punjab cm gives job offer Archives - Daily Post Punjabi

ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਨੇ ਦਿੱਤਾ ਨੌਕਰੀ ਦਾ ਤੋਹਫ਼ਾ
ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅੱਜ ਇੱਕ ਅਹਿਮ ਅਹੁਦਾ ਸੌਂਪਿਆ ਗਿਆ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਲਗਾਇਆ ਹੈ।

punjab cm gives job offer

ਖਾਸ ਗੱਲ ਇਹ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦੇ ਮੁੰਡੇ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕਰਨ ਵਾਲਿਆਂ ਵਿੱਚੋਂ ਸੁਖਜਿੰਦਰ ਰੰਧਾਵਾ ਇੱਕ ਸਨ। ਪਰ ਹੁਣ ਉਨ੍ਹਾਂ ਦੇ ਜਵਾਈ ਨੂੰ ਇੱਕ ਅਹਿਮ ਅਹੁਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : BSF ਦੇ ਮੁੱਦੇ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਘੇਰੀ ਆਪਣੀ ਹੀ ਸਰਕਾਰ, ਪੁੱਛਿਆ – ਹੁਣ ਤੱਕ ਕਿਉਂ ਨੀ ਗਏ ਸੁਪਰੀਮ ਕੋਰਟ, ਕੀ ਵਿਰੋਧ ਸਿਰਫ ਖਾਨਾਪੂਰਤੀ ?

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਨੂੰ ਵੀ ਇਹ ਅਹੁਦਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਤੁਰਤ ਅਸਤੀਫਾ ਦੇ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਨੇ ਦਿੱਤਾ ਨੌਕਰੀ ਦਾ ਤੋਹਫ਼ਾ appeared first on Daily Post Punjabi.