Punjab-Chandigarh weather Archives - Daily Post Punjabi

ਪੰਜਾਬ-ਚੰਡੀਗੜ੍ਹ ’ਚ ਲੋਕਾਂ ਨੂੰ ਸਤਾਏਗੀ ਗਰਮੀ; 4 ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਵਧੇਗਾ ਤਾਪਮਾਨ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਇਸ ਵਾਰ ਕੱਢ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਮੌਸਮ ਵਿਭਾਗ ਨੇ ਮੰਗਲਵਾਰ 21 ਅਪ੍ਰੈਲ ਤੋਂ 24 ਅਪ੍ਰੈਲ ਤੱਕ ਯਾਨੀ ਚਾਰ ਦਿਨਾਂ ਲਈ ਯੈਲੋ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਗਤਮ ਹਵਾਵਾਂ ਚੱਲਣਗੀਆਂ ਅਤੇ ਕੁਝ ਖੇਤਰਾਂ ਵਿੱਚ ਰਾਤਾਂ ਵੀ ਗਰਮ ਰਹਿਣਗੀਆਂ।

ਸੋਮਵਾਰ ਦੇ ਮੁਕਾਬਲੇ, ਤਾਪਮਾਨ 0.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਨਾਲੋਂ 3.2 ਡਿਗਰੀ ਵੱਧ ਹੈ। 21 ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੱਧ ਹੈ, ਜਿਸ ਵਿੱਚ ਸਭ ਤੋਂ ਵੱਧ ਰਿਕਾਰਡ ਕੀਤਾ ਗਿਆ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਸਿਹਤ ਵਿਭਾਗ ਨੇ ਇੱਕ ਹੀਟ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਖਾਣ-ਪੀਣ ਤੋਂ ਲੈ ਕੇ ਗਰਮੀ ਪ੍ਰਬੰਧਨ ਤੱਕ ਹਰ ਚੀਜ਼ ਬਾਰੇ ਸੁਝਾਅ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਹਸਪਤਾਲਾਂ ਵਿੱਚ ਵਿਸ਼ੇਸ਼ ਵਾਰਡ ਬਣਾਏ ਗਏ ਹਨ, ਅਤੇ ਸਟਾਫ 24 ਘੰਟੇ ਤਾਇਨਾਤ ਹੈ।

ਇਹ ਵੀ ਪੜ੍ਹੋ : ਪਿਤਾ ਦੀ ਨਾਜ਼ੁਕ ਹਾਲਤ ਮਗਰੋਂ ਧੀ ‘Sultana Nooran’ ਨੇ ਪਾਈ ਵੀਡੀਓ, ਕਿਹਾ- “ਮੈਂ ਜਿੰਨੇ ਜੋਗੀ ਹੈਗੀ ਆ ਉਨ੍ਹਾਂ ਦੇ ਨਾਲ ਖੜ੍ਹੀ ਹਾਂ”

ਪੰਜਾਬ ਵਿੱਚ ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਹੀਟਵੇਵ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਸਵੇਰੇ ਸੂਰਜ ਤੇਜ਼ ਰਹੇਗਾ, ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਗਰਮੀ ਦੀ ਲਹਿਰ ਸਿਖਰ ‘ਤੇ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ-ਚੰਡੀਗੜ੍ਹ ’ਚ ਲੋਕਾਂ ਨੂੰ ਸਤਾਏਗੀ ਗਰਮੀ; 4 ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਵਧੇਗਾ ਤਾਪਮਾਨ appeared first on Daily Post Punjabi.

ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਦੀ ਰਫ਼ਤਾਰ ਮੱਠੀ, ਤਾਪਮਾਨ ‘ਚ ਹੋਵੇਗਾ ਵਾਧਾ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਜੰਮੂ-ਕਸ਼ਮੀਰ ‘ਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ (ਆਈ.ਐੱਮ.ਡੀ.) ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ‘ਚ ਹੁਣ ਮੀਂਹ ਦੀ ਸੰਭਾਵਨਾ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਹੈ। ਜਿਸ ਕਾਰਨ ਹੁਣ ਕੁਝ ਥਾਵਾਂ ‘ਤੇ ਬਾਰਿਸ਼ ਵੀ ਹੋ ਸਕਦੀ ਹੈ।

ਸ਼ਨੀਵਾਰ ਨੂੰ ਕੁਝ ਥਾਵਾਂ ‘ਤੇ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ‘ਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 34.5 ਡਿਗਰੀ ਦਰਜ ਕੀਤਾ ਗਿਆ। IMD ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਵੇਗੀ। ਹੁਣ ਪੰਜਾਬ ‘ਚ ਹੌਲੀ-ਹੌਲੀ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਜਿਸ ਤੋਂ ਬਾਅਦ ਵਾਯੂਮੰਡਲ ‘ਚ ਮੌਜੂਦ ਨਮੀ ਘੱਟ ਜਾਵੇਗੀ ਅਤੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤਨ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਿਸ ਵਿੱਚ ਲੁਧਿਆਣਾ ਵਿੱਚ 11.9 ਐਮਐਮ, ਰੂਪਨਗਰ ਵਿੱਚ 19.2 ਐਮਐਮ ਅਤੇ ਮੁਹਾਲੀ ਵਿੱਚ 15.1 ਐਮਐਮ ਵਰਖਾ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 27 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੰਗਨਾ ਦੀ ‘ਐਮਰਜੈਂਸੀ’ ਨੂੰ ਮਿਲੀ ਹਰੀ ਝੰਡੀ, ਫਿਲਮ ‘ਚ ਕੀਤੇ 10 ਬਦਲਾਅ, ‘UA’ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼

ਪੰਜਾਬ ਵਿੱਚ ਇਸ ਸੀਜ਼ਨ ਵਿੱਚ ਕਮਜ਼ੋਰ ਮਾਨਸੂਨ ਕਾਰਨ ਮੌਸਮ ਵਿਭਾਗ ਨੇ ਸੂਬੇ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੋਇਆ ਹੈ। ਆਮ ਨਾਲੋਂ 23 ਫੀਸਦੀ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 7 ਜੂਨ ਤੱਕ ਸੂਬੇ ਵਿੱਚ 388.4 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ਼ 298.7 ਮਿਲੀਮੀਟਰ ਮੀਂਹ ਹੀ ਪਿਆ ਹੈ। ਹੁਣ ਮਾਨਸੂਨ ਵੀ ਕਮਜ਼ੋਰ ਪੈ ਗਿਆ ਹੈ ਅਤੇ ਉਮੀਦ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਨਹੀਂ ਪਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਦੀ ਰਫ਼ਤਾਰ ਮੱਠੀ, ਤਾਪਮਾਨ ‘ਚ ਹੋਵੇਗਾ ਵਾਧਾ, ਜਾਣੋ ਮੌਸਮ ਦੀ ਤਾਜ਼ਾ ਅਪਡੇਟ appeared first on Daily Post Punjabi.