Punjab CM Channi to meet Amit Shah Archives - Daily Post Punjabi

ਪੰਜਾਬ ਦੇ ਮੁੱਖ ਮੰਤਰੀ ਚੰਨੀ ਲਖੀਮਪੁਰ ਘਟਨਾ ਨੂੰ ਲੈ ਕੇ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ।

Punjab CM Channi to meet Amit Shah

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਵਿਚਾਲੇ ਇਹ ਮੁਲਾਕਾਤ ਅੱਜ ਸ਼ਾਮ 6 ਵਜੇ ਦੇ ਕਰੀਬ ਹੋ ਸਕਦੀ ਹੈ । ਖਬਰਾਂ ਅਨੁਸਾਰ ਚਰਨਜੀਤ ਚੰਨੀ ਇਸ ਦੌਰਾਨ ਅਮਿਤ ਸ਼ਾਹ ਨਾਲ ਲਖੀਮਪੁਰੀ ਘਟਨਾ ਦੇ ਨਾਲ-ਨਾਲ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰ ਸਕਦੇ ਹਨ।

Punjab CM Channi to meet Amit Shah

ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨਾਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਬਾਰੇ ਗੱਲਬਾਤ ਕੀਤੀ।

ਇਹ ਵੀ ਪੜ੍ਹੋ: ਵੱਡੀ ਖੁਸ਼ਖਬਰੀ! ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਇਹ ਉਡਾਣ, ਸਿਰਫ 2,500 ਰੁ: ਦੇਣਾ ਪਵੇਗਾ ਕਿਰਾਇਆ

ਦੱਸ ਦੇਈਏ ਕਿ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਧਿਆਨ ਇਸ ਘਟਨਾ ਵੱਲ ਦਿਵਾਉਣਾ ਚਾਹੁੰਦੇ ਹਨ, ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ ।

ਇਹ ਵੀ ਦੇਖੋ: ਖੌਫ਼ਨਾਕ: ਵਾਪਰਿਆ ਦਰਦਨਾਕ ਹਾਦਸਾ, ਪਿਓ ਨੇ 2 ਬੱਚਿਆਂ ਨੂੰ ਨਾਲ ਲੈ ਚੁਕਿਆ ਖੌਫ਼ਨਾਕ ਕਦਮ… | Amritsar Latest News

The post ਪੰਜਾਬ ਦੇ ਮੁੱਖ ਮੰਤਰੀ ਚੰਨੀ ਲਖੀਮਪੁਰ ਘਟਨਾ ਨੂੰ ਲੈ ਕੇ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ appeared first on Daily Post Punjabi.