Punjab CLP meeting Archives - Daily Post Punjabi

ਪੰਜਾਬ ‘ਚ ਤਖਤਾ ਪਲਟ ਦੀ ਤਿਆਰੀ ! ਚੰਡੀਗੜ੍ਹ ਪਹੁੰਚੇ ਅਜੈ ਮਾਕਨ ਤੇ ਹਰੀਸ਼ ਰਾਵਤ, ਨਵਜੋਤ ਸਿੱਧੂ ਨੇ ਕੀਤਾ ਸਵਾਗਤ
ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦਰਅਸਲ, ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ, ਕਿਉਂਕਿ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

Punjab CLP meeting

ਉੱਥੇ ਹੀ ਹੁਣ ਪੰਜਾਬ ਦੀ ਸਿਆਸਤ ਵਿੱਚ ਅੱਜ ਫਿਰ ਇੱਕ ਵੱਡਾ ਉਲਟਫੇਰ ਹੋ ਸਕਦਾ ਹੈ। ਕੁੱਝ ਮੀਡੀਆ ਰਿਪੋਰਟਸ ਦੇ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਵਿਧਾਇਕਾਂ ਦੀ ਅਹਿਮ ਮੀਟਿੰਗ ਤੋਂ ਪਹਿਲਾ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਹੈ।

Punjab CLP meeting

ਇਸੇ ਵਿਚਾਲੇ ਅੱਜ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਹਰੀਸ਼ ਰਾਵਤ ਦੇ ਨਾਲ ਹਾਈਕਮਾਨ ਦੇ 2 ਆਬਜ਼ਰਵਰ ਅਜੈ ਮਾਕਨ ਅਤੇ ਹਰੀਸ਼ ਚੌਧਰੀ ਹਵਾਈ ਅੱਡੇ ਪਹੁੰਚੇ, ਜਿੱਥੇ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ‘ਚ ਤਖਤਾਂ ਪਲਟ ਦੀ ਤਿਆਰੀ ! ਪਰਗਟ ਸਿੰਘ ਦਾ ਵੱਡਾ ਬਿਆਨ – ‘ਦੱਸਿਆ ਕਿਉਂ ਬੁਲਾਈ ਵਿਧਾਇਕ ਦਲ ਦੀ ਮੀਟਿੰਗ’

ਇਸ ਮੌਕੇ ਉਨ੍ਹਾਂ ਨਾਲ ਪਰਗਟ ਸਿੰਘ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਰਹੇ। ਫਿਲਹਾਲ ਦੋਵੇਂ ਆਗੂ ਕਾਂਗਰਸ ਭਵਨ ਵੱਲ ਰਵਾਨਾ ਹੋ ਚੁੱਕੇ ਹਨ।

ਇਹ ਵੀ ਦੇਖੋ: ‘ਬਿਨਾਂ ਪੈਟ੍ਰੋਲ, ਡੀਜ਼ਲ, ਗੈਸ ਤੇ ਬਿਜਲੀ ਦੇ ਚੱਲਣਗੀਆਂ ਕਾਰਾਂ’, ਪੰਜਾਬੀ ਦੀ 40 ਸਾਲ ਦੀ ਮਿਹਨਤ, ਦੇਖ ਹੈਰਾਨ ਹੋ ਜਾਓਗੇ

The post ਪੰਜਾਬ ‘ਚ ਤਖਤਾ ਪਲਟ ਦੀ ਤਿਆਰੀ ! ਚੰਡੀਗੜ੍ਹ ਪਹੁੰਚੇ ਅਜੈ ਮਾਕਨ ਤੇ ਹਰੀਸ਼ ਰਾਵਤ, ਨਵਜੋਤ ਸਿੱਧੂ ਨੇ ਕੀਤਾ ਸਵਾਗਤ appeared first on Daily Post Punjabi.