Punjab CM pays tribute Archives - Daily Post Punjabi

ਕਾਰਗਿਲ ਵਿਜੇ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ
ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਦੀ 22ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਭਾਰਤ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਮਾਤ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਦੇਸ਼ ਭਰ ਵਿੱਚ ਇਸ ਜੰਗ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ।

Punjab CM pays tribute

ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਮੌਕੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ । ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਬੋਗਨਵਿਲੀਆ ਗਾਰਡਨ ਵਿੱਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਟਰੈਕਟਰ ਚਲਾ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ, ਕਿਹਾ- “ਤੁਰੰਤ ਵਾਪਸ ਹੋਣ ਕਾਲੇ ਕਾਨੂੰਨ”

ਦਰਅਸਲ, ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਜੰਗੀ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਭਾਰਤੀ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਨੇ ਪਾਕਿਸਤਾਨੀ ਫੌਜਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਸੀ। ਇਸ ਮੌਕੇ  ਕੈਪਟਨ ਅਮਰਿੰਦਰ ਸਿੰਘ ਨੇ NCC ਕੈਡਿਟਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਫੌਜਾਂ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕੀਤਾ।

Punjab CM pays tribute

ਦੱਸ ਦੇਈਏ ਕਿ ਇਸ ਮੌਕੇ  ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਸਕੱਤਰ ਰੱਖਿਆ ਸੈਨਾਵਾਂ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਰੱਖਿਆ ਸੈਨਾਵਾਂ ਬ੍ਰਿਗੇਡੀਅਰ ਸਤਿੰਦਰ ਸਿੰਘ ਆਦਿ ਹਾਜ਼ਰ ਸਨ ।

ਇਹ ਵੀ ਦੇਖੋ: ਦੇਸੀ ਜੁਗਾੜ ਲਾ ਮੁੰਡੇ ਨੇ ਬਣਾ ‘ਤੀ Motor Bike, ਬਿਨਾਂ ਪੈਟਰੋਲ ਤੋਂ ਚਲਦੀ ਹੈ, Bullet ਨੂੰ ਵੀ ਪਾਉਂਦੀ ਹੈ ਮਾਤ !

The post ਕਾਰਗਿਲ ਵਿਜੇ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ appeared first on Daily Post Punjabi.