪੱਕਾ ਕਰਨ ਲਈ ਵੀ ਚਰਚਾ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post CM ਚੰਨੀ ਅੱਜ ਸਰਕਾਰੀ ਨੌਕਰੀ ‘ਚ ਪੰਜਾਬੀਆਂ ਦਾ ਕੋਟਾ ਫਿਕਸ ਕਰਨ ‘ਤੇ ਲਾ ਸਕਦੇ ਨੇ ਮੁਹਰ appeared first on Daily Post Punjabi.

ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਿਆ ਜਾਵੇਗਾ ਇੱਕ ਹੋਰ ਇਤਿਹਾਸਕ ਫੈਸਲਾ
ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਵੱਲੋਂ ਹਰ ਰੋਜ਼ ਨਵੇਂ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਾਲੇ ਚੰਨੀ ਸਰਕਾਰ ਵੱਲੋਂ ਅੱਜ ਫਿਰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਹੋਣ ਦੀ ਉਮੀਦ ਹੈ । ਜ਼ਿਕਰਯੋਗ ਹੈ ਕਿ ਬੀਤੇ ਦਿਨ CM ਚੰਨੀ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਉਹ ਅੱਜ ਪੰਜਾਬ ਦੇ ਵੱਡੇ ਮਸਲੇ ਦਾ ਹੱਲ ਕਰਨਗੇ ।

Punjab cabinet meeting today

ਦੱਸ ਦੇਈਏ ਕਿ ਪੰਜਾਬ ਕੈਬਿਨੇਟ ਦੀ ਮੀਟਿੰਗ ਦੁਪਹਿਰ ਬਾਅਦ 3 ਵਜੇ ਹੋਵੇਗੀ। ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨੂੰ ਜਾਣਕਾਰੀ ਦੇਣਗੇ । ਕਿਆਸਾਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਮੀਟਿੰਗ ਵਿੱਚ ਸਿੱਧੂ ਦੇ ਮੁੱਦਿਆਂ ‘ਤੇ ਫੈਸਲਾ ਲਿਆ ਜਾ ਸਕਦਾ ਹੈ। ਸਰਕਾਰ ਵੱਲੋਂ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਅਗਸਤਾ ਵੈਸਟਲੈਂਡ ਮੁੱਦੇ ‘ਤੇ ਕਾਂਗਰਸ ਦਾ ਸਵਾਲ, ਕਿਹਾ – ‘ਪ੍ਰਧਾਨ ਮੰਤਰੀ ਦੱਸਣ, ਇਟਲੀ ਦੌਰੇ ਦੌਰਾਨ ਕੀ ਗੁਪਤ ਡੀਲ ਹੋਈ’

ਇਸ ਤੋਂ ਇਲਾਵਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਚੰਨੀ ਸਰਕਾਰ ਵੱਲੋਂ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।

Punjab cabinet meeting today

ਇਸ ਤੋਂ ਇਲਾਵਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਦਾ ਫੈਸਲਾ ਲੈ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਿਆ ਜਾਵੇਗਾ ਇੱਕ ਹੋਰ ਇਤਿਹਾਸਕ ਫੈਸਲਾ appeared first on Daily Post Punjabi.

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 300 ਯੂਨਿਟ ਬਿਜਲੀ ਮੁਆਫ਼ ਕਰਨ ਸਣੇ ਲਏ ਜਾ ਸਕਦੇ ਹਨ ਕਈ ਵੱਡੇ ਫੈਸਲੇ
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਅੱਜ ਇੱਕ ਵਾਰ ਫਿਰ ਬਹੁਤ ਹੀ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸੋਮਵਾਰ ਯਾਨੀ ਕਿ ਅੱਜ ਸਵੇਰੇ 11:30 ਵਜੇ ਪੰਜਾਬ ਭਵਨ ਵਿਖੇ ਸ਼ੁਰੂ ਹੋਵੇਗੀ।

