punjab cabinet Archives - Daily Post Punjabi

ਪੰਜਾਬ ਕੈਬਨਿਟ ਨੇ ਬਿਲਡਿੰਗ ਨਿਯਮਾਂ ‘ਚ ਦਿੱਤੀ ਢਿੱਲ, ਲੁਧਿਆਣਾ-ਬਰਨਾਲਾ ਨੂੰ ਵੀ ਲੈ ਕੇ ਲਏ ਗਏ ਵੱਡੇ ਫੈਸਲੇ
ਪੰਜਾਬ ਕੈਬਨਿਟ ਨੇ ਪੰਜਾਬ ਯੂਨੀਫਾਈਡ ਬਿਲਡਿੰਗ ਫਰੇਮਵਰਕ-2025 ਦੇ ਨਿਯਮਾਂ ਵਿੱਚ ਢਿੱਲ ਦੇ ਦਿੱਤੀ ਹੈ। ਹੁਣ, 15 ਮੀਟਰ ਦੀ ਬਜਾਏ 21 ਮੀਟਰ ਦੇ ਖੇਤਰ ਲਈ ਨਕਸ਼ਾ ਮਨਜ਼ੂਰ ਕਰਵਾਉਣ ਦੀ ਕੋਈ ਲੋੜ ਨਹੀਂ ਹੈ। ਜਾਇਦਾਦ ਮਾਲਕ ਖੁਦ ਨਕਸ਼ਾ ਤਿਆਰ ਅਤੇ ਪ੍ਰਮਾਣਿਤ ਕਰ ਸਕਣਗੇ। ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਕਿਫਾਇਤੀ ਪਲਾਟ ਪ੍ਰਦਾਨ ਕਰਨ ਦਾ ਵੀ ਪ੍ਰਬੰਧ ਹੋਵੇਗਾ।

ਕੈਬਨਿਟ ਨੇ ਲੁਧਿਆਣਾ ਵਿੱਚ ਇੱਕ ਨਵੀਂ ਸਬ-ਤਹਿਸੀਲ ਬਣਾਉਣ ਦਾ ਵੀ ਫੈਸਲਾ ਕੀਤਾ। ਇੱਕ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਜਾਵੇਗਾ। ਨਵੀਂ ਸਬ-ਤਹਿਸੀਲ ਵਿੱਚ ਚਾਰ ਪਟਵਾਰ ਸੈਕਟਰ, ਇੱਕ ਕਾਨੂੰਗੋ ਸੈਕਟਰ ਅਤੇ ਲਗਭਗ ਅੱਠ ਪਿੰਡ ਸ਼ਾਮਲ ਹੋਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਬਰਨਾਲਾ ਨਗਰ ਕੌਂਸਲ ਨੂੰ ਹੁਣ ਨਗਰ ਨਿਗਮ ਦਾ ਦਰਜਾ ਦਿੱਤਾ ਗਿਆ ਹੈ। ਇਸ ਨਾਲ ਬਰਨਾਲਾ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਪੰਜਾਬ ਸਪੋਰਟਸ ਮੈਡੀਕਲ ਕੇਡਰ ਅਧੀਨ ਅਸਥਾਈ ਆਧਾਰ ‘ਤੇ 100 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਇਹ ਭਰਤੀਆਂ ਗਰੁੱਪ ਏ, ਬੀ ਅਤੇ ਸੀ ਅਧੀਨ ਤਿੰਨ ਸਾਲਾਂ ਦੇ ਇਕਰਾਰਨਾਮੇ ਦੇ ਆਧਾਰ ‘ਤੇ ਕੀਤੀਆਂ ਜਾਣਗੀਆਂ। ਉਨ੍ਹਾਂ ਨੂੰ ਮਜ਼ਬੂਤ ​​ਖੇਡ ਹਿੱਤ ਵਾਲੇ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 350ਵਾਂ ਸ਼ਹੀਦੀ ਦਿਹਾੜਾ, ਆਨੰਦਪੁਰ ਸਾਹਿਬ ‘ਚ ਟੈਂਟ ਸਿਟੀ ਦਾ ਕੰਮ ਸ਼ੁਰੂ, ਰੋਜ਼ਾਨਾ ਠਹਿਰ ਸਕਣਗੇ 12,000 ਸ਼ਰਧਾਲੂ

ਪੰਜਾਬ ਸਰਕਾਰ ਡੇਰਾਬੱਸੀ ਵਿੱਚ 100 ਬਿਸਤਰਿਆਂ ਵਾਲਾ ਇੱਕ ਨਵਾਂ ਈਐਸਆਈ ਹਸਪਤਾਲ ਖੋਲ੍ਹੇਗੀ। ਇਹ ਹਸਪਤਾਲ ਚਾਰ ਏਕੜ ਵਿੱਚ ਬਣਾਇਆ ਜਾਵੇਗਾ। ਪੰਜਾਬ ਵਿੱਚ ਮੁੜ ਵਸੇਬਾ ਕੇਂਦਰਾਂ ਲਈ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ। ਸਰਕਾਰ ਉੱਥੇ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਅਤੇ ਟੈਸਟਾਂ ਦੀ ਨਿਗਰਾਨੀ ਕਰੇਗੀ। ਇਨ੍ਹਾਂ ਕੇਂਦਰਾਂ ਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ ਕਿ ਨਸ਼ਾ ਛੁਡਾਊ ਦੇ ਨਾਮ ‘ਤੇ ਲੋਕਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਹੁਣ ਇਨ੍ਹਾਂ ਕੇਂਦਰਾਂ ਵਿੱਚ ਬਾਇਓਮੈਟ੍ਰਿਕ ਹਾਜ਼ਰੀ ਲਾਗੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਰਾਹਤ ਪ੍ਰਦਾਨ ਕਰਨਾ ‘ਆਪ’ ਸਰਕਾਰ ਦੀ ਤਰਜੀਹ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਕੈਬਨਿਟ ਨੇ ਬਿਲਡਿੰਗ ਨਿਯਮਾਂ ‘ਚ ਦਿੱਤੀ ਢਿੱਲ, ਲੁਧਿਆਣਾ-ਬਰਨਾਲਾ ਨੂੰ ਵੀ ਲੈ ਕੇ ਲਏ ਗਏ ਵੱਡੇ ਫੈਸਲੇ appeared first on Daily Post Punjabi.

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਵਿੱਚ ਕੈਬਨਿਟ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਸਰਕਾਰੀ ਬੁਲਾਰੇ ਅਨੁਸਾਰ, ਧਰਮਸੋਤ ਵਿਰੁੱਧ ਪੀਐਮਐਲਏ 2022 ਤਹਿਤ ਵੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਨੇ ਰਾਜਪਾਲ ਨੂੰ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦੀ ਸਿਫਾਰਸ਼ ਭੇਜੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ appeared first on Daily Post Punjabi.

ਕੁਲਦੀਪ ਧਾਲੀਵਾਲ ਦੀ ਮਾਨ ਕੈਬਨਿਟ ‘ਚੋਂ ਹੋਈ ਛੁੱਟੀ ! ਧਾਲੀਵਾਲ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪੰਜਾਬ ਕੈਬਨਿਟ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੁਲਦੀਪ ਸਿੰਘ ਧਾਲੀਵਾਲ ਦੀ ਮਾਨ ਕੈਬਨਿਟ ‘ਚੋਂ ਛੁੱਟੀ ਹੋ ਗਈ ਹੈ। ਕੁਲਦੀਪ ਧਾਲੀਵਾਲ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁਲਦੀਪ ਧਾਲੀਵਾਲ ਕੋਲ NRI ਵਿਭਾਗ ਸੀ। ਫਿਲਹਾਲ ਇਸ ਸਬੰਧੀ ਅਧਿਕਾਰਕ ਤੌਰ ‘ਤੇ ਅਜੇ ਪੁਸ਼ਟੀ ਨਹੀਂ ਹੋਈ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਪੋਸਟ ਵਿਚ ਉਨ੍ਹਾਂ ਲਿਖਿਆ ਕਿ ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।

ਇਹ ਵੀ ਪੜ੍ਹੋ : MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’, 2 ਤੋਂ ਵੱਧ ਬੱਚੇ ਪੈਦਾ ਕਰਨ ‘ਤੇ ਲਗਾਈ ਜਾਵੇ ਰੋਕ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੁਲਦੀਪ ਧਾਲੀਵਾਲ ਦੀ ਮਾਨ ਕੈਬਨਿਟ ‘ਚੋਂ ਹੋਈ ਛੁੱਟੀ ! ਧਾਲੀਵਾਲ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ appeared first on Daily Post Punjabi.