Punjab cabinet meeting today

ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ । ਦਰਅਸਲ, ਇਸ ਮੀਟਿੰਗ ਵਿੱਚ ਚੰਨੀ ਸਰਕਾਰ ਵੱਲੋਂ ਬਿਜਲੀ ਦੀਆਂ 300 ਯੂਨਿਟ ਮੁਆਫ ਕਰਨ ਬਾਰੇ ਵੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਵੱਡੀ ਖਬਰ : ਹਰੀਸ਼ ਰਾਏ ਚੌਧਰੀ ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਇੰਚਾਰਜ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਕੈਬਿਨੇਟ ਮੀਟਿੰਗ ਕੀਤੀ ਗਈ ਸੀ, ਜੋ ਕਿ ਦੇਰ ਰਾਤ ਤੱਕ ਚੱਲੀ ਸੀ।  ਪਰ ਇਸ ਵਿੱਚ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਸੀ ।

Punjab cabinet meeting today

ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਵੱਲੋਂ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਅਤੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ । ਪਰ ਸਰਕਾਰ ਵੱਲੋਂ ਅੱਜ ਹੀ ਇਹ ਬੈਠਕ ਕੀਤੀ ਜਾ ਰਹੀ ਹੈ।

ਦੇਖੋ ਵੀਡੀਓ: Black chana | Mata Ke Bhog Ke Liye Black Chana | how to make black chana | Navratri Special | Vart

The post ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 300 ਯੂਨਿਟ ਬਿਜਲੀ ਮੁਆਫ਼ ਕਰਨ ਸਣੇ ਲਏ ਜਾ ਸਕਦੇ ਹਨ ਕਈ ਵੱਡੇ ਫੈਸਲੇ appeared first on Daily Post Punjabi.

ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਅੱਜ ਹੋਵੇਗੀ ਮੰਤਰੀ ਮੰਡਲ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਹ ਬੈਠਕ ਅੱਜ ਯਾਨੀ ਕਿ ਵੀਰਵਾਰ ਦੁਪਹਿਰ 3.30 ਵਜੇ ਹੋਵੇਗੀ ।

Punjab cabinet meeting today

ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ । ਜ਼ਿਕਰਯੋਗ ਹੈ ਕਿ ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਧੜੇ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ: ਵਿੱਤ ਮੰਤਰੀ ਦਾ NMP ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਨਿਸ਼ਾਨਾ, ਪੁੱਛਿਆ -‘ਹੁਣ ਕੌਣ ਹੈ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਮਾਲਕ, ਜੀਜਾ ਜੀ ?’

ਉਨ੍ਹਾਂ ਦੇ ਵਿਰੋਧੇ ਧੜੇ ਵੱਲੋਂ ਇਹ ਤੱਕ ਕਿਹਾ ਦਿੱਤਾ ਗਿਆ ਸੀ ਕਿ ਸਾਨੂ ਇਹੋ-ਜਿਹਾ ਮੁੱਖ ਮੰਤਰੀ ਨਹੀਂ ਚਾਹੀਦਾ । ਪਰ ਕਾਂਗਰਸ ਹਾਈਕਮਾਨ ਸੋਨੀਆ ਗਾਂਧੀ ਵੱਲੋਂ ਸਾਫ਼ ਕਰ ਦਿੱਤਾ ਗਿਆ ਹੈ ਕਿ  2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ ।

Punjab cabinet meeting today

ਦੱਸ ਦੇਈਏ ਕਿ ਬੀਤੇ ਦਿਨ ਕੈਪਟਨ ਦੇ ਵਿਰੋਧੀ ਧੜੇ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮਾਮਲੇ ਵਿੱਚ ਹਰੀਸ਼ ਰਾਵਤ ਨੇ ਵੀ ਇਹ ਸਾਫ ਕਰ ਦਿੱਤਾ ਕਿ ਕੈਪਟਨ ਹੀ 2022 ਦੀਆਂ ਚੋਣਾਂ ਦੇ ਕਪਤਾਨ ਹੋਣਗੇ।

ਇਹ ਵੀ ਦੇਖੋ: ਸਿੱਧੂ ਤੇ ਕੈਪਟਨ ਚੋਂ ਕੌਣ ਮਾਰੇਗਾ ਬਾਜ਼ੀ ?

The post ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਅੱਜ ਹੋਵੇਗੀ ਮੰਤਰੀ ਮੰਡਲ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on Daily Post Punjabi.