ਪੰਜਾਬ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ, ਕੈਬਨਿਟ ਮੀਟਿੰਗ ‘ਚ 100 ਕਰੋੜ ਰੁ: ਦਾ ਬਜਟ ਅਲਾਟ
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਤਹਿਤ 50 ਸਾਲ ਜਾ ਉਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਸਰਕਾਰ ਵੱਲੋਂ ਇਸ ਯੋਜਨਾ ਲੈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਯੋਜਨਾ ਦੇ ਲਈ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਦੇ ਆਖਰੀ ਹਫ਼ਤੇ ਵਿੱਚ ਸ਼ੁਰੂ ਹੋਵੇਗੀ ਅਤੇ ਮਈ ਮਹੀਨੇ ਵਿੱਚ ਯਾਤਰਾ ਸ਼ੁਰੂ ਕੀਤੀ ਜਾਵੇਗੀ।

ਕੈਬਨਿਟ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਹੋਈ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕੀਤੀਆਂ ਜਾਣਗੀਆਂ। ਯਾਤਰੀਆਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ।

ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਿਰ, ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ), ਦੁਰਗਿਆਣਾ ਮੰਦਰ ਸਮੇਤ ਤੀਰਥ ਸਥਾਨਾਂ ਦੀ ਸੂਚੀ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਇਹ ਯਾਤਰਾ ਬੱਸ ਅਤੇ ਰੇਲਗੱਡੀ ਦੋਵਾਂ ਰਾਹੀਂ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਕਰੇਗੀ ਕਰਨਲ ਬਾਠ ਕੇਸ ਦੀ ਜਾਂਚ, ਹਾਈ ਕੋਰਟ ਨੇ 4 ਮਹੀਨਿਆਂ ‘ਚ ਜਾਂਚ ਪੂਰੀ ਕਰਨ ਦੇ ਦਿੱਤੇ ਆਦੇਸ਼

ਚੀਮਾ ਨੇ ਕਿਹਾ ਕਿ ਅਸੀਂ ਸਿੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਾਂ ਜਿਸ ਵਿਚ ਅਧਿਆਪਕਾਂ ਨੂੰ ਵੀ ਵਿਦੇਸ਼ ਭੇਜਿਆ ਜਾ ਰਿਹਾ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ 118 ਨਾਮਵਰ ਸਕੂਲਾਂ ਵਿਚੋਂ 80 ਦੀ ਚੋਣ ਕੀਤੀ ਗਈ ਹੈ, ਜਿਸ ਵਿਚ ਸਕੂਲ ਮੈਂਟਰਸ਼ਿਪ ਸਕੀਮ ਦਾ ਨਾਮ ਹੋਵੇਗਾ, ਜਿਥੇ ਸਾਡੇ ਸਾਰੇ IAS, IPS, IFS ਆਦਿ ਅਧਿਕਾਰੀ ਇੱਕ-ਇੱਕ ਸਕੂਲ ਨੂੰ ਅਡੋਪਟ ਕਰਨਗੇ ਤਾਂ ਜੋ ਉਹ ਸਕੂਲਾਂ ਵਿਚ ਬੱਚਿਆਂ ਨਾਲ ਭਾਵਨਾਤਮਕ ਸਾਂਝ ਪਾ ਸਕਣ। ਇਹ ਅਧਿਕਾਰੀ ਸਕੂਲ ਵਿਚ ਬੱਚਿਆਂ ਦਾ ਮਾਰਗਦਰਸ਼ਨ ਕਰਨਗੇ ਤਾਂ ਬੱਚੇ ਪ੍ਰੇਰਿਤ ਹੋਣਗੇ ਅਤੇ ਉਨ੍ਹਾਂ ਦੇ ਭਵਿੱਖ ਲਈ ਕਈ ਰਸਤੇ ਖੁੱਲ੍ਹਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ, ਕੈਬਨਿਟ ਮੀਟਿੰਗ ‘ਚ 100 ਕਰੋੜ ਰੁ: ਦਾ ਬਜਟ ਅਲਾਟ appeared first on Daily Post Punjabi.

ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖਤਮ, ਨਵੀਂ ਐਕਸਾਈਜ਼ ਪਾਲਿਸੀ ਸਣੇ ਇਨ੍ਹਾਂ ਫੈਸਲਿਆਂ ‘ਤੇ ਲੱਗੀ ਮੋਹਰ
ਪੰਜਾਬ ਕੈਬਨਿਟ ਦੀ ਅਹਿਮ ਬੈਠਕ ਵਿਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਕੈਬਨਿਟ ਵੱਲੋਂ ਨਵੀਂ ਐਕਸਾਈਜ਼ ਪਾਲਿਸੀ 2024-25 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਐਕਸਾਈਜ਼ ਪਾਲਿਸੀ ਵਿਚ 10,00 ਕਰੋੜ ਦੇ ਰੈਵੇਨਿਊ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰਾਅ ਜ਼ਰੀਏ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਕੀਤੀ ਜਾਵੇਗੀ ਤੇ ਕੋਈ ਵੀ ਵਿਅਕਤੀ ਲਾਟਰੀ ਪਾ ਸਕੇਗਾ। ਇਸ ਦੇ ਨਾਲ ਹੀ ਸ਼ਰਾਬ ਦੇ ਰੇਟਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਕੈਬਨਿਟ ਵੱਲੋਂ ਸਿਹਤ ਸਹੂਲਤਾਂ ਲਈ ਅਹਿਮ ਕਦਮ ਚੁੱਕਦੇ ਹੋਏ 1300 ਨਵੇਂ ਡਾਕਟਰਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਿਹਤ ਸਹੂਲਤਾਂ ਨੂੰ ਬੇਹਤਰ ਬਣਾਉਣ ਲਈ 1300 ਨਵੇਂ ਡਾਕਟਰ ਭਰਤੀ ਕੀਤੇ ਜਾਣਗੇ। ਇਸ ਦੇ ਪਹਿਲੇ ਪੜਾਅ ਵਿਚ 400 ਆਸਾਮੀਆਂ ਨੂੰ ਭਰਿਆ ਜਾਵੇਗਾ। ਇਸ ਤੋਂ ਇਲਾਵਾ ਗੁਰਦਾਸਪੁਰ ਵਿਚ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿਚ 20 ਆਸਾਮੀਆਂ ਕੱਢੀਆਂ ਗਈਆਂ ਹਨ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ-ਹਰਿਆਣਾ ਪੁਲਿਸ ਦੀ ਚੇਤਾਵਨੀ-‘ਸ਼ਾਮਲ ਹੋਏ ਤਾਂ ਹੋਵੇਗੀ ਕਾਰਵਾਈ’

ਇਸ ਦੇ ਨਾਲ ਹੀ ਪਾਸਕੋ ਮਾਮਲਿਆਂ ਨੂੰ ਲੈ ਕੇ ਫਾਸਟ ਟਰੈਕ ਕੋਰਟ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਵਿਚ 2 ਸਪੈਸ਼ਲ ਅਦਾਲਤਾਂ ਦਾ ਗਠਨ ਕੀਤਾ ਗਿਆ। ਇਸ ਤਹਿਤ ਤਰਨਤਾਰਨ ਤੇ ਸੰਗਰੂਰ ਵਿਚ ਸਪੈਸ਼ਲ ਕੋਰਟ ਦਾ ਗਠਨ ਕੀਤਾ ਗਿਆ ਹੈ। ਇਸ ਨਾਲ ਬੱਚਿਆਂ ਦੇ ਨਾਲ ਹੋਏ ਅਪਰਾਧਾਂ ਦੇ ਮਾਮਲਿਆਂ ਵਿਚ ਜਲਦ ਇਨਸਾਫ ਮਿਲੇਗਾ। ਇਨ੍ਹਾਂ ਅਦਾਲਤਾਂ ਵਿਚ ਤਾਇਨਾਤੀ ਲਈ 20 ਅਹੁਦਿਆਂ ਦੀ ਰਚਨਾ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਅਦਾਲਤਾਂ ਵਿਚ 3842 ਅਹੁਦੇ ਸਥਾਈ ਕੀਤੇ ਗਏ ਹਨ। ਇਸ ਦੇ ਚੱਲਦੇ ਹੁਣ ਮੁਲਾਜ਼ਮਾਂ ਨੂੰ ਹਰ ਸਾਲ ਐਕਸਟੈਂਸ਼ਨ ਨਹੀਂ ਲੈਣ ਪਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖਤਮ, ਨਵੀਂ ਐਕਸਾਈਜ਼ ਪਾਲਿਸੀ ਸਣੇ ਇਨ੍ਹਾਂ ਫੈਸਲਿਆਂ ‘ਤੇ ਲੱਗੀ ਮੋਹਰ appeared first on Daily Post Punjabi.

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਮੀਤ ਹੇਅਰ ਸਣੇ ਇਨ੍ਹਾਂ ਮੰਤਰੀਆਂ ਦੇ ਬਦਲੇ ਗਏ ਵਿਭਾਗ
ਪੰਜਾਬ ਕੈਬਨਿਟ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ । ਮੰਤਰੀਆਂ ਦੇ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜਿਨ੍ਹਾਂ ਕੋਲ ਪਹਿਲਾਂ 5 ਵਿਭਾਗ ਸਨ, ਉਨ੍ਹਾਂ ਕੋਲੋਂ 4 ਵਿਭਾਗ ਲੈ ਲਏ ਗਏ ਹਨ ਤੇ ਉੁਨ੍ਹਾਂ ਕੋਲ ਸਿਰਫ ਹੁਣ 1 ਵਿਭਾਗ ਹੀ ਬਚਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਮੀਤ ਹੇਅਰ ਖੇਡ ਮੰਤਰੀ ਬਣੇ ਰਹਿਣਗੇ। ਦੂਜੇ ਪਾਸੇ ਚੇਤਨ ਸਿੰਘ ਜੋੜਾਮਾਜਰਾ ਨੂੰ ਮਾਈਨਿੰਗ ਵਿਭਾਗ ਦਿੱਤਾ ਗਿਆ ਹੈ ਤੇ ਇਸ ਤੋਂ ਇਲਾਵਾ ਜੋੜਾਮਾਜਰਾ ਕੋਲ ਡਿਫੈਂਸ ਸਰਵਿਸ ਵੈਲਫੇਅਰ, ਸੁਤੰਤਰਤਾ ਸੈਨਾਨੀ, ਹੋਰਟੀਕਲਚਰ ਵਿਭਾਗ, ਮਾਈਨਿੰਗ ਵਿਭਾਗ,ਸੂਚਨਾ ਅਤੇ ਪਬਲਿਕ ਰਿਲੇਸ਼ਨ ਵਿਭਾਗ, ਵਾਟਰ ਰਿਸੋਰਸਿਸ ਵਿਭਾਗ, ਕਨਵਰਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਹਨ। ਹੁਣ ਚੇਤਨ ਸਿੰਘ ਜੋੜਾਮਾਜਰਾ ਕੋਲ ਕੁੱਲ 7 ਵਿਭਾਗ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਸੀ, ਜੋ ਹੁਣ ਸੀਐਮ ਮਾਨ ਸੰਭਾਲਣਗੇ। ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਕੁੱਲ 11 ਵਿਭਾਗ ਹੋ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਮੀਤ ਹੇਅਰ ਸਣੇ ਇਨ੍ਹਾਂ ਮੰਤਰੀਆਂ ਦੇ ਬਦਲੇ ਗਏ ਵਿਭਾਗ appeared first on Daily Post Punjabi.

ਮਾਨ ਕੈਬਨਿਟ ਦਾ ਵਿਸਥਾਰ ਅੱਜ, ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ
ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਤਾਰ ਹੋਣ ਜਾ ਰਿਹਾ ਹੈ। ਭਗਵੰਤ ਮਾਨ ਆਪਣੀ ਕੈਬਨਿਟ ਵਿੱਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰਨ ਜਾ ਰਹੇ ਹਨ। ਰਾਜਪਾਲ ਬਨਵਾਰੀਲਾਲ ਪੁਰੋਹਿਤ ਬੁੱਧਵਾਰ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ।

ਜਿੱਥੇ ਦੋ ਨਵੇਂ ਮੰਤਰੀ ਕੈਬਨਿਟ ਵਿੱਚ ਸ਼ਾਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇੱਕ ਕੈਬਨਿਟ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਕਰਕੇ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ ਹੈ। ਮਨਜ਼ੂਰੀ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ।

ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸ਼ਾਨਦਾਰ ਕੰਮ ਕਰਨ ਦਾ ਇਨਾਮ ਦਿੱਤਾ ਗਿਆ ਹੈ। ਜ਼ਿਮਨੀ ਚੋਣਾਂ ਵਿੱਚ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚੋਂ ਸਭ ਤੋਂ ਵੱਧ ਲੀਡ ਮਿਲੀ ਸੀ। ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਮੰਤਰੀ ਦਾ ਅਹੁਦਾ ਹਾਸਲ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਅੱਜ ਚੰਡੀਗੜ੍ਹ ਆਉਣਗੇ। ਉਹ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਭਗਵੰਤ ਮਾਨ ਸਣੇ ਸਾਰੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਉਹ ਰਾਤ ਨੂੰ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਡਿਨਰ ਕਰਨਗੇ।

ਇਹ ਵੀ ਪੜ੍ਹੋ : ਦੂਜਿਆਂ ਦੀ ਮਦਦ ਕਰਨ ਦੇ ਚੱਕਰ ‘ਚ ਫਸਿਆ ਪੁਜਾਰੀ, ਮੰਦਰ ਦੇ ਗਹਿਣੇ ਗਿਰਵੀ ਰੱਖਣ ਦੇ ਦੋਸ਼ ‘ਚ 6 ਸਾਲ ਦੀ ਜੇਲ੍ਹ

ਕੈਬਨਿਟ ਦੇ ਮਾਪਦੰਡਾਂ ਮੁਤਾਬਕ ਪੰਜਾਬ ਵਿੱਚ ਸੀਟਾਂ ਦੇ ਹਿਸਾਬ ਨਾਲ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ ਪਰ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਣੇ 15 ਕੈਬਨਿਟ ਮੰਤਰੀ ਹਨ। ਹੁਣ ਵੀ ਮੰਤਰੀ ਨਿੱਝਰ ਦੇ ਅਸਤੀਫੇ ਅਤੇ 2 ਮੰਤਰੀਆਂ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਦੇ ਬਾਵਜੂਦ 2 ਮੰਤਰੀਆਂ ਦੇ ਅਹੁਦੇ ਖਾਲੀ ਰਹਿਣਗੇ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਇਨ੍ਹਾਂ ਨੂੰ ਭਰ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮਾਨ ਕੈਬਨਿਟ ਦਾ ਵਿਸਥਾਰ ਅੱਜ, ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ appeared first on Daily Post Punjabi.

ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ
ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਛੁੱਟੀ ਹੋ ਸਕਦੀ ਹੈ। ਪੰਜਾਬ ਮੰਤਰੀ ਮੰਡਲ ਵਿੱਚ ਇਹ ਬਦਲਾਅ ਦਸੰਬਰ ਦੇ ਅਖੀਰ ਤੱਕ ਹੋ ਸਕਦਾ ਹੈ। ਸੂਤਰਾਂ ਮੁਤਾਬਕ ‘ਆਪ’ ਦੀ ਹਾਈਕਮਾਨ ਤੇ CM ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਲਈ ਆਪਣੇ ਸਹਾਲਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ਜਾਂ ਗੁਜਰਾਤ ਚੋਣਾਂ ਵਿੱਚ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ।

Punjab cabinet may reshuffle

ਦੱਸ ਦੇਈਏ ਕਿ ਪੰਜਾਬ ਦੇ ਸਾਰੇ ਵਿਧਾਇਕਾਂ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਬਤੌਰ ਹਲਕਾ ਇੰਚਾਰਜ ਪਾਰਟੀ ਲਈ ਪ੍ਰਚਾਰ ਕੀਤਾ। ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ।

ਇਹ ਵੀ ਪੜ੍ਹੋ: ਪਿਓ ਨੇ ਧੀ ਨੂੰ ਲਾੜਾ ਬਣਾ ਕੱਢੀ ਬਾਰਾਤ, 27 ਸਾਲ ਪਹਿਲਾਂ ਹੋਈ ਗਲਤੀ ਦਾ ਕੀਤਾ ਪਸ਼ਚਾਤਾਪ

ਵਿਰੋਧੀ ਧਿਰ ਵੱਲੋਂ ਸਰਾਰੀ ਦੀ ਨਿਯੁਕਤੀ ਬਾਰੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸੇ ਕਰਕੇ ‘ਆਪ’ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਸਤੰਬਰ ਮਹੀਨੇ ਦੇ ਅਖੀਰ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਪਰ ਹਾਲੇ ਤੱਕ ਉਸ ਦਾ ਕੋਈ ਜਵਾਬ ਨਹੀਂ ਦਿੱਤਾ। ਕੈਬਨਿਟ ਮੰਤਰੀ ਦੇ ਅਜਿਹੇ ਰਵੱਈਏ ਨੂੰ ਵੇਖਦਿਆਂ ਪਾਰਟੀ ਜਲਦ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ appeared first on Daily Post Punjabi.

CM ਚੰਨੀ ਨੇ ਭਲਕੇ ਮੁੜ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਪੰਜਾਬ ਦੀ ਚੰਨੀ ਸਰਕਾਰ ਵੱਲੋਂ ਮੁੜ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 9 ਨਵੰਬਰ ਯਾਨੀ ਕਿ ਮੰਗਲਵਾਰ ਨੂੰ ਦੁਪਹਿਰ ਬਾਅਦ 3 ਵਜੇ ਹੋਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ ।

Punjab cabinet meeting

ਜ਼ਿਕਰਯੋਗ ਹੈ ਕਿ ਹਾਲੇ ਬੀਤੇ ਦਿਨ ਹੀ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾਉਣ ਦਾ ਫੈਸਲਾ ਲਿਆ ਗਿਆ ਸੀ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਬਾਅਦ 10 ਰੁਪਏ ਤੱਕ ਦੀਆਂ ਕੀਮਤਾਂ ਦੀ ਕਟੌਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: CM ਚੰਨੀ ਦਾ ਹੁਕਮ ਜਾਰੀ, ਪੰਜਾਬੀ ‘ਚ ਕੰਮ ਕਰਨਗੇ ਸਰਕਾਰੀ ਬਾਬੂ, ਨਹੀਂ ਤਾਂ ਠੋਕਾਂਗੇ 50 ਹਜ਼ਾਰ ਜੁਰਮਾਨਾ

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਨਵਜੋਤ ਸਿੱਧੂ ਵੱਲੋਂ ਸਸਤੀ ਬਿਜਲੀ,ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਨੂੰ ਲੈ ਕੇ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

Punjab cabinet meeting

ਗੌਰਤਲਬ ਹੈ ਕਿ ਅੱਜ ਵੀ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੀਐਮ ਚੰਨੀ, ਨਵਜੋਤ ਸਿੱਧੂ ਤੇ ਕੈਬਨਿਟ ਮੰਤਰੀ ਪਰਗਟ ਸਿੰਘ ਵਿਚਾਲੇ ਮੀਟਿੰਗ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post CM ਚੰਨੀ ਨੇ ਭਲਕੇ ਮੁੜ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ appeared first on Daily Post Punjabi